Farmers protest delhi meeting Archives - Daily Post Punjabi

ਕਿਸਾਨ ਅੰਦੋਲਨ : ਮੀਟਿੰਗ ‘ਤੇ ਸਭ ਦੀਆ ਨਜਰਾਂ, ਕਿਸਾਨ ਆਗੂਆਂ ਨੇ ਕਿਹਾ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲਵੇ ਸਰਕਾਰ
Farmers protest delhi meeting: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ 9 ਵੇਂ ਦਿਨ ਵੀ ਕਿਸਾਨ ਦਿੱਲੀ ਸਰਹੱਦ ‘ਤੇ ਡਟੇ ਹੋਏ ਹਨ। ਅੱਜ 5 ਵੇਂ ਦੌਰ ਦੀ ਗੱਲਬਾਤ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦਰਮਿਆਨ ਹੋਵੇਗੀ। ਪਰ ਕਿਸਾਨ ਆਗੂ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ। ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲਵੇ ਅਤੇ ਖੇਤੀ ਉਤਪਾਦਾਂ ਦਾ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਯਕੀਨੀ ਬਣਾਇਆ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਐਮਐਸਪੀ ਸਬੰਧੀ ਵੀ ਗਰੰਟੀ ਕਾਨੂੰਨ ਤੋਂ ਘੱਟ ਮੰਨਣ ਲਈ ਤਿਆਰ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਬਹੁਤ ਕੁੱਝ ਕਰਨਾ ਪਏਗਾ। ਕਿਸਾਨ ਆਗੂ ਜਗਜੀਤ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣਾ ਚਾਹੀਦਾ ਹੈ ਅਤੇ ਐਮਐਸਪੀ ਲਈ ਗਰੰਟੀ ਕਾਨੂੰਨ ਬਣਾਉਣਾ ਚਾਹੀਦਾ ਹੈ। ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਪੈਣਗੀਆਂ।

Farmers protest delhi meeting

ਜਗਜੀਤ ਸਿੰਘ ਨੇ ਕਿਹਾ ਕਿ ਅਸੀਂ ਇਸ ਗੱਲ ਨੂੰ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਾਂ। ਅੱਜ ਵੀ ਅਸੀਂ ਸਾਫ਼ ਕਰ ਰਹੇ ਹਾਂ ਅਤੇ ਅੱਜ ਦੀ ਮੀਟਿੰਗ ਵਿੱਚ ਅਸੀਂ ਇਨ੍ਹਾਂ ਚੀਜ਼ਾਂ ‘ਤੇ ਜ਼ੋਰ ਦੇਵਾਂਗੇ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ ਲਿਖਤੀ ਤੌਰ ‘ਤੇ ਇਹ ਵੀ ਕਿਹਾ ਹੈ ਕਿ ਤਿੰਨੋਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਵਾਪਿਸ ਕੀਤਾ ਜਾਵੇ। ਕਿਸਾਨ ਆਗੂ ਜਗਜੀਤ ਸਿੰਘ ਨੇ ਕਿਹਾ ਕਿ ਹੁਣ ਸਰਕਾਰ ਨੂੰ ਫੈਸਲਾ ਕਰਨਾ ਹੈ ਕਿ ਉਹ ਕਿਸ ਤਰ੍ਹਾਂ ਦਾ ਰਸਤਾ ਅਖਤਿਆਰ ਕਰਦੀ ਹੈ। ਸਾਡਾ ਅੰਦੋਲਨ ਜਾਰੀ ਰਹੇਗਾ। ਅਸੀਂ ਸਾਰੇ ਦੇਸ਼ ਦੇ ਕਿਸਾਨਾਂ ਦਾ ਸਮਰਥਨ ਪ੍ਰਾਪਤ ਕਰ ਰਹੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਅੱਜ ਇੱਕ ਬਹੁਤ ਹੀ ਸਕਾਰਾਤਮਕ ਰਵੱਈਏ, ਉਮੀਦ ਨਾਲ ਮੀਟਿੰਗ ਵਿੱਚ ਜਾ ਰਹੇ ਹਾਂ। ਸਾਨੂੰ ਉਮੀਦ ਹੈ ਕਿ ਸਰਕਾਰ ਕਿਸਾਨਾਂ ਦੇ ਫਾਇਦੇ ਲਈ ਕੁੱਝ ਕਰੇਗੀ। ਪਿੱਛਲੀ ਮੁਲਾਕਾਤ ਵਿੱਚ ਵੀ ਅਸੀਂ ਬਹੁਤ ਸਾਰੀਆਂ ਉਮੀਦਾਂ ਨਾਲ ਆਏ ਸੀ ਅਤੇ ਸਰਕਾਰ ਨੂੰ ਇਸ ਲਈ ਕੋਈ ਰਸਤਾ ਲੱਭਣਾ ਪਏਗਾ।

ਇਹ ਵੀ ਦੇਖੋ : ਇਸ ਸਿੰਘ ਨੂੰ ਸਲਾਮ, ‘ਭਾਵੇਂ ਆਮਦਨੀ ਘੱਟ ਐ ਪਰ ਸੇਵਾ ਤੋਂ ਨਹੀਂ ਭੱਜਦਾ’, ਵੇਖ ਤੁਹਾਡਾ ਵੀ ਦਿਲ ਖੁਸ਼ ਹੋ ਜਾਵੇਗਾ…

The post ਕਿਸਾਨ ਅੰਦੋਲਨ : ਮੀਟਿੰਗ ‘ਤੇ ਸਭ ਦੀਆ ਨਜਰਾਂ, ਕਿਸਾਨ ਆਗੂਆਂ ਨੇ ਕਿਹਾ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲਵੇ ਸਰਕਾਰ appeared first on Daily Post Punjabi.