Tag:

ਸੰਯੁਕਤ ਕਿਸਾਨ ਮੋਰਚਾ 57ਵਾਂ ਦਿਨ, 20 ਜਨਵਰੀ 2021

farmers protest 57th day: ਅੱਜ ਕੇਂਦਰ ਸਰਕਾਰ ਨਾਲ ਅਹਿਮ ਮੁੱਦਿਆਂ ‘ਤੇ ਗੱਲਬਾਤ ਹੋਈ। ਸਰਕਾਰ ਨੇ ਕਿਸਾਨਾਂ ਸਾਹਮਣੇ ਇਕ ਪ੍ਰਸਤਾਵ ਰੱਖਿਆ ਕਿ ਤਿੰਨੋ ਖੇਤੀ ਕਾਨੂੰਨਾਂ ਨੂੰ ਇਕ ਸਾਲ ਜਾਂ ਜ਼ਿਆਦਾ ਸਮਾਂ ਲਈ ਸਸਪੈਂਡ ਕੀਤਾ ਜਾ ਸਕਦਾ ਹੈ ਅਤੇ ਸੁਪਰੀਮ ਕੋਰਟ ਵਿੱਚ ਐਫੀਡਵੀਤ ਵੀ ਦੇ ਦਿੱਤਾ ਜਾਵੇਗਾ। ਕਿਸਾਨਾਂ ਨੇ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ

Carousel Posts