Tag: , , ,

ਕਿਸਾਨਾਂ ਨੇ ਪਿੰਡ ਬਾਦਲ ਵਿਖੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਕੋਠੀ ਅੱਗੇ ਲਗਾਇਆ ਅਣਮਿੱਥੇ ਸਮੇਂ ਲਈ ਧਰਨਾ

ਕਿਸਾਨਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਵੱਡੀ ਪੱਧਰ ਤੇ ਕਿਸਾਨ ਯੂਨੀਅਨ ਉਗਰਾਹਾਂ ਦੇ ਪੁੰਜ ਜਿਲਾ ਦੇ ਕਿਸਾਨ ਪੰਜਾਬ ਦੇ ਵਿੱਤ...

ਕਿਸਾਨ ਆਗੂਆਂ ਨੇ 27 ਸਤੰਬਰ ਨੂੰ ਭਾਰਤ ਬੰਦ ਕਰਨ ਲਈ ਸਾਰੇ ਵਰਗਾਂ ਤੋਂ ਮੰਗਿਆ ਸਹਿਯੋਗ

ਕੇਂਦਰ ਸਰਕਾਰ ਵੱਲੋਂ ਬਣਾਈ ਗਈ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੇ ਜਾ ਰਹੇ ਸੰਘਰਸ਼...

Farmer protest delhi police

ਦਿੱਲੀ ਪੁਲਿਸ ਦੀ ਵੱਡੀ ਕਾਰਵਾਈ, ਦਰਸ਼ਨ ਪਾਲ, ਰਾਕੇਸ਼ ਟਿਕੈਤ ਅਤੇ ਬਲਬੀਰ ਸਿੰਘ ਰਾਜੇਵਾਲ ਸਮੇਤ 6 ਕਿਸਾਨ ਆਗੂਆਂ ‘ਤੇ FIR ਦਰਜ

Farmer protest delhi police : ਗਣਤੰਤਰ ਦਿਵਸ ਮੌਕੇ ਹੋਏ ਟਰੈਕਟਰ ਮਾਰਚ ਵਿੱਚ ਗੋਏ ਹੰਗਾਮੇ ਦੇ ਸੰਬੰਧ ਵਿੱਚ ਦਿੱਲੀ ਪੁਲਿਸ ਦੀ ਕਾਰਵਾਈ ਜਾਰੀ ਹੈ। ਬੁੱਧਵਾਰ...

Womens in farmers protest delhi

ਕਿਸਾਨ ਅੰਦੋਲਨ ਨੂੰ ਹੋਰ ਮਜਬੂਤ ਕਰਨ ਲਈ ਔਰਤਾਂ ਵੀ ਡੱਟ ਕੇ ਦੇ ਰਹੀਆਂ ਨੇ ਸਾਥ, ਦੇਖੋ ਤਸਵੀਰਾਂ

Womens in farmers protest delhi : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ...

Farmers protest priyanka gandhi

ਕਿਸਾਨ ਅੰਦੋਲਨ LIVE : ਪ੍ਰਿਅੰਕਾ ਗਾਂਧੀ ਸਣੇ ਹਿਰਾਸਤ ਵਿੱਚ ਲਏ ਗਏ ਸਾਰੇ ਕਾਂਗਰਸੀ ਨੇਤਾ ਰਿਹਾ

Farmers protest priyanka gandhi : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ...

Farmers protest bjp mla

ਕਿਸਾਨ ਅੰਦੋਲਨ : BJP ਵਿਧਾਇਕ ਦੇ ਵਿਵਾਦਤ ਬੋਲ, ਕਿਹਾ- ਦਿੱਲੀ ਬਾਰਡਰ ‘ਤੇ ਕਿਸਾਨ ਨਹੀਂ, ਕਾਂਗਰਸ ਦੇ ਏਜੰਟ ਬੈਠੇ ਨੇ !

Farmers protest bjp mla : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ...

Rahul priyanka march president meeting

ਕਿਸਾਨ ਅੰਦੋਲਨ LIVE : ਰਾਹੁਲ ਦੇ ਮਾਰਚ ਨੂੰ ਨਹੀਂ ਮਿਲੀ ਆਗਿਆ, ਪ੍ਰਿਅੰਕਾ ਗਾਂਧੀ ਸਣੇ ਕਈ ਕਾਂਗਰਸੀ ਨੇਤਾ ਲਏ ਗਏ ਹਿਰਾਸਤ ‘ਚ

Rahul priyanka march president meeting : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ...

2 ਲੱਖ ਕਿਸਾਨਾਂ ਨਾਲ ਦਿੱਲੀ ਨੂੰ ਕਰਾਂਗੇ ਕੂਚ, NDA ਛੱਡਣ ਦਾ ਵੀ ਉਸੇ ਦਿਨ ਲਵਾਂਗੇ ਫ਼ੈਸਲਾ: ਹਨੂੰਮਾਨ ਬੈਨੀਵਾਲ

2 lakh farmers going to delhi: ਭਾਰਤੀ ਜਨਤਾ ਪਾਰਟੀ (ਭਾਜਪਾ) ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਕਿਸਾਨਾਂ ਨੂੰ ਯਕੀਨ ਦਿਵਾਉਣ ਵਿਚ ਲੱਗੀ ਹੋਈ...

Farmers protest updates

ਕਿਸਾਨ ਅੰਦੋਲਨ ਨੂੰ ਦਿੱਲੀ ਦੇ ਲੋਕਾਂ ਦਾ ਵੀ ਮਿਲਿਆ ਸਾਥ, ਪੜ੍ਹੋ ਰਾਜਧਾਨੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨ ਕਿੰਝ ਬਤੀਤ ਕਰ ਰਹੇ ਨੇ ਸਮਾਂ

Farmers protest updates: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ...

ਦਿੱਲੀ ਤਖ਼ਤ ਨੇ ਹਮੇਸ਼ਾ ਹੀ ਕੀਤੀ ਬੇਇਨਸਾਫ਼ੀ : ਜਥੇਦਾਰ ਹਰਪ੍ਰੀਤ ਸਿੰਘ

jathedar harpreet kisan andolan: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ...

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਹੁਣ ਕਿਸਾਨਾਂ ਨੇ ਕਾਰਪੋਰੇਟ ਘਰਾਣਿਆਂ ਨੂੰ ਦਿੱਤਾ ਵੱਡਾ ਝਟਕਾ

farmers boycott jio: ਖੇਤੀ ਬਿਲ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਦਿੱਲੀ ਵਿੱਚ ਅੱਜ 22 ਦਿਨਾਂ ਤੋਂ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਅਤੇ ਕਿਸਾਨ...

ਸੁਪਰੀਮ ਕੋਰਟ ਤੱਕ ਪਹੁੰਚੀ ਕਿਸਾਨਾਂ ਦੀ ਲੜਾਈ, BKU ਨੇ ਕਾਨੂੰਨਾਂ ਦੇ ਖ਼ਿਲਾਫ਼ ਪਟੀਸ਼ਨ ਕਰਵਾਈ ਦਰਜ

farmers take farm laws to sc: ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਿਸਾਨਾਂ ਅਤੇ ਸਰਕਾਰ ਵਿਚਾਲੇ ਕੋਈ ਗੱਲਬਾਤ ਹੁੰਦੀ ਪ੍ਰਤੀਤ ਨਹੀਂ ਹੁੰਦੀ। ਸਰਕਾਰ...

ਸਾਬਕਾ ਇੰਸਪੈਕਟਰ ਨੇ ਕਿਸਾਨਾਂ ਦੇ ਸਮਰਥਨ ‘ਚ ਰਾਸ਼ਟਰਪਤੀ ਸਨਮਾਨ ਵਾਪਸ ਕਰਨ ਦਾ ਕੀਤਾ ਐਲਾਨ

former inspector harpal singh: ਕਿਸਾਨ ਅੰਦੋਲਨ ਨੂੰ ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਹਰਪਾਲ ਸਿੰਘ ਨਿਵਾਸੀ ਬਠਿੰਡਾ ਨੇ ਵੀ ਸਮਰਥਨ ਦਿੱਤਾ। ਐਤਵਾਰ ਨੂੰ...

ਭਾਰਤ ਬੰਦ ਤੋਂ ਪਹਿਲਾਂ ਬੋਲੇ ​​ਕਿਸਾਨ ਕਿਹਾ, ਸਾਡੇ ਮਨ ਦੀ ਗੱਲ ਸੁਣੋ PM ਮੋਦੀ, ਮੰਗਾਂ ਨਾਲ ਕੋਈ ਸਮਝੌਤਾ ਨਹੀਂ

farmers says to pm modi: ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ 8 ਦਸੰਬਰ ਨੂੰ ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ...

Farmers protest in delhi

ਕਿਸਾਨ ਜਥੇਬੰਦੀਆਂ ਨੇ ਕਿਹਾ- ਇਹ ਆਰ-ਪਾਰ ਦੀ ਲੜਾਈ, ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਹੀ ਹੋਵੇਗੀ ਗੱਲਬਾਤ

Farmers protest in delhi: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ 10 ਵੇਂ ਦਿਨ ਵੀ ਕਿਸਾਨ ਦਿੱਲੀ ਸਰਹੱਦ ‘ਤੇ ਡਟੇ ਹੋਏ ਹਨ। ਅੱਜ 5 ਵੇਂ ਦੌਰ ਦੀ ਗੱਲਬਾਤ...

Farmers protest in delhi

ਗੱਲਬਾਤ ਲਈ ਰਵਾਨਾ ਹੋਏ ਕਿਸਾਨ ਆਗੂ, ਰਾਜਨਾਥ ਕਰਨਗੇ ਸਰਕਾਰ ਵਲੋਂ ਮੀਟਿੰਗ ਦੀ ਅਗਵਾਈ

Farmers protest in delhi : ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਅੱਜ ਦੁਪਹਿਰ ਤਿੰਨ ਵਜੇ ਗੱਲਬਾਤ ਹੋਣੀ ਹੈ। ਕਿਸਾਨ ਇੱਕ ਹਫਤੇ ਤੋਂ...

Farmers protest in delhi

ਦਿੱਲੀ ਤੋਂ ਆਈ ਬੁਰੀ ਖਬਰ, ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਹੋਈ ਮੌਤ

Farmers protest in delhi: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ...

ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਸੜਕ ‘ਤੇ ਲਗਾਈਆਂ ਕੰਡਿਆਲੀ ਤਾਰਾਂ, ਸਿੰਘੁ ਬਾਰਡਰ ‘ਤੇ ਲੱਗਿਆ ਲੰਬਾ ਜਾਮ

Farmers Protest in Delhi: ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਦੇ ਕਿਸਾਨਾਂ ਦੇ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਦੇ ਡਰ ਕਾਰਨ ਦਿੱਲੀ ਦੀਆਂ...

Carousel Posts