Farmers protest latest news Archives - Daily Post Punjabi

Big Breaking : 29 ਦਸੰਬਰ ਨੂੰ ਹੋਵੇਗੀ ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ, ਕੀ ਇਸ ਵਾਰ ਨਿਕਲੇਗਾ ਹੱਲ ?
Farmers protest latest news :  ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 31 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਸੀ। ਇੱਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਦੀ ਕਿਸਾਨ ਪੰਚਾਇਤ ਤੋਂ ਬਾਅਦ ਅੱਜ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਹੈ, ਅਤੇ ਇਸ ਮੀਟਿੰਗ ਦੇ ਵਿੱਚ ਕਿਸਾਨ ਆਗੂਆਂ ਵਲੋਂ ਕੇਂਦਰ ਸਰਕਾਰ ਦੇ ਪ੍ਰਸਤਾਵ ‘ਤੇ ਫੈਸਲਾ ਕੀਤਾ ਗਿਆ ਹੈ।

Farmers protest latest news

ਕਿਸਾਨ ਜਥੇਬੰਦੀਆਂ ਨੇ ਫੈਸਲਾ ਲਿਆ ਹੈ ਕਿ ਹੁਣ 29 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਸਰਕਾਰ ਨਾਲ ਬੈਠਕ ਕਰਨਗੀਆਂ। ਇਹ ਬੈਠਕ ਸਵੇਰੇ 11 ਵਜੇ ਹੋਵੇਗੀ। ਇਹ ਬੈਠਕ ਵਿਗਿਆਨ ਭਵਨ ਦੇ ਵਿੱਚ ਹੋਵੇਗੀ, ਹਾਲਾਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੰਗ ਸਿਰਫ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੀ ਹੈ। ਇਸ ਤੋਂ ਪਹਿਲਾ ਅੱਜ ਅਸਾਮ ਵਿੱਚ ਇੱਕ ਸਭਾ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਸੀ ਕਿ, “ਫਿਲਹਾਲ ਕੁੱਝ ਲੋਕ ਖੇਤੀਬਾੜੀ ਸੁਧਾਰ ਕਾਨੂੰਨਾਂ ਸਬੰਧੀ ਅੰਦੋਲਨ ਕਰ ਰਹੇ ਹਨ। ਮੈਂ ਇਸ ਮੌਕੇ ਸਾਰਿਆਂ ਨੂੰ ਅਪੀਲ ਕਰਨਾ ਚਾਹੁੰਦਾ ਹਾਂ ਕਿ ਤੁਸੀਂ ਅੱਗੇ ਆਓ, ਸਰਕਾਰ ਨਾਲ ਗੱਲਬਾਤ ਕਰੋ ਅਤੇ ਸਮੱਸਿਆ ਲਈ ਕੋਈ ਹੱਲ ਲੱਭੋ।”

ਇਹ ਵੀ ਦੇਖੋ : ਕਿਸਾਨ ਅੰਦੋਲਨ ਤੋਂ ਵੱਡੀ ਖ਼ਬਰ, 29 ਦਸੰਬਰ ਨੂੰ ਕੇਂਦਰ ਨਾਲ ਮੀਟਿੰਗ

The post Big Breaking : 29 ਦਸੰਬਰ ਨੂੰ ਹੋਵੇਗੀ ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ, ਕੀ ਇਸ ਵਾਰ ਨਿਕਲੇਗਾ ਹੱਲ ? appeared first on Daily Post Punjabi.