Farmers protest modi government Archives - Daily Post Punjabi

ਕਿਸਾਨ ਅੰਦੋਲਨ : ਖੇਤੀਬਾੜੀ ਕਾਨੂੰਨਾਂ ‘ਤੇ ਸਰਕਾਰ ਅੱਜ ਦੇਵੇਗੀ ਪ੍ਰਸਤਾਵ, 12 ਵਜੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ
Farmers protest modi government: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨਾਂ ਦਾ ਸੰਘਰਸ਼ ਲੰਬੇ ਸਮੇਂ ਤੋਂ ਜਾਰੀ ਹੈ। ਕਿਸਾਨ ਜਥੇਬੰਦੀਆਂ ਅੱਜ ਦੁਪਹਿਰ 12 ਵਜੇ ਦਿੱਲੀ ਦੀ ਸਿੰਘੂ ਸਰਹੱਦ ‘ਤੇ ਇੱਕ ਬੈਠਕ ਕਰਨਗੀਆਂ। ਕਿਸਾਨ ਆਗੂ ਹਨਨ ਮੁੱਲਾ ਨੇ ਕਿਹਾ ਹੈ ਕਿ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨਾ ਪਏਗਾ ਅਤੇ ਇਸ ਵਿੱਚ ਕੋਈ ਰਸਤਾ ਨਹੀਂ ਹੈ।

Farmers protest modi government

ਕਿਸਾਨ ਅੰਦੋਲਨ ਕਿਸ ਰਸਤੇ ਵੱਲ ਰੁੱਖ ਕਰੇਗਾ ਇਹ ਤਸਵੀਰ ਅੱਜ ਸਾਫ ਹੋ ਸਕਦੀ ਹੈ। ਭਾਰਤ ਬੰਦ ਤੋਂ ਬਾਅਦ ਬੀਤੀ ਰਾਤ ਕਿਸਾਨ ਨੇਤਾਵਾਂ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਬੈਠਕ ਤੋਂ ਸਰਕਾਰ ਦਾ ਰੁਖ ਸਪਸ਼ਟ ਦਿਖਾਈ ਦੇ ਰਿਹਾ ਹੈ। ਸਰਕਾਰ ਕਾਨੂੰਨ ਵਾਪਿਸ ਨਾ ਲੈਣ ‘ਤੇ ਅੜੀ ਹੈ, ਪਰ ਕਿਸਾਨਾਂ ਨੂੰ ਇੱਕ ਪ੍ਰਸਤਾਵ ਦੇਵੇਗੀ, ਜਿਸ ‘ਤੇ ਕਿਸਾਨ ਆਗੂ ਵਿਚਾਰ ਵਟਾਂਦਰੇ ਕਰਨਗੇ। ਜੇਕਰ ਕਿਸਾਨ ਇਸ ਪ੍ਰਸਤਾਵ ਨੂੰ ਮੰਨ ਲੈਂਦੇ ਹਨ ਤਾਂ ਕਿਸਾਨਾਂ ਦਾ ਅੰਦੋਲਨ ਖ਼ਤਮ ਹੋ ਸਕਦਾ ਹੈ। ਕਿਸਾਨ ਸਿੱਧੇ ਤੌਰ ‘ਤੇ ਕਾਨੂੰਨ ਨੂੰ ਰੱਦ ਕਰਨ ਲਈ ਹਾਂ ਜਾਂ ਨਾ ਵਿੱਚ ਜਵਾਬ ਚਾਹੁੰਦੇ ਹਨ ਪਰ ਸਰਕਾਰ ਇਸ ਲਈ ਤਿਆਰ ਨਹੀਂ ਹੈ। ਸਰਕਾਰ ਅੱਜ ਕਿਸਾਨਾਂ ਨੂੰ ਲਿਖਤੀ ਤੌਰ ‘ਤੇ ਕਾਨੂੰਨ ਵਿੱਚ ਸੋਧ ਦਾ ਪ੍ਰਸਤਾਵ ਦੇਵੇਗੀ, ਜਿਸ ‘ਤੇ ਕਿਸਾਨ ਦੁਪਹਿਰ ਬਾਰਾਂ ਵਜੇ ਮਿਲਣਗੇ ਅਤੇ ਅੱਗੇ ਦੀ ਰਣਨੀਤੀ ਤੈਅ ਕਰਨਗੇ।

ਇਹ ਵੀ ਦੇਖੋ : ਸੁਣੋ ਕੀ ਹੋ ਰਿਹੈ ਅਮਿਤ ਸ਼ਾਹ ਨਾਲ ਕਿਸਾਨਾਂ ਦੀ ਮੀਟਿੰਗ ਚ, ਕਿਹੜਾ ਕਨੂੰਨ ਰੱਦ ਹੋਏਗਾ, ਕਿਹੜੀਆਂ ਮੰਨੇਗੀ ਸਰਕਾਰ

The post ਕਿਸਾਨ ਅੰਦੋਲਨ : ਖੇਤੀਬਾੜੀ ਕਾਨੂੰਨਾਂ ‘ਤੇ ਸਰਕਾਰ ਅੱਜ ਦੇਵੇਗੀ ਪ੍ਰਸਤਾਵ, 12 ਵਜੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ appeared first on Daily Post Punjabi.