farmers organizations of punjab Archives - Daily Post Punjabi

ਪੰਜਾਬ ‘ਚ ਅੱਜ Toll Plaza ਹੋਣਗੇ ਫ੍ਰੀ ! ਕਿਸਾਨ ਜਥੇਬੰਦੀਆਂ ਵੱਲੋਂ ਟੋਲ ਪਲਾਜ਼ਿਆਂ ‘ਤੇ ਕੀਤਾ ਜਾਵੇਗਾ ਪ੍ਰਦਰਸ਼ਨ
ਪੰਜਾਬ ‘ਚ ਅੱਜ ਸੂਬੇ ਭਰ ਦੇ ਟੋਲ ਪਲਾਜ਼ਾ ਫ੍ਰੀ ਹੋ ਸਕਦੇ ਹਨ। ਕਿਸਾਨ ਟੋਲ ਪਲਾਜ਼ਿਆਂ ‘ਤੇ ਪ੍ਰਦਰਸ਼ਨ ਕਰਨਗੇ ਤੇ ਜਥੇਬੰਦੀਆਂ ਵੱਲੋਂ ਟੋਲ ਪਲਾਜ਼ੇ ਫ੍ਰੀ ਕਰਵਾਏ ਜਾ ਸਕਦੇ ਹਨ। ਕਿਸਾਨ ਜਥੇਬੰਦੀਆਂ ਲਗਾਤਾਰ ਆਪਣੀਆਂ ਮੰਗਾਂ ‘ਤੇ ਡਟੀ ਹੋਈਆਂ ਹਨ।

ਪਿਛਲੇ 16 ਮਹੀਨੇ ਤੋਂ ਗੁਰਜੀਤ ਸਿੰਘ ਖਾਲਸਾ ਮੋਬਾਈਲ ਟਾਵਰ ‘ਤੇ ਧਰਨਾ ਦੇ ਰਹੇ ਹਨ ਤੇ ਉਨ੍ਹਾਂ ਵੱਲੋਂ ਬੇਅਦਬੀ ਦੇ ਮੁੱਦੇ ‘ਤੇ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਉਨ੍ਹਾਂ ਦੀ ਹਮਾਇਤ ਵਿਚ ਸਮਾਣਾ ‘ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸਰਪੰਚ ਕ.ਤਲਕਾਂਡ ਮਾਮਲੇ ‘ਚ ਇਕ ਹੋਰ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ, ਵਿਦੇਸ਼ ਭੱਜਣ ਦੀ ਫਿਰਾਕ ‘ਚ ਸੀ ਮੁਲਜ਼ਮ

ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਾਰੇ ਟੋਲ ਪਲਾਜ਼ੇ ਫ੍ਰੀ ਕੀਤੇ ਜਾਣਗੇ। ਬਹੁਤ ਸਾਰੇ ਲੋਕਾਂ ਨੂੰ ਇਸ ਨਾਲ ਰਾਹਤ ਮਿਲ ਸਕਦੀ ਹੈ। ਪਿਛਲੇ ਦਿਨੀਂ ਪੁਲਿਸ ਨਾਲ ਕਸਾਨਾਂ ਦੀ ਜ਼ਬਰਦਸਤ ਝੜਪ ਵੀ ਹੋਈ ਸੀ ਤੇ ਹੁਣ ਕਿਸਾਨਾਂ ਦੀ ਮੰਗ ਹੈ ਕਿ ਅੱਜ ਅਸੀਂ ਸੂਬੇ ਭਰ ਵਿਚ ਟੋਲ ਪਲਾਜ਼ੇ ਫ੍ਰੀ ਕਰਾਂਗੇ। ਅਜਿਹੇ ਵਿਚ ਉਨ੍ਹਾਂ ਲੋਕਾਂ ਲਈ ਚੰਗੀ ਖਬਰ ਹੈ ਜੋ ਅੱਜ ਸਫਰ ਲਈ ਨਿਕਲੇ ਹਨ ਕਿਉਂਕਿ ਉਨ੍ਹਾਂ ਨੂੰ ਟੋਲ ਪਲਾਜ਼ੇ ਤੋਂ ਰਾਹਤ ਮਿਲ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਅੱਜ Toll Plaza ਹੋਣਗੇ ਫ੍ਰੀ ! ਕਿਸਾਨ ਜਥੇਬੰਦੀਆਂ ਵੱਲੋਂ ਟੋਲ ਪਲਾਜ਼ਿਆਂ ‘ਤੇ ਕੀਤਾ ਜਾਵੇਗਾ ਪ੍ਰਦਰਸ਼ਨ appeared first on Daily Post Punjabi.

PM ਮੋਦੀ ਦੇ ਐਲਾਨ ਮਗਰੋਂ 32 ਕਿਸਾਨ ਸੰਗਠਨਾਂ ਨੇ ਭਲਕੇ ਬੈਠਕ ਸੱਦੀ, ਹੋਵੇਗਾ ਵੱਡਾ ਐਲਾਨ
ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਨੂੰ ਲੈ ਕੇ 32 ਪੰਜਾਬ ਕਿਸਾਨ ਸੰਗਠਨਾਂ ਨੇ 20 ਨਵੰਬਰ ਨੂੰ ਬੈਠਕ ਬੁਲਾਈ ਹੈ। ਕਿਸਾਨਾਂ ਦੇ ਸੰਘਰਸ਼ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਵੱਡੀ ਜਿੱਤ ਮਿਲੀ ਹੈ।

farmers organizations of punjab

ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਉੱਥੇ ਹੀ ਹੁਣ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੀ ਭਲਕੇ ਮੀਟਿੰਗ ਕਰ ਇਸ ਮਸਲੇ ਨੂੰ ਅੰਤਿਮ ਰੂਪ ਦੇਣ ਲਈ ਕੋਈ ਵੱਡਾ ਫੈਸਲਾ ਲੈ ਸਕਦੀਆਂ ਹਨ।

ਅੱਜ ਭਾਰਤ ਸਣੇ ਪੂਰੇ ਵਿਸ਼ਵ ਦੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਉੱਥੇ ਹੀ ਇਸ ਪਵਿੱਤਰ ਦਿਹਾੜੇ ਦੇ ਮੌਕੇ ਭਾਰਤ ਦੇ ਕੇਂਦਰ ਸਰਕਾਰ ਨੇ ਵੀ ਕਿਸਾਨਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ‘ਇਹ ਕਿਸਾਨਾਂ ਦੀ ਜਿੱਤ’, ਮਮਤਾ ਬੈਨਰਜੀ ਨੇ ਖੇਤੀ ਕਾਨੂੰਨ ਵਾਪਿਸ ਲੈਣ ‘ਤੇ ਅੰਨਦਾਤਾ ਨੂੰ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਇਸ ਦੇ ਲਈ ਸੰਸਦ ਦੇ ਆਉਣ ਵਾਲੇ ਸੈਸ਼ਨ ‘ਚ ਬਿੱਲ ਲਿਆਂਦਾ ਜਾਵੇਗਾ। ਹਾਲਾਂਕਿ, ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਦੀ ਵੀ ਮੰਗ ਕਰ ਰਹੇ ਸਨ। ਦੇਸ਼ ਨੂੰ ਆਪਣੇ ਸੰਬੋਧਨ ਵਿੱਚ ਪੀਐਮ ਮੋਦੀ ਨੇ ਐਮਐਸਪੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਦੀ ਗੱਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”

The post PM ਮੋਦੀ ਦੇ ਐਲਾਨ ਮਗਰੋਂ 32 ਕਿਸਾਨ ਸੰਗਠਨਾਂ ਨੇ ਭਲਕੇ ਬੈਠਕ ਸੱਦੀ, ਹੋਵੇਗਾ ਵੱਡਾ ਐਲਾਨ appeared first on Daily Post Punjabi.