\farmers protest Archives - Daily Post Punjabi

ਪੰਜਾਬ ਅਤੇ ਹਰਿਆਣਾ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਅੱਜ DC ਦਫ਼ਤਰ ਦਾ ਘਿਰਾਓ ਕਰਨ ਦੀ ਤਿਆਰੀ
ਅੱਜ ਪੰਜਾਬ ਅਤੇ ਹਰਿਆਣਾ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਦਾ ਘਿਰਾਓ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦਰਅਸਲ, ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਸਖ਼ਤੀ ਤੋਂ ਬਾਅਦ ਰਾਜ ਸਰਕਾਰਾਂ ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸਖ਼ਤ ਕਦਮ ਚੁੱਕੇ ਹਨ। ਜੁਰਮਾਨੇ ਅਤੇ ਐਫਆਈਆਰ ਦਰਜ ਹੋਣ ਤੋਂ ਪਰੇਸ਼ਾਨ ਕਿਸਾਨਾਂ ਨੇ ਸਰਕਾਰਾਂ ਨੂੰ ਇਹ ਫੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਹੈ।

Farmers Against Action Stubble

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਸਰਕਾਰ ’ਤੇ ਸੁਪਰੀਮ ਕੋਰਟ ਅਤੇ NGT ਅੱਗੇ ਕਿਸਾਨਾਂ ਪ੍ਰਤੀ ਗਲਤ ਧਾਰਨਾਵਾਂ ਪੇਸ਼ ਕਰਨ ਦਾ ਦੋਸ਼ ਲਾਇਆ ਹੈ। ਅਜਿਹੇ ਮੁੱਦੇ ਵੀ ਲੋਕਾਂ ਸਾਹਮਣੇ ਰੱਖੇ ਗਏ ਸਨ, ਜਿਸ ਤੋਂ ਬਾਅਦ ਕਿਸਾਨਾਂ ਦਾ ਅਕਸ ਖਰਾਬ ਹੋਇਆ ਹੈ। ਹਰ ਕੋਈ ਜਾਣਦਾ ਹੈ ਕਿ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਕਾਰਨ ਸਨਅਤ ਹੈ। ਸਰਵਣ ਸਿੰਘ ਨੇ ਕਿਹਾ ਕਿ ਇਹ ਸਰਕਾਰੀ ਅੰਕੜੇ ਹੀ ਹਨ। ਜਿਸ ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ 51 ਫੀਸਦੀ ਪ੍ਰਦੂਸ਼ਣ ਦਾ ਕਾਰਨ ਉਦਯੋਗ ਹਨ। ਇਸ ਦੇ ਬਾਵਜੂਦ ਦੋਸ਼ ਕਿਸਾਨਾਂ ਸਿਰ ਮੜ੍ਹਿਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਜਥੇਬੰਦੀਆਂ ਦਾ ਕਹਿਣਾ ਹੈ ਕਿ ਸਰਕਾਰਾਂ ਕਿਸਾਨਾਂ ਵਿਰੁੱਧ ਦਰਜ ਐਫ.ਆਈ.ਆਰ. ਵਾਪਸ ਲੈਣ. ਇੰਨਾ ਹੀ ਨਹੀਂ ਕਈ ਕਿਸਾਨਾਂ ਤੋਂ ਲੱਖਾਂ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ ਹੈ। ਕਿਸਾਨਾਂ ਨੂੰ ਇਹ ਜੁਰਮਾਨਾ ਨਾ ਭਰਨ ਦੀ ਅਪੀਲ ਹੈ। ਸਰਕਾਰ ‘ਤੇ ਦਬਾਅ ਪਾ ਕੇ ਫੈਸਲਾ ਵਾਪਸ ਲਿਆ ਜਾਵੇਗਾ। ਇਸ ਤੋਂ ਇਲਾਵਾ ਕਿਸਾਨਾਂ ਦੇ ਪਾਸਪੋਰਟ ਰੱਦ ਕਰਨ ਅਤੇ ਉਨ੍ਹਾਂ ਦੀਆਂ ਸਬਸਿਡੀਆਂ ਖਤਮ ਕਰਨ ਦੀਆਂ ਵੀ ਗੱਲਾਂ ਹਨ। ਜੇਕਰ ਸਰਕਾਰ ਨੇ ਨਾ ਸੁਣੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਮੀਟਿੰਗਾਂ ਤੋਂ ਬਾਅਦ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

The post ਪੰਜਾਬ ਅਤੇ ਹਰਿਆਣਾ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਅੱਜ DC ਦਫ਼ਤਰ ਦਾ ਘਿਰਾਓ ਕਰਨ ਦੀ ਤਿਆਰੀ appeared first on Daily Post Punjabi.

ਰੇਲਾਂ ਦੀਆਂ ਪੱਟੜੀਆਂ ‘ਤੇ ਬੈਠੇ ਕਿਸਾਨ, ਗੋਰਾਇਆ-ਫਗਵਾੜਾ ਸਣੇ ਕਈ ਥਾਵਾਂ ‘ਤੇ ਰੋਕੀਆਂ ਟ੍ਰੇਨਾਂ, ਯਾਤਰੀ ਫ਼ਸੇ
ਪੰਜਾਬ ਦੀਆਂ 19 ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਪੰਜਾਬ ਭਰ ਵਿੱਚ ਕਿਸਾਨ ਰੇਲਵੇ ਲਾਈਨਾਂ ’ਤੇ ਬੈਠ ਗਏ ਹਨ। ਕਿਸਾਨਾਂ ਨੇ ਸ਼ਾਨ-ਏ-ਪੰਜਾਬ ਟ੍ਰੇਨ ਨੂੰ ਗੋਰਾਇਆ ਤੇ ਸਲਰਣ ਸ਼ਤਾਬਦੀ ਰੇਲਗੱਡੀ ਨੂੰ ਫਗਵਾੜਾ ਵਿੱਚ ਰੋਕ ਲਿਆ ਹੈ। ਰੇਲਵੇ ਟ੍ਰੈਕ ਜਾਮ ਹੋਣ ਤੋਂ ਬਾਅਦ ਦਿੱਲੀ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਪੰਜਾਬ ਤੋਂ ਚੰਡੀਗੜ੍ਹ ਤੱਕ ਰੇਲ ਪਟੜੀਆਂ ’ਤੇ ਰੇਲ ਗੱਡੀਆਂ ਜਾਮ ਹੋ ਗਈਆਂ ਹਨ। ਟਰੇਨਾਂ ਦੇ ਜਾਮ ਕਾਰਨ ਸੈਂਕੜੇ ਯਾਤਰੀ ਪੰਜਾਬ ਦੇ ਰੇਲਵੇ ਸਟੇਸ਼ਨਾਂ ‘ਤੇ ਫਸੇ ਹੋਏ ਹਨ।

ਵੀਰਵਾਰ ਸਵੇਰੇ ਹੀ ਕਿਸਾਨ ਰੇਲਵੇ ਲਾਈਨਾਂ ਨੇੜੇ ਵੱਡੀ ਗਿਣਤੀ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਤਿੰਨ ਦਿਨਾਂ ਤੋਂ ਪੂਰੀ ਤਿਆਰੀ ਨਾਲ ਆਏ ਹਨ। ਖਾਣ-ਪੀਣ ਅਤੇ ਬੈਠਣ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨ ਟਰਾਲੀਆਂ ਵਿੱਚ ਸੌਣ ਲਈ ਗੱਦੇ ਵੀ ਲੈ ਕੇ ਆਏ ਹਨ।

19 ਜਥੇਬੰਦੀਆਂ ਨੇ 17 ਥਾਵਾਂ ‘ਤੇ ਰੇਲਵੇ ਟਰੈਕ ਜਾਮ ਕਰ ਦਿੱਤੇ ਹਨ। ਇਸ ਵਿੱਚ ਮੋਗਾ ਰੇਲਵੇ ਸਟੇਸ਼ਨ, ਅਜੀਤਵਾਲ ਅਤੇ ਡਗਰੂ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ, ਜਲੰਧਰ ਕੈਂਟ, ਤਰਨਤਾਰਨ, ਸੰਗਰੂਰ ਦੇ ਸੁਨਾਮ, ਪਟਿਆਲਾ ਦੇ ਨਾਭਾ, ਫ਼ਿਰੋਜ਼ਪੁਰ ਦੀ ਬਸਤੀ ਟੈਂਕਾਂਵਾਲੀ ਅਤੇ ਮੱਲਾਂਵਾਲਾ, ਬਠਿੰਡਾ ਦੇ ਰਾਮਪੁਰਾ ਫੂਲ, ਦੇਵੀਦਾਸਪੁਰਾ ਅਤੇ ਮਜੀਠਾ, ਅੰਮ੍ਰਿਤਸਰ, ਫਾਜ਼ਿਲਕਾ, ਅਹਿਮਦਗੜ੍ਹ, ਮਲੇਰਕੋਟਲਾ ਦੇ ਰੇਲਵੇ ਸਟੇਸ਼ਨ ਸ਼ਾਮਲ ਹਨ। ਇਹ ਪ੍ਰਦਰਸ਼ਨ ਅਗਲੇ ਤਿੰਨ ਦਿਨ ਵਿੱਚ ਜਾਰੀ ਰਹੇਗਾ।

ਇਸ ਦੇ ਨਾਲ ਹੀ ਹਰਿਆਣਾ ਦੇ ਕਿਸਾਨ ਆਗੂ ਵੀ ਪੰਜਾਬ ਦੇ ਸਮਰਥਨ ਵਿੱਚ ਆ ਗਏ ਹਨ। ਹਰਿਆਣਾ ਦੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਹਰਿਆਣਾ ਵਿੱਚ ਪਹਿਲਾਂ ਹੀ ਪੈਦਲ ਮਾਰਚ ਚੱਲ ਰਿਹਾ ਹੈ। ਜੇ ਪੰਜਾਬ ਵਿੱਚ ਕਿਸਾਨਾਂ ਨਾਲ ਬੇਇਨਸਾਫ਼ੀ ਹੁੰਦੀ ਹੈ ਜਾਂ ਪੁਲਿਸ ਨੇ ਕੋਈ ਤਾਕਤ ਵਰਤਣ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਦੇ ਕਿਸਾਨ ਵੀ ਪੰਜਾਬ ਵੱਲ ਮਾਰਚ ਕਰਨਗੇ। ਇਸ ਤੋਂ ਬਾਅਦ ਵੱਡੀ ਗਿਣਤੀ ‘ਚ ਅੰਦੋਲਨ ਸ਼ੁਰੂ ਹੋਵੇਗਾ।

ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰੇਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਜਿਨ੍ਹਾਂ ਲੋਕਾਂ ਨੇ ਟਰੇਨਾਂ ‘ਚ ਪਹਿਲਾਂ ਹੀ ਟਿਕਟਾਂ ਬੁੱਕ ਕਰਵਾ ਲਈਆਂ ਹਨ, ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰੇਲ ਗੱਡੀਆਂ ਰਾਹੀਂ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਬੱਸਾਂ ਰਾਹੀਂ ਸਫ਼ਰ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ : CM ਮਾਨ ਦਾ ਵੱਡਾ ਐਲਾਨ-‘ਪਿੰਡ ਮੋਰਾਂਵਾਲੀ ‘ਚ ਬਹੁਤ ਸ਼ਾਨਦਾਰ ਬਣਾਵਾਂਗੇ ਮਿਊਜ਼ੀਅਮ ਤੇ ਲਾਇਬ੍ਰੇਰੀ’

ਕਿਸਾਨਾਂ ਦਾ ਕਹਿਣਾ ਹੈ ਕਿ ਹੜ੍ਹਾਂ ਅਤੇ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਕਈ ਕਿਸਾਨਾਂ ਦੀ ਨਾ ਤਾਂ ਗਿਰਦਾਵਰੀ ਹੋਈ ਹੈ ਅਤੇ ਨਾ ਹੀ ਉਨ੍ਹਾਂ ਨੂੰ ਅਜੇ ਤੱਕ ਮੁਆਵਜ਼ਾ ਮਿਲਿਆ ਹੈ। ਜਿਨ੍ਹਾਂ ਨੂੰ ਮਿਲਿਆ ਹੈ ਉਹ ਬਹੁਤ ਘੱਟ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਪੰਜਾਬ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ 50 ਹਜ਼ਾਰ ਕਰੋੜ ਰੁਪਏ ਵੀ ਦੇਵੇ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਰੇਲਾਂ ਦੀਆਂ ਪੱਟੜੀਆਂ ‘ਤੇ ਬੈਠੇ ਕਿਸਾਨ, ਗੋਰਾਇਆ-ਫਗਵਾੜਾ ਸਣੇ ਕਈ ਥਾਵਾਂ ‘ਤੇ ਰੋਕੀਆਂ ਟ੍ਰੇਨਾਂ, ਯਾਤਰੀ ਫ਼ਸੇ appeared first on Daily Post Punjabi.