Farmers protest meeting Archives - Daily Post Punjabi

ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨ, ਸਰਕਾਰ ਵੀ ਹੋਈ ਐਕਟਿਵ, ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਖੇਤੀਬਾੜੀ ਮੰਤਰੀ ਅਤੇ ਪਿਯੂਸ਼ ਗੋਇਲ
Farmers protest meeting: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਖੇਤੀਬਾੜੀ ਕਾਨੂੰਨ ਨੂੰ ਲੈ ਕੇ ਲਗਾਤਾਰ ਸੱਤਵੇਂ ਦਿਨ ਵੀ ਕਿਸਾਨ ਅੰਦੋਲਨ ਜਾਰੀ ਹੈ। ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਹਨ। ਸਰਕਾਰ ਨਾਲ ਗੱਲਬਾਤ ਦਾ ਪਹਿਲਾ ਦੌਰ ਫੇਲ੍ਹ ਹੋਣ ਤੋਂ ਬਾਅਦ, ਕਿਸਾਨਾਂ ਨੇ ਅੰਦੋਲਨ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਦੂਜੇ ਪਾਸੇ, ਸਰਕਾਰ ਵੀ ਸਰਗਰਮ ਜਾਪ ਰਹੀ ਹੈ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਪਿਯੂਸ਼ ਗੋਇਲ ਬੁੱਧਵਾਰ ਸਵੇਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਪਹੁੰਚੇ ਹਨ। ਇਨ੍ਹਾਂ ਮੰਤਰੀਆਂ ਨੇ ਕੱਲ ਕਿਸਾਨਾਂ ਨਾਲ ਵਿਚਾਰ ਵਟਾਂਦਰੇ ਕੀਤੇ ਸੀ।

Farmers protest meeting

ਦੋਵੇਂ ਮੰਤਰੀ 15 ਮਿੰਟ ਪਹਿਲਾਂ ਅਮਿਤ ਸ਼ਾਹ ਦੇ ਘਰ ਪਹੁੰਚੇ ਹਨ। ਮੰਨਿਆ ਜਾਂ ਰਿਹਾ ਹੈ ਕਿ ਸਰਕਾਰ ਅੰਦੋਲਨ ਨੂੰ ਖਤਮ ਕਰਨ ਦੀ ਤਿਆਰੀ ਲਈ ਇਹ ਮੀਟਿੰਗ ਕਰ ਰਹੀ ਹੈ। ਕੱਲ੍ਹ, ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਬੈਠਕ ਬੇਸਿੱਟਾ ਰਹੀ ਸੀ। ਜਾਣਕਾਰੀ ਮਿਲੀ ਹੈ ਕਿ ਅੱਜ ਇੱਥੇ ਕਿਸਾਨ ਜੱਥੇਬੰਦੀਆਂ ਦੀ ਵੀ ਮੀਟਿੰਗ ਹੋਵੇਗੀ। ਸਿੰਘੂ ਸਰਹੱਦ ‘ਤੇ ਖੜ੍ਹੇ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਬਿੱਲਾਂ ਨੂੰ ਵਾਪਿਸ ਨਹੀਂ ਲੈਂਦੀ, ਇਹ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਅੰਦੋਲਨ ਹੋਰ ਵੱਡਾ ਹੋਵੇਗਾ।

ਇਹ ਵੀ ਦੇਖੋ : ਬੱਸ ‘ਚ ਬੈਠੇ ਕਿਸਾਨਾਂ ਨੇ ਬਣਾਈ ਮੋਦੀ ਤੇ ਉਹਦੇ ਮੰਤਰੀਆਂ ਦੀ ਰੇਲ, ਸੁਣੋ ਚੰਗਿਆੜੇ ਕੱਢਦੇ ਕਿਸਾਨ ਆਗੂਆਂ ਨੂੰ Live

The post ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨ, ਸਰਕਾਰ ਵੀ ਹੋਈ ਐਕਟਿਵ, ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਖੇਤੀਬਾੜੀ ਮੰਤਰੀ ਅਤੇ ਪਿਯੂਸ਼ ਗੋਇਲ appeared first on Daily Post Punjabi.

BIG BRAKING : ਕਿਸਾਨਾਂ ਨੇ ਕੇਂਦਰ ਦੇ ਕਮੇਟੀ ਬਣਾਉਣ ਦਾ ਮਤਾ ਠੁਕਰਾਇਆ, ਕਿਹਾ- ਤੁਸੀ ਸਾਡਾ ਭਲਾ ਨਾਂ ਕਰੋ
Farmers protest meeting: ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਗੱਲਬਾਤ ਜਾਰੀ ਹੈ। ਇਹ ਗੱਲਬਾਤ ਵਿਗਿਆਨ ਭਵਨ ਵਿਖੇ ਹੋ ਰਹੀ ਹੈ। ਇਸ ਮੀਟਿੰਗ ਵਿੱਚ ਲੱਗਭਗ 35 ਕਿਸਾਨ ਸੰਗਠਨ ਸ਼ਾਮਿਲ ਹੋ ਰਹੇ ਹਨ। ਸਰਕਾਰ ਅਤੇ ਕਿਸਾਨਾਂ ਦਰਮਿਆਨ ਚੱਲ ਰਹੀ ਗੱਲਬਾਤ ਨੂੰ ਦੋ ਘੰਟੇ ਤੋਂ ਵੀ ਵਧੇਰੇ ਸਮਾਂ ਹੋ ਗਿਆ ਹੈ। ਸਰਕਾਰ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਕਿਹਾ ਕਿ ਉਹ 4-5 ਮੈਂਬਰਾਂ ਦੇ ਨਾਮ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਲਈ ਦੇਣ ਅਤੇ ਇੱਕ ਕਮੇਟੀ ਦਾ ਗਠਨ ਕਰਨ ਜਿਸ ਵਿੱਚ ਸਰਕਾਰ ਦੇ ਨੁਮਾਇੰਦੇ ਅਤੇ ਖੇਤੀ ਮਾਹਿਰ ਵੀ ਸ਼ਾਮਿਲ ਹੋਣਗੇ। ਪਰ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਇਸ ਮਤੇ ਨੂੰ ਠੁਕਰਾ ਦਿੱਤਾ ਹੈ।

Farmers protest meeting

ਸੂਤਰਾਂ ਅਨੁਸਾਰ ਕਿਸਾਨ ਸੰਗਠਨ ਦੇ ਨੁਮਾਇੰਦੇ ਨੇ ਕਿਹਾ ਕਿ ਤੁਸੀਂ ਅਜਿਹਾ ਕਾਨੂੰਨ ਲੈ ਕੇ ਆਏ ਹੋ ਜਿਸ ਰਾਹੀਂ ਸਾਡੀ ਜ਼ਮੀਨ ਵੱਡੇ ਕਾਰਪੋਰੇਟ ਹੜੱਪ ਲੈਣਗੇ, ਇਸ ਵਿੱਚ ਕਾਰਪੋਰੇਟ ਨਾ ਲਿਆਉ। ਹੁਣ ਕਮੇਟੀ ਬਣਾਉਣ ਦਾ ਸਮਾਂ ਨਹੀਂ ਹੈ। ਤੁਸੀਂ ਕਹਿੰਦੇ ਹੋ ਕਿ ਤੁਸੀਂ ਕਿਸਾਨਾਂ ਦਾ ਭਲਾ ਕਰਨਾ ਚਾਹੁੰਦੇ ਹੋ, ਅਸੀਂ ਕਹਿ ਰਹੇ ਹਾਂ ਕਿ ਤੁਸੀਂ ਸਾਡਾ ਭਲਾ ਨਾ ਕਰੋ।

ਇਹ ਵੀ ਦੇਖੋ : ਕੀ ਹੋਇਆ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ‘ਚ, ਜਾਣੋ ਮੌਕੇ ਤੋਂ Live Update

The post BIG BRAKING : ਕਿਸਾਨਾਂ ਨੇ ਕੇਂਦਰ ਦੇ ਕਮੇਟੀ ਬਣਾਉਣ ਦਾ ਮਤਾ ਠੁਕਰਾਇਆ, ਕਿਹਾ- ਤੁਸੀ ਸਾਡਾ ਭਲਾ ਨਾਂ ਕਰੋ appeared first on Daily Post Punjabi.