Farmers Protest Internet services Archives - Daily Post Punjabi

ਹਰਿਆਣਾ ਮਗਰੋਂ ਹੁਣ ਪੰਜਾਬ ਦੇ ਇਨ੍ਹਾਂ 3 ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾਵਾਂ ਰਹਿਣਗੀਆਂ ਬੰਦ
ਹਰਿਆਣਾ ਵਿੱਚ ਕਿਸਾਨ ਅੰਦੋਲਨ ਕਾਰਨ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਦੇ ਪਟਿਆਲਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ 16 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।  ਇਹ ਫੈਸਲਾ ਗ੍ਰਹਿ ਮੰਤਰਾਲੇ ਦੇ ਹੁਕਮਾਂ ‘ਤੇ ਲਿਆ ਗਿਆ ਹੈ। ਪਿਛਲੇ 2 ਦਿਨਾਂ ਤੋਂ ਲਗਾਤਾਰ ਖਨੌਰੀ ਅਤੇ ਨਾਲ ਲੱਗਦੇ ਇਲਾਕਿਆਂ ‘ਚ ਇੰਟਰਨੈੱਟ ਸੇਵਾਵਾਂ ਲਗਭਗ ਬੰਦ ਵਾਂਗ ਕੀਤੀਆਂ ਹੋਈਆਂ ਹਨ।

internet suspended punjab 16february

ਦਰਅਸਲ ਪੰਜਾਬ ਦੇ ਕਿਸਾਨਾਂ ਨੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 12 ਫਰਵਰੀ ਨੂੰ ਫਤਿਹਗੜ੍ਹ ਸਾਹਿਬ ਵਿਖੇ ਇੱਕਜੁੱਟ ਹੋ ਕੇ ਪ੍ਰਦਰਸ਼ਨ ਕੀਤਾ ਸੀ। ਉਸੇ ਰਾਤ ਜਦੋਂ ਚੰਡੀਗੜ੍ਹ ਵਿੱਚ ਸ਼ਾਮ 5.30 ਵਜੇ ਕੇਂਦਰੀ ਮੰਤਰੀਆਂ ਨਾਲ ਉਨ੍ਹਾਂ ਦੀ ਘੰਟਾ ਭਰ ਚੱਲੀ ਮੀਟਿੰਗ ਅਸਫਲ ਰਹੀ ਤਾਂ ਉਨ੍ਹਾਂ ਨੇ 13 ਫਰਵਰੀ ਨੂੰ ਦਿੱਲੀ ਜਾਣ ਦਾ ਫੈਸਲਾ ਕੀਤਾ। ਇਸ ਦੌਰਾਨ, ਜਨਤਕ ਐਮਰਜੈਂਸੀ ਅਤੇ ਜਨਤਕ ਸੁਰੱਖਿਆ ਨਿਯਮਾਂ 2017 ਦਾ ਹਵਾਲਾ ਦਿੰਦੇ ਹੋਏ, ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜ ਦੇ ਤਿੰਨ ਜ਼ਿਲ੍ਹਿਆਂ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਦੇ ਕੁਝ ਹਿੱਸਿਆਂ ਵਿੱਚ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਸੀ।

ਦੱਸਿਆ ਜਾ ਰਿਹਾ ਹੈ ਕਿ ਭਲਕੇ ਭਾਰਤ ਬੰਦੇ ਦੇ ਸੱਦੇ ਦਰਮਿਆਨ ਇਹ ਫ਼ੈਸਲਾ ਲਿਆ ਗਿਆ ਹੈ। ਇਨ੍ਹਾਂ ਹੁਕਮਾਂ ਦੀ ਕਾਪੀ ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਜਨਤਕ ਕੀਤੀ ਹੈ ਅਤੇ ਨਾਲ ਹੀ ਕਿਹਾ ਹੈ ਕਿ ਇਹ ਬੇਹੱਦ ਗਲਤ ਹੋ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ 13 ਫਰਵਰੀ ਨੂੰ ਜਦੋਂ ਕਿਸਾਨ ਫਤਿਹਗੜ੍ਹ ਸਾਹਿਬ ਤੋਂ ਹਰਿਆਣਾ ਵੱਲ ਮਾਰਚ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਫਤਿਹਗੜ੍ਹ ਸਾਹਿਬ ਤੋਂ ਕੁੱਝ ਲੋਕਾਂ ਦੇ ਫੋਨ ਆਏ ਕਿ ਇੰਟਰਨੈੱਟ ਬੰਦ ਹਨ। ਫਿਰ ਜਦੋਂ ਬੁੱਧਵਾਰ ਤੱਕ ਵੀ ਇੰਟਰਨੈੱਟ ਸੇਵਾਵਾਂ ਬਹਾਲ ਨਾ ਹੋਈਆਂ ਤਾਂ ਉਨ੍ਹਾਂ ਨੇ ਕੇਂਦਰ ਸਰਕਾਰ ਨਾਲ ਸੰਪਰਕ ਕੀਤਾ। ਉੱਥੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਪੰਜਾਬ ਦੇ ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਦੇ ਕਈ ਇਲਾਕਿਆਂ ‘ਚ 12 ਫਰਵਰੀ ਦੀ ਰਾਤ ਤੋਂ 16 ਫਰਵਰੀ ਦੀ ਰਾਤ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਹਰਿਆਣਾ ਮਗਰੋਂ ਹੁਣ ਪੰਜਾਬ ਦੇ ਇਨ੍ਹਾਂ 3 ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾਵਾਂ ਰਹਿਣਗੀਆਂ ਬੰਦ appeared first on Daily Post Punjabi.