farmers protest 11 months of agitation Archives - Daily Post Punjabi

ਕਿਸਾਨ ਅੰਦੋਲਨ ਦੇ 11 ਮਹੀਨੇ ਪੂਰੇ, ਅਜੇ ਮਿਸ਼ਰਾ ਦੀ ਗ੍ਰਿਫ਼ਤਾਰੀ ਤੇ ਬਰਖ਼ਾਸਤਗੀ ਲਈ ਅੱਜ ਪੂਰੇ ਦੇਸ਼ ‘ਚ ਹੋਵੇਗਾ ਪ੍ਰਦਰਸ਼ਨ
ਦਿੱਲੀ ਦੀਆਂ ਸਰਹੱਦਾਂ ‘ਤੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਪੱਕਾ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ 11 ਮਹੀਨੇ ਪੂਰੇ ਹੋ ਗਏ ਹਨ।

farmers protest 11 months of agitation

ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ 11 ਮਹੀਨਿਆਂ ਤੋਂ ਧਰਨੇ ‘ਤੇ ਬੈਠੇ ਕਿਸਾਨ ਅੱਜ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਕਰਨਗੇ। ਸੰਯੁਕਤ ਕਿਸਾਨ ਮੋਰਚਾ ਵੱਲੋਂ ਇਸ ਮੌਕੇ 11 ਤੋਂ 2 ਵਜੇ ਤੱਕ ਧਰਨਾ ਦਿੱਤਾ ਜਾਵੇਗਾ। ਇਸ ਦੌਰਾਨ ਕਿਸਾਨਾਂ ਵੱਲੋ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੇ ਪਿਤਾ ਅਜੈ ਮਿਸ਼ਰਾ ਨੂੰ ਗ੍ਰਹਿ ਰਾਜ ਮੰਤਰੀ ਦੇ ਅਹੁਦੇ ਤੋਂ ਹਟਾਉਣ, ਅਜੈ ਮਿਸ਼ਰਾ ਦੀ ਗ੍ਰਿਫਤਾਰੀ ਅਤੇ ਸੁਪਰੀਮ ਕੋਰਟ ਦੀ ਨਿਗਰਾਨੀ ‘ਚ ਇਸ ਘਟਨਾ ਦੀ ਜਾਂਚ ਦੀ ਮੰਗ ਨੂੰ ਲੈ ਕੇ ਦੇਸ਼ ਭਰ ‘ਚ ਜ਼ਿਲਾ ਹੈੱਡਕੁਆਰਟਰ ‘ਤੇ ਪ੍ਰਦਰਸ਼ਨ ਕੀਤਾ ਜਾਵੇਗਾ। ਇਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨ ਮੋਰਚਾ ਵੱਲੋਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮੰਗ ਪੱਤਰ ਭੇਜਿਆ ਜਾਵੇਗਾ।

ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਪਿਛਲੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡੇਰੇ ਲਾਏ ਹੋਏ ਹਨ। ਇੱਕ ਅਧਿਕਾਰਤ ਬਿਆਨ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਇਹ ਰੋਸ ਮੁਜ਼ਾਹਰਾ ਲਖੀਮਪੁਰ ਖੀਰੀ ਮਾਮਲੇ ਵਿੱਚ ਅਜੇ ਮਿਸ਼ਰਾ ਦੀ ਬਰਖਾਸਤਗੀ ਅਤੇ ਗ੍ਰਿਫ਼ਤਾਰੀ ਦੀ ਮੰਗ ਨੂੰ ਹੋਰ ਤੇਜ਼ ਕਰਨ ਲਈ ਹੈ। ਇਹ ਪ੍ਰਦਰਸ਼ਨ ਜ਼ਿਲ੍ਹਾ ਕੁਲੈਕਟਰ/ਮੈਜਿਸਟ੍ਰੇਟ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸਮਾਪਿਤ ਹੋਣਗੇ। ਰਾਸ਼ਟਰਪਤੀ ਕੋਵਿੰਦ ਨੂੰ ਭੇਜੇ ਜਾਣ ਵਾਲੇ ਮੈਮੋਰੰਡਮ ਵਿੱਚ ਲਿਖਿਆ ਹੈ, “3 ਅਕਤੂਬਰ 2021 ਨੂੰ ਹੋਏ ਲਖੀਮਪੁਰ ਖੀਰੀ ਕਿਸਾਨ ਕਤਲੇਆਮ (ਜਿਸ ਤੋਂ ਬਾਅਦ 3 ਹਫ਼ਤਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ) ਦੀ ਜਾਂਚ ਜਿਸ ਤਰੀਕੇ ਨਾਲ ਕੀਤੀ ਜਾ ਰਹੀ ਹੈ, ਉਸ ਤੋਂ ਪੂਰਾ ਦੇਸ਼ ਨਿਰਾਸ਼ ਅਤੇ ਗੁੱਸੇ ਵਿੱਚ ਹੈ। ਵਿੱਚ ਇਸ ਘਟਨਾ ਨੂੰ ਲੈ ਕੇ ਸੁਪਰੀਮ ਕੋਰਟ ਪਹਿਲਾਂ ਹੀ ਕਈ ਪ੍ਰਤੀਕੂਲ ਟਿੱਪਣੀਆਂ ਕਰ ਚੁੱਕੀ ਹੈ।”

ਇਹ ਵੀ ਪੜ੍ਹੋ : ਦੋ ਦਿਨਾਂ ਯੂਪੀ ਦੌਰੇ ‘ਤੇ ਹਨ ਕੇਜਰੀਵਾਲ, ਅਯੋਧਿਆ ਦੇ ਹਨੂੰਮਾਨਗੜ੍ਹੀ ਮੰਦਰ ਦੇ ਕੀਤੇ ਦਰਸ਼ਨ

ਇਸ ਤੋਂ ਇਲਾਵਾ ਮੰਗ ਪੱਤਰ ‘ਚ ਲਿਖਿਆ ਗਿਆ, ”ਮਹੱਤਵਪੂਰਣ ਗੱਲ ਇਹ ਹੈ ਕਿ ਦੇਸ਼ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਦੀ ਨੈਤਿਕਤਾ ਦੀ ਘਾਟ ਤੋਂ ਹੈਰਾਨ ਹੈ, ਜਿੱਥੇ ਅਜੇ ਮਿਸ਼ਰਾ ਟੇਨੀ ਮੰਤਰੀ ਮੰਡਲ ‘ਚ ਰਾਜ ਮੰਤਰੀ ਬਣੇ ਹੋਏ ਹਨ। ਦਿਨ ਦਿਹਾੜੇ ਕਿਸਾਨਾਂ ਦੇ ਕਤਲ ਦੀ ਘਟਨਾ ਵਿੱਚ ਵਰਤੀ ਗਈ ਗੱਡੀ ਮੰਤਰੀ ਦੀ ਹੈ। ਮੰਤਰੀ ਦੇ 3 ਅਕਤੂਬਰ, 2021 ਤੋਂ ਪਹਿਲਾਂ ਦੇ ਘੱਟੋ-ਘੱਟ ਤਿੰਨ ਵੀਡੀਓਜ਼ ਰਿਕਾਰਡ ਹਨ, ਜੋ ਕਿ ਫਿਰਕੂ ਅਸਹਿਮਤੀ ਅਤੇ ਨਫ਼ਰਤ ਨੂੰ ਵਧਾਵਾ ਦਿੰਦੇ ਹਨ।” ਮੈਮੋਰੰਡਮ ਵਿੱਚ ਕਿਹਾ ਗਿਆ ਹੈ, “ਉਨ੍ਹਾਂ (ਮੰਤਰੀ) ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਰੁੱਧ ਭੜਕਾਊ ਅਤੇ ਅਪਮਾਨਜਨਕ ਭਾਸ਼ਣ ਵੀ ਦਿੱਤੇ ਸੀ। ਵਾਸਤਵ ਵਿੱਚ, ਉਨ੍ਹਾਂ ਨੇ ਵੀਡੀਓ ਵਿੱਚ ਆਪਣੇ ਸ਼ੱਕੀ (ਅਪਰਾਧਿਕ) ਅਤੀਤ ਦਾ ਜ਼ਿਕਰ ਕਰਨ ਤੋਂ ਵੀ ਸੰਕੋਚ ਨਹੀਂ ਕੀਤਾ। SIT ਵੱਲੋਂ ਮੁੱਖ ਮੁਲਜ਼ਮ ਨੂੰ ਸੰਮਨ ਜਾਰੀ ਕੀਤੇ ਜਾਣ ਤੋਂ ਬਾਅਦ ਮੰਤਰੀ ਨੇ ਪਹਿਲਾਂ ਮੁਲਜ਼ਮਾਂ (ਉਸ ਦੇ ਪੁੱਤਰ ਅਤੇ ਉਸ ਦੇ ਸਾਥੀਆਂ) ਨੂੰ ਪਨਾਹ ਦਿੱਤੀ ਸੀ।”

ਵੀਡੀਓ ਲਈ ਕਲਿੱਕ ਕਰੋ -:

Coconut Burfi Recipe in Hindi | 400 ਰੁਪਏ ਦੀ ਬਰਫ਼ੀ ਘਰ ‘ਚ ਬਣਾਓ 100 ਰੁਪਏ ‘ਚ |Nariyal Ki Barfi Recipe

The post ਕਿਸਾਨ ਅੰਦੋਲਨ ਦੇ 11 ਮਹੀਨੇ ਪੂਰੇ, ਅਜੇ ਮਿਸ਼ਰਾ ਦੀ ਗ੍ਰਿਫ਼ਤਾਰੀ ਤੇ ਬਰਖ਼ਾਸਤਗੀ ਲਈ ਅੱਜ ਪੂਰੇ ਦੇਸ਼ ‘ਚ ਹੋਵੇਗਾ ਪ੍ਰਦਰਸ਼ਨ appeared first on Daily Post Punjabi.