Farmers parliament march Archives - Daily Post Punjabi

ਜੰਤਰ ਮੰਤਰ ਵਿਖੇ ਕਿਸਾਨਾਂ ਦੀ ਕਿਸਾਨ ਸੰਸਦ ਦਾ ਅੱਜ ਦੂਜਾ ਦਿਨ, ਯੋਗੇਂਦਰ ਯਾਦਵ ਨੇ ਕਿਹਾ – ‘ਪੁਲਿਸ ਨੇ ਅੱਜ ਫਿਰ ਕੀਤਾ ਖੱਜਲ-ਖੁਆਰ’
ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦਾ ਨਵਾਂ ਪੜਾਅ ਵੀਰਵਾਰ ਤੋਂ ਸ਼ੁਰੂ ਹੋ ਗਿਆ ਹੈ। ਦਰਅਸਲ ਦਿੱਲੀ ਦੇ ਜੰਤਰ-ਮੰਤਰ ਵਿਖੇ ਕਿਸਾਨਾਂ ਨੇ ਕਿਸਾਨ ਸੰਸਦ ਦੀ ਸ਼ੁਰੂਆਤ ਕੀਤੀ ਹੈ।

kisan sansad second day

ਕਿਸਾਨਾਂ ਨੇ ਦਿੱਲੀ ਵਿੱਚ ਜੰਤਰ-ਮੰਤਰ ਦੇ ਨੇੜੇ ਮਾਨਸੂਨ ਸੈਸ਼ਨ ਦੇ ਵਾਂਗ ਹੀ ਇੱਕ ਕਿਸਾਨ ਸੰਸਦ ਦੀ ਸ਼ੁਰੂਆਤ ਕੀਤੀ ਹੈ। ਕਿਸਾਨਾਂ ਦੀ ਸੰਸਦ ਦਾ ਅੱਜ ਦੂਜਾ ਦਿਨ ਹੈ ਅਤੇ 200 ਕਿਸਾਨ ਜੰਤਰ-ਮੰਤਰ ਵਿਖੇ ਪਹੁੰਚੇ ਹਨ। ਕਿਸਾਨਾਂ ਨੂੰ ਸਿੰਘੂ ਸਰਹੱਦ ਤੋਂ ਜੰਤਰ-ਮੰਤਰ ਵਿਖੇ ਦਿੱਲੀ ਪੁਲਿਸ ਦੀਆਂ ਚਾਰ ਬੱਸਾਂ ਵਿੱਚ ਲਿਆਂਦਾ ਗਿਆ ਸੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਕਿਸਾਨ ਆਗੂ ਯੋਗੇਂਦਰ ਯਾਦਵ ਨੇ ਕਿਹਾ ਕਿ ਸਾਰੇ ਕਿਸਾਨ, ਕਿਸਾਨ ਸੰਸਦ ਵਿੱਚ ਵਾਰੀ-ਵਾਰੀ ਆਪਣੀ ਗੱਲ ਰੱਖ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਪੁਲਿਸ ਨੇ ਜੰਤਰ-ਮੰਤਰ ‘ਤੇ ਪਹੁੰਚਣ ਤੋਂ ਪਹਿਲਾ ਕਿਸਾਨਾਂ ਨੂੰ ਢਾਈ ਘੰਟਿਆਂ ਲਈ ਖੱਜਲ-ਖੁਆਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਸੰਸਦ ਸ਼ਾਮ 5 ਵਜੇ ਤੱਕ ਚੱਲੇਗੀ। ਕਿਸਾਨ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨਗੇ।

ਇਹ ਵੀ ਪੜ੍ਹੋ : Parliament monsoon session : TMC ਸੰਸਦ ਮੈਂਬਰ ਸ਼ਾਂਤਨੂ ਸੇਨ ਨੂੰ ਰਾਜ ਸਭਾ ਤੋਂ ਕੀਤਾ ਗਿਆ ਮੁਅੱਤਲ

ਕਿਸਾਨ ਜਥੇਬੰਦੀਆਂ ਦੇ ਅਨੁਸਾਰ, ਜਿੰਨਾ ਚਿਰ ਸੰਸਦ ਦਾ ਮਾਨਸੂਨ ਸੈਸ਼ਨ ਚੱਲਦਾ ਰਹੇਗਾ, ਉਹ ਹਰ ਰੋਜ਼ ਇੱਥੇ ਕਿਸਾਨ ਸੰਸਦ ਦਾ ਆਯੋਜਨ ਕਰਨਗੇ। ਜੰਤਰ-ਮੰਤਰ ‘ਤੇ ਦਿੱਲੀ ਪੁਲਿਸ ਨੇ ਸਿਰਫ 200 ਕਿਸਾਨਾਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਦਿੱਤੀ ਹੈ। ਇਹ ਕਿਸਾਨ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਪ੍ਰਦਰਸ਼ਨ ਕਰ ਸਕਣਗੇ।

ਇਹ ਵੀ ਦੇਖੋ : ਦੂਰ ਹੋਈਆਂ ਦੂਰੀਆਂ! Navjot Sidhu ਦੀ ਤਾਜਪੋਸ਼ੀ ਸਮਾਗਮ ‘ਚ ਪਹੁੰਚੇ Cptain , LIVE

The post ਜੰਤਰ ਮੰਤਰ ਵਿਖੇ ਕਿਸਾਨਾਂ ਦੀ ਕਿਸਾਨ ਸੰਸਦ ਦਾ ਅੱਜ ਦੂਜਾ ਦਿਨ, ਯੋਗੇਂਦਰ ਯਾਦਵ ਨੇ ਕਿਹਾ – ‘ਪੁਲਿਸ ਨੇ ਅੱਜ ਫਿਰ ਕੀਤਾ ਖੱਜਲ-ਖੁਆਰ’ appeared first on Daily Post Punjabi.

‘ਕਿਸਾਨਾਂ ਦੀ ਜ਼ਮੀਨ ਖੋਹ ਸਨਅਤਕਾਰਾਂ ਨੂੰ ਦੇਣਾ ਚਾਹੁੰਦੀ ਹੈ ਸਰਕਾਰ, ਕਿਸਾਨ ਪਿਕਨਿਕ ਨਹੀਂ ਮਨਾ ਰਹੇ, ਆਪਣੀ ਜਾਨ ਗੁਆ ​​ਰਹੇ ਨੇ’ : ਭਗਵੰਤ ਮਾਨ
ਕਿਸਾਨ ਲਗਾਤਾਰ ਪਿਛਲੇ 8 ਮਹੀਨਿਆਂ ਤੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਸੜਕ ਤੋਂ ਪਾਰਲੀਮੈਂਟ ਤੱਕ ਪ੍ਰਦਰਸ਼ਨ ਕਰ ਵਾਪਿਸ ਲੈਣ ਦੀ ਮੰਗ ਕਰ ਰਹੇ ਹਨ। ਕਿਸਾਨ ਅੱਜ ਵੀ ਭਾਰੀ ਸੁਰੱਖਿਆ ਦਰਮਿਆਨ ਜੰਤਰ ਮੰਤਰ ਵਿਖੇ ਆਪਣੀ ਕਿਸਾਨ ਸੰਸਦ ਰੱਖ ਕੇ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

bhagwant mann says farmers

ਇਸ ਮਾਮਲੇ ‘ਤੇ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਦਿਨਾਂ ਤੋਂ ਸੰਸਦ ਨਹੀਂ ਚੱਲ ਰਹੀ। ਹਰ ਦਿਨ ਮੈਂ ਮੁਲਤਵੀ ਨੋਟਿਸ ਦਿੰਦਾ ਹਾਂ, ਪਰ ਜੇ ਸਪੀਕਰ ਸਾਡੇ ਨੋਟਿਸ ਦਾ ਸਤਿਕਾਰ ਨਹੀਂ ਕਰਦੇ, ਤਾਂ ਹੰਗਾਮਾ ਹੁੰਦਾ ਹੈ। ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਬਿਲਕੁਲ ਵੀ ਸੰਵੇਦਨਸ਼ੀਲ ਨਹੀਂ ਹੈ। ਕਿਸਾਨ ਇੱਥੇ ਪਿਕਨਿਕ ਲਈ ਨਹੀਂ ਆਏ ਹਨ। ਵਿਰੋਧ ਦੌਰਾਨ ਸਾਡੇ ਕਿਸਾਨ ਆਪਣੀਆਂ ਜਾਨਾਂ ਗੁਆ ਬੈਠੇ, ਇੱਥੋਂ ਤੱਕ ਕਿ ਪ੍ਰਧਾਨ ਮੰਤਰੀ ਨੇ ਵੀ ਇਸ ‘ਤੇ ਦੁੱਖ ਜ਼ਾਹਿਰ ਨਹੀਂ ਕੀਤਾ। ਇਹ ਖੇਤੀਬਾੜੀ ਕਾਨੂੰਨ ਕਿਸਾਨਾਂ ਲਈ ਮੌਤ ਦੇ ਵਾਰੰਟ ਹਨ, ਇਨ੍ਹਾਂ ਨੂੰ ਵਾਪਿਸ ਲੈਣਾ ਪਵੇਗਾ।

ਇਹ ਵੀ ਪੜ੍ਹੋ : ਪਾਕਿਸਤਾਨ ‘ਚ ਅੱਤਵਾਦੀਆਂ ਦਾ ਅਜਿਹਾ ਡਰ ਕਿ CPEC ਪ੍ਰੋਜੈਕਟ ‘ਤੇ ਕੰਮ ਕਰ ਰਹੇ ਚੀਨੀ ਕਾਮੇ ਕੋਲ ਰੱਖ ਰਹੇ ਨੇ AK-47

ਇਸ ਵਾਰ 29 ਬਿੱਲ ਲਿਆਂਦੇ ਜਾ ਰਹੇ ਹਨ, ਜਿਸ ਵਿੱਚ ਬਿਜਲੀ ਦਾ ਬਿੱਲ ਲਿਆਂਦਾ ਜਾ ਰਿਹਾ ਹੈ, ਉਸ ਤੋਂ ਬਾਅਦ ਬਿਜਲੀ ‘ਤੇ ਵੀ ਕੇਂਦਰ ਦਾ ਹੱਕ ਹੋਵੇਗਾ, ਰਾਜਾਂ ਦਾ ਨਹੀਂ। ਇਸ ਨਾਲ ਨੁਕਸਾਨ ਹੋਵੇਗਾ ਕਿ ਪੰਜਾਬ ਸਰਕਾਰ ਜੋ ਕਿਸਾਨਾਂ ਨੂੰ ਸਬਸਿਡੀ ਦਿੰਦੀ ਹੈ, ਉਹ ਰੁਕ ਜਾਵੇਗੀ ਕਿਉਂਕਿ ਰਾਜਾਂ ਨੂੰ ਕੇਂਦਰ ਤੋਂ ਬਿਜਲੀ ਮੰਗਣੀ ਪਵੇਗੀ। ਸਰਕਾਰ ਇਹ ਸਭ ਇਸ ਲਈ ਕਰ ਰਹੀ ਹੈ ਕਿਉਂਕ ਕਿਸਾਨਾਂ ਨੂੰ ਪਰੇਸ਼ਾਨ ਕਰਨਾ ਚਾਹੁੰਦੀ ਹੈ ਤਾਕਿ ਉਹ ਆਪਣੀ ਜ਼ਮੀਨ ਸਨਅਤਕਾਰਾਂ ਨੂੰ ਦੇ ਦੇਣ। ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵੀ ਇੱਕ ਬਿਆਨ ਦਿੱਤਾ ਹੈ, ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹਾਂ, ਅਸੀਂ ਪਹਿਲਾਂ ਵੀ ਗੱਲ ਕਰ ਚੁੱਕੇ ਹਾਂ। ਮੋਦੀ ਸਰਕਾਰ ਕਿਸਾਨ ਹਿਤੈਸ਼ੀ ਹੈ।

ਇਹ ਵੀ ਦੇਖੋ : ਵਿਰੋਧੀ ਰੋਜ਼ੀ ਬਰਕੰਦੀ ਨੂੰ ਕਿਉਂ ਕਹਿੰਦੇ ਨੇ ‘ਰੇਤਾ ਬਰਕੰਦੀ’! ਪੱਤਰਕਾਰ ਦੇ ਰੋਜ਼ੀ ਬਰਕੰਦੀ ਨੂੰ ਤਿੱਖੇ ਸਵਾਲ!LIVE

The post ‘ਕਿਸਾਨਾਂ ਦੀ ਜ਼ਮੀਨ ਖੋਹ ਸਨਅਤਕਾਰਾਂ ਨੂੰ ਦੇਣਾ ਚਾਹੁੰਦੀ ਹੈ ਸਰਕਾਰ, ਕਿਸਾਨ ਪਿਕਨਿਕ ਨਹੀਂ ਮਨਾ ਰਹੇ, ਆਪਣੀ ਜਾਨ ਗੁਆ ​​ਰਹੇ ਨੇ’  : ਭਗਵੰਤ ਮਾਨ appeared first on Daily Post Punjabi.

ਵੱਡੀ ਖਬਰ : ਅੱਜ ਮਾਨਸੂਨ ਸੈਸ਼ਨ ਦੇ ਨਾਲ ਚੱਲੇਗੀ ‘ਕਿਸਾਨ ਸੰਸਦ’, ਜੰਤਰ-ਮੰਤਰ ਵਿਖੇ ਇਕੱਠੇ ਹੋਣਗੇ ਕਿਸਾਨ
ਅੱਜ ਖੇਤੀਬਾੜੀ ਕਾਨੂੰਨ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ ਨਵਾਂ ਪੜਾਅ ਸ਼ੁਰੂ ਹੋ ਰਿਹਾ ਹੈ। ਵੀਰਵਾਰ ਨੂੰ ਤਕਰੀਬਨ 200 ਕਿਸਾਨ ਦਿੱਲੀ ਦੇ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਕਰਨਗੇ ਭਾਵ ਜੰਤਰ-ਮੰਤਰ ‘ਤੇ ਕਿਸਾਨਾਂ ਦੀ ਸੰਸਦ ਚੱਲੇਗੀ।

farmers protest kisan sansad jantar mantar

ਕਿਸਾਨਾਂ ਨੂੰ ਦਿੱਲੀ ਪੁਲਿਸ ਵੱਲੋਂ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਦਿੱਤੀ ਗਈ ਹੈ। ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟਿਕਰੀ, ਸਿੰਘੂ, ਗਾਜੀਪੁਰ ਸਰਹੱਦ ਅਤੇ ਦਿੱਲੀ ਦੇ ਜੰਤਰ-ਮੰਤਰ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪ੍ਰਦਰਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵੱਖ-ਵੱਖ ਇਲਾਕਿਆਂ ਦੇ ਕਿਸਾਨ ਦਿੱਲੀ ਪਹੁੰਚਣੇ ਸ਼ੁਰੂ ਹੋ ਗਏ ਹਨ। ਕਿਸਾਨਾਂ ਦਾ ਇੱਕ ਵੱਡਾ ਜੱਥਾ ਬੱਸਾਂ ਰਾਹੀਂ ਜੰਤਰ-ਮੰਤਰ ਪਹੁੰਚ ਰਿਹਾ ਹੈ।

ਇਹ ਵੀ ਪੜ੍ਹੋ : ਦਿੱਲੀ ‘ਤੇ ਟਿਕੀ ਮਮਤਾ ਦੀ ਨਜ਼ਰ, BJP ਖਿਲਾਫ ਨਵਾਂ ਫਰੰਟ ਬਣਾਉਣ ਦੀ ਤਿਆਰੀ

ਕਿਸਾਨ ਸੰਸਦ ਕੀ ਹੈ ? ਅੰਦੋਲਨਕਾਰੀ ਕਿਸਾਨ ਜੰਤਰ-ਮੰਤਰ ਵਿਖੇ ਕਿਸਾਨੀ ਸੰਸਦ 13 ਅਗਸਤ ਤੱਕ ਚਲਾਉਣਗੇ, ਜਿਸ ਦਾ ਅਰਥ ਹੈ ਕਿ ਮੌਨਸੂਨ ਸੈਸ਼ਨ ਚੱਲਣ ਤੱਕ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਡਾ ਦਰਸ਼ਨ ਪਾਲ ਨੇ ਕਿਹਾ, ‘ਸਭ ਕੁੱਝ ਸੰਸਦ ਵਰਗਾ ਹੋਵੇਗਾ। ਇੱਕ ਸਪੀਕਰ ਹੋਵੇਗਾ, ਇੱਕ ਡਿਪਟੀ ਸਪੀਕਰ ਹੋਵੇਗਾ। ਟੀ ਬ੍ਰੇਕ ਹੋਵੇਗੀ। ਸਭ ਕੁੱਝ ਸੰਸਦ ਵਰਗਾ ਹੋਵੇਗਾ। ਇਸ ਦੌਰਾਨ ਕਿਸਾਨ ਖੇਤੀਬਾੜੀ ਕਾਨੂੰਨਾਂ ‘ਤੇ ਗੱਲ ਕਰਨਗੇ।’ ਪ੍ਰਦਰਸ਼ਨ ਨੂੰ ਵੇਖਦੇ ਹੋਏ ਦਿੱਲੀ ਪੁਲਿਸ ਨੇ ਸਖਤ ਸੁਰੱਖਿਆ ਕੀਤੀ ਹੈ, ਸੀਸੀਟੀਵੀ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।

ਇਹ ਵੀ ਦੇਖੋ : ਭਾਰੀ ਫੋਰਸ ਦੀ ਸੁਰੱਖਿਆ ਹੇਠ ਦੇਖੋ ਕਿਵੇਂ ਦਿੱਲੀ ਪਾਰਲੀਮੈਂਟ ਵੱਲ ਜਾ ਰਹੀ ਐ ਕਿਸਾਨਾਂ ਦੀ ਫੌਜ, LIVE !

The post ਵੱਡੀ ਖਬਰ : ਅੱਜ ਮਾਨਸੂਨ ਸੈਸ਼ਨ ਦੇ ਨਾਲ ਚੱਲੇਗੀ ‘ਕਿਸਾਨ ਸੰਸਦ’, ਜੰਤਰ-ਮੰਤਰ ਵਿਖੇ ਇਕੱਠੇ ਹੋਣਗੇ ਕਿਸਾਨ appeared first on Daily Post Punjabi.

ਕਿਸਾਨਾਂ ਦੇ ਸੰਸਦ ਕੂਚ ਨਾਲ ਜੁੜੀ ਵੱਡੀ ਖਬਰ, ਜਾਣੋ ਕਦੋਂ ਅਤੇ ਕਿੱਥੇ ਕੀਤਾ ਜਾਵੇਗਾ ਪ੍ਰਦਰਸ਼ਨ
ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲੱਗਭਗ ਪਿਛਲੇ 8 ਮਹੀਨਿਆਂ ਤੋਂ ਜਾਰੀ ਹੈ। ਇਸ ਦੌਰਾਨ ਦਿੱਲੀ ਵਿੱਚ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਲਈ ਕਿਸਾਨਾਂ ਨੇ ਆਗਿਆ ਵੀ ਮੰਗੀ ਗਈ ਸੀ।

Farmers parliament march

ਪਰ ਕਿਸਾਨਾਂ ਨੂੰ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜਤ ਨਹੀਂ ਮਿਲੀ ਹੈ। ਸੂਤਰ ਦਾ ਕਹਿਣਾ ਹੈ ਕਿ ਪੁਲਿਸ ਨੇ ਪ੍ਰਦਰਸ਼ਨ ਦੇ ਸੰਬੰਧ ਵਿੱਚ ਕੁੱਝ ਨਿਯਮ ਅਤੇ ਸ਼ਰਤਾਂ ਕਿਸਾਨਾਂ ਦੇ ਸਾਹਮਣੇ ਰੱਖੀਆਂ ਹਨ। ਜੇ ਇਸ ਨੂੰ ਪੂਰਾ ਕਰ ਲਿਆ ਜਾਂਦਾ ਹੈ, ਤਾਂ ਲੱਗਭਗ 200 ਕਿਸਾਨ ਭਲਕੇ ਬੱਸਾਂ ਰਾਹੀਂ ਜੰਤਰ-ਮੰਤਰ ਵਿਖੇ ਆਉਣਗੇ ਅਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨਗੇ। ਇਸ ਦੇ ਨਾਲ ਹੀ ਬੱਸ ਪੁਲਿਸ ਨਿਗਰਾਨੀ ਹੇਠ ਜੰਤਰ-ਮੰਤਰ ਪਹੁੰਚੇਗੀ। ਜਾਣਕਾਰੀ ਅਨੁਸਾਰ ਕਿਸਾਨ ਸਵੇਰੇ 11.30 ਵਜੇ ਜੰਤਰ-ਮੰਤਰ ਪਹੁੰਚਣਗੇ। ਉਨ੍ਹਾਂ ਨੂੰ ਜੰਤਰ ਮੰਤਰ ਵਿਖੇ ਚਰਚ ਵਾਲੇ ਪਾਸੇ ਸ਼ਾਂਤੀ ਨਾਲ ਬਿਠਾਇਆ ਜਾਵੇਗਾ। ਪੰਜ ਪੁਲਿਸ ਕੰਪਨੀਆਂ ਤੋਂ ਇਲਾਵਾ ਅਰਧ ਸੈਨਿਕ ਬਲਾਂ ਦੀਆਂ 5 ਕੰਪਨੀਆਂ ਜੰਤਰ-ਮੰਤਰ ਵਿਖੇ ਕਿਸਾਨਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਤਾਇਨਾਤ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਮਮਤਾ ਦੀ ਲਲਕਾਰ, ਕਿਹਾ – ‘ਜਦ ਤੱਕ BJP ਨੂੰ ਦੇਸ਼ ਦੀ ਸੱਤਾ ਤੋਂ ਬਾਹਰ ਨਹੀਂ ਕੱਢਦੇ ਉਦੋਂ ਤੱਕ ਹੋਵੇਗਾ ਖੇਲਾ’ ਦੇਖੋ ਵੀਡੀਓ

ਇਸ ਦੇ ਨਾਲ ਹੀ, ਹਰੇਕ ਦੇ ਸ਼ਨਾਖਤੀ ਕਾਰਡਾਂ ਦੀ ਜਾਂਚ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਬੈਰੀਕੇਡ ਦੇ ਅੰਦਰ ਜਾਣ ਦਿੱਤਾ ਜਾਵੇਗਾ। ਸ਼ਾਮ 5 ਵਜੇ, ਕਿਸਾਨ ਆਪਣਾ ਵਿਰੋਧ ਖਤਮ ਕਰਕੇ ਸਰਹੱਦ ‘ਤੇ ਵਾਪਿਸ ਪਰਤ ਆਉਣਗੇ। ਹਾਲਾਂਕਿ ਦਿੱਲੀ ਪੁਲਿਸ ਨੇ ਅਧਿਕਾਰਤ ਤੌਰ ‘ਤੇ ਅਜੇ ਤੱਕ ਪ੍ਰਦਰਸ਼ਨ ਦੀ ਇਜਾਜ਼ਤ ਬਾਰੇ ਕੁੱਝ ਨਹੀਂ ਕਿਹਾ ਹੈ। ਕਿਸਾਨ ਯੂਨੀਅਨਾਂ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਸੰਸਦ ਦੇ ਚੱਲ ਰਹੇ ਮੌਨਸੂਨ ਸੈਸ਼ਨ ਦੌਰਾਨ ਜੰਤਰ ਮੰਤਰ ਵਿਖੇ ‘ਕਿਸਾਨ ਸੰਸਦ’ ਦਾ ਆਯੋਜਨ ਕੀਤਾ ਜਾਵੇਗਾ। 22 ਜੁਲਾਈ ਤੋਂ, ਸਿੰਘੂ ਸਰਹੱਦ ਤੋਂ 200 ਪ੍ਰਦਰਸ਼ਨਕਾਰੀ ਹਰ ਰੋਜ਼ ਉਥੇ ਪਹੁੰਚਣਗੇ। ਇੱਕ ਦਿਨ ਪਹਿਲਾਂ, ਦਿੱਲੀ ਪੁਲਿਸ ਅਧਿਕਾਰੀਆਂ ਨਾਲ ਇੱਕ ਮੁਲਾਕਾਤ ਵਿੱਚ, ਇੱਕ ਕਿਸਾਨ ਆਗੂ ਨੇ ਕਿਹਾ ਕਿ ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਨੂੰ ਲੈ ਕੇ ਜੰਤਰ ਮੰਤਰ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨਗੇ ਅਤੇ ਕੋਈ ਵੀ ਪ੍ਰਦਰਸ਼ਨਕਾਰੀ ਸੰਸਦ ਵਿੱਚ ਨਹੀਂ ਜਾਵੇਗਾ, ਜਿੱਥੇ ਮੌਨਸੂਨ ਸੈਸ਼ਨ ਚੱਲ ਰਿਹਾ ਹੈ।

ਇਹ ਵੀ ਦੇਖੋ : ਜਾਮਾ ਮਸਜਿਦ ‘ਚ ਉਮੜੇ ਜਨ ਸੈਲਾਬ ਨੇ ਅਦਾ ਕੀਤੀ ਬਕਰੀਦ ਦੀ ਨਮਾਜ਼, ਮੌਲਵੀ ਉਸਮਾਨ ਲੁਧਿਆਣਵੀਂ ਨੇ ਦਿੱਤਾ ਖਾਸ ਸੁਨੇਹਾ

The post ਕਿਸਾਨਾਂ ਦੇ ਸੰਸਦ ਕੂਚ ਨਾਲ ਜੁੜੀ ਵੱਡੀ ਖਬਰ, ਜਾਣੋ ਕਦੋਂ ਅਤੇ ਕਿੱਥੇ ਕੀਤਾ ਜਾਵੇਗਾ ਪ੍ਰਦਰਸ਼ਨ appeared first on Daily Post Punjabi.