Tag: Farmers protest delhi, latest national news, rakesh tikait, Rakesh Tikait said, tractor parade
ਪਰੇਡ ਤੋਂ ਪਹਿਲਾ ਰਾਕੇਸ਼ ਟਿਕੈਤ ਨੇ ਕਿਹਾ- ਸਾਡੇ ਕੋਲ ਹੋਵੇਗਾ ਡੰਡਾ ‘ਤੇ ਝੰਡਾ, ਜੇ ਕਿਸੇ ਨੇ ਗੜਬੜ ਕੀਤੀ ਤਾਂ ਅਸੀਂ ਕਰਾਂਗੇ ਇਲਾਜ
Jan 25, 2021 5:51 pm
Rakesh Tikait said : ਗਣਤੰਤਰ ਦਿਵਸ ਦੇ ਮੌਕੇ ‘ਤੇ ਇਸ ਵਾਰ ਰਾਜਪਥ ਦੀ ਪਰੇਡ ਦੇ ਨਾਲ-ਨਾਲ ਦੇਸ਼ ਦੀ ਨਜ਼ਰ ਕਿਸਾਨਾਂ ਵੱਲੋਂ ਕੱਢੀ ਜਾਣ ਵਾਲੀ ਟਰੈਕਟਰ ਰੈਲੀ ‘ਤੇ ਵੀ ਰਹੇਗੀ। ਦਿੱਲੀ ਪੁਲਿਸ ਨੇ ਸ਼ਰਤਾਂ ਨਾਲ ਕਿਸਾਨਾਂ ਨੂੰ ਟਰੈਕਟਰ ਰੈਲੀ ਕੱਢਣ ਦੀ ਆਗਿਆ ਦਿੱਤੀ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਟਰੈਕਟਰ ਰੈਲੀ ਬਾਰੇ ਕਿਹਾ ਹੈ ਕਿ ਝੰਡਾ
ਦਿੱਲੀ ਪੁਲਿਸ ਕਮਿਸ਼ਨਰ ਨੇ ਕਿਹਾ- ਜੇ ਟ੍ਰੈਕਟਰ ਪਰੇਡ ‘ਚ ਤੋੜੇ ਨਿਯਮ ਤਾਂ ਹੋਵੇਗੀ ਕਾਰਵਾਈ
Jan 25, 2021 5:19 pm
Delhi republic day tractor rally : ਖੇਤੀਬਾੜੀ ਕਾਨੂੰਨ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਟਰੈਕਟਰ ਰੈਲੀ ਕੱਢਣ ਦੀ ਆਗਿਆ ਮਿਲ ਗਈ ਹੈ। ਇਸ ਤੋਂ ਬਾਅਦ ਦਿੱਲੀ ਦੀ ਸੁਰੱਖਿਆ ਨੂੰ ਸਖਤ ਕਰ ਦਿੱਤਾ ਗਿਆ ਹੈ। ਕੁੱਝ ਰੂਟਾਂ ‘ਤੇ ਕਿਸਾਨਾਂ ਨੂੰ ਦਾਖਲ ਹੋਣ ਦੀ ਆਗਿਆ ਦਿੱਤੀ ਗਈ ਹੈ। ਉੱਥੇ ਹੀ ਹਜ਼ਾਰਾਂ ਕਿਸਾਨ
ਮਾਇਆਵਤੀ ਨੇ 26 ਜਨਵਰੀ ਤੋਂ ਪਹਿਲਾ ਕੇਂਦਰ ਨੂੰ ਖੇਤੀਬਾੜੀ ਕਾਨੂੰਨ ਰੱਦ ਕਰਨ ਦੀ ਕੀਤੀ ਮੰਗ, ਕਿਹਾ…
Jan 25, 2021 3:20 pm
Mayawati twitter reaction : ਇੱਕ ਪਾਸੇ ਜਿੱਥੇ ਕਿਸਾਨ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਟਰੈਕਟਰ ਰੈਲੀ ਦੀਆ ਤਿਆਰੀ ਵਿੱਚ ਜੁਟੇ ਹੋਏ ਹਨ, ਉੱਥੇ ਦੂਜੇ ਪਾਸੇ ਸੱਤਾਧਾਰੀ ਪਾਰਟੀ ਭਾਜਪਾ ‘ਤੇ ਵੀ ਰਾਜਨੀਤਿਕ ਪਾਰਟੀਆਂ ਵੱਲੋਂ ਹਮਲਾ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਅੰਦੋਲਨ ਦਾ ਅੱਜ 61 ਵਾਂ ਦਿਨ ਹੈ। ਇਸ ਦੇ ਨਾਲ-ਨਾਲ ਸਿਆਸਤ
26 ਜਨਵਰੀ ਨੂੰ ਕਿਸਾਨਾਂ ਦੀ ਟ੍ਰੈਕਟਰ ਪਰੇਡ ਰੋਕਣ ਲਈ BJP ਕਰ ਰਹੀ ਘਟੀਆ ਸਾਜ਼ਿਸ਼ਾਂ : ਅਖਿਲੇਸ਼ ਯਾਦਵ
Jan 25, 2021 2:37 pm
Akhilesh yadav twitter reaction : ਇੱਕ ਪਾਸੇ ਜਿੱਥੇ ਕਿਸਾਨ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਟਰੈਕਟਰ ਰੈਲੀ ਦੀਆ ਤਿਆਰੀ ਵਿੱਚ ਜੁਟੇ ਹੋਏ ਹਨ, ਉੱਥੇ ਦੂਜੇ ਪਾਸੇ ਸੱਤਾਧਾਰੀ ਪਾਰਟੀ ਭਾਜਪਾ ‘ਤੇ ਵੀ ਰਾਜਨੀਤਿਕ ਪਾਰਟੀਆਂ ਵੱਲੋਂ ਹਮਲਾ ਕੀਤਾ ਜਾ ਰਿਹਾ ਹੈ। ਖੇਤੀਬਾੜੀ ਕਾਨੂੰਨਾਂ ਦੇ ਸੰਬੰਧ ਵਿੱਚ ਸਪਾ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਿਆ ਹੈ। ਸਮਾਜਵਾਦੀ
ਝਾਂਸੀ ਦੇ ਕਿਸਾਨਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਨਹੀਂ, ਪੁਲਿਸ ਨੇ ਕਈ ਕਿਸਾਨ ਆਗੂ ਕੀਤੇ ਘਰ ‘ਚ ਨਜ਼ਰਬੰਦ
Jan 25, 2021 1:06 pm
Farmers protest Jhansi : ਦਿੱਲੀ ਦੀਆਂ ਸਰਹੱਦਾਂ ’ਤੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਅੰਦੋਲਨ ਅੱਜ 61 ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਇਸ ਦੌਰਾਨ, ਕਿਸਾਨਾਂ ਲਈ ਚੰਗੀ ਖਬਰ ਇਹ ਹੈ ਕਿ ਦਿੱਲੀ ਪੁਲਿਸ 26 ਜਨਵਰੀ ਦੀ ਟਰੈਕਟਰ ਰੈਲੀ ਲਈ ਸਹਿਮਤ ਹੋ ਗਈ ਹੈ। ਇਹੀ ਕਾਰਨ ਹੈ ਕਿ ਦਿੱਲੀ ਦੀਆਂ
ਕਿਸਾਨ ਅੰਦੋਲਨ ਦਾ ਅਸਰ, ਹੁਣ ਕੱਲਕੱਤੇ ‘ਚ ਹੋਇਆ PM ਮੋਦੀ ਦਾ ਵਿਰੋਧ
Jan 23, 2021 6:08 pm
Farmers protest pm modi : ਪੱਛਮੀ ਬੰਗਾਲ ਵਿੱਚ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਵਸ ਮੌਕੇ ਕਈ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਜਿੱਥੇ ਪ੍ਰਧਾਨ ਮੰਤਰੀ ਮੋਦੀ ਕੇਂਦਰ ਸਰਕਾਰ ਦੇ ਪਰਕਰਮ ਦਿਵਸ ਵਿੱਚ ਸ਼ਾਮਿਲ ਹੋ ਰਹੇ ਹਨ, ਉੱਥੇ ਹੀ ਮਮਤਾ ਬੈਨਰਜੀ ਇਸ ਦਿਨ ਨੂੰ ਦੇਸ਼ਨਾਇਕ ਦਿਵਸ ਵਜੋਂ ਮਨਾ ਰਹੇ ਹਨ। ਪਰ ਇਸ ਦੌਰਾਨ ਕੱਲਕੱਤੇ ‘ਚ
ਕਿਸਾਨ ਅੰਦੋਲਨ ਤੋਂ ਆਈ ਬੁਰੀ ਖਬਰ, ਸਿੰਘੂ ਬਾਰਡਰ ‘ਤੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ
Jan 23, 2021 4:39 pm
Another farmer commits suicide : ਅੱਜ ਕਿਸਾਨ ਅੰਦੋਲਨ ਦਾ 59 ਵਾਂ ਦਿਨ ਹੈ। ਕੜਾਕੇ ਦੀ ਠੰਡ ਦੇ ਬਾਵਜੂਦ ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ। ਇਸੇ ਦੌਰਾਨ ਅੱਜ ਇੱਕ ਹੋਰ ਕਿਸਾਨ ਨੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਵਾਲੇ ਕਿਸਾਨੀ ਦਾ ਨਾਮ ਰਤਨ ਸਿੰਘ ਹੈ। ਉਨ੍ਹਾਂ ਦੀ ਉਮਰ 75 ਸਾਲ ਦੱਸੀ ਗਈ ਹੈ। ਜ਼ਿਕਰਯੋਗ
ਭੋਪਾਲ ‘ਚ ਕਿਸਾਨਾਂ ਦੇ ਹੱਕ ਵਿੱਚ ਕਾਂਗਰਸ ਦਾ ਮਾਰਚ, ਪੁਲਿਸ ਨੇ ਕੀਤਾ ਲਾਠੀਚਾਰਜ
Jan 23, 2021 2:28 pm
Congress march in Bhopal : ਖੇਤੀਬਾੜੀ ਕਾਨੂੰਨ ਦੇ ਵਿਰੋਧ ਵਿੱਚ ਪਿਛਲੇ ਦੋ ਮਹੀਨਿਆਂ ਤੋਂ ਕਿਸਾਨਾਂ ਵਲੋਂ ਦਿੱਲੀ ਦੀਆ ਸਰਹੱਦਾਂ ‘ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਸਿਆਸੀ ਪਾਰਟੀਆਂ ਵੀ ਕਿਸਾਨਾਂ ਦੇ ਸਮਰਥਨ ‘ਚ ਵਿਰੋਧ ਕਰ ਰਹੀਆਂ ਹਨ। ਸ਼ਨੀਵਾਰ ਦੁਪਹਿਰ ਭੋਪਾਲ ਵਿੱਚ ਵੀ ਕਾਂਗਰਸ ਵਰਕਰਾਂ ਅਤੇ ਪੁਲਿਸ ਵਿਚਾਲੇ ਝੜਪ ਦੇਖਣ ਨੂੰ ਮਿਲੀ ਹੈ। ਦਰਅਸਲ, ਕਿਸਾਨਾਂ
ਕੀ 26 ਜਨਵਰੀ ਨੂੰ ਇਕੱਠੇ ਚੱਲਦੇ ਦਿਖਣਗੇ ਟੈਂਕ ‘ਤੇ ਟ੍ਰੈਕਟਰ ? ਅੱਜ ਫਿਰ ਹੋਵੇਗੀ ਪੁਲਿਸ ‘ਤੇ ਕਿਸਾਨਾਂ ਦੀ ਮੀਟਿੰਗ
Jan 23, 2021 1:07 pm
Police farmers meeting : ਅੱਜ ਕਿਸਾਨ ਅੰਦੋਲਨ ਦਾ 59 ਵਾਂ ਦਿਨ ਹੈ। ਕੜਾਕੇ ਦੀ ਠੰਡ ਦੇ ਬਾਵਜੂਦ ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ। ਅੰਦੋਲਨ ਦੇ ਵਿਚਕਾਰ ਕੱਲ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਵਿਗਿਆਨ ਭਵਨ ਵਿੱਚ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦੇ ਮੰਤਰੀ ਮੇਜ਼ ‘ਤੇ ਆਹਮੋ-ਸਾਹਮਣੇ ਹੋਏ ਸੀ। ਸਰਕਾਰ ਨੇ ਇੱਕ ਵਾਰ ਫਿਰ ਖੇਤੀਬਾੜੀ
ਮੀਟਿੰਗ ਤੋਂ ਬਾਅਦ ਬਲਬੀਰ ਸਿੰਘ ਰਾਜੇਵਾਲ ਦਾ ਵੱਡਾ ਬਿਆਨ, ਜੇਕਰ ਸ਼ਾਂਤਮਈ ਢੰਗ ਨਾਲ ਕੱਢਿਆ ਟ੍ਰੈਕਟਰ ਮਾਰਚ ਤਾਂ ਕਿਸਾਨਾਂ ਦੀ ਹੋਵੇਗੀ ਜਿੱਤ
Jan 22, 2021 6:38 pm
Balbir Singh Rajewal Said : ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ ਚੱਲ ਰਹੀ 11 ਵੇਂ ਦੌਰ ਦੀ ਗੱਲਬਾਤ ਖਤਮ ਹੋ ਗਈ ਹੈ। ਇਸ ਮੀਟਿੰਗ ਦੇ ਵਿੱਚ ਕਾਫੀ ਤਲਖੀ ਦੇਖਣ ਨੂੰ ਮਿਲੀ ਹੈ। ਅੱਜ ਦੀ ਇਹ ਮੀਟਿੰਗ ਵੀ ਪਹਿਲਾ ਵਾਂਗ ਬੇਨਤੀਜਾ ਰਹੀ ਹੈ। ਹੁਣ ਤੱਕ ਸਰਕਾਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਦੇ
ਮੀਟਿੰਗ ਖਤਮ ਰੇੜਕਾ ਬਰਕਰਾਰ, ਕਾਨੂੰਨ ਰੱਦ ਕਰਨ ਤੋਂ ਸਰਕਾਰ ਦੀ ਕੋਰੀ ਨਾਂਹ, ਅਗਲੀ ਮੀਟਿੰਗ ਤੈਅ ਨਹੀਂ
Jan 22, 2021 5:19 pm
farmers meeting with govt today : ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ ਚੱਲ ਰਹੀ 11 ਵੇਂ ਦੌਰ ਦੀ ਗੱਲਬਾਤ ਖਤਮ ਹੋ ਗਈ ਹੈ। ਇਸ ਮੀਟਿੰਗ ਦੇ ਵਿੱਚ ਕਾਫੀ ਤਲਖੀ ਦੇਖਣ ਨੂੰ ਮਿਲੀ ਹੈ। ਅੱਜ ਦੀ ਮੀਟਿੰਗ ਵਿੱਚ ਸਰਕਾਰ ਨੇ ਕਿਸਾਨਾਂ ਨੂੰ ਕਿਹਾ ਕਿ ਅਸੀਂ ਇਸ ਤੋਂ ਬਿਹਤਰ ਕੁੱਝ ਨਹੀਂ ਕਰ
Big Breaking : ਕੇਂਦਰ ‘ਤੇ ਕਿਸਾਨਾਂ ਦੀ ਮੀਟਿੰਗ ‘ਚ ਸਭ ਤੋਂ ਵੱਡਾ ਲੰਚ ਬ੍ਰੇਕ, ਚਰਚਾ ਮੁੜ ਸ਼ੁਰੂ ਹੋਣ ‘ਤੇ ਸਸਪੈਂਸ ਬਰਕਾਰ, ਕੀ ਮੁੱਕੇਗਾ ਰੇੜਕਾ ?
Jan 22, 2021 4:38 pm
Farmers meeting with govt : ਕੇਂਦਰ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਅੱਜ ਇੱਕ ਵਾਰ ਫਿਰ 11 ਵੇਂ ਦੌਰ ਦੀ ਗੱਲਬਾਤ ਕਰ ਰਹੇ ਹਨ। ਹਾਲਾਂਕਿ ਦੋਵੇ ਪੱਖ ਅਜੇ ਵੀ ਆਪੋ ਆਪਣੇ ਸਟੈਂਡ ‘ਤੇ ਅੜੇ ਹੋਏ ਹਨ। ਸਰਕਾਰ ਨੇ ਪਿੱਛਲੀ ਮੀਟਿੰਗ ਵਿੱਚ ਕਿਸਾਨਾਂ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਕਰੀਬ ਦੋ ਸਾਲਾਂ ਲਈ ਮੁਲਤਵੀ ਕਰਨ ਇੱਕ ਪ੍ਰਸਤਾਵ ਦਿੱਤਾ ਸੀ,
ਮੀਟਿੰਗ ਤੋਂ ਵੱਡਾ ਅਪਡੇਟ : ਸਰਕਾਰ ਦੀ ਕਿਸਾਨਾਂ ਨੂੰ ਅਪੀਲ, ਕਿਹਾ- ਸਾਡੇ ਪ੍ਰਸਤਾਵ ‘ਤੇ ਇੱਕ ਵਾਰ ਫਿਰ ਕਰੋ ਵਿਚਾਰ
Jan 22, 2021 2:45 pm
Government farmers meeting : ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕੇਂਦਰ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿਚਾਲੇ ਅੱਜ 11 ਵੇਂ ਦੌਰ ਦੀ ਗੱਲਬਾਤ ਹੋ ਰਹੀ ਹੈ। ਸਰਕਾਰ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਨੇ ਕਰੀਬ ਦੋ ਸਾਲਾਂ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਹੈ, ਪਰ ਕਿਸਾਨ ਸੰਗਠਨਾਂ ਨੇ ਇਸ ਨੂੰ ਰੱਦ ਕਰ ਦਿੱਤਾ ਹੈ। ਕਿਸਾਨਾਂ ਨਾਲ ਬੈਠਕ ਦੌਰਾਨ ਸਰਕਾਰ
ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸੋਨੀਆ ਗਾਂਧੀ ਦਾ ਮੋਦੀ ਸਰਕਾਰ ‘ਤੇ ਵਾਰ, ਕਿਹਾ- ‘ਜਲਦਬਾਜ਼ੀ ‘ਚ ਬਣਾਏ ਨੇ ਤਿੰਨੋਂ ਕਾਨੂੰਨ’
Jan 22, 2021 1:43 pm
Farmers protest sonia gandhi : ਅੱਜ ਕੇਂਦਰ ਸਰਕਾਰ ਅਤੇ ਕਿਸਾਨ ਸੰਗਠਨਾਂ ਦਰਮਿਆਨ ਖੇਤੀਬਾੜੀ ਕਾਨੂੰਨਾਂ ਬਾਰੇ ਗੱਲਬਾਤ ਦਾ 11 ਵਾਂ ਦੌਰ ਹੈ। ਇਸ ਗੱਲਬਾਤ ਵਿੱਚ ਕੋਈ ਹੱਲ ਲੱਭਣ ਦੀ ਉਮੀਦ ਹੈ, ਕਿਉਂਕਿ ਪਿੱਛਲੀ ਵਾਰ ਸਰਕਾਰ ਨੇ ਕਾਨੂੰਨਾਂ ਨੂੰ ਕੁੱਝ ਸਮੇਂ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਸੀ। ਹਾਲਾਂਕਿ, ਕਿਸਾਨ ਜੱਥੇਬੰਦੀਆਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ
ਮੀਟਿੰਗ ਤੋਂ ਪਹਿਲਾ ਕਿਸਾਨ ਆਗੂਆਂ ਦਾ ਵੱਡਾ ਬਿਆਨ, ਕਿਹਾ- ‘ਜੇ ਟਰੈਕਟਰ ਮਾਰਚ ਟਾਲਣਾ ਚਾਹੁੰਦੀ ਹੈ ਸਰਕਾਰ ਤਾਂ ਤੁਰੰਤ ਰੱਦ ਕਰੇ ਕਾਨੂੰਨ’
Jan 22, 2021 12:21 pm
11th round talk farmers : ਅੱਜ ਕਿਸਾਨ ਅੰਦੋਲਨ ਦਾ 58 ਵਾਂ ਦਿਨ ਹੈ। ਕੜਾਕੇ ਦੀ ਠੰਡ ਦੇ ਬਾਵਜੂਦ ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ। ਇਸ ਦੇ ਵਿਚਕਾਰ ਅੱਜ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਦੁਪਹਿਰ 12 ਵਜੇ ਵਿਗਿਆਨ ਭਵਨ ਵਿੱਚ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦੇ ਮੰਤਰੀ ਮੇਜ਼ ‘ਤੇ ਹੋਣਗੇ। ਦੋ ਦਿਨ ਪਹਿਲਾਂ ਸਰਕਾਰ
ਕਾਨੂੰਨਾਂ ‘ਤੇ ਤਕਰਾਰ ਜਾਰੀ, ਬੈਠਕ ਲਈ ਰਵਾਨਾ ਹੋਏ ਕਿਸਾਨ ਆਗੂ, ਕੀ ਅੱਜ ਹੋਵੇਗਾ ਹੱਲ ?
Jan 22, 2021 11:50 am
Farmers and govt meeting : ਅੱਜ ਕੇਂਦਰ ਸਰਕਾਰ ਅਤੇ ਕਿਸਾਨ ਸੰਗਠਨਾਂ ਦਰਮਿਆਨ ਖੇਤੀਬਾੜੀ ਕਾਨੂੰਨਾਂ ਬਾਰੇ ਗੱਲਬਾਤ ਦਾ 11 ਵਾਂ ਦੌਰ ਹੈ। ਇਸ ਗੱਲਬਾਤ ਵਿੱਚ ਕੋਈ ਹੱਲ ਲੱਭਣ ਦੀ ਉਮੀਦ ਹੈ, ਕਿਉਂਕਿ ਪਿੱਛਲੀ ਵਾਰ ਸਰਕਾਰ ਨੇ ਕਾਨੂੰਨਾਂ ਨੂੰ ਕੁੱਝ ਸਮੇਂ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਸੀ। ਹਾਲਾਂਕਿ, ਕਿਸਾਨ ਜੱਥੇਬੰਦੀਆਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ
30 ਜਨਵਰੀ ਤੋਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਹੁਣ ਅੰਨਾ ਹਜ਼ਾਰੇ ਵੀ ਰੱਖਣਗੇ ਮਰਨ ਵਰਤ
Jan 22, 2021 11:22 am
Farmers protest anna hazare : ਮੁੰਬਈ : ਕਿਸ਼ਨ ਬਾਬੂਰਾਓ ਹਜ਼ਾਰੇ ਯਾਨੀ ਕੇ ਅੰਨਾ ਹਜ਼ਾਰੇ ਨੇ ਐਲਾਨ ਕੀਤਾ ਹੈ ਕਿ 30 ਜਨਵਰੀ ਤੋਂ ਉਹ ਭੁੱਖ ਹੜਤਾਲ ‘ਤੇ ਜਾਣਗੇ। ਇਹ ਵਰਤ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਹੋਵੇਗਾ। ਦਿੱਲੀ ਜਾਂ ਮੁੰਬਈ ਦੀ ਬਜਾਏ, ਉਨ੍ਹਾਂ ਦਾ ਵਰਤ ਰੱਖਣ ਦਾ ਸਥਾਨ ਮਹਾਰਾਸ਼ਟਰ ਦੇ ਅਹਿਮਦਨਗਰ ਜ਼ਿਲ੍ਹੇ ਵਿੱਚ ਉਨ੍ਹਾਂ ਦਾ ਆਪਣਾ ਪਿੰਡ
ਕਿਸਾਨ ਯੂਨੀਅਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੋਕਣ ਦੇ ਪ੍ਰਸਤਾਵ ਨੂੰ ਰੱਦ ਕਰਨ ਬਾਅਦ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਨਰਿੰਦਰ ਤੋਮਰ
Jan 21, 2021 11:33 pm
Narendra Tomar Meets Shah: ਸੂਤਰਾਂ ਨੇ ਦੱਸਿਆ ਕਿ ਕਿਸਾਨਾਂ ਨਾਲ ਸਰਕਾਰ ਦੇ 11 ਵੇਂ ਦੌਰ ਦੇ ਗੱਲਬਾਤ ਦੇ ਇੱਕ ਦਿਨ ਪਹਿਲਾਂ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵੀਰਵਾਰ ਦੀ ਰਾਤ ਸੀਨੀਅਰ ਭਾਜਪਾ ਨੇਤਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਬੈਠਕ ਵਿਚ ਕਿਸਾਨ ਯੂਨੀਅਨਾਂ ਦੀ ਸੰਯੁਕਤ ਕਿਸਾਨ ਮੋਰਚੇ ਦੇ ਇਕ ਬਿਆਨ ਤੋਂ ਬਾਅਦ ਕਿਹਾ
ਪੁਲਿਸ ਤੇ ਕਿਸਾਨਾਂ ਵਿਚਕਾਰ ਮੀਟਿੰਗ ਖਤਮ, ਰੇੜਕਾ ਬਰਕਰਾਰ, ਕਿਸਾਨਾਂ ਨੇ ਕਿਹਾ ਪਰੇਡ ਤਾਂ ਦਿੱਲੀ ‘ਚ ਹੀ ਹੋਵੇਗੀ
Jan 21, 2021 1:29 pm
Meeting between police and farmers ends : ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਿਸਾਨਾਂ ਦੇ ਅੰਦੋਲਨ ਨੂੰ ਦੋ ਮਹੀਨੇ ਹੋ ਗਏ ਹਨ, ਪਰ ਇਹ ਲੜਾਈ ਠੰਡੇ ਮੌਸਮ ਵਿੱਚ ਵੀ ਜਾਰੀ ਹੈ। ਬੀਤੇ ਦਿਨ ਪਹਿਲੀ ਵਾਰ ਸਰਕਾਰ ਨੇ ਤਿੰਨੋਂ ਕਾਨੂੰਨਾਂ ‘ਤੇ ਕੁੱਝ ਸਮੇਂ ਲਈ ਰੋਕ ਲਗਾਉਣ ਦੀ ਗੱਲ ਕੀਤੀ ਸੀ, ਜਿਸ ‘ਤੇ ਅੱਜ ਕਿਸਾਨ ਜੱਥੇਬੰਦੀਆਂ ਆਪਿਸ ਵਿੱਚ
CM ਪੰਜਾਬ ਦੇ ਆਦੇਸ਼ਾ ਤਹਿਤ ਕਿਸਾਨੀ ਸੰਘਰਸ਼ ‘ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ ਮੁਆਵਜ਼ਾ ਰਾਸ਼ੀ : ਡਿਪਟੀ ਕਮਿਸ਼ਨਰ
Jan 21, 2021 11:09 am
Farmers protest delhi : ਲੁਧਿਆਣਾ, 21 ਜਨਵਰੀ – ਕਿਸਾਨ ਅੰਦੋਲਨ ਦਾ ਅੱਜ 57 ਵਾਂ ਦਿਨ ਹੈ। ਕੜਾਕੇ ਦੀ ਠੰਡ ਦੇ ਬਾਵਜੂਦ ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ। ਹਾਲਾਂਕਿ ਇਸ ਅੰਦੋਲਨ ਦੇ ਦੌਰਾਨ ਕਈ ਕਿਸਾਨ ਆਪਣੀ ਜਾਨ ਵੀ ਗਵਾ ਚੁੱਕੇ ਹਨ। ਹੁਣ ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਮਾਲੀ ਸਹਾਇਤਾ ਦਿੱਤੀ
ਮੀਟਿੰਗ ਤੋਂ ਵੱਡਾ ਅਪਡੇਟ : ਸਰਕਾਰ ਨੇ ਕਾਨੂੰਨਾਂ ‘ਤੇ ਸਾਲ ਲਈ ਰੋਕ ਲਗਾ ਦਿੱਤਾ ਕਮੇਟੀ ਬਣਾਉਣ ਦਾ ਪ੍ਰਸਤਾਵ, ਪੜ੍ਹੋ ਕਿਸਾਨਾਂ ਦਾ ਜਵਾਬ…
Jan 20, 2021 6:13 pm
Big update from the meeting : ਅੱਜ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਕਾਰ 10 ਵੇਂ ਗੇੜ ਦੀ ਬੈਠਕ ਜਾਰੀ ਹੈ। ਕਿਸਾਨਾਂ ਦੇ ਅੰਦੋਲਨ ਦਾ ਅੱਜ 56 ਵਾਂ ਦਿਨ ਕਾਫੀ ਅਹਿਮ ਰਿਹਾ ਹੈ। ਪਰ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਕਾਰ ਚੱਲ ਰਹੀ ਗੱਲਬਾਤ ਅੱਜ ਇੱਕ ਵਾਰ ਬੇਸਿੱਟਾ ਰਹਿ ਸਕਦੀ ਹੈ। ਇਸ ਮੀਟਿੰਗ ਦੇ ਵਿੱਚ ਵੀ ਦੋਵੇ ਧਿਰਾਂ ਆਪੋ
ਕੇਂਦਰ ਦੀ ਚਲਾਕੀ ਕਹਿੰਦੇ ਕਾਨੂੰਨ ਰੱਦ ਕਰਵਾਉਣੇ ਤਾਂ ਸੁਪਰੀਮ ਕੋਰਟ ਜਾਉ, ਕਿਸਾਨਾਂ ਨੇ ਕੀਤੀ ਕੋਰੀ ਨਾਂਹ
Jan 20, 2021 5:42 pm
Govet farmer groups talk : ਅੱਜ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਕਾਰ 10 ਵੇਂ ਗੇੜ ਦੀ ਬੈਠਕ ਚੱਲ ਰਹੀ ਹੈ। ਕਿਸਾਨਾਂ ਦੇ ਅੰਦੋਲਨ ਦਾ ਅੱਜ 56 ਵਾਂ ਦਿਨ ਕਾਫੀ ਅਹਿਮ ਰਿਹਾ ਹੈ। ਪਰ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਕਾਰ ਚੱਲ ਰਹੀ ਗੱਲਬਾਤ ਅੱਜ ਇੱਕ ਵਾਰ ਬੇਸਿੱਟਾ ਰਹਿ ਸਕਦੀ ਹੈ। ਇਸ ਵਾਰ ਵੀ ਮੀਟਿੰਗ ਦੌਰਾਨ ਤਲਖੀ ਦੇਖਣ ਨੂੰ
ਮੱਧ ਵਰਗ ਨੂੰ ਪ੍ਰਭਾਵਿਤ ਕਰਨਗੇ ਨਵੇਂ ਖੇਤੀਬਾੜੀ ਕਾਨੂੰਨ, ਅਸਮਾਨ ਨੂੰ ਛੂਹਣਗੀਆਂ ਅਨਾਜ ਦੀਆਂ ਕੀਮਤਾਂ : ਰਾਹੁਲ ਗਾਂਧੀ
Jan 20, 2021 5:09 pm
Rahul gandhi on farmers protest : ਕਿਸਾਨ ਅੰਦੋਲਨ ਦਾ ਅੱਜ 56 ਵਾਂ ਦਿਨ ਹੈ। ਡੈੱਡਲਾਕ ਨੂੰ ਖਤਮ ਕਰਨ ਲਈ ਅੱਜ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦਰਮਿਆਨ 10 ਵੇਂ ਗੇੜ ਦੀ ਮੀਟਿੰਗ ਕੀਤੀ ਜਾ ਰਹੀ ਹੈ। ਪਰ ਇਸ ਦੌਰਾਨ ਸਿਆਸਤ ਵੀ ਜਾਰੀ ਹੈ। ਕਾਂਗਰਸ ਪਾਰਟੀ ਵੀ ਲਗਾਤਾਰ ਕੇਂਦਰ ਸਰਕਾਰ ਨਿਸ਼ਾਨਾ ਬਣਾ ਰਹੀ ਹੈ। ਇਸ ਦੌਰਾਨ ਰਾਹੁਲ ਗਾਂਧੀ
ਕੇਂਦਰ ਨਾਲ ਮੀਟਿੰਗ ਤੋਂ ਅੱਜ ਵੀ ਕੋਈ ਉਂਮੀਦ ਨਹੀਂ, ਮੀਟਿੰਗ ਦੌਰਾਨ ਭਰੇ ਮਨ ਨਾਲ ਕਿਸਾਨਾਂ ਨੇ ਸ਼ੇਅਰ ਕੀਤੀ ਤਸਵੀਰ
Jan 20, 2021 4:48 pm
Govt farmer groups talks : ਕਿਸਾਨ ਅੰਦੋਲਨ ਦਾ ਅੱਜ 56 ਵਾਂ ਦਿਨ ਹੈ। ਅੰਦੋਲਨ ਨੂੰ ਲੈ ਕੇ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਰਿਹਾ ਹੈ। 26 ਜਨਵਰੀ ਨੂੰ ਹੋਣ ਵਾਲੀ ਟਰੈਕਟਰ ਰੈਲੀ ਸਬੰਧੀ ਵੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਕੀਤੀ ਗਈ ਹੈ। ਜਿਸ ਤੋਂ ਬਾਅਦ ਹੁਣ ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਦਾ ਇੱਕ ਹੋਰ
ਕਿਸਾਨਾਂ ‘ਤੇ ਸਰਕਾਰ ਵਿਚਕਾਰ ਗੱਲਬਾਤ ਜਾਰੀ, MSP ਦੇ ਮੁੱਦੇ ‘ਤੇ ਹੋਈ ਚਰਚਾ
Jan 20, 2021 4:13 pm
Farmer groups government talks : ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਰਿਹਾ ਹੈ। ਸੁਪਰੀਮ ਕੋਰਟ ਵਿੱਚ ਪਹਿਲਾ ਟਰੈਕਟਰ ਰੈਲੀ ਅਤੇ ਕਮੇਟੀ ਬਾਰੇ ਸੁਣਵਾਈ ਕੀਤੀ ਗਈ ਅਤੇ ਹੁਣ ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਦਾ ਇੱਕ ਹੋਰ ਦੌਰ ਚੱਲ ਰਿਹਾ ਹੈ। ਹੁਣ ਤੱਕ ਦੋਵਾਂ ਪਾਸਿਆਂ ਤੋਂ ਨੌਂ ਗੇੜ ਦੀ ਗੱਲਬਾਤ ਹੋ
ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਖੇਤੀਬਾੜੀ ਮੰਤਰੀ, ਕੀ ਅੱਜ ਮੁੱਕੇਗਾ ਰੇੜਕਾ ?
Jan 20, 2021 2:19 pm
Government farmer groups talks : ਸੁਪਰੀਮ ਕੋਰਟ ਦੀ ਸੁਣਵਾਈ ਤੋਂ ਇਲਾਵਾ ਅੱਜ ਇੱਕ ਵਾਰ ਫਿਰ ਕਿਸਾਨ ਸੰਗਠਨ ਅਤੇ ਸਰਕਾਰ ਦਰਮਿਆਨ ਗੱਲਬਾਤ ਕੀਤੀ ਜਾ ਰਹੀ ਹੈ। ਇਹ ਦਸਵੇਂ ਦੌਰ ਦੀ ਚਰਚਾ ਹੈ, ਕਿਸਾਨਾਂ ਨੇ ਦੁਬਾਰਾ ਆਪਣੀ ਮੰਗ ਦੁਹਰਾਈ ਹੈ ਕਿ ਤਿੰਨੋਂ ਖੇਤੀਬਾੜੀ ਕਾਨੂੰਨ ਵਾਪਿਸ ਲਿਆ ਜਾਵੇ। ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਦਾ ਦਸਵਾਂ ਦੌਰ
ਕਿਸਾਨਾਂ ਦੀ ਟਰੈਕਟਰ ਰੈਲੀ ‘ਤੇ ਸੁਪਰੀਮ ਕੋਰਟ ਦਾ ਵੱਡਾ ਬਿਆਨ, ਕਿਹਾ- ਦਿੱਲੀ ਪੁਲਿਸ ਕਰੇ ਫੈਸਲਾ, ਅਦਾਲਤ ਨਹੀਂ ਦੇਵੇਗੀ ਦਖਲ
Jan 20, 2021 1:27 pm
Sc says again tractor rally : ਕਿਸਾਨਾਂ ਦੀ 26 ਜਨਵਰੀ ਨੂੰ ਹੋਣ ਜਾ ਰਹੀ ਟਰੈਕਟਰ ਰੈਲੀ ਸਬੰਧੀ ਦਿੱਲੀ ਪੁਲਿਸ ਦੀ ਅਪੀਲ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਚੱਲ ਰਹੀ ਹੈ। ਅਦਾਲਤ ਨੇ ਇੱਕ ਵਾਰ ਫਿਰ ਦੁਹਰਾਇਆ ਹੈ ਕਿ ਦਿੱਲੀ ਪੁਲਿਸ ਨੂੰ ਰੈਲੀ ਬਾਰੇ ਫੈਸਲਾ ਲੈਣਾ ਚਾਹੀਦਾ ਹੈ। SG ਨੇ ਬਹਿਸ ਸ਼ੁਰੂ ਕੀਤੀ ਅਤੇ 25 ਜਨਵਰੀ ਨੂੰ
21 ਨੂੰ ਕਿਸਾਨਾਂ ਨਾਲ ਮੁਲਾਕਾਤ ਕਰੇਗੀ SC ਵਲੋਂ ਬਣਾਈ ਕਮੇਟੀ, ਘਨਵਤ ਨੇ ਕਿਹਾ- ਅਸੀਂ ਕਿਸੇ ਦੇ ਹੱਕ ‘ਚ ਨਹੀਂ
Jan 19, 2021 5:22 pm
Anil ghanwat said : ਖੇਤੀਬਾੜੀ ਕਾਨੂੰਨ ਦੇ ਮੁੱਦੇ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਇੱਕ ਕਮੇਟੀ ਦੀ ਮੰਗਲਵਾਰ ਨੂੰ ਮੀਟਿੰਗ ਹੋਈ ਹੈ। ਤਿੰਨ ਮੈਂਬਰਾਂ ਵਾਲੀ ਕਮੇਟੀ ਹੁਣ 21 ਜਨਵਰੀ ਨੂੰ ਵੱਖ-ਵੱਖ ਕਿਸਾਨ ਜੱਥੇਬੰਦੀਆਂ ਨਾਲ ਮੁਲਾਕਾਤ ਕਰੇਗੀ। ਮੰਗਲਵਾਰ ਨੂੰ, ਕਮੇਟੀ ਨੇ ਆਪਣੀ ਪਹਿਲੀ ਬੈਠਕ ਕੀਤੀ, ਜਿਸ ਵਿੱਚ ਕਮੇਟੀ ਨੇ ਅੱਗੇ ਦੀ ਰਣਨੀਤੀ ਬਾਰੇ ਮੰਥਨ
ਕਿਸਾਨ ਆਗੂ ਨੇ ਕਿਹਾ – 26 ਜਨਵਰੀ ਨੂੰ ਸਾਡੀ ਟਰੈਕਟਰ ਪਰੇਡ ਨਿਕਲਣੀ ਤੈਅ, ਦਿੱਲੀ ਪੁਲਿਸ ਨੇ ਜਤਾਈ ਇਹ ਚਿੰਤਾ…
Jan 19, 2021 2:32 pm
Farmers ready for tractor parade : ਕਿਸਾਨ ਖੇਤੀਬਾੜੀ ਕਾਨੂੰਨਾਂ ਖਿਲਾਫ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ 26 ਜਨਵਰੀ ਨੂੰ ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਮੁਲਾਕਾਤ ਖ਼ਤਮ ਹੋ ਗਈ ਹੈ। ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਪੁਲਿਸ ਨੇ ਸਾਨੂੰ ਪਰੇਡ ਦੇ ਰਸਤੇ ਅਤੇ ਲੋਕਾਂ ਦੀ ਗਿਣਤੀ ਬਾਰੇ ਸਵਾਲ ਪੁੱਛੇ
ਕਿਸਾਨਾਂ ਦੀ ਟਰੈਕਟਰ ਰੈਲੀ ਤੋਂ ਪਹਿਲਾ ਅੱਜ ਦਿੱਲੀ ਪੁਲਿਸ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ ਅਮਿਤ ਸ਼ਾਹ
Jan 19, 2021 12:17 pm
Shah meeting with delhi police officers : ਦੇਸ਼ ਦੇ ਕਿਸਾਨ ਤਕਰੀਬਨ ਪਿੱਛਲੇ ਦੋ ਮਹੀਨਿਆਂ ਤੋਂ ਦੇਸ਼ ਦੀ ਰਾਜਧਾਨੀ, ਦਿੱਲੀ ਦੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਿੱਲੀ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਇਹ ਮੁਲਾਕਾਤ ਦੁਪਹਿਰ 12 ਵਜੇ ਤੋਂ ਦਿੱਲੀ ਪੁਲਿਸ ਦੇ ਮੁੱਖ ਦਫਤਰ ਵਿੱਚ ਹੋਵੇਗੀ। ਜਾਣਕਾਰੀ
ਟਰੈਕਟਰ ਰੈਲੀ ਬਾਰੇ ਸੁਪਰੀਮ ਕੋਰਟ ਦੀ ਟਿੱਪਣੀ ‘ਤੇ ਕਿਸਾਨ ਆਗੂ ਨੇ ਕਿਹਾ – ਇਹ ਸਾਡੀ ਜਿੱਤ
Jan 18, 2021 3:29 pm
Tractor rally farmer protest : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਇਹ ਫੈਸਲਾ ਕਰਨਾ ਪੁਲਿਸ ਦਾ ਕੰਮ ਹੈ ਕਿ ਕੀ ਕਿਸਾਨਾਂ ਨੂੰ ਟਰੈਕਟਰ ਰੈਲੀ ਕੱਢਣ ਦੀ ਇਜਾਜ਼ਤ ਦਿੱਤੀ ਜਾਵੇ ਜਾਂ ਨਹੀਂ। ਅਜਿਹੀ ਸਥਿਤੀ ਵਿੱਚ ਗਣਤੰਤਰ ਦਿਵਸ ਮੌਕੇ ਕਿਸਾਨਾਂ ਦਾ ਟਰੈਕਟਰ ਮਾਰਚ ਕੱਢਿਆ ਜਾਵੇਗਾ ਜਾ ਨਹੀਂ ਹੁਣ ਇਸ ਮਾਮਲੇ ‘ਤੇ ਗੇਂਦ ਦਿੱਲੀ ਪੁਲਿਸ ਦੇ ਹੱਥ
ਕਿਸਾਨਾਂ ਦੀ ਟਰੈਕਟਰ ਰੈਲੀ ‘ਤੇ ਸੁਪਰੀਮ ਕੋਰਟ ਨੇ ਕਿਹਾ- ਦਿੱਲੀ ਕੌਣ ਆਵੇਗਾ ਕੌਣ ਨਹੀਂ, ਪੁਲਿਸ ਕਰੇਗੀ ਫੈਸਲਾ
Jan 18, 2021 12:31 pm
Farmer protest tractor rally : ਖੇਤੀਬਾੜੀ ਕਾਨੂੰਨ ਖਿਲਾਫ ਕਿਸਾਨਾਂ ਦਾ ਅੰਦੋਲਨ ਅੱਜ 54 ਵੇਂ ਦਿਨ ਵੀ ਜਾਰੀ ਹੈ। ਇਸ ਕੜਾਕੇ ਦੀ ਠੰਡ ਦੇ ਬਾਵਜੂਦ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ ਅਤੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ 26 ਜਨਵਰੀ ਨੂੰ ਇੱਕ ਟਰੈਕਟਰ ਰੈਲੀ ਕੱਢਣ ਦਾ ਐਲਾਨ ਕੀਤਾ ਹੈ, ਇਸੇ ਮਾਮਲੇ ਸਬੰਧੀ ਹੁਣ ਸੁਪਰੀਮ ਕੋਰਟ
ਕੀ 26 ਜਨਵਰੀ ਨੂੰ ਟਰੈਕਟਰ ਰੈਲੀ ਕੱਢ ਸਕਣਗੇ ਕਿਸਾਨ ? ਸੁਪਰੀਮ ਕੋਰਟ ‘ਚ ਸੁਣਵਾਈ ਸ਼ੁਰੂ
Jan 18, 2021 11:56 am
Farmer protest tractor rally : ਖੇਤੀਬਾੜੀ ਕਾਨੂੰਨ ਖਿਲਾਫ ਕਿਸਾਨਾਂ ਦਾ ਅੰਦੋਲਨ ਅੱਜ 54 ਵੇਂ ਦਿਨ ਵੀ ਜਾਰੀ ਹੈ। ਇਸ ਕੜਾਕੇ ਦੀ ਠੰਡ ਦੇ ਬਾਵਜੂਦ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ ਅਤੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ 26 ਜਨਵਰੀ ਨੂੰ ਇੱਕ ਟਰੈਕਟਰ ਰੈਲੀ ਕੱਢਣ ਦਾ ਐਲਾਨ ਕੀਤਾ ਹੈ, ਇਸੇ ਮਾਮਲੇ ਸਬੰਧੀ ਹੁਣ ਸੁਪਰੀਮ ਕੋਰਟ
“ਸੂਟ-ਬੂਟ ਵਾਲੇ ਦੋਸਤਾਂ ਦਾ ਕਰਜ਼ਾ ਮਾਫ਼, ਅੰਦਾਤਾਵਾਂ ਦੀ ਪੂੰਜੀ ਸਾਫ਼”, ਕਰ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ
Jan 18, 2021 11:14 am
Rahul gandhi slams modi government : ਇੱਕ ਪਾਸੇ ਕੇਂਦਰ ਦੇ ਖੇਤਰੀ ਕਾਨੂੰਨਾਂ ਖਿਲਾਫ ਕਿਸਾਨ ਵਿਰੋਧ ਪ੍ਰਦਰਸ਼ਨ ‘ਤੇ ਬੈਠੇ ਹਨ, ਦੂਜੇ ਪਾਸੇ ਵਿਰੋਧੀ ਪਾਰਟੀਆਂ, ਖ਼ਾਸਕਰ ਕਾਂਗਰਸ ਸਰਕਾਰ ‘ਤੇ ਲਗਾਤਾਰ ਹਮਲੇ ਕਰ ਰਹੀਆਂ ਹਨ। ਕਾਂਗਰਸ ਨੇ ਇੱਕ ਵਾਰ ਫਿਰ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ‘ਤੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ
ਅੰਦੋਲਨ ਦੇ ਦੌਰਾਨ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ NIA ਦਾ ਸੰਮਨ, 17 ਜਨਵਰੀ ਨੂੰ ਹੋ ਸਕਦੀ ਹੈ ਪੁੱਛਗਿੱਛ
Jan 16, 2021 3:32 pm
Farmer leader baldev singh sirsa : ਰਾਸ਼ਟਰੀ ਜਾਂਚ ਏਜੰਸੀ (NIA) ਨੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਹ ਪੁੱਛਗਿੱਛ ਬਹੁਤ ਸਾਰੀਆਂ NGO ਨੂੰ ਭਾਰਤ ਵਿਰੋਧੀ ਸੰਗਠਨਾਂ ਦੁਆਰਾ ਕੀਤੀ ਫੰਡਿੰਗ ਦੇ ਸੰਬੰਧ ਵਿੱਚ ਹੈ। ਐਨਆਈਏ ਦੇ ਸੂਤਰਾਂ ਅਨੁਸਾਰ ਐਨਆਈਏ ਨੇ ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੂੰ ਪੁੱਛਗਿੱਛ
ਕੜਾਕੇ ਦੀ ਠੰਡ ‘ਚ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ, ਅੱਜ ਅੰਦੋਲਨ ਦਾ 52 ਵਾਂ ਦਿਨ, ਅਗਲੀ ਮੀਟਿੰਗ 19 ਨੂੰ
Jan 16, 2021 2:41 pm
Farmers protest 52nd day : ਅੱਜ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ 52 ਵਾਂ ਦਿਨ ਹੈ। ਅਜੇ ਵੀ ਠੰਡ ਅਤੇ ਮੀਂਹ ਦੇ ਵਿੱਚ ਡਟੇ ਹੋਏ ਕਿਸਾਨ ਆਪਣੀਆਂ ਮੰਗਾਂ ਮਨਵਾਏ ਬਿਨਾਂ ਵਾਪਿਸ ਪਰਤਣ ਦੇ ਮੂਡ ਵਿੱਚ ਨਹੀਂ ਹਨ। ਇਸ ਦੇ ਨਾਲ ਹੀ ਸਰਕਾਰ ਵੀ ਆਪਣੇ ਸਟੈਂਡ ‘ਤੇ ਕਾਇਮ ਹੈ। ਸ਼ੁੱਕਰਵਾਰ ਨੂੰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ
ਸਰਕਾਰ ਨਾਲ ਤਕਰਾਰ ਜਾਰੀ, ਕਿਸਾਨਾਂ ਦੀ ਮੰਗ – ਹਰਿਆਣੇ ‘ਚ ਦਰਜ਼ ਮੁਕੱਦਮੇ ਵਾਪਿਸ ਹੋਣ
Jan 15, 2021 6:03 pm
Dispute continues with government : ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੇ ਬਾਅਦ, ਪਹਿਲੀ ਵਾਰ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਅੱਜ ਗੱਲਬਾਤ ਦੀ ਮੇਜ਼ ‘ਤੇ ਆਈਆਂ ਸੀ। ਹਾਲਾਂਕਿ, ਵਿਗਿਆਨ ਭਵਨ ਵਿਖੇ ਹੋਈ ਵਿਚਾਰ ਵਟਾਂਦਰੇ ਵਿੱਚ ਕੁੱਝ ਵੀ ਨਵਾਂ ਨਹੀਂ ਵੇਖਿਆ ਗਿਆ ਅਤੇ ਦੋਵੇਂ ਧਿਰਾਂ ਆਪਣੀਆਂ ਦਲੀਲਾਂ ‘ਤੇ ਅਟੱਲ ਦਿਖਾਈ ਦਿੱਤੀਆਂ। ਇੱਕ ਪਾਸੇ
ਰੇੜਕਾ ਬਰਕਰਾਰ : 9 ਵੇਂ ਗੇੜ ਦੀ ਮੀਟਿੰਗ ਵੀ ਰਾਹੀਂ ਬੇਸਿੱਟਾ, ਹੁਣ 19 ਨੂੰ ਹੋਵੇਗੀ ਅਗਲੀ ਬੈਠਕ
Jan 15, 2021 5:10 pm
9th round meeting : ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੇ ਵਿਵਾਦ ਦੇ ਵਿਚਕਾਰ ਅੱਜ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਦਰਮਿਆਨ ਚੱਲ ਰਹੀ ਨੌਵੇਂ ਗੇੜ ਦੀ ਮੀਟਿੰਗ ਖ਼ਤਮ ਹੋ ਗਈ ਹੈ। ਪਿੱਛਲੀਆਂ 8 ਬੈਠਕਾਂ ਦੀ ਤਰਾਂ ਇਹ ਮੀਟਿੰਗ ਵੀ ਬੇਸਿੱਟਾ ਰਹੀ ਹੈ। ਹਾਲਾਂਕਿ ਉਮੀਦ ਕੀਤੀ ਜਾ ਰਹੀ ਸੀ ਕਿ ਸ਼ਾਇਦ ਇਸ ਬੈਠਕ ਵਿੱਚੋਂ ਕੋਈ ਹੱਲ ਨਿਕਲੇਗਾ, ਪਰ
ਕਿਸਾਨਾਂ ਦੀ ਜਿੱਤ ! ਮਹੀਨਿਆਂ ਤੋਂ ਸਟੋਰ ਬੰਦ ਹੋਣ ਕਾਰਨ ਰਿਲਾਇੰਸ ਤੇ ਵਾਲਮਾਰਟ ਪੈ ਰਿਹਾ ਕਰੋੜਾਂ ਦਾ ਘਾਟਾ
Jan 15, 2021 4:53 pm
Farmer protests cost reliance walmart : ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸਾਰੇ ਦੇਸ਼ ਦੇ ਕਿਸਾਨ ਸੜਕਾਂ ‘ਤੇ ਹਨ। ਉਨ੍ਹਾਂ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ 50 ਦਿਨਾਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਰਿਲਾਇੰਸ ਇੰਡਸਟਰੀਜ਼, ਵਾਲਮਾਰਟ ਵਰਗੀਆਂ ਕੰਪਨੀਆਂ ਦੇ ਸਟੋਰਾਂ ‘ਤੇ ਵੀ ਕਿਸਾਨਾਂ ਦਾ ਗੁੱਸਾ ਵੱਧਦਾ ਜਾ ਰਿਹਾ ਹੈ। ਸਟੋਰਾਂ ਦੇ ਬਾਹਰ
ਕਿਸਾਨ ਅੰਦੋਲਨ : ਜੰਤਰ-ਮੰਤਰ ਪਹੁੰਚੇ ਰਾਹੁਲ-ਪ੍ਰਿਯੰਕਾ, ਕਿਹਾ- ਕਿਸਾਨਾਂ ਦਾ ਸਨਮਾਨ ਨਹੀਂ ਕਰਦੇ PM ਮੋਦੀ
Jan 15, 2021 4:13 pm
Rahul priyanka reached jantar mantar : ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਜੰਤਰ-ਮੰਤਰ ਵਿਖੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਮਿਲ ਰਹੇ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਤੱਕ ਤਿੰਨੋਂ ਕਾਨੂੰਨ ਵਾਪਿਸ ਨਹੀਂ ਲਏ ਜਾਂਦੇ, ਕਾਂਗਰਸ ਅੰਦੋਲਨ ਨੂੰ ਵਾਪਿਸ ਨਹੀਂ ਲਵੇਗੀ। ਭਾਜਪਾ ਸਰਕਾਰ ਨੂੰ ਕਾਨੂੰਨ ਵਾਪਿਸ ਲੈਣਾ
ਮੀਟਿੰਗ ਤੋਂ ਵੱਡਾ ਅਪਡੇਟ : ਕਾਨੂੰਨ ਨਹੀਂ ਹੋਣਗੇ ਰੱਦ- ਤੋਮਰ ! ਵਾਪਿਸ ਤਾਂ ਲੈਣੇ ਪੈਣਗੇ – ਕਿਸਾਨ
Jan 15, 2021 3:27 pm
Farmer protest govt talks today : ਅੱਜ ਦੀ ਮੀਟਿੰਗ ‘ਚ ਲੰਚ ਬ੍ਰੇਕ ਤੋਂ ਬਾਅਦ ਦੂਜੇ ਦੌਰ ਦੀ ਗੱਲਬਾਤ ਫਿਰ ਸ਼ੁਰੂ ਹੋ ਗਈ ਹੈ। ਇਹ ਬੈਠਕ 9 ਵੇਂ ਗੇੜ ਦੀ ਬੈਠਕ ਹੈ। ਹਾਲਾਂਕਿ ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ਨੂੰ ਹੱਲ ਕਰਨ ਲਈ ਇੱਕ ਕਮੇਟੀ ਬਣਾਈ ਗਈ ਸੀ। ਜਿਸ ‘ਤੇ ਕਿਸਾਨ ਆਗੂਆਂ ਨੇ ਸਵਾਲ ਖੜੇ ਕੀਤੇ ਹਨ।
ਮੀਟਿੰਗ ‘ਚ ਨਜ਼ਰ ਆਈ ਤਲਖ਼ੀ ਖੇਤੀਬਾੜੀ ਮੰਤਰੀ ਨੇ ਕਿਹਾ- ਸਰਕਾਰ ਨੇ ਮੰਨੀਆ ਕਈ ਗੱਲਾਂ ਪਰ ਕਿਸਾਨ ਇੱਕ ਕਦਮ ਵੀ ਨਹੀਂ ਵਧੇ ਅੱਗੇ
Jan 15, 2021 2:46 pm
Govt talks with farmers : ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੇ ਵਿਵਾਦ ਦੇ ਵਿਚਕਾਰ ਅੱਜ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਦਰਮਿਆਨ ਇੱਕ ਮੀਟਿੰਗ ਕੀਤੀ ਜਾ ਰਹੀ ਹੈ। ਅੱਜ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ 9 ਵੇਂ ਗੇੜ ਦੀ ਬੈਠਕ ਹੋ ਰਹੀ ਹੈ। ਇਹ ਬੈਠਕ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੇ ਵਿਵਾਦ ਦੇ ਵਿਚਕਾਰ ਜਾਰੀ ਹੈ। ਉਮੀਦ ਕੀਤੀ
ਸਰਕਾਰ ਨੇ ਮੁੜ ਰੱਖਿਆ ਸੋਧਾਂ ਦਾ ਪ੍ਰਸਤਾਵ, ਕਿਸਾਨ ਆਗੂਆਂ ਨੇ ਕਿਹਾ- ਅਸੀਂ ਕਾਨੂੰਨ ਰੱਦ ਕਰਵਾਉਣੇ, ਸੋਧਾਂ ਨਹੀਂ
Jan 15, 2021 1:21 pm
Farmer protest govt talk : ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੇ ਵਿਵਾਦ ਦੇ ਵਿਚਕਾਰ ਅੱਜ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਦਰਮਿਆਨ ਨੌਵੇਂ ਗੇੜ ਦੀ ਮੀਟਿੰਗ ਜਾਰੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਬੈਠਕ ਵਿੱਚੋਂ ਕੋਈ ਹੱਲ ਨਿਕਲੇਗਾ। ਹਾਲਾਂਕਿ, ਕਿਸਾਨ ਸੰਗਠਨ ਅਜੇ ਵੀ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਅੜੇ ਹੋਏ ਹਨ।
ਮੀਟਿੰਗ ਲਈ ਰਵਾਨਾ ਹੋਏ ਕਿਸਾਨ ਆਗੂ, ਕਮੇਟੀ ਦੇ ਗਠਨ ਤੋਂ ਬਾਅਦ ਪਹਿਲੀ ਮੁਲਾਕਾਤ, ਕੀ ਅੱਜ ਹੋਵੇਗਾ ਮਸਲਾ ਹੱਲ ?
Jan 15, 2021 11:22 am
Farmer protest government talks : ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ ਕੇਂਦਰ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿਚਾਲੇ ਅੱਜ ਇੱਕ ਵਾਰ ਫਿਰ ਗੱਲਬਾਤ ਹੋਣੀ ਹੈ। ਵਿਗਿਆਨ ਭਵਨ ਵਿੱਚ ਇਹ ਨੌਵੇਂ ਦੌਰ ਦੀ ਗੱਲਬਾਤ ਹੈ, ਅਜਿਹੀ ਸਥਿਤੀ ਵਿੱਚ ਹਰ ਕਿਸੇ ਦੀ ਨਜਰ ਇਸ ਮੀਟਿੰਗ ‘ਤੇ ਹੈ। ਦੂਜੇ ਪਾਸੇ, ਕਿਸਾਨਾਂ
ਭੁਪਿੰਦਰ ਸਿੰਘ ਮਾਨ ਦਾ ਕਮੇਟੀ ਛੱਡਣਾ ਕਿਸਾਨਾਂ ਦੇ ਅੰਦੋਲਨ ਦੀ ਵਿਚਾਰਧਾਰਕ ਜਿੱਤ : ਰਾਕੇਸ਼ ਟਿਕੈਤ
Jan 14, 2021 6:10 pm
Rakesh Tikait says leaving Bhupinder Singh : ਅੱਜ ਕਿਸਾਨ ਅੰਦੋਲਨ ਦਾ 50 ਵਾਂ ਦਿਨ ਹੈ। ਕਿਸਾਨ ਲਗਾਤਾਰ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਖੇਤੀਬਾੜੀ ਕਾਨੂੰਨ ਨੂੰ ਲੈ ਕੇ ਕਿਸਾਨ ਅਤੇ ਸਰਕਾਰ ਦਰਮਿਆਨ ਵਿਵਾਦ ਜਾਰੀ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਕਿਸਾਨਾਂ ਨੇ ਲੋਹੜੀ ‘ਤੇ ਖੇਤੀਬਾੜੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਅਤੇ ਅੰਦੋਲਨ ਨੂੰ ਹੋਰ ਤੇਜ਼
ਭੁਪਿੰਦਰ ਸਿੰਘ ਮਾਨ ਦੇ ਸੁਪਰੀਮ ਕੋਰਟ ਦੀ ਕਮੇਟੀ ਤੋਂ ਹੱਟਣ ‘ਤੇ ਸੰਯੁਕਤ ਕਿਸਾਨ ਮੋਰਚੇ ਨੇ ਕਿਹਾ – ‘ਇਹ ਸਾਡੀ ਛੋਟੀ ਜਿੱਤ’
Jan 14, 2021 5:41 pm
Sanyukt kisan morcha reacts : ਸੁਪਰੀਮ ਕੋਰਟ ਵੱਲੋਂ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੇ ਹੱਲ ਲਈ ਪਹਿਲ ਕਰਦਿਆਂ ਅੰਦਾਤਾਵਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਸ਼ਿਕਾਇਤਾਂ ਦੇ ਹੱਲ ਲਈ ਇੱਕ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਕਮੇਟੀ ਦੇ ਮੈਂਬਰਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਵੀ ਸਨ ਪਰ
ਖੇਤੀਬਾੜੀ ਕਾਨੂੰਨਾਂ ‘ਤੇ ਕਮੇਟੀ ਨਾਲ ਨਹੀਂ ਸਿਰਫ਼ ਸਰਕਾਰ ਨਾਲ ਹੋਵੇਗੀ ਗੱਲਬਾਤ : ਦਰਸ਼ਨ ਪਾਲ
Jan 14, 2021 4:34 pm
Farmer leader darshan pal said : ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਨੌਵੇਂ ਦੌਰ ਦੀ ਗੱਲਬਾਤ 15 ਜਨਵਰੀ ਨੂੰ ਹੋਵੇਗੀ। ਹਾਲਾਂਕਿ, ਇਸ ਗੱਲਬਾਤ ਤੋਂ ਪਹਿਲਾਂ, ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦਖਲ ਦੇਣ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ ਤਾਂ ਜੋ ਖੇਤੀਬਾੜੀ ਕਾਨੂੰਨਾਂ ਸੰਬੰਧੀ ਕਿਸਾਨਾਂ ਦੀਆਂ ਸ਼ੰਕਾਵਾਂ ‘ਤੇ ਵਿਚਾਰ ਕੀਤਾ ਜਾ ਸਕੇ। ਕੱਲ ਸਰਕਾਰ ਨਾਲ
Big Breaking : ਭੁਪਿੰਦਰ ਸਿੰਘ ਮਾਨ ਨੇ ਛੱਡੀ ਕਿਸਾਨ ਅੰਦੋਲਨ ਦੇ ਹੱਲ ਲਈ ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ
Jan 14, 2021 2:37 pm
Bhupinder Singh Mann quits committee : ਕਿਸਾਨਾਂ ਦੇ ਅੰਦੋਲਨ ਦਾ ਅੱਜ 50 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਇਸ ਵਿਚਾਲੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਇਸ ਮਸਲੇ ਨੂੰ ਹੱਲ ਕਰਨ ਲਈ ਇੱਕ ਕਮੇਟੀ ਬਣਾਈ ਸੀ। ਸੁਪਰੀਮ ਕੋਰਟ ਨੇ ਇਹ ਫੈਸਲਾ ਸਰਕਾਰ ਅਤੇ ਕਿਸਾਨਾਂ
ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੀ ਤਾਕਤ ਮੋਦੀ ਸਰਕਾਰ ਕੋਲ, ਕੋਈ ਕਮੇਟੀ ਨਹੀਂ ਕਾਰਗਰ : AAP
Jan 14, 2021 1:38 pm
raghav chadha says cancellation of farmlaws : ਦੇਸ਼ ਭਰ ਵਿੱਚ ਕਿਸਾਨੀ ਲਹਿਰ ਜ਼ੋਰ ਫੜ ਰਹੀ ਹੈ। ਸਰਕਾਰ ਅਤੇ ਕਿਸਾਨਾਂ ਦਰਮਿਆਨ ਕਈ ਦੌਰ ਦੀ ਗੱਲਬਾਤ ਦੇ ਬਾਵਜੂਦ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ ਹੈ। ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਤਿੰਨੋਂ ਖੇਤੀ ਕਾਨੂੰਨਾਂ ਉੱਤੇ ਪਾਬੰਦੀ ਲਾ ਦਿੱਤੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਬੁਲਾਰੇ
ਕਿਸਾਨ ਅੰਦੋਲਨ : ਮੋਦੀ ਸਰਕਾਰ ਨੇ ਸੁਪਰੀਮ ਕੋਰਟ ਦੇ ਮੋਢੇ ‘ਤੇ ਬੰਦੂਕ ਰੱਖ ਕਿਸਾਨਾਂ ‘ਤੇ ਚਲਾਈ : ਸ਼ਿਵ ਸੈਨਾ
Jan 14, 2021 12:21 pm
Shivsena fires on modi government : ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਕਿਸਾਨ ਅੰਦੋਲਨ ਦਾ 50 ਵਾਂ ਦਿਨ ਹੈ। ਅੰਦੋਲਨ ਦੇ ਵਿਚਕਾਰ ਸਿਆਸਤ ਵੀ ਜਾਰੀ ਹੈ। ਇਸ ਮਾਮਲੇ ‘ਤੇ ਪੂਰਾ ਵਿਰੋਧੀ ਧਿਰ ਸ਼ੁਰੂ ਤੋਂ ਹੀ ਮੋਦੀ ਸਰਕਾਰ ‘ਤੇ ਹਮਲਾਵਰ ਹੈ। ਇਸ ਦੌਰਾਨ ਸ਼ਿਵ ਸੈਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ
26 ਜਨਵਰੀ ਨੂੰ ਦੇਸ਼ ‘ਚ ਇਕੱਠੇ ਚੱਲਣਗੇ ਟੈਂਕ ਅਤੇ ਟਰੈਕਟਰ, ਤਿਆਰੀਆਂ ‘ਚ ਰੁੱਝੇ ਕਿਸਾਨ
Jan 14, 2021 11:32 am
Republic day tractor march : ਦੇਸ਼ ਗਣਤੰਤਰ ਦਿਵਸ ਪਰੇਡ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਇਸ ਦੇ ਨਾਲ ਹੀ, ਅੰਦੋਲਨਕਾਰੀ ਕਿਸਾਨ ਜੱਥੇਬੰਦੀਆਂ ਨੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਆਪਣਾ ਦਰਦ ਜ਼ਾਹਿਰ ਕਰਨ ਲਈ ਇਸ ਦਿਨ ਟਰੈਕਟਰ ਮਾਰਚ ਕੱਢਣ ਦਾ ਫੈਸਲਾ ਕੀਤਾ ਹੈ। ਵੱਖ-ਵੱਖ ਕਿਸਾਨ ਜੱਥੇਬੰਦੀਆਂ ਨੇ ਟਰੈਕਟਰ ਪਰੇਡ ਲਈ ਮੁਹਿੰਮ ਵੀ ਆਰੰਭ ਕਰ ਦਿੱਤੀ ਹੈ।
ਏਅਰ ਫੋਰਸ ਨੂੰ ਮਿਲਣਗੇ 83 ਤੇਜਸ ਜਹਾਜ਼, ਸਰਕਾਰ ਨੇ 48,000 ਦੇ ਸੌਦੇ ਨੂੰ ਦਿੱਤੀ ਮਨਜ਼ੂਰੀ
Jan 13, 2021 5:56 pm
Ccs approves procurement of tejas : ਨਵੀਂ ਦਿੱਲੀ – ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ (CCS) ਨੇ ਅੱਜ ਲੱਗਭਗ 48,000 ਕਰੋੜ ਰੁਪਏ ਦੀ ਲਾਗਤ ਨਾਲ ਤੇਜਸ ਜਹਾਜ਼ਾਂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੀਸੀਐਸ ਨੇ ਅੱਜ ਸਵਦੇਸ਼ੀ ਲੜਾਕੂ ਜਹਾਜ਼ ‘LCA-Tejas’ ਦੇ ਭਾਰਤੀ ਹਵਾਈ ਸੈਨਾ
26 ਜਨਵਰੀ ਨੂੰ ਦੇਸ਼ ‘ਚ ਇਕੱਠੇ ਚੱਲਣਗੇ ਟੈਂਕ ਅਤੇ ਟਰੈਕਟਰ, ਬਿੱਲ ਵਾਪਸੀ ਨਹੀਂ ਤਾਂ ਘਰ ਵਾਪਸ ਨਹੀਂ : ਰਾਕੇਸ਼ ਟਿਕੈਤ
Jan 13, 2021 5:38 pm
Tikait said tanks and tractors : ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਲਗਾਤਾਰ ਜਾਰੀ ਹੈ। ਸੰਯੁਕਤ ਕਿਸਾਨ ਮੋਰਚੇ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਸਾਰੇ ਦੇਸ਼ ਤੋਂ ਸਮਰਥਨ ਮਿਲ ਰਿਹਾ ਹੈ। ਕਿਸਾਨੀ ਲਹਿਰ ਇੱਕ ਵਿਚਾਰਧਾਰਕ ਲਹਿਰ ਹੈ ਜਿਸ ਨੂੰ ਬੰਦੂਕਾਂ ਨਾਲ ਖਤਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਾਲ 9
ਵੇਦ ਦਾ ਜ਼ਿਕਰ ਕਰਦਿਆਂ CM ਗਹਿਲੋਤ ਨੇ ਮੋਦੀ ਸਰਕਾਰ ਨੂੰ ਦਿੱਤੀ ਸਲਾਹ, ਕਿਹਾ- ਕਿਸਾਨਾਂ ਦੇ ਸਬਰ ਦੀ ਪਰਖ ਨਾ ਕਰੋ
Jan 13, 2021 5:11 pm
Cm gehlot attacks pm modi : ਜੈਪੁਰ: ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਰਿਗਵੇਦ ਦਾ ਹਵਾਲਾ ਦਿੰਦੇ ਹੋਏ ਕਿਸਾਨਾਂ ਦੇ ਮੁੱਦੇ ‘ਤੇ ਮੋਦੀ ਸਰਕਾਰ ਨੂੰ ਨਸੀਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਦੇ ਸਬਰ ਦੀ ਪਰਖ ਨਹੀਂ ਕਰਨੀ ਚਾਹੀਦੀ। ਗਹਿਲੋਤ ਨੇ ਕਿਹਾ, “ਕਾਂਗਰਸ ਪਾਰਟੀ ਕਿਸਾਨਾਂ ਦੇ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਖੜੀ
ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ‘ਤੇ ਬੋਲਦਿਆਂ ਕਿਸਾਨ ਆਗੂ ਹਨਨ ਮੋਲ੍ਹਾ ਨੇ ਕਿਹਾ- ਸਰਕਾਰ ਜੋ ਚਾਹੁੰਦੀ, ਉਹੀ ਹੋ ਰਿਹਾ
Jan 13, 2021 4:34 pm
Hanan mollah on sc comittee : ਆਲ ਇੰਡੀਆ ਕਿਸਾਨ ਸਭਾ ਦੇ ਜਨਰਲ ਸੱਕਤਰ ਹਨਨ ਮੋਲ੍ਹਾ ਨੇ ਕਿਹਾ ਕਿ ਸਰਕਾਰ ਜੋ ਚਾਹੁੰਦੀ ਹੈ ਉਹੀ ਹੋ ਰਿਹਾ ਹੈ। ਉਹ ਜਾਣਦੇ ਸੀ ਕਿ ਸਰਕਾਰ ਅਦਾਲਤ ਜਾ ਕੇ ਇੱਕ ਕਮੇਟੀ ਬਣਾਏਗੀ। ਸਾਨੂੰ ਅਦਾਲਤ ਜਾਣ ਲਈ ਕਿਹਾ ਗਿਆ ਸੀ। ਸਾਨੂੰ ਸ਼ੁਰੂ ਤੋਂ ਹੀ ਪਤਾ ਸੀ ਕਿ ਕਮੇਟੀ ਕਾਰਪੋਰੇਟ ਸਮਰਥਕਾਂ ਦੀ
ਅਦਾਲਤ ਨਹੀਂ ਸਰਕਾਰ ਖ਼ਿਲਾਫ਼ ਸਾਡਾ ਅੰਦੋਲਨ, ਸੈਸ਼ਨ ਬੁਲਾ ਕਾਨੂੰਨ ਵਾਪਿਸ ਲਏ : ਰਾਕੇਸ਼ ਟਿਕੈਤ
Jan 13, 2021 2:34 pm
Rakesh tikait on supreme court : ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਕਿਸਾਨਾਂ ਦਾ ਵਿਰੋਧ ਲਗਾਤਾਰ 49 ਵੇਂ ਦਿਨ ਵੀ ਜਾਰੀ ਹੈ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਫਿਲਹਾਲ ਸੁਪਰੀਮ ਕੋਰਟ ਨੇ ਤਿੰਨੋਂ ਖੇਤੀਬਾੜੀ ਕਾਨੂੰਨਾਂ
ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਦੇ ਚਾਰੇ ਮੈਂਬਰ ਖੇਤੀਬਾੜੀ ਕਾਨੂੰਨਾਂ ਦੇ ਹਮਾਇਤੀ, ਕੌਣ ਕਰੇਗਾ ਇਨਸਾਫ ? : ਕਾਂਗਰਸ
Jan 13, 2021 2:12 pm
Farmers protest randeep surjewala : ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਦਿੱਲੀ ਦੀ ਸਰਹੱਦ ‘ਤੇ ਕਿਸਾਨਾਂ ਦਾ ਵਿਰੋਧ ਲਗਾਤਾਰ 49 ਵੇਂ ਦਿਨ ਵੀ ਜਾਰੀ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ
ਕਿਸਾਨ ਅੰਦੋਲਨ : ‘ਕਿਸਾਨਾਂ ਦੀ ਸ਼ਹਾਦਤ ਤੋਂ ਨਹੀਂ, ਟਰੈਕਟਰ ਰੈਲੀ ਤੋਂ ਸਰਕਾਰ ਨੂੰ ਸ਼ਰਮਿੰਦਗੀ’ : ਰਾਹੁਲ ਗਾਂਧੀ
Jan 13, 2021 1:50 pm
Rahul gandhi on tractor rally : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ 49 ਵੇਂ ਦਿਨ ਵੀ ਜਾਰੀ ਹਨ। ਸੁਪਰੀਮ ਕੋਰਟ ਨੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ, ਇੱਕ ਕਮੇਟੀ ਵੀ ਬਣਾਈ ਗਈ ਹੈ, ਪਰ ਕਿਸਾਨਾਂ ਨੇ ਸੁਪਰੀਮ ਕੋਰਟ
ਅੱਜ PM ਮੋਦੀ ਨੂੰ ਮਿਲਣਗੇ ਹਰਿਆਣਾ ਦੇ ਡਿਪਟੀ CM ਦੁਸ਼ਯੰਤ ਚੌਟਾਲਾ, ਕੱਲ ਅਮਿਤ ਸ਼ਾਹ ਨਾਲ ਕੀਤੀ ਸੀ ਮੁਲਾਕਾਤ
Jan 13, 2021 12:24 pm
Dushyant chautala meeting with pm modi : ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨਾਂ ਨੂੰ ਅੱਜ 49 ਵਾਂ ਦਿਨ ਹੈ। ਇਸ ਅੰਦੋਲਨ ਦਾ ਅਸਰ ਹੁਣ ਹਰਿਆਣੇ ਦੀ ਰਾਜਨੀਤੀ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਹਰ ਤਰ੍ਹਾਂ ਦੀਆਂ ਅਟਕਲਾਂ ਦੇ ਵਿਚਕਾਰ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ।
ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਦੇ ਮੈਂਬਰ ਵੀ ਬੋਲਣ ਲੱਗੇ ਸਰਕਾਰ ਦੀ ਬੋਲੀ, ਕਿਹਾ- ਕਾਨੂੰਨ ਕਿਸਾਨਾਂ ਦੇ ਹਿੱਤ ‘ਚ !
Jan 13, 2021 11:18 am
Anil ghanwat says : ਸੁਪਰੀਮ ਕੋਰਟ ਨੇ ਆਪਣੇ ਅੰਤਿਮ ਆਦੇਸ਼ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਤੁਰੰਤ ਰੋਕ ਲਗਾ ਦਿੱਤੀ ਹੈ ਅਤੇ ਇੱਕ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਦੇ ਮੈਂਬਰ ਅਨਿਲ ਘਨਵਤ ਨੇ ਕਿਹਾ ਹੈ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਇਨਸਾਫ ਮਿਲੇਗਾ। ਅਨਿਲ ਘਨਵਤ ਮਹਾਰਾਸ਼ਟਰ ਵਿੱਚ ਇੱਕ ਵਿਸ਼ਾਲ
ਸੁਪਰੀਮ ਕੋਰਟ ਤੋਂ ਬਾਅਦ ਕਿਸਾਨਾਂ ਦੇ ਵੱਡੇ ਐਲਾਨ, ਕਿਹਾ- ਸਰਕਾਰ ਅਤੇ ਕਮੇਟੀ ਦੋਵਾਂ ਦੀ ਨੀਅਤ ਇੱਕ
Jan 12, 2021 6:30 pm
Farmer leaders refused to appear : ਕਿਸਾਨ ਅੰਦੋਲਨ ਦੇ ਸਬੰਧੀ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਅੱਜ ਸੁਪਰੀਮ ਕੋਰਟ ਨੇ ਇੱਕ ਕਮੇਟੀ ਬਣਾਈ ਹੈ। ਕਿਸਾਨ ਨੇਤਾਵਾਂ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਦੀ ਕਮੇਟੀ ਵਿੱਚ ਜਿੰਨੇ ਮੈਂਬਰ ਉਹ ਪਹਿਲਾ ਹੀ ਖੇਤੀਬਾੜੀ ਕਾਨੂੰਨਾਂ ਦੇ ਸਮਰਥਕ ਹਨ। ਉਨ੍ਹਾਂ ਨੇ ਜਨਤਕ ਤੌਰ ‘ਤੇ ਕਾਨੂੰਨ ਦੀ ਹਮਾਇਤ ਕਰਨ ਦੀ ਵਕਾਲਤ ਕੀਤੀ
ਅਖਿਲੇਸ਼ ਨੇ ਭਾਜਪਾ ਨੂੰ ਦੱਸਿਆ ਝੂਠੀ ਪਾਰਟੀ, ਕਿਹਾ- ਸਰਕਾਰ ਦੱਸੇ ਗਰੀਬਾਂ ਨੂੰ ਕਦੋਂ ਮਿਲੇਗੀ ਵੈਕਸੀਨ
Jan 12, 2021 6:01 pm
Akhilesh yadav on bjp : ਸਮਾਜਵਾਦੀ ਪਾਰਟੀ (ਸਪਾ) ਦੇ ਰਾਸ਼ਟਰੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਵਿਵੇਕਾਨੰਦ ਜਯੰਤੀ ਦੇ ਦਿਨ ਭਾਰਤੀ ਜਨਤਾ ਪਾਰਟੀ ਉੱਤੇ ਜ਼ੋਰਦਾਰ ਹਮਲਾ ਬੋਲਿਆ ਹੈ। ਉਨ੍ਹਾਂ ਨੇ ਭਾਜਪਾ ਨੂੰ ਸਭ ਤੋਂ ਝੂਠੀ ਪਾਰਟੀ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਕੋਰੋਨਾ ਵਾਇਰਸ ਟੀਕਾ ਕਿੰਨਾ
ਅਦਾਲਤ ਦੇ ਫੈਸਲੇ ਤੋਂ ਸਹਿਮਤ ਨਹੀਂ ਕਿਸਾਨ, ਟਿਕੈਤ ਨੇ ਕਿਹਾ- ਕਾਨੂੰਨ ਬਣਾਉਣ ਵਾਲੇ ਹੀ SC ਕਮੇਟੀ ‘ਚ ਸ਼ਾਮਿਲ
Jan 12, 2021 5:41 pm
Rakesh tikait says supreme court : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਇਹ ਫੈਸਲਾ ਮੰਗਲਵਾਰ ਨੂੰ ਦਿੱਤਾ, ਇਸ ਮੁੱਦੇ ਦੇ ਹੱਲ ਲਈ ਕਮੇਟੀ ਵੀ ਬਣਾਈ ਗਈ ਹੈ। ਸੁਪਰੀਮ ਕੋਰਟ ਨੇ ਇਹ ਫੈਸਲਾ ਸਰਕਾਰ ਅਤੇ ਕਿਸਾਨਾਂ ਦਰਮਿਆਨ ਲੰਬੇ ਸਮੇਂ ਤੋਂ
ਸੁਪਰੀਮ ਕੋਰਟ ‘ਚ ਅੱਜ ਕਿਉਂ ਹਾਜ਼ਰ ਨਹੀਂ ਹੋਏ ਐਚ ਐਸ ਫੂਲਕਾ, ਟਵੀਟ ਕਰ ਦੱਸੀ ਵਜ੍ਹਾ
Jan 12, 2021 4:40 pm
Farmers protest hs phoolka says : ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਦੇ ਅੰਦੋਲਨ ਨੂੰ 50 ਦਿਨ ਪੂਰੇ ਹੋਣ ਵਾਲੇ ਹਨ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿੱਚ ਇਸ ਮੁੱਦੇ ‘ਤੇ ਅਜੇ ਤੱਕ ਕੋਈ ਸਹਿਮਤੀ ਨਹੀਂ ਬਣ
ਸੁਪਰੀਮ ਕੋਰਟ ਦੇ ਫੈਸਲੇ ‘ਤੇ ਰਾਕੇਸ਼ ਟਿਕੈਤ ਨੇ ਕਿਹਾ- ਕਾਨੂੰਨ ਵਾਪਸੀ ਨਹੀਂ ਤਾਂ ਘਰ ਵਾਪਸੀ ਨਹੀਂ
Jan 12, 2021 2:44 pm
Supreme court hearing orders : ਅੱਜ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਇਹ ਫੈਸਲਾ ਮੰਗਲਵਾਰ ਨੂੰ ਸੁਣਾਇਆ ਹੈ, SC ਵਲੋਂ ਇਸ ਮੁੱਦੇ ਦੇ ਹੱਲ ਲਈ ਕਮੇਟੀ ਵੀ ਬਣਾਈ ਗਈ ਹੈ। ਸੁਪਰੀਮ ਕੋਰਟ ਨੇ ਇਹ ਫੈਸਲਾ ਸਰਕਾਰ ਅਤੇ ਕਿਸਾਨਾਂ ਦਰਮਿਆਨ
ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਖੇਤੀਬਾੜੀ ਕਾਨੂੰਨਾਂ ‘ਤੇ ਲਾਈ ਰੋਕ, ਕਮੇਟੀ ਦਾ ਹੋਵੇਗਾ ਗਠਨ
Jan 12, 2021 1:44 pm
Supreme Court stays agricultural laws : ਕਿਸਾਨਾਂ ਦੇ ਅੰਦੋਲਨ ਨਾਲ ਸਬੰਧਿਤ ਦਾਇਰ ਪਟੀਸ਼ਨਾਂ ‘ਤੇ ਅੱਜ ਸੁਪਰੀਮ ਕੋਰਟ ਵਿੱਚ ਲਗਾਤਾਰ ਦੂਜੇ ਦਿਨ ਸੁਣਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਰੋਕ ਲਗਾ ਦਿੱਤੀ ਹੈ।
ਸੁਪਰੀਮ ਕੋਰਟ ਦੀਆ ਟਿੱਪਣੀਆਂ ‘ਤੇ ਅੱਜ ਕਿਸਾਨ ਜਥੇਬੰਦੀਆਂ ਕਰਨਗੀਆਂ ਮੀਟਿੰਗ, ਕਿਸਾਨਾਂ ਦੇ ਵਕੀਲ ਨਹੀਂ ਹੋਏ ਪੇਸ਼
Jan 12, 2021 1:26 pm
Supreme court hearing farmers protest : ਅੱਜ ਸੁਪਰੀਮ ਕੋਰਟ ਵਿੱਚ ਇੱਕ ਵਾਰ ਫਿਰ ਕਿਸਾਨਾਂ ਦੇ ਅੰਦੋਲਨ ਨਾਲ ਸਬੰਧਿਤ ਦਾਇਰ ਪਟੀਸ਼ਨਾਂ ‘ਤੇ ਸੁਣਵਾਈ ਕਰ ਰਿਹਾ ਹੈ। ਇਸ ਦੇ ਵਿਚਕਾਰ ਜਾਣਕਾਰੀ ਮਿਲੀ ਹੈ ਕਿਸਾਨਾਂ ਵਲੋਂ ਵੀ ਸੁਪਰੀਮ ਕੋਰਟ ਵਲੋਂ ਅੰਦੋਲਨ ਦੇ ਸਬੰਧਿਤ ਕੀਤੀਆਂ ਗਈਆਂ ਟਿੱਪਣੀਆਂ ‘ਤੇ ਅੱਜ ਕਿਸਾਨ ਜਥੇਬੰਦੀਆਂ ਮੀਟਿੰਗ ਕਰਨਗੀਆਂ। ਕਿਸਾਨ ਜਥੇਬੰਦੀਆਂ ਅੱਜ 2 ਵਜੇ ਇਸ
ਸੁਪਰੀਮ ਕੋਰਟ ‘ਚ ਕਿਸਾਨਾਂ ਦੇ ਵਕੀਲ ਨੇ ਕਿਹਾ, ਕਮੇਟੀ ਸਾਹਮਣੇ ਨਹੀਂ ਹੋਵਾਂਗੇ ਪੇਸ਼, ਰੱਦ ਹੋਣ ਕਾਨੂੰਨ
Jan 12, 2021 1:06 pm
Farmer protest supreme court hearing : ਸੁਪਰੀਮ ਕੋਰਟ ਅੱਜ ਫਿਰ ਕਿਸਾਨਾਂ ਦੇ ਅੰਦੋਲਨ ਨਾਲ ਸਬੰਧਿਤ ਪਟੀਸ਼ਨਾਂ ‘ਤੇ ਸੁਣਵਾਈ ਕਰ ਰਿਹਾ ਹੈ। ਸੁਪਰੀਮ ਕੋਰਟ ਅੱਜ ਖੇਤੀਬਾੜੀ ਕਾਨੂੰਨ ਅਤੇ ਕਿਸਾਨ ਅੰਦੋਲਨ ਬਾਰੇ ਆਪਣਾ ਫੈਸਲਾ ਸੁਣਾ ਸਕਦਾ ਹੈ। ਐਮ ਐਲ ਸ਼ਰਮਾ ਨੇ ਅਦਾਲਤ ਵਿੱਚ ਕਿਸਾਨਾਂ ਦੀ ਤਰਫੋਂ ਕਿਹਾ ਕਿ ਕਿਸਾਨ ਕਮੇਟੀ ਦੇ ਹੱਕ ਵਿੱਚ ਨਹੀਂ ਹਨ, ਅਸੀਂ ਕਾਨੂੰਨ
ਕਿਸਾਨਾਂ ਕਾਰਨ ਦਬਾਅ ‘ਚ ਹਰਿਆਣਾ ਸਰਕਾਰ ? ਦੁਸ਼ਯੰਤ ਨੇ ਬੁਲਾਈ JJP ਵਿਧਾਇਕਾਂ ਦੀ ਮੀਟਿੰਗ, ਸ਼ਾਹ ਨੂੰ ਮਿਲਣਗੇ ਖੱਟਰ
Jan 12, 2021 11:39 am
Dushyant chautala manohar lal khattar : ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀਬਾੜੀ ਕਾਨੂੰਨਾਂ ਖਿਲਾਫ ਬੈਠੇ ਕਿਸਾਨਾਂ ਨੇ ਹਰਿਆਣਾ ਦੀ ਰਾਜਨੀਤੀ ਵਿੱਚ ਹਲਚੱਲ ਮਚਾ ਦਿੱਤੀ ਹੈ। ਰਾਜ ਦੀ ਮਨੋਹਰ ਲਾਲ ਖੱਟਰ ਸਰਕਾਰ ਨੂੰ ਕਿਸਾਨ ਅੰਦੋਲਨ ਕਾਰਨ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੀ ਸਥਿਤੀ ਵਿੱਚ ਮੁੱਖ ਮੰਤਰੀ ਖੱਟਰ ਅਤੇ ਉਨ੍ਹਾਂ ਦੇ ਉਪ ਮੁੱਖ ਮੰਤਰੀ
ਸਚਿਨ ਪਾਇਲਟ ਨੇ ਕਿਹਾ, ‘ਨਵੇਂ ਖੇਤੀਬਾੜੀ ਕਾਨੂੰਨਾਂ ਨਾਲ ਛੋਟੇ ਕਿਸਾਨਾਂ ਦਾ ਹੋਵੇਗਾ ਨੁਕਸਾਨ, ਰੱਦ ਕਰੇ ਕੇਂਦਰ ਸਰਕਾਰ’
Jan 11, 2021 6:00 pm
Sachin pilot reiterates demand : ਜੈਪੁਰ: ਕਾਂਗਰਸ ਨੇਤਾ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਨਵੇਂ ਖੇਤੀ ਕਾਨੂੰਨਾਂ ਵਾਪਿਸ ਲੈਣਾ ਚਾਹੀਦਾ ਹੈ, ਜੋ ਕਿ ਕਿਸਾਨਾਂ ਲਈ ਘਾਤਕ ਹਨ। ਆਪਣੇ ਹਲਕੇ ਟੋਂਕ ਵਿੱਚ ਕਿਸਾਨਾਂ ਦੇ ਸਮਰਥਨ ਵਿੱਚ ਪਬਲਿਕ ਮੀਟਿੰਗ ਦੌਰਾਨ ਉਨ੍ਹਾਂ ਕਿਹਾ, “ਦੇਸ਼ ਵਿੱਚ ਕਿਸਾਨਾਂ
ਅਖਿਲੇਸ਼ ਯਾਦਵ ਦਾ ਕੇਂਦਰ ‘ਤੇ ਤੰਜ, ਕਿਹਾ – ‘ਦੁਨੀਆ ‘ਚ ਉੱਠਦਾ ਹੋਇਆ ਧੂੰਆਂ ਦਿੱਖਦਾ ਜਿਨ੍ਹਾਂ ਨੂੰ, ਘਰ ਦੀ ਅੱਗ ਦਾ ਮੰਜਰ ਕਿਉਂ ਨਹੀਂ ਦਿੱਖਦਾ ਉਨ੍ਹਾਂ ਨੂੰ’
Jan 11, 2021 4:17 pm
Akhilesh yadav slams centre govt : ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪੰਜਾਬ ਸਮੇਤ ਕਈ ਰਾਜਾਂ ਦੇ ਕਿਸਾਨ ਬੀਤੇ 47 ਦਿਨਾਂ ਤੋਂ ਦਿੱਲੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਸੋਮਵਾਰ ਨੂੰ ਕਿਸਾਨਾਂ ਦੇ ਮੁੱਦੇ ‘ਤੇ
ਖੇਤੀਬਾੜੀ ਕਾਨੂੰਨ ਦੇ ਵਿਰੋਧ ‘ਚ ਅਸਤੀਫਾ ਦੇਣਗੇ ਇਨੈਲੋ ਆਗੂ ਅਭੈ ਚੌਟਾਲਾ, ਕਿਹਾ- 26 ਜਨਵਰੀ ਤੱਕ ਕਾਨੂੰਨ ਨੂੰ ਰੱਦ ਕਰੇ ਸਰਕਾਰ
Jan 11, 2021 3:04 pm
Abhay singh chautala announced : ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਪਿੱਛਲੇ 47 ਦਿਨਾਂ ਤੋਂ ਚੱਲ ਰਿਹਾ ਹੈ। ਅੱਜ ਸੁਪਰੀਮ ਕੋਰਟ ਨੇ ਵੀ ਸੁਣਵਾਈ ਦੌਰਾਨ ਕਿਹਾ ਹੈ ਕਿ ਤਿੰਨੋਂ ਖੇਤੀ ਕਾਨੂੰਨਾਂ ਉੱਤੇ ਫਿਲਹਾਲ ਰੋਕ ਲਗਾਈ ਜਾਣੀ ਚਾਹੀਦੀ ਹੈ। ਇਸ ਦੌਰਾਨ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਆਗੂ ਅਭੈ ਸਿੰਘ ਚੌਟਾਲਾ ਨੇ
ਸੁਪਰੀਮ ਕੋਰਟ ਅੱਗੇ ਝੂਠੀ ਪਈ ਮੋਦੀ ਸਰਕਾਰ, CJI ਨੇ ਕਿਹਾ – ‘ਸਾਡੇ ਕੋਲ ਨਹੀਂ ਆਈ ਕਾਨੂੰਨ ਦੀ ਪ੍ਰਸ਼ੰਸਾ ਕਰਨ ਵਾਲੀ ਇੱਕ ਵੀ ਦਲੀਲ’
Jan 11, 2021 2:12 pm
Kisan andolan supreme court hearing : ਅੱਜ ਸੁਪਰੀਮ ਕੋਰਟ ਵਿੱਚ ਬੀਤੇ 47 ਦਿਨਾਂ ਤੋਂ ਚੱਲ ਰਹੇ ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਅਤੇ ਦਿੱਲੀ ਦੀਆ ਸਰਹੱਦਾਂ ‘ਤੇ ਜਾਰੀ ਕਿਸਾਨਾਂ ਦੇ ਅੰਦੋਲਨ ਬਾਰੇ ਸੁਣਵਾਈ ਕੀਤੀ ਜਾ ਰਹੀ ਹੈ। ਇਸ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਰਕਾਰ ਨੂੰ ਵੀ ਫਟਕਾਰ ਲਗਾਈ ਹੈ। ਚੀਫ਼ ਜਸਟਿਸ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ।
ਕਿਸਾਨ ਅੰਦੋਲਨ : ਸੁਪਰੀਮ ਕੋਰਟ ਦਾ ਕੇਂਦਰ ਨੂੰ ਸਿੱਧਾ ਸਵਾਲ – ਕੀ ਕਾਨੂੰਨ ਕਰੋਗੇ ਹੋਲਡ ਜਾਂ ਅਸੀਂ ਲਾਈਏ ਰੋਕ ?
Jan 11, 2021 12:59 pm
Supreme court hearings : ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਦਿੱਲੀ ਦੀਆ ਸਰਹੱਦਾਂ ‘ਤੇ ਜਾਰੀ ਕਿਸਾਨਾਂ ਦੇ ਅੰਦੋਲਨ ਦਾ ਅੱਜ 47 ਵਾਂ ਦਿਨ ਹੈ। ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿੱਚ ਇਸ ਮੁੱਦੇ ‘ਤੇ ਕੋਈ ਸਹਿਮਤੀ ਨਹੀਂ ਬਣ ਸਕੀ ਹੈ, ਇਸ ਦੌਰਾਨ ਸੁਪਰੀਮ ਕੋਰਟ ਵਿੱਚ ਅੱਜ ਇਸ ਕੇਸ ਦੀ ਮੁੜ ਸੁਣਵਾਈ ਹੋ ਰਹੀ ਹੈ। ਸੁਪਰੀਮ ਕੋਰਟ ਵਿੱਚ ਕਿਸਾਨ
ਕਿਸਾਨ ਅੰਦੋਲਨ : ਕੀ ਸੁਪਰੀਮ ਕੋਰਟ ਕਰੇਗਾ ਮਸਲੇ ਦਾ ਹੱਲ ? ਕੁੱਝ ਸਮੇ ਤੱਕ ਸ਼ੁਰੂ ਹੋਵੇਗੀ ਸੁਣਵਾਈ
Jan 11, 2021 11:20 am
Farmer protest supreme court hearing : ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਦੇ ਅੰਦੋਲਨ ਨੂੰ 50 ਦਿਨ ਪੂਰੇ ਹੋਣ ਵਾਲੇ ਹਨ। ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿੱਚ ਇਸ ਮੁੱਦੇ ‘ਤੇ ਅਜੇ ਤੱਕ ਕੋਈ ਸਹਿਮਤੀ ਨਹੀਂ ਬਣ ਸਕੀ ਹੈ, ਇਸ ਦੌਰਾਨ ਅੱਜ ਸੁਪਰੀਮ ਕੋਰਟ ਇਸ ਮਾਮਲੇ ‘ਤੇ ਦੁਬਾਰਾ ਸੁਣਵਾਈ ਕਰੇਗਾ। ਸੁਪਰੀਮ ਕੋਰਟ
ਇੱਕ ਕਿਸਾਨ ਨੇ ਕੁੰਡਲੀ ਸਰਹੱਦ ‘ਤੇ ਖਾਧਾ ਜ਼ਹਿਰ , ਹਰਭਜਨ ਮਾਨ ਸਮੇਤ ਕਈ ਸਿਤਾਰੇ ਪਹੁੰਚੇ ਬਾਰਡਰ
Jan 10, 2021 5:12 pm
Farmers’ protest : ਸੋਨੀਪਤ ਦੇ ਅਮਰਿੰਦਰ ਸਿੰਘ ਨਾਮ ਦੇ ਇੱਕ ਕਿਸਾਨ, ਜੋ ਕਿ ਕੁੰਡਲੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਿਹਾ ਸੀ, ਅੱਜ ਸ਼ਾਮ ਧਰਨੇ ਵਾਲੀ ਜਗ੍ਹਾ’ ਤੇ ਜ਼ਹਿਰ ਖਾਧਾ। ਅਮਰਿੰਦਰ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ।ਸਵਰਾ ਨੇ ਕਿਹਾ ਕਿ ਇਹ ਜਾਇਜ਼ ਗੱਲ ਹੈ ਕਿ ਮੈਂ
ਤਨਮਨਜੀਤ ਢੇਸੀ ਸਣੇ ਇੰਗਲੈਂਡ ਦੇ 100 ਸਾਂਸਦਾਂ ਨੇ ਕਿਸਾਨਾਂ ਦੇ ਮੁੱਦੇ ‘ਤੇ ਚਿੱਠੀ ਲਿਖ ਕਿਹਾ- ‘ਬੋਰਸ ਜੌਨਸਨ ਕਰਨ PM ਮੋਦੀ ਨਾਲ ਗੱਲ’
Jan 09, 2021 6:15 pm
Tanmanjit Dhesi Write Letter : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 45 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਠੰਡ ਅਤੇ ਮੀਂਹ ਦੇ ਬਾਵਜੂਦ ਵੀ
ਆਮ ਆਦਮੀ ਪਾਰਟੀ ਨੇ ਸਿੰਘੂ ਤੋਂ ਬਾਅਦ ਹੁਣ ਟਿਕਰੀ ਬਾਰਡਰ ‘ਤੇ ਲਗਵਾਏ Wi-Fi ਹੌਟਸਪੌਟ
Jan 09, 2021 12:16 pm
Wifi hotspot on the tikri border : ਨਵੀਂ ਦਿੱਲੀ: ਸਿੰਘੂ ਸਰਹੱਦ ਤੋਂ ਬਾਅਦ ਹੁਣ ਆਪ ਨੇ ਅੰਦੋਲਨਕਾਰੀ ਕਿਸਾਨਾਂ ਲਈ ਟਿਕਰੀ ਬਾਰਡਰ ‘ਤੇ ਵਾਈ-ਫਾਈ ਹੌਟਸਪੌਟਸ ਸਥਾਪਤ ਕਰਨੇ ਸ਼ੁਰੂ ਕਰ ਦਿੱਤੇ ਹਨ। ਪਾਰਟੀ ਨੇਤਾ ਰਾਘਵ ਚੱਡਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਵਾਈ-ਫਾਈ ਕੁਨੈਕਸ਼ਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਆਪਣੇ ਪਰਿਵਾਰਾਂ ਨਾਲ ਸੰਪਰਕ ਬਣਾਈ ਰੱਖਣ ‘ਚ ਮਦਦ ਕਰੇਗਾ।
ਜੱਦ ਤੱਕ ਕਾਨੂੰਨ ਵਾਪਸੀ ਨਹੀਂ, ਘਰ ਵਾਪਸੀ ਨਹੀਂ : 8 ਵੇਂ ਦੌਰ ਦੀ ਗੱਲਬਾਤ ਵੀ ਰਹੀ ਬੇਸਿੱਟਾ, ਹੁਣ 15 ਨੂੰ ਅਗਲੀ ਬੈਠਕ
Jan 08, 2021 5:42 pm
Farmers govt meeting next round : ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿਚਾਲੇ ਅੱਜ ਦੀ ਬੈਠਕ ਖ਼ਤਮ ਹੋ ਗਈ ਹੈ। ਕਿਸਾਨਾਂ ਅਤੇ ਸਰਕਾਰ ਵਿਚਕਾਰ ਅੱਜ ਦੀ ਬੈਠਕ ਵੀ ਬੇਸਿੱਟਾ ਰਹੀ ਹੈ। ਅੱਜ ਦੀ ਇਹ ਮੁਲਾਕਾਤ ਤਕਰੀਬਨ 3 ਘੰਟੇ ਚੱਲੀ ਹੈ। ਹੁਣ 15 ਜਨਵਰੀ ਨੂੰ ਸਰਕਾਰ ਅਤੇ ਕਿਸਾਨ ਨੇਤਾਵਾਂ ਦਰਮਿਆਨ ਇੱਕ ਵਾਰ ਫਿਰ ਮੀਟਿੰਗ ਹੋਵੇਗੀ। ਜ਼ਿਕਰਯੋਗ ਹੈ ਕਿ
ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਲਿਖਿਆ – ਜਾਂ ਮਰਾਂਗੇ, ਜਾਂ ਜਿੱਤਾਂਗੇ
Jan 08, 2021 5:16 pm
8th round of talk : ਦਿੱਲੀ ਦੇ ਵਿਗਿਆਨ ਭਵਨ ਵਿੱਚ ਸਰਕਾਰ ਅਤੇ ਕਿਸਾਨਾਂ ਦਰਮਿਆਨ 8 ਵੇਂ ਦੌਰ ਦੀ ਮੀਟਿੰਗ ਜਾਰੀ ਹੈ। ਇਸ ਮੀਟਿੰਗ ਦੌਰਾਨ ਵੀ ਕਿਸਾਨ ਆਗੂਆਂ ਅਤੇ ਸਰਕਾਰ ਵਿਚਕਾਰ ਤਕਰਾਰ ਜਾਰੀ ਹੈ। ਜਿੱਥੇ ਕਿਸਾਨ ਆਗੂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਤੇ ਅੜੇ ਹੋਏ ਹਨ ਉੱਥੇ ਹੀ ਸਰਕਾਰ ਕਾਨੂੰਨ ਰੱਦ ਕਰਨ ਤੋਂ ਇਨਕਾਰ ਕਰ
ਮੀਟਿੰਗ ਤੋਂ ਵੱਡਾ ਅਪਡੇਟ : ਸਰਕਾਰ ਦੀ ਦੋ ਟੁੱਕ, ਕਿਹਾ – ਖੇਤੀਬਾੜੀ ਕਾਨੂੰਨ ਨਹੀਂ ਹੋਣਗੇ ਰੱਦ
Jan 08, 2021 4:41 pm
Govt farmers talks round : ਦਿੱਲੀ ਦੇ ਵਿਗਿਆਨ ਭਵਨ ਵਿੱਚ ਸਰਕਾਰ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਚੱਲ ਰਹੀ ਹੈ। ਅੱਜ ਗੱਲਬਾਤ ਦਾ 8 ਵਾਂ ਦੌਰ ਚੱਲ ਰਿਹਾ ਹੈ। ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਦਰਮਿਆਨ ਇੱਕ ਡੈੱਡਲਾਕ ਹੈ। ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋ ਰਹੀ ਗੱਲਬਾਤ ਵਿੱਚ ਸਰਕਾਰ ਅਤੇ ਕਿਸਾਨ ਆਪਣੇ-ਆਪਣੇ ਸਟੈਂਡ ‘ਤੇ ਅੜੇ
ਮੀਟਿੰਗ ਸ਼ੁਰੂ ਹੁੰਦਿਆਂ ਹੀ ਕਿਸਾਨ ਜਥੇਬੰਦੀਆਂ ਨੇ ਦੁਹਰਾਈ ਕਾਨੂੰਨ ਰੱਦ ਕਰਨ ਦੀ ਮੰਗ
Jan 08, 2021 3:55 pm
Government farmers talks round : ਅੱਜ ਕਿਸਾਨਾਂ ਅਤੇ ਸਰਕਾਰ ਦਰਮਿਆਨ ਗੱਲਬਾਤ ਦਾ 8 ਵਾਂ ਦੌਰ ਚੱਲ ਰਿਹਾ ਹੈ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲ ਮੰਤਰੀ ਪਿਯੂਸ਼ ਗੋਇਲ ਕਿਸਾਨ ਆਗੂਆਂ ਨਾਲ ਗੱਲਬਾਤ ਕਰ ਰਹੇ ਹਨ। ਵਿਗਿਆਨ ਭਵਨ ਵਿੱਚ ਸਰਕਾਰ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਸ਼ੁਰੂ ਹੁੰਦੇ ਹੀ ਕਿਸਾਨ ਜਥੇਬੰਦੀਆਂ ਨੇ ਕਾਨੂੰਨ ਵਾਪਿਸ ਲੈਣ ਦੀ ਆਪਣੀ ਮੰਗ ਦੁਹਰਾਈ
ਕਿਸਾਨਾਂ ਅਤੇ ਸਰਕਾਰ ਵਿਚਕਾਰ ਗੱਲਬਾਤ ਸ਼ੁਰੂ, ਬੈਠਕ ਤੋਂ ਪਹਿਲਾਂ ਅਮਿਤ ਸ਼ਾਹ ਦੇ ਘਰ ਮੰਤਰੀਆਂ ਦਾ ਮੰਥਨ
Jan 08, 2021 3:23 pm
Farmers government talks round : ਕਿਸਾਨਾਂ ਅਤੇ ਸਰਕਾਰ ਦਰਮਿਆਨ ਗੱਲਬਾਤ ਦਾ ਇੱਕ ਹੋਰ ਦੌਰ ਸ਼ੁਰੂ ਹੋ ਗਿਆ ਹੈ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲ ਮੰਤਰੀ ਪਿਯੂਸ਼ ਗੋਇਲ ਕਿਸਾਨ ਆਗੂਆਂ ਨਾਲ ਗੱਲਬਾਤ ਕਰ ਰਹੇ ਹਨ। ਇਸ ਤੋਂ ਪਹਿਲਾਂ ਇਨ੍ਹਾਂ ਦੋਵਾਂ ਮੰਤਰੀਆਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਹੈ। ਇਸ
ਰਾਹੁਲ ਨੇ ਵੀਡੀਓ ਪੋਸਟ ਕਰ ਮੋਦੀ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਲੋਕਾਂ ਨੂੰ ਵੀ ਕਿਸਾਨਾਂ ਲਈ ਅਵਾਜ਼ ਚੁੱਕਣ ਦੀ ਕੀਤੀ ਅਪੀਲ
Jan 08, 2021 2:35 pm
Farmers protest rahul gandhi : ਕਿਸਾਨਾਂ ਦੇ ਅੰਦੋਲਨ ਦਾ ਅੱਜ 44 ਵਾਂ ਦਿਨ ਹੈ। ਇਸ ਵਿਚਕਾਰ ਅੱਜ ਵਿਗਿਆਨ ਭਵਨ ਵਿੱਚ ਕਿਸਾਨਾਂ ਅਤੇ ਸਰਕਾਰ ਦਰਮਿਆਨ 8 ਵੇਂ ਗੇੜ ਦੀ ਗੱਲਬਾਤ ਹੋਣੀ ਹੈ। ਕਿਸਾਨ ਆਗੂ ਵੀ ਵਿਗਿਆਨ ਭਵਨ ਪਹੁੰਚ ਚੁੱਕੇ ਹਨ। ਜ਼ਿਕਰਯੋਗ ਹੈ ਕਿ ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ
ਕਿਸਾਨਾਂ ਨਾਲ ਗੱਲਬਾਤ ਤੋਂ ਪਹਿਲਾਂ ਅਮਿਤ ਸ਼ਾਹ ਨਾਲ ਨਰਿੰਦਰ ਤੋਮਰ ਤੇ ਪਿਯੂਸ਼ ਗੋਇਲ ਦੀ ਬੈਠਕ, ਕੀ ਅੱਜ ਨਿਕਲੇਗਾ ਹੱਲ ?
Jan 08, 2021 1:46 pm
Farmers protest govt talks : ਅੱਜ ਵਿਗਿਆਨ ਭਵਨ ਵਿੱਚ ਕਿਸਾਨਾਂ ਅਤੇ ਸਰਕਾਰ ਦਰਮਿਆਨ 8 ਵੇਂ ਗੇੜ ਦੀ ਗੱਲਬਾਤ ਹੋਣੀ ਹੈ। ਕਿਸਾਨ ਆਗੂ ਵਿਗਿਆਨ ਭਵਨ ਪਹੁੰਚ ਚੁੱਕੇ ਹਨ। ਪਰ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਪਿਯੂਸ਼ ਗੋਇਲ ਵਿਗਿਆਨ ਭਵਨ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਘਰ ਮਿਲਣ ਜਾ
ਮੀਟਿੰਗ ਲਈ ਰਵਾਨਾ ਹੋਏ ਕਿਸਾਨ ਆਗੂ, ਕੀ ਅੱਜ ਕਿਸਾਨਾਂ ਅੱਗੇ ਝੁਕੇਗੀ ਕੇਂਦਰ ਸਰਕਾਰ ?
Jan 08, 2021 12:12 pm
Farmers government talks : ਕਿਸਾਨਾਂ ਦੇ ਅੰਦੋਲਨ ਦਾ ਅੱਜ 44 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਅੱਜ ਹੋਣ ਵਾਲੀ ਮੀਟਿੰਗ ਤੋਂ ਪਹਿਲਾ ਕੱਲ ਕਿਸਾਨਾਂ ਨੇ ਆਪਣਾ ਸ਼ਕਤੀ ਪ੍ਰਦਰਸ਼ਨ ਵੀ ਕੀਤਾ ਸੀ। ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਨੇ ਕੱਲ ਕੁੰਡਲੀ-ਮਨੇਸਰ-ਪਲਵਲ
ਬੈਠਕ ਤੋਂ ਪਹਿਲਾ ਕਿਸਾਨ ਆਗੂ ਨੇ ਕਿਹਾ- ਕਾਨੂੰਨ ਵਾਪਿਸ ਲਏ ਸਰਕਾਰ, ਨਹੀਂ ਤਾਂ ਜਾਰੀ ਰਹੇਗਾ ਸੰਘਰਸ਼
Jan 08, 2021 11:12 am
Farmers protest government talks : ਟਰੈਕਟਰ ਰੈਲੀ ਵਿੱਚ ਤਾਕਤ ਦਿਖਾਉਣ ਤੋਂ ਬਾਅਦ ਕਿਸਾਨ ਆਗੂ ਅੱਜ ਇੱਕ ਵਾਰ ਫਿਰ ਸਰਕਾਰ ਨਾਲ ਗੱਲਬਾਤ ਦੀ ਮੇਜ਼ ‘ਤੇ ਆਉਣਗੇ। ਖੇਤੀਬਾੜੀ ਕਾਨੂੰਨ ਨੂੰ ਲੈ ਕੇ ਅੱਜ ਭਾਰਤ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਦਰਮਿਆਨ ਵਿਚਾਰ ਵਟਾਂਦਰੇ ਹੋਣੇ ਹਨ। ਪਰ ਗੱਲਬਾਤ ਤੋਂ ਇੱਕ ਦਿਨ ਪਹਿਲਾਂ, ਕਿਸਾਨਾਂ ਨੇ ਇੱਕ ਵੱਡੀ ਟਰੈਕਟਰ ਰੈਲੀ ਕੱਢੀ ਹੈ
ਕਿਸਾਨਾਂ ਦਾ ਟਰੈਕਟਰ ਟ੍ਰੇਲਰ ਜਾਰੀ, KMP ਐਕਸਪ੍ਰੈਸਵੇਅ ‘ਤੇ ਲੱਗੀ 15 ਕਿਲੋਮੀਟਰ ਲੰਬੀ ਲਾਈਨ
Jan 07, 2021 1:45 pm
Tractor march kmp expressway : ਕਿਸਾਨਾਂ ਦੇ ਅੰਦੋਲਨ ਦਾ ਅੱਜ 43 ਵਾਂ ਦਿਨ ਹੈ, ਸੱਤ ਗੇੜ ਵਿਚਾਰ ਵਟਾਂਦਰੇ ਤੋਂ ਬਾਅਦ ਵੀ ਸਰਕਾਰ ਅਤੇ ਕਿਸਾਨਾਂ ਦਰਮਿਆਨ ਵਿਵਾਦ ਬਣਿਆ ਹੋਇਆ ਹੈ। ਜਦਕਿ ਸਰਕਾਰ ਕਿਸਾਨਾਂ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਲਾਭ ਗਿਣਾ ਰਹੀ ਹੈ, ਕਿਸਾਨ ਸੰਗਠਨ ਕਾਨੂੰਨਾਂ ਨੂੰ ਵਾਪਿਸ ਲੈਣ ‘ਤੇ ਅੜੇ ਹੋਏ ਹਨ। ਇਸ ਦੌਰਾਨ ਕਿਸਾਨ 8
ਗੱਲਬਾਤ ਤੋਂ ਪਹਿਲਾ ਸ਼ਕਤੀ ਪ੍ਰਦਰਸ਼ਨ, KMP ਐਕਸਪ੍ਰੈਸ ਵੇਅ ‘ਤੇ ਟਰੈਕਟਰ ਮਾਰਚ ਸ਼ੁਰੂ
Jan 07, 2021 11:33 am
Farmers protest tractor march : ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਅੱਜ ਕੁੰਡਲੀ-ਮਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸ ਵੇਅ ਤੇ ਟਰੈਕਟਰ ਮਾਰਚ ਕੱਢ ਰਹੀਆਂ ਹਨ। 8 ਜਨਵਰੀ ਨੂੰ ਕਿਸਾਨਾਂ ਦੀ ਸਰਕਾਰ ਨਾਲ ਗੱਲਬਾਤ ਦਾ 9 ਵਾਂ ਦੌਰ ਤੈਅ ਹੋਇਆ ਹੈ, ਪਰ ਇਸ ਤੋਂ ਪਹਿਲਾਂ ਅੱਜ ਕਿਸਾਨ ਵੱਡਾ ਪ੍ਰਦਰਸ਼ਨ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ
ਕਿਸਾਨ ਅੰਦੋਲਨ : ਖੇਤੀਬਾੜੀ ਮੰਤਰੀ ਤੋਮਰ ਨੇ ਸ਼ੁੱਕਰਵਾਰ ਨੂੰ ਹੋਣ ਵਾਲੀ ਬੈਠਕ ‘ਚ ਜਤਾਈ ਹੱਲ ਨਿਕਲਣ ਦੀ ਉਮੀਦ
Jan 06, 2021 5:55 pm
Kisan andolan minister tomar hopes : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਬੁੱਧਵਾਰ ਨੂੰ ਉਮੀਦ ਜਤਾਈ ਕਿ ਸ਼ੁੱਕਰਵਾਰ ਨੂੰ ਕਿਸਾਨ ਜੱਥੇਬੰਦੀਆਂ ਨਾਲ ਗੱਲਬਾਤ ਵਿੱਚ ਵਿਵਾਦ ਸੁਲਝ ਜਾਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਵੀ ਕਿਸਾਨਾਂ ਦੇ ਭਲੇ ਲਈ ਸੋਚਣਗੀਆਂ ਅਤੇ ਹੱਲ ਲਈ ਸਰਗਰਮ ਭੂਮਿਕਾ ਅਦਾ ਕਰਨਗੀਆਂ। ਤੁਹਾਨੂੰ ਦੱਸ ਦਈਏ ਕਿ
ਕਿਸਾਨ ਅੰਦੋਲਨ : ਸ਼ਿਵ ਸੈਨਾ ਦਾ ਕੇਂਦਰ ‘ਤੇ ਵਾਰ, ਕਿਹਾ- ‘ਕਿਸਾਨਾਂ ਨਾਲ ਮੀਟਿੰਗ-ਮੀਟਿੰਗ ਖੇਡ ਰਹੀ ਹੈ ਮੋਦੀ ਸਰਕਾਰ’
Jan 06, 2021 5:30 pm
Farm laws shivsena attacks modi govt : ਮੁੰਬਈ- ਸ਼ਿਵ ਸੈਨਾ ਨੇ ਬੁੱਧਵਾਰ ਨੂੰ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਦੇ ਵਿਰੁੱਧ ਹੋ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਮੁੱਦੇ ‘ਤੇ ਰਾਜਨੀਤੀ ਕਰ ਰਹੀ ਹੈ। ਭਾਜਪਾ ਦੀ ਸਾਬਕਾ ਸਹਿਯੋਗੀ ਸ਼ਿਵ ਸੈਨਾ ਨੇ ਦੋਸ਼ ਲਾਇਆ ਕਿ ‘ਕੇਂਦਰ ਸਰਕਾਰ ਕਿਸਾਨਾਂ ਦੇ
ਅਮਰੀਕੀ ਸਪੀਕਰ ਨੇ ਕਿਸਾਨਾਂ ਦੇ ਹੱਕ ‘ਚ ਲਿਖੀ ਚਿੱਠੀ, ਕਿਹਾ- ਕਿਸਾਨਾਂ ਦੀ ਸੁਣੇ ਮੋਦੀ ਸਰਕਾਰ
Jan 06, 2021 4:46 pm
Us assembly speaker supported farmers protest : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 42 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ
AAP ਦਾ ਦੋਸ਼, ਕਿਸਾਨਾਂ ਦੀ ਹਮਾਇਤ ਦਾ ਵਿਖਾਵਾ ਕਰ ਰਹੀ ਕਾਂਗਰਸ, ਪੰਜਾਬ ‘ਚ ਲਾਗੂ ਕੀਤੇ ਤਿੰਨੇ ਕਾਨੂੰਨ
Jan 06, 2021 3:28 pm
raghav chadha says : ਬੀਤੇ 42 ਦਿਨਾਂ ਤੋਂ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨਾਂ ਦੇ ਅੰਦੋਲਨ ਦੇ ਵਿਚਕਾਰ ਸਿਆਸਤ ਵੀ ਜਾਰੀ ਹੈ। ਹੁਣ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ‘ਤੇ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਦੋਹਰਾ ਮਾਪਦੰਡ ਅਪਣਾਉਣ ਦਾ ਦੋਸ਼ ਲਾਇਆ ਹੈ। ‘ਆਪ’ ਪਾਰਟੀ ਦੇ ਨੇਤਾ
ਦੋ ਕਦਮ ਅੱਗੇ ਵੱਧ ਸਕਦੇ ਹਾਂ, ਪਰ ਪਿੱਛੇ ਨਹੀਂ ਹੱਟਾਗੇ : ਕਿਸਾਨ ਆਗੂ
Jan 06, 2021 1:35 pm
Gurnam singh chaduni says : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 42 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨਾਂ ਨੇ ਆਪਣੀਆਂ ਮੰਗਾਂ ਪੂਰੀਆਂ ਕਰਨ
ਕਿਸਾਨ ਆਗੂਆਂ ਨੇ ਕਿਹਾ – 7 ਜਨਵਰੀ ਨੂੰ ਦਿਖਾਇਆ ਜਾਵੇਗਾ ਟਰੈਕਟਰ ਪਰੇਡ ਦਾ ਟ੍ਰੇਲਰ
Jan 06, 2021 11:31 am
Delhi farmers protest live : ਨਵੀਂ ਦਿੱਲੀ : ਕਿਸਾਨਾਂ ਨੇ ਆਪਣੀਆਂ ਮੰਗਾਂ ਪੂਰੀਆਂ ਕਰਨ ਲਈ ਨਵੀਂ ਰਣਨੀਤੀ ਤਿਆਰ ਕੀਤੀ ਹੈ। ਕਿਸਾਨਾਂ ਦੇ ਅੰਦੋਲਨ ਦਾ ਅੱਜ 42 ਵਾਂ ਦਿਨ ਹੈ, ਸੱਤ ਗੇੜ ਵਿਚਾਰ ਵਟਾਂਦਰੇ ਤੋਂ ਬਾਅਦ ਵੀ ਸਰਕਾਰ ਅਤੇ ਕਿਸਾਨਾਂ ਦਰਮਿਆਨ ਵਿਵਾਦ ਬਣਿਆ ਹੋਇਆ ਹੈ। ਜਦਕਿ ਸਰਕਾਰ ਕਿਸਾਨਾਂ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਲਾਭ ਗਿਣਾ ਰਹੀ
ਕਿਸਾਨ ਅੰਦੋਲਨ : ਸਰਕਾਰ ਦੀ ਨੀਅਤ ‘ਚ ਖੋਟ, ਇੱਕ ਕਦਮ ਵੀ ਪਿੱਛੇ ਹੱਟਣ ਲਈ ਤਿਆਰ ਨਹੀਂ : ਕਿਸਾਨ ਆਗੂ
Jan 05, 2021 1:08 pm
Farmers leader says : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 41 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ
ਕਿਸਾਨ ਅੰਦੋਲਨ : ਖੇਤੀਬਾੜੀ ਕਾਨੂੰਨ ਰੱਦ ਹੋਣ ਤੋਂ ਬਾਅਦ ਹੀ ਜਾਵਾਗੇ ਘਰ : ਰਾਕੇਸ਼ ਟਿਕੈਤ
Jan 05, 2021 12:20 pm
Bku rakesh tikait : ਸੋਮਵਾਰ ਨੂੰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦੇ ਮੰਤਰੀਆਂ ਦਰਮਿਆਨ ਅੱਠਵੇਂ ਦੌਰ ਦੀ ਗੱਲਬਾਤ ਦੇ ਖਤਮ ਹੋਣ ਤੋਂ ਬਾਅਦ, ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਸਰਕਾਰ ਨੂੰ ਕਿਹਾ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਵਾਪਿਸ ਨਹੀਂ ਲੈਂਦੀ ਉਦੋਂ ਤੱਕ ਅਸੀਂ ਘਰ ਵਾਪਿਸ ਨਹੀਂ ਜਾਵਾਗੇ। ਰਾਕੇਸ਼ ਟਿਕੈਤ ਨੇ
ਖੇਤੀਬਾੜੀ ਕਾਨੂੰਨਾਂ ‘ਤੇ ਰੇੜਕਾ ਬਰਕਰਾਰ, 8 ਜਨਵਰੀ ਨੂੰ ਹੋਵੇਗੀ ਅਗਲੀ ਮੁਲਾਕਾਤ
Jan 05, 2021 11:48 am
Farmer protest govt talks : ਖੇਤੀਬਾੜੀ ਕਨੂੰਨ ਦੇ ਮੁੱਦੇ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਦਰਮਿਆਨ ਡੈੱਡਲਾਕ ਅਜੇ ਖਤਮ ਨਹੀਂ ਹੋਇਆ। ਬੀਤੇ ਦਿਨ ਸੋਮਵਾਰ ਨੂੰ ਵਿਗਿਆਨ ਭਵਨ ਵਿੱਚ ਕਿਸਾਨਾਂ ਅਤੇ ਸਰਕਾਰ ਦਰਮਿਆਨ ਹੋਈ ਗੱਲਬਾਤ ਇੱਕ ਵਾਰ ਫਿਰ ਬੇਸਿੱਟਾ ਰਹੀ ਹੈ। ਹੁਣ ਇੱਕ ਵਾਰ ਫਿਰ 8 ਜਨਵਰੀ ਨੂੰ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋਣਗੀਆਂ। ਕਿਸਾਨ ਅਜੇ ਵੀ ਤਿੰਨੋਂ
Big Breaking : ਰੇੜਕਾ ਬਰਕਰਾਰ – ਕਿਸਾਨਾਂ ਦੀ ਕੇਂਦਰ ਨਾਲ ਬੈਠਕ ਮੁੜ ਰਹੀ ਬੇਸਿੱਟਾ, ਅਗਲੀ ਮੀਟਿੰਗ 8 ਨੂੰ
Jan 04, 2021 6:07 pm
Farmer protest talks with modi govt : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ
ਮੀਟਿੰਗ ਤੋਂ ਵੱਡਾ ਅਪਡੇਟ : ਖੇਤੀਬਾੜੀ ਮੰਤਰੀ ਤੋਮਰ ਦਾ ਸਿੱਧਾ ਜਵਾਬ, ਕਿਹਾ- ਰੱਦ ਨਹੀਂ ਹੋਣਗੇ ਕਾਨੂੰਨ
Jan 04, 2021 4:49 pm
7th round talk live : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ
Recent Comments