Farmers protest against rising oil prices Archives - Daily Post Punjabi

ਵੱਧ ਰਹੀਆਂ ਤੇਲ ਤੇ ਗੈਸ ਦੀਆਂ ਕੀਮਤਾਂ ਖਿਲਾਫ਼ ਸੜਕਾਂ ’ਤੇ ਉਤਰੇ ਕਿਸਾਨ, ਵਾਹਨਾਂ ਤੇ ਖਾਲੀ ਸਿਲੰਡਰਾਂ ਨਾਲ ਕੀਤਾ ਰੋਸ ਪ੍ਰਦਰਸ਼ਨ
ਦੇਸ਼ ਵਿੱਚ ਮਹਿੰਗਾਈ ਨੇ ਆਮ ਆਦਮੀ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ। ਦੇਸ਼ ਵਿੱਚ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸਦੇ ਖਿਲਾਫ਼ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ ਹੈ ।

Farmers protest against rising oil prices

ਦਰਅਸਲ, ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਦੇ ਮੱਦੇਨਜ਼ਰ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ 2 ਘੰਟਿਆਂ ਲਈ ਜ਼ਰੂਰੀ ਸੇਵਾਵਾਂ ਤੋਂ ਇਲਾਵਾ ਸਾਰਾ ਕੁੱਝ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਸੀ । ਸੰਯੁਕਤ ਕਿਸਾਨ ਮੋਰਚੇ ਦੇ ਇਸ ਸੱਦੇ ਨੂੰ ਭਰਵਾਂ ਹੁੰਗਾਰਾ ਵੀ ਮਿਲਿਆ ਹੈ। ਇਸ ਸੱਦੇ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਥਾਂ-ਥਾਂ ਵਿਰੋਧ ਪ੍ਰਦਰਸ਼ਨ ਕੀਤੇ ਗਏ।

ਇਹ ਵੀ ਪੜ੍ਹੋ: ਵੀਰਭੱਦਰ ਸਿੰਘ ਦੇ ਦਿਹਾਂਤ ‘ਤੇ ਰਾਸ਼ਟਰਪਤੀ ਕੋਵਿੰਦ ਤੇ PM ਮੋਦੀ ਸਣੇ ਕਈ ਨੇਤਾਵਾਂ ਨੇ ਜਤਾਇਆ ਦੁੱਖ

ਪ੍ਰਦਰਸ਼ਨਕਾਰੀਆਂ ਵੱਲੋਂ ਵੱਧ ਰਹੀ ਮਹਿੰਗਾਈ ਦੇ ਵਿਰੋਧ ਵਿੱਚ ਸੜਕਾਂ ਤੇ ਖਾਲੀ ਗੈਸ ਸਿਲੰਡਰਾਂ ਦੇ ਨਾਲ-ਨਾਲ ਸਕੂਟਰਾਂ, ਮੋਟਰਸਾਈਕਲਾਂ, ਟਰੈਕਟਰਾਂ, ਕਾਰਾਂ ਅਤੇ ਵੱਖ-ਵੱਖ ਵਾਹਨਾਂ ਸਣੇ ਪ੍ਰਦਰਸ਼ਨ ਕੀਤਾ ਗਿਆ ।  ਉੱਥੇ ਹੀ, ਦੂਜੇ ਪਾਸੇ ਇਸ ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਹਰਿਆਣਾ ਦੇ ਕੁਰਕਸ਼ੇਤਰ ਵਿੱਚ ਗੋਲਡਨ ਹੱਟ ਢਾਬੇ ਦੇ ਅੱਗੇ ਲਗਾਏ ਗਏ ਬੈਰੀਕੇਡਾਂ ਨੂੰ ਹਟਾ ਦਿੱਤਾ ਗਿਆ ।

Farmers protest against rising oil prices

ਦੱਸ ਦੇਈਏ ਕਿ ਇਸ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪਹਿਲਾਂ ਹੀ ਅਪੀਲ ਕੀਤੀ ਗਈ ਸੀ ਕਿ ਰੋਸ ਪ੍ਰਦਰਸ਼ਨ ਦੌਰਾਨ ਸੜਕਾਂ ‘ਤੇ ਆਵਾਜਾਈ ਨੂੰ ਪ੍ਰਭਾਵਿਤ ਨਾ ਕੀਤਾ ਜਾਵੇ ਤੇ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾਵੇ।

ਇਹ ਵੀ ਦੇਖੋ: Earlier Recorded: ਕੁਲਵੀਰ ਨਰੂਆਣਾ ਦੀ ਪੁਰਾਣੀ Interview ‘ਚ ਖੁਲਾਸੇ, ਕਿਉਂ ਜਾਂਦੇ ਨੇ ਨੌਜਵਾਨ ਜੁਰਮ ਦੀ ਦੁਨੀਆ ‘ਚ

The post ਵੱਧ ਰਹੀਆਂ ਤੇਲ ਤੇ ਗੈਸ ਦੀਆਂ ਕੀਮਤਾਂ ਖਿਲਾਫ਼ ਸੜਕਾਂ ’ਤੇ ਉਤਰੇ ਕਿਸਾਨ, ਵਾਹਨਾਂ ਤੇ ਖਾਲੀ ਸਿਲੰਡਰਾਂ ਨਾਲ ਕੀਤਾ ਰੋਸ ਪ੍ਰਦਰਸ਼ਨ appeared first on Daily Post Punjabi.