Farmers protest delhi border Archives - Daily Post Punjabi

ਕਿਸਾਨ ਅੰਦੋਲਨ ‘ਚ ਜਾਨ ਪਾਉਣ ਲਈ ਬੱਸਾਂ ਤੇ ਕਾਰਾਂ ਰਾਹੀਂ ਰਵਾਨਾ ਹੋਇਆ ਕਿਸਾਨਾਂ ਦਾ ਵੱਡਾ ਕਾਫਲਾ, ਕਿਹਾ – ਮਰ ਕੇ ਜਾਂ ਫਿਰ ਜਿੱਤ ਕੇ ਹੀ ਆਵਾਂਗੇ ਵਾਪਿਸ
ਜ਼ਿਕਰਯੋਗ ਹੈ ਕੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ 196 ਵੇਂ ਦਿਨ ਵੀ ਜਾਰੀ ਹੈ। ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਲਗਾਤਾਰ ਡਟੇ ਹੋਏ ਹਨ, ‘ਤੇ ਮੰਗ ਕਰ ਰਹੇ ਹਨ ਕਿ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ।

Farmers protest delhi

ਸੰਸਦ ਵੱਲੋਂ ਪਿਛਲੇ ਸਾਲ ਸਤੰਬਰ ਦੇ ਮਹੀਨੇ ਵਿੱਚ ਤਿੰਨ ਨਵੇਂ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਪਾਸ ਕੀਤਾ ਗਿਆ ਸੀ। ਹੁਣ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਤੇ ਮੌਕੇ ‘ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਤੋਂ ਬੱਸਾਂ ਅਤੇ ਕਾਰਾਂ ਦਾ ਇੱਕ ਵੱਡਾ ਕਾਫਲੇ ਨੇ ਦਿੱਲੀ ਵੱਲ ਕੂਚ ਕੀਤਾ ਹੈ।

Farmers protest delhi

ਕਿਸਾਨ ਆਗੂ ਨਿਰਮਲ ਸਿੰਘ ਰਿਊਣਾ ਕਿਸਾਨ ਆਗੂ ਅਮਰੀਕ ਸਿੰਘ ਰੋਮੀ ਅਤੇ ਕਿਸਾਨ ਪਰਮਜੀਤ ਸਿੰਘ ਨੇ ਕਿਹਾ ਕਿ ਕਿਸਾਨ ਦਿੱਲੀ ਦੀਆਂ ਬਰੂਹਾਂ ਉੱਤੇ ਡਟੇ ਰਹਿਣਗੇ ਜਦੋਂ ਤੱਕ ਕੇਂਦਰ ਸਰਕਾਰ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੰਦੀ।

ਇਹ ਵੀ ਪੜ੍ਹੋ : ਕੀ ਕਿਸਾਨਾਂ ਨੂੰ ਮਿਲੇਗਾ ਮਮਤਾ ਬੈਨਰਜੀ ਦਾ ਸਾਥ ? ਅੱਜ ਕਿਸਾਨ ਆਗੂ ਬੰਗਾਲ ਦੀ CM ਨਾਲ ਕਰਨਗੇ ਖਾਸ ਗੱਲਬਾਤ

ਉਨ੍ਹਾਂ ਕਿਹਾ ਕਿ ਕਿਸਾਨ ਮਰ ਕੇ ਜਾਂ ਜਿੱਤ ਕੇ ਹੀ ਘਰ ਨੂੰ ਵਾਪਿਸ ਪਰਤਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਜਗੀਰਦਾਰੀ ਖ਼ਤਮ ਕਰ ਕੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਇਆ ਸੀ ਪ੍ਰੰਤੂ ਕੇਂਦਰ ਸਰਕਾਰ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਖੁਸ਼ਹਾਲ ਕਰਨਾ ਚਾਹੁੰਦੀ ਹੈ। ਪਰ ਕਿਸਾਨ ਅਜਿਹਾ ਨਹੀਂ ਹੋਣ ਦੇਣਗੇ ਚਾਹੇ ਕਿਸਾਨਾਂ ਨੂੰ ਕੋਈ ਕੁਰਬਾਨੀ ਦੇਣੀ ਪਵੇ।

ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੇਕਰ ਜਲਦ ਕਾਲੇ ਕਾਨੂੰਨ ਰੱਦ ਨਾ ਕੀਤੇ ਤਾਂ ਕਿਸਾਨ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਕਿਸਾਨਾਂ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਕਾਰਨ ਕਿਸਾਨਾਂ ਦੇ ਨਾਲ ਨਾਲ ਹਰ ਵਰਗ ਨੂੰ ਵੱਡੀ ਮਾਰ ਪਵੇਗੀ ਤੇ ਮਹਿੰਗਾਈ ਵਿੱਚ ਵੀ ਵਾਧਾ ਹੋਵੇਗਾ । ਕਿਸਾਨ ਆਗੂਆਂ ਨੇ ਕਿਹਾ ਕੇ ਅੰਦੋਲਨ ਦੇ ਦੌਰਾਨ ਕੇਂਦਰ ਦੀ ਅੜੀ ਕਾਰਨ ਚਾਰ ਸੌ ਸੱਤਰ ਤੋਂ ਵੱਧ ਕਿਸਾਨ ਹੋਏ ਸ਼ਹੀਦ ਹੋ ਚੁੱਕੇ ਹਨ।

ਇਹ ਵੀ ਦੇਖੋ : ਜ਼ਿੰਦਗੀ ਦੀ ਜੰਗ ਹਰ ਗਿਆ ਕੈਪਟਨ ਨੂੰ ਗੁਹਾਰ ਲਗਾਉਣ ਵਾਲਾ DSP, ਮਾਂ ਨੇ ਕੈਪਟਨ ਦੇ ਘਰ ਜਾ ਪਾਏ ਸੀ ਤਰਲੇ

The post ਕਿਸਾਨ ਅੰਦੋਲਨ ‘ਚ ਜਾਨ ਪਾਉਣ ਲਈ ਬੱਸਾਂ ਤੇ ਕਾਰਾਂ ਰਾਹੀਂ ਰਵਾਨਾ ਹੋਇਆ ਕਿਸਾਨਾਂ ਦਾ ਵੱਡਾ ਕਾਫਲਾ, ਕਿਹਾ – ਮਰ ਕੇ ਜਾਂ ਫਿਰ ਜਿੱਤ ਕੇ ਹੀ ਆਵਾਂਗੇ ਵਾਪਿਸ appeared first on Daily Post Punjabi.

ਕੀ ਗਣਤੰਤਰ ਦਿਵਸ ‘ਤੇ ਇਕੱਠੇ ਚੱਲਣਗੇ ਟੈਂਕ ‘ਤੇ ਟਰੈਕਟਰ ? ਪੁਲਿਸ ਤੇ ਕਿਸਾਨਾਂ ਵਿਚਕਾਰ ਕੁੱਝ ਸਮੇਂ ਤੱਕ ਹੋਵੇਗੀ ਬੈਠਕ
Farmers protest tractor rally : ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਿਸਾਨਾਂ ਦੇ ਅੰਦੋਲਨ ਨੂੰ ਦੋ ਮਹੀਨੇ ਹੋ ਗਏ ਹਨ, ਪਰ ਇਹ ਲੜਾਈ ਕੜਾਕੇ ਦੀ ਠੰਡ ਦੇ ਬਾਵਜੂਦ ਵੀ ਜਾਰੀ ਹੈ। ਬੀਤੇ ਦਿਨ ਪਹਿਲੀ ਵਾਰ ਸਰਕਾਰ ਨੇ ਤਿੰਨੋਂ ਕਾਨੂੰਨਾਂ ‘ਤੇ ਕੁੱਝ ਸਮੇਂ ਲਈ ਰੋਕ ਲਗਾਉਣ ਦੀ ਗੱਲ ਕੀਤੀ ਹੈ, ਜਿਸ ‘ਤੇ ਅੱਜ ਕਿਸਾਨ ਜੱਥੇਬੰਦੀਆਂ ਆਪਿਸ ਵਿੱਚ ਫੈਸਲਾ ਲੈਣਗੀਆਂ। ਇਸ ਤੋਂ ਇਲਾਵਾ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਵੀ ਵੀਰਵਾਰ ਨੂੰ ਕਿਸਾਨ ਜੱਥੇਬੰਦੀਆਂ ਨਾਲ ਵਿਚਾਰ ਵਟਾਂਦਰੇ ਕਰ ਸਕਦੀ ਹੈ।

Farmers protest tractor rally

ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਤੋਂ ਬਾਅਦ ਅੱਜ ਕਿਸਾਨ ਨੇਤਾਵਾਂ ਦੀ ਮੀਟਿੰਗ ਹੋਣੀ ਹੈ। ਜਿਸ ਤੋਂ ਬਾਅਦ ਕਿਸਾਨ ਆਗੂ ਸ਼ਾਮ ਪੰਜ ਵਜੇ ਪ੍ਰੈਸ ਕਾਨਫਰੰਸ ਕਰਨਗੇ। ਦੁਪਹਿਰ 12 ਵਜੇ ਦੇ ਕਰੀਬ ਸਿੰਘੂ ਸਰਹੱਦ ‘ਤੇ ਕਿਸਾਨ ਨੇਤਾਵਾਂ ਦੀ ਇੱਕ ਮੀਟਿੰਗ ਹੋਣੀ ਹੈ। ਕਿਸਾਨਾਂ ਵਲੋਂ ਬੀਤੇ ਦਿਨ ਖੇਤੀਬਾੜੀ ਕਾਨੂੰਨਾਂ ਨੂੰ ਇੱਕ ਸਾਲ ਲਈ ਮੁਲਤਵੀ ਕਰਨ ਦੇ ਪ੍ਰਸਤਾਵ ‘ਤੇ ਇੱਕ ਅਹਿਮ ਫੈਸਲਾ ਲਿਆ ਜਾ ਸਕਦਾ ਹੈ। ਜਦਕਿ ਗਣਤੰਤਰ ਦਿਵਸ ਦੇ ਮੌਕੇ ‘ਤੇ ਕਿਸਾਨਾਂ ਨੇ ਟਰੈਕਟਰ ਰੈਲੀ ਕੱਢਣ ਦਾ ਐਲਾਨ ਕੀਤਾ ਹੈ। ਇਸ ਮੁੱਦੇ ਨੂੰ ਲੈ ਕੇ ਅੱਜ ਦਿੱਲੀ ਪੁਲਿਸ ਅਧਿਕਾਰੀਆਂ ਅਤੇ ਕਿਸਾਨਾਂ ਦਰਮਿਆਨ ਇੱਕ ਮਹੱਤਵਪੂਰਨ ਬੈਠਕ ਹੋਣੀ ਹੈ। ਪਿੱਛਲੇ ਦੋ ਦਿਨਾਂ ਤੋਂ ਦੋਵਾਂ ਧਿਰਾਂ ਵਿੱਚ ਵਿਚਾਰ ਵਟਾਂਦਰੇ ਚੱਲ ਰਹੇ ਹਨ, ਪਰ ਕੋਈ ਹੱਲ ਨਹੀਂ ਮਿਲਿਆ। ਕਿਸਾਨਾਂ ਨੇ ਅਉਟਰ ਰਿੰਗ ਰੋਡ ‘ਤੇ ਰੈਲੀ ਕੱਢਣ ਲਈ ਕਿਹਾ ਹੈ, ਹਾਲਾਂਕਿ ਦਿੱਲੀ ਪੁਲਿਸ ਟ੍ਰੈਫਿਕ ਦਾ ਹਵਾਲਾ ਦੇ ਰਹੀ ਹੈ।

ਇਹ ਵੀ ਦੇਖੋ : ਸਰਕਾਰ ਦੀ ਪ੍ਰਪੋਜ਼ਲ ‘ਤੇ ਲੋਕਾਂ ਅਤੇ ਜਥੇਬੰਦੀਆਂ ਦੀ ਰਾਏ ਤੋਂ ਬਾਅਦ ਲਵਾਂਗੇ ਅਗਲਾ ਫੈਸਲਾ- ਹਰਮੀਤ ਸਿੰਘ ਕਾਦੀਆਂ

The post ਕੀ ਗਣਤੰਤਰ ਦਿਵਸ ‘ਤੇ ਇਕੱਠੇ ਚੱਲਣਗੇ ਟੈਂਕ ‘ਤੇ ਟਰੈਕਟਰ ? ਪੁਲਿਸ ਤੇ ਕਿਸਾਨਾਂ ਵਿਚਕਾਰ ਕੁੱਝ ਸਮੇਂ ਤੱਕ ਹੋਵੇਗੀ ਬੈਠਕ appeared first on Daily Post Punjabi.

CM ਪੰਜਾਬ ਦੇ ਆਦੇਸ਼ਾ ਤਹਿਤ ਕਿਸਾਨੀ ਸੰਘਰਸ਼ ‘ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ ਮੁਆਵਜ਼ਾ ਰਾਸ਼ੀ : ਡਿਪਟੀ ਕਮਿਸ਼ਨਰ
Farmers protest delhi : ਲੁਧਿਆਣਾ, 21 ਜਨਵਰੀ – ਕਿਸਾਨ ਅੰਦੋਲਨ ਦਾ ਅੱਜ 57 ਵਾਂ ਦਿਨ ਹੈ। ਕੜਾਕੇ ਦੀ ਠੰਡ ਦੇ ਬਾਵਜੂਦ ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ। ਹਾਲਾਂਕਿ ਇਸ ਅੰਦੋਲਨ ਦੇ ਦੌਰਾਨ ਕਈ ਕਿਸਾਨ ਆਪਣੀ ਜਾਨ ਵੀ ਗਵਾ ਚੁੱਕੇ ਹਨ। ਹੁਣ ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਮਾਲੀ ਸਹਾਇਤਾ ਦਿੱਤੀ ਗਈ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਿਸਾਨ ਅੰਦੋਲਨ ਦੇ ਦੌਰਾਨ ਹਿੱਸਾ ਲੈਂਦੇ ਹੋਏ ਬਦਕਿਸਮਤੀ ਨਾਲ ਆਪਣੀ ਜਾਨ ਗਵਾਉਣ ਵਾਲੇ 4 ਕਿਸਾਨਾਂ ਦੇ ਪਰਿਵਾਰਾਂ ਨੂੰ 20 ਲੱਖ ਰੁਪਏ ਮੁਆਵਜ਼ਾ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰ ਕਿਸਾਨ ਦੇ ਪਰਿਵਾਰ ਨੂੰ 5 ਲੱਖ ਰੁਪਏ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਨੇ ਕਿਸਾਨੀ ਸੰਘਰਸ਼ ਵਿੱਚ ਹਿੱਸਾ ਲੈਂਦੇ ਹੋਏ ਆਪਣੀ ਜਾਨ ਗਵਾਈ ਸੀ।

Farmers protest delhi

ਡਿਪਟੀ ਕਮਿਸ਼ਨਰ ਵੱਲੋਂ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਅੱਜ ਤੱਕ ਜ਼ਿਲ੍ਹਾ ਲੁਧਿਆਣਾ ਦੇ 5 ਕਿਸਾਨ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਹਿੱਸਾ ਲੈਂਦੇ ਹੋਏ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 4 ਕਿਸਾਨਾਂ ਦੇ ਪਰਿਵਾਰਾਂ ਨੂੰ ਪਹਿਲਾਂ ਹੀ 5-5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ, ਜਦਕਿ ਪੰਜਵੇਂ ਕਿਸਾਨ ਦੇ ਕੇਸ ਦੀ ਪ੍ਰਕਿਰਿਆ ਚੱਲ ਰਹੀ ਹੈ। ਜ਼ਿਕਰਯੋਗ ਹੈ ਕਿ ਪਾਇਲ ਸਬ ਡਵੀਜ਼ਨ ਅਧੀਨ ਪੈਂਦੇ ਪਿੰਡ ਝੱਮਟ ਦੇ ਵਸਨੀਕ ਬਲਜਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਹਰਿਆਣੇ ਦੇ ਕੁਰੂਕਸ਼ੇਤਰ ਨੇੜੇ ਇੱਕ ਸੜਕ ਹਾਦਸੇ ਵਿੱਚ 1 ਦਸੰਬਰ, 2020 ਨੂੰ ਆਪਣੀ ਜਾਨ ਗੁਆ ਬੈਠੇ ਸਨ। ਇਸੇ ਤਰ੍ਹਾਂ ਮਾਛੀਵਾੜਾ ਸਾਹਿਬ ਦੇ ਗੁਰਮੀਤ ਸਿੰਘ ਪੁੱਤਰ ਰੱਘੁਵੀਰ ਸਿੰਘ 18 ਨਵੰਬਰ, 2020 ਨੂੰ ਰੇਲਵੇ ਸਟੇਸ਼ਨ ਸਮਰਾਲਾ ਵਿਖੇ ਦਿਲ ਦੇ ਦੌਰੇ ਨਾਲ ਆਪਣੀ ਜਾਨ ਗੁਆ ਬੈਠੇ ਸੀ।

ਸਮਰਾਲਾ ਨੇੜੇ ਪੈਂਦੇ ਪਿੰਡ ਖੱਟੜਾ ਦੇ ਗੱਜਣ ਸਿੰਘ ਪੁੱਤਰ ਪਾਲ ਸਿੰਘ ਦੀ ਮੌਤ 29 ਨਵੰਬਰ, 2020 ਦਿੱਲੀ ਸਰਹੱਦ ‘ਤੇ ਵਿਰੋਧ ਪ੍ਰਦਰਸ਼ਨ ਦੌਰਾਨ ਹੋਈ ਸੀ, ਜਦਕਿ ਹਰਮਿੰਦਰ ਸਿੰਘ ਰਾਏ ਪਿੰਡ ਜਾਂਗਪੁਰ ਦੀ 21 ਦਸੰਬਰ, 2020 ਨੂੰ ਵਿਰੋਧ ਪ੍ਰਦਰਸ਼ਨ ਤੋਂ ਪਰਤਦੇ ਸਮੇਂ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਉਨ੍ਹਾਂ ਕਿਸਾਨਾਂ ਨੂੰ ਰਾਹਤ ਦਿਵਾਉਣ ਲਈ ਵਚਨਬੱਧ ਹੈ ਜੋ ਦਿੱਲੀ ਦੀ ਸਰਹੱਦ ‘ਤੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰੇਕ ਕਿਸਾਨ ਨੂੰ 5 ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਗਏ ਹਨ।

ਇਹ ਵੀ ਦੇਖੋ : ਸਰਕਾਰ ਦੀ ਪ੍ਰਪੋਜ਼ਲ ‘ਤੇ ਲੋਕਾਂ ਅਤੇ ਜਥੇਬੰਦੀਆਂ ਦੀ ਰਾਏ ਤੋਂ ਬਾਅਦ ਲਵਾਂਗੇ ਅਗਲਾ ਫੈਸਲਾ- ਹਰਮੀਤ ਸਿੰਘ ਕਾਦੀਆਂ

The post CM ਪੰਜਾਬ ਦੇ ਆਦੇਸ਼ਾ ਤਹਿਤ ਕਿਸਾਨੀ ਸੰਘਰਸ਼ ‘ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ ਮੁਆਵਜ਼ਾ ਰਾਸ਼ੀ : ਡਿਪਟੀ ਕਮਿਸ਼ਨਰ appeared first on Daily Post Punjabi.

ਕਿਸਾਨ ਅੰਦੋਲਨ : ਕਿਸਾਨਾਂ ਨੇ ਬਣਾਈ ਪੰਜ ਮੈਂਬਰੀ ਕਮੇਟੀ, ਸਰਕਾਰ ਨਾਲ ਗੱਲਬਾਤ ਦਾ ਸਬੰਧੀ ਲਵੇਗੀ ਫੈਸਲਾ
Farmers protest delhi border : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 28 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਉੱਥੇ ਹੀ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਸਰਕਾਰ ਦੇ ਪੱਤਰ ਨੂੰ ਲੈ ਕੇ ਕਿਸਾਨ ਆਗੂਆਂ ਵੱਲੋਂ ਦਾਅਵਾ ਕੀਤਾ ਗਿਆ ਕਿ ਗੱਲਬਾਤ ਲਈ ਅਗਲੀ ਤਰੀਕ ਸਬੰਧੀ ਕੇਂਦਰ ਦੇ ਪੱਤਰ ਵਿੱਚ ਕੁੱਝ ਵੀ ਨਵਾਂ ਨਹੀਂ ਹੈ।

Farmers protest delhi border

ਸੰਯੁਕਤ ਕਿਸਾਨ ਮੋਰਚਾ ਨੇ ਪੰਜ ਮੈਂਬਰਾਂ ਦੀ ਕਮੇਟੀ ਬਣਾਈ ਹੈ। ਇਸ ਕਮੇਟੀ ਵਿੱਚ ਪ੍ਰੇਮ ਸਿੰਘ ਭੰਗੂ, ਬਲਵੀਰ ਸਿੰਘ ਰਾਜੇਵਾਲ ਅਤੇ ਕੁਲਦੀਪ ਸਿੰਘ, ਦਰਸ਼ਨਪਾਲ ਸਿੰਘ ਅਤੇ ਰਾਜਿੰਦਰ ਸਿੰਘ ਦੀਪਵਾਲਾ ਸ਼ਾਮਿਲ ਹਨ। ਕਿਸਾਨ ਨੇਤਾਵਾਂ ਦੀ ਇਹ ਕਮੇਟੀ ਤੈਅ ਕਰੇਗੀ ਕਿ ਸਰਕਾਰ ਤੋਂ ਗੱਲਬਾਤ ਲਈ ਪ੍ਰਾਪਤ ਪ੍ਰਸਤਾਵ ‘ਤੇ ਗੱਲਬਾਤ ਕੀਤੀ ਜਾਣੀ ਚਾਹੀਦੀ ਹੈ ਜਾਂ ਨਹੀਂ ਅਤੇ ਜੇ ਹਾਂ ਤਾਂ ਇਸ ਦੀ ਰੂਪ ਰੇਖਾ ਕੀ ਹੈ। ਇਹ ਪੰਜ ਮੈਂਬਰੀ ਕਮੇਟੀ ਸਰਕਾਰ ਦੇ ਪ੍ਰਸਤਾਵ ਦੇ ਸੰਬੰਧ ਵਿੱਚ ਇੱਕ ਖਰੜਾ ਤਿਆਰ ਕਰੇਗੀ ਅਤੇ ਉਸ ਤੋਂ ਬਾਅਦ ਉਸ ਖਰੜੇ ਦੇ ਸੰਬੰਧ ਵਿੱਚ 40 ਕਿਸਾਨ ਨੇਤਾਵਾਂ ਦੀ ਮੀਟਿੰਗ ਕੀਤੀ ਜਾਣੀ ਹੈ। ਇਹ ਖਰੜਾ ਉਸ ਮੀਟਿੰਗ ਵਿੱਚ ਰੱਖਿਆ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਅੱਜ ਦੁਪਹਿਰ 2 ਵਜੇ ਹੋਵੇਗੀ। ਇਸ ਬੈਠਕ ਵਿੱਚ ਇਹ ਫੈਸਲਾ ਲਿਆ ਜਾਵੇਗਾ ਕਿ ਕੀ ਸਰਕਾਰ ਨਾਲ ਗੱਲਬਾਤ ਕੀਤੀ ਜਾਏਗੀ ਜਾ ਨਹੀਂ ਅਤੇ ਜੇ ਹਾਂ ਤਾ ਇਸ ਲਈ ਰੂਪ ਰੇਖਾ ਕੀ ਹੋਵੇਗੀ।

ਇਹ ਵੀ ਦੇਖੋ : UP ਪੁਲਿਸ ਨਾਲ ਜਾ ਭਿੜੇ ਮਨਜਿੰਦਰ ਸਿਰਸਾ ਨੇ ਯੋਗੀ ਤੇ ਮੋਦੀ ਸਰਕਾਰ ਦਾ ਝੰਡ ਕੱਢ ਸੁੱਟਿਆ

The post ਕਿਸਾਨ ਅੰਦੋਲਨ : ਕਿਸਾਨਾਂ ਨੇ ਬਣਾਈ ਪੰਜ ਮੈਂਬਰੀ ਕਮੇਟੀ, ਸਰਕਾਰ ਨਾਲ ਗੱਲਬਾਤ ਦਾ ਸਬੰਧੀ ਲਵੇਗੀ ਫੈਸਲਾ appeared first on Daily Post Punjabi.