Farmers protest chandigarh Archives - Daily Post Punjabi

ਅੱਜ ਚੰਡੀਗੜ੍ਹ ਕੂਚ ਕਰਨਗੇ ਕਿਸਾਨ, ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਕੱਟੀ ਰਾਤ
ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਅੰਦੋਲਨ ਵਿੱਚ ਡਟੇ ਕਿਸਾਨ ਅੱਜ ਚੰਡੀਗੜ੍ਹ ਕੂਚ ਕਰਨਗੇ । ਕਿਸਾਨਾਂ ਵੱਲੋਂ ਪੰਜਾਬ ਦੀ ‘ਆਪ’ ਸਰਕਾਰ ਨੂੰ ਅੱਜ ਸਵੇਰ ਤੱਕ ਦਾ ਸਮਾਂ ਦਿੱਤਾ ਸੀ। ਕਿਸਾਨ ਸੀਐਮ ਭਗਵੰਤ ਮਾਨ ਨੂੰ ਮਿਲਣ ਲਈ ਅੜੇ ਹੋਏ ਹਨ। ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੇ ਗੱਲਬਾਤ ਨਾ ਕੀਤੀ ਤਾਂ ਉਹ ਚੰਡੀਗੜ੍ਹ ਵੱਲ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਮੋਹਾਲੀ ਅਤੇ ਚੰਡੀਗੜ੍ਹ ਪੁਲਿਸ ਦੇ ਬੈਰੀਕੇਡ ਤੋੜ ਕੇ ਅੱਗੇ ਵਧਣਗੇ । ਕਿਸਾਨਾਂ ਨੇ ਰਾਤ ਵੀ ਮੋਹਾਲੀ ਬਾਰਡਰ ’ਤੇ ਸੜਕ ’ਤੇ ਹੀ ਕੱਟੀ। ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਜੇਕਰ ਅਸੀਂ ਇੱਕ ਬੈਰੀਕੇਡ ਤੋੜ ਸਕਦੇ ਹਾਂ ਤਾਂ ਬਾਕੀ ਵੀ ਤੋੜ ਸਕਦੇ ਹਾਂ।

Farmers protest chandigarh

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਇਸ ਵਾਰ ਕਿਸਾਨਾਂ ਨੂੰ ਇਕੱਠੇ ਝੋਨਾ ਨਾ ਬੀਜਣ ਲਈ ਕਿਹਾ ਹੈ । ਇਸ ਦੇ ਲਈ ਸੂਬੇ ਨੂੰ 4 ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਇਸ ਤਹਿਤ 6-6 ਜ਼ਿਲ੍ਹਿਆਂ ਵਿੱਚ 18, 20 ਅਤੇ 22 ਜੂਨ ਨੂੰ ਅਤੇ ਬਾਕੀ 5 ਜ਼ਿਲ੍ਹਿਆਂ ਵਿੱਚ 24 ਜੂਨ ਤੋਂ ਝੋਨਾ ਲਗਾਇਆ ਜਾਵੇਗਾ। ਸਰਕਾਰ ਨੇ ਇਹ ਕਦਮ ਬਿਜਲੀ ਦੀ ਕਮੀ ਨੂੰ ਦੂਰ ਕਰਨ ਲਈ ਚੁੱਕਿਆ ਹੈ। ਕਿਸਾਨ ਇਸ ਦਾ ਵਿਰੋਧ ਕਰ ਰਹੇ ਹਨ। ਇਸ ਤੋਂ ਇਲਾਵਾ ਕਿਸਾਨ ਇਸ ਵਾਰ ਕਣਕ ਦਾ ਝਾੜ ਘੱਟ ਹੋਣ ਕਾਰਨ 500 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਸਮਝੌਤਾ ਵੀ ਹੋਇਆ ਪਰ ਸਰਕਾਰ ਨੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ।

ਇਹ ਵੀ ਪੜ੍ਹੋ: ਧਰਨੇ ‘ਤੇ CM ਮਾਨ ਦਾ ਕਿਸਾਨ ਆਗੂਆਂ ਨੂੰ ਜਵਾਬ-‘ਗੱਲਬਾਤ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ’

ਇਸ ਸਬੰਧੀ ਕਿਸਾਨ ਆਗੂ ਲੱਖੋਵਾਲ ਨੇ ਕਿਹਾ ਕਿ ਇੱਕ ਮਹੀਨੇ ਪਹਿਲਾਂ ਸਾਡੀ CM ਭਗਵੰਤ ਮਾਨ ਨਾਲ ਮੁਲਾਕਾਤ ਹੋਈ ਸੀ। ਉਨ੍ਹਾਂ ਨੇ ਸਾਨੂੰ 10 ਦਿਨਾਂ ਵਿੱਚ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ। ਇਸ ਤੋਂ ਬਾਅਦ ਨਾ ਤਾਂ ਮੰਗਾਂ ਮੰਨੀਆਂ ਗਈਆਂ ਤੇ ਨਾ ਹੈ ਮੀਟਿੰਗ ਲਈ ਦੁਬਾਰਾ ਸਮਾਂ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਅੱਜ ਚੰਡੀਗੜ੍ਹ ਕੂਚ ਕਰਨਗੇ ਕਿਸਾਨ, ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਕੱਟੀ ਰਾਤ appeared first on Daily Post Punjabi.