Farmers protest 19th day Archives - Daily Post Punjabi

ਕਿਸਾਨਾਂ ਦੀ ਭੁੱਖ ਹੜਤਾਲ ਵਿਚਕਾਰ ਮੀਟਿੰਗਾਂ ਦਾ ਦੌਰ ਜਾਰੀ, ਸ਼ਾਹ ‘ਤੇ ਤੋਮਰ ਤੋਂ ਬਾਅਦ ਹੁਣ ਗਡਕਰੀ ਨੂੰ ਮਿਲਣ ਪਹੁੰਚੇ ਚੌਟਾਲਾ
Farmers protest 19th day: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 19ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਸਰਕਾਰ ਖੇਤੀਬਾੜੀ ਕਾਨੂੰਨਾਂ ਵਿੱਚ ਸੋਧ ਕਰਨ ਬਾਰੇ ਕਿਸਾਨਾਂ ਨੂੰ ਮੰਨਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਦੂਜੇ ਪਾਸੇ ਕਿਸਾਨ ਆਪਣੀਆਂ ਸਾਰੀਆਂ ਮੰਗਾਂ ਪ੍ਰਤੀ ਅੜੇ ਹੋਏ ਹਨ। ਕਿਸਾਨ ਜਥੇਬੰਦੀਆਂ ਦੇ ਸਾਰੇ ਪ੍ਰਧਾਨ ਸੋਮਵਾਰ ਨੂੰ ਇੱਕ ਰੋਜ਼ਾ ਭੁੱਖ ਹੜਤਾਲ ‘ਤੇ ਹਨ। ਕਿਸਾਨਾਂ ਦਾ ਇਹ ਵਰਤ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗਾ। ਇਸ ਸਮੇਂ ਦੌਰਾਨ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ।

ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੀ ਭੁੱਖ ਹੜਤਾਲ ਦੌਰਾਨ ਮੀਟਿੰਗਾਂ ਦਾ ਦੌਰ ਵੀ ਜਾਰੀ ਹੈ, ਸੋਮਵਾਰ ਸਵੇਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ। ਦੂਜੇ ਪਾਸੇ, ਹਰਿਆਣਾ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲਣ ਲਈ ਗਏ ਸਨ। ‘ਆਪ’ ਵੀ ਕਿਸਾਨਾਂ ਦੀ ਭੁੱਖ ਹੜਤਾਲ ਦੇ ਸਮਰਥਨ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਕਿਸਾਨਾਂ ਦੇ ਅੰਦੋਲਨ ਵਿਚਾਲੇ ਮੀਟਿੰਗਾਂ ਦਾ ਦੌਰ ਜਾਰੀ ਹੈ, ਅਮਿਤ ਸ਼ਾਹ ਦੇ ਘਰ ਜਾਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਖ਼ਤਮ ਹੋ ਗਈ ਹੈ। ਦੂਜੇ ਪਾਸੇ, ਹਰਿਆਣਾ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨਿਤਿਨ ਗਡਕਰੀ ਦੇ ਘਰ ਮਿਲਣ ਲਈ ਦਿੱਲੀ ਪਹੁੰਚ ਗਏ ਹਨ। ਦੁਸ਼ਯੰਤ ਚੌਟਾਲਾ ਲਗਾਤਾਰ ਕਿਸਾਨ ਅੰਦੋਲਨ ਬਾਰੇ ਬੈਕਫੁੱਟ ‘ਤੇ ਹਨ ਅਤੇ ਉਨ੍ਹਾਂ ਦੀ ਪਾਰਟੀ ਦਬਾਅ ਹੇਠ ਹੈ। ਪਿੱਛਲੇ ਦਿਨੀਂ, ਉਹ ਦਿੱਲੀ ਵਿੱਚ ਭਾਜਪਾ ਦੇ ਕਈ ਵੱਡੇ ਨੇਤਾਵਾਂ ਅਤੇ ਮੰਤਰੀਆਂ ਨੂੰ ਮਿਲ ਚੁੱਕੇ ਹਨ।

ਆਰਐਸਐਸ (RSS ) ਨਾਲ ਜੁੜੀ ਸੰਸਥਾ ਸਵਦੇਸ਼ੀ ਜਾਗਰਣ ਮੰਚ ਵੀ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਦਾ ਸਮਰਥਨ ਕਰ ਰਹੀ ਹੈ। ਸੰਸਥਾ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਐਮਐਸਪੀ ਦੀ ਗਰੰਟੀ ਮਿਲਣੀ ਚਾਹੀਦੀ ਹੈ। ਘੱਟ ਕੀਮਤ ‘ਤੇ ਖਰੀਦ ਨੂੰ ਗੈਰਕਾਨੂੰਨੀ ਘੋਸ਼ਿਤ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਦੇਖੋ : ਸ਼ਾਹੀ ਇਮਾਮ ਨੇ ਕਿਸਾਨ ਅੰਦੋਲਨ ਦੀ ਤੁਲਨਾ ਸ੍ਰੀ ਅਨੰਦਪੁਰ ਸਾਹਿਬ ਦੇ ਮੇਲੇ ਨਾਲ ਕੀਤੀ

The post ਕਿਸਾਨਾਂ ਦੀ ਭੁੱਖ ਹੜਤਾਲ ਵਿਚਕਾਰ ਮੀਟਿੰਗਾਂ ਦਾ ਦੌਰ ਜਾਰੀ, ਸ਼ਾਹ ‘ਤੇ ਤੋਮਰ ਤੋਂ ਬਾਅਦ ਹੁਣ ਗਡਕਰੀ ਨੂੰ ਮਿਲਣ ਪਹੁੰਚੇ ਚੌਟਾਲਾ appeared first on Daily Post Punjabi.

ਕਿਸਾਨ ਅੰਦੋਲਨ : ਦਿੱਲੀ ਬਾਰਡਰ ‘ਤੇ ਕਿਸਾਨਾਂ ਦੀ ਭੁੱਖ ਹੜਤਾਲ ਜਾਰੀ, ਤੋਮਰ ਦੀ ਸ਼ਾਹ ਨਾਲ ਬੈਠਕ ਖਤਮ
Farmers protest 19th day: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 19ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਸਰਕਾਰ ਖੇਤੀਬਾੜੀ ਕਾਨੂੰਨਾਂ ਵਿੱਚ ਸੋਧ ਕਰਨ ਬਾਰੇ ਕਿਸਾਨਾਂ ਨੂੰ ਮੰਨਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਦੂਜੇ ਪਾਸੇ ਕਿਸਾਨ ਆਪਣੀਆਂ ਸਾਰੀਆਂ ਮੰਗਾਂ ਪ੍ਰਤੀ ਅੜੇ ਹੋਏ ਹਨ। ਕਿਸਾਨ ਜਥੇਬੰਦੀਆਂ ਦੇ ਸਾਰੇ ਪ੍ਰਧਾਨ ਸੋਮਵਾਰ ਨੂੰ ਇੱਕ ਰੋਜ਼ਾ ਭੁੱਖ ਹੜਤਾਲ ‘ਤੇ ਹਨ। ਕਿਸਾਨਾਂ ਦਾ ਇਹ ਵਰਤ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗਾ। ਇਸ ਸਮੇਂ ਦੌਰਾਨ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ।

Farmers protest 19th day

ਆਰਐਸਐਸ (RSS ) ਨਾਲ ਜੁੜੀ ਸੰਸਥਾ ਸਵਦੇਸ਼ੀ ਜਾਗਰਣ ਮੰਚ ਵੀ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਦਾ ਸਮਰਥਨ ਕਰ ਰਹੀ ਹੈ। ਸੰਸਥਾ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਐਮਐਸਪੀ ਦੀ ਗਰੰਟੀ ਮਿਲਣੀ ਚਾਹੀਦੀ ਹੈ। ਘੱਟ ਕੀਮਤ ‘ਤੇ ਖਰੀਦ ਨੂੰ ਗੈਰਕਾਨੂੰਨੀ ਘੋਸ਼ਿਤ ਕੀਤਾ ਜਾਣਾ ਚਾਹੀਦਾ ਹੈ। ਖੇਤੀਬਾੜੀ ਮਾਮਲਿਆਂ ਬਾਰੇ ‘ਗਰੁੱਪ ਆਫ਼ ਮੰਤਰੀਆਂ’ (GOM) ਦੀ ਬੈਠਕ ਖ਼ਤਮ ਹੋ ਗਈ ਹੈ। ਇਸ ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਮੌਜੂਦ ਸਨ। ਦੂਜੇ ਪਾਸੇ, ਦਿੱਲੀ ਸਰਹੱਦ ‘ਤੇ ਕਿਸਾਨਾਂ ਦਾ ਵਰਤ ਜਾਰੀ ਹੈ।

ਇਹ ਵੀ ਦੇਖੋ : ਟ੍ਰੈਕਟਰ ਨਾਲ ਕਈ ਕਿਲੋਮੀਟਰ ਖਿੱਚ ਲਿਆਏ 20 ਟਨ ਦੇ ਸਰਕਾਰੀ ਪੱਥਰ।ਤੇ ਬਣਾ ਲਿਆ ਚੁੱਲ੍ਹਾ

The post ਕਿਸਾਨ ਅੰਦੋਲਨ : ਦਿੱਲੀ ਬਾਰਡਰ ‘ਤੇ ਕਿਸਾਨਾਂ ਦੀ ਭੁੱਖ ਹੜਤਾਲ ਜਾਰੀ, ਤੋਮਰ ਦੀ ਸ਼ਾਹ ਨਾਲ ਬੈਠਕ ਖਤਮ appeared first on Daily Post Punjabi.