Farmers protest pm modi meeting Archives - Daily Post Punjabi

ਕਿਸਾਨਾਂ ਨਾਲ ਗੱਲਬਾਤ ਤੋਂ ਪਹਿਲਾਂ PM ਮੋਦੀ ਨੇ ਮੰਤਰੀਆਂ ਨਾਲ ਕੀਤੀ ਮੀਟਿੰਗ, ਕੀ ਅੱਜ ਹੋਵੇਗਾ ਮਸਲਾ ਹੱਲ ?
Farmers protest pm modi meeting: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਦਿੱਲੀ ਸਰਹੱਦ ‘ਤੇ ਲਗਾਤਾਰ ਡਟੇ ਹੋਏ ਹਨ। ਇਸ ਦੇ ਨਾਲ ਹੀ ਇਸ ਮੁੱਦੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਮੁਲਾਕਤ ਕੀਤੀ ਹੈ। ਸ਼ਨੀਵਾਰ ਨੂੰ ਇਹ ਵੱਡੀ ਮੀਟਿੰਗ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਦੇ ਪੰਜਵੇਂ ਦੌਰ ਤੋਂ ਪਹਿਲਾਂ ਹੋਈ ਹੈ। ਇਸ ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੀ ਮੌਜੂਦ ਰਹੇ ਹਨ। ਕੇਂਦਰੀ ਮੰਤਰੀ ਪਿਯੂਸ਼ ਗੋਇਲ ਵੀ ਇਸ ਮੀਟਿੰਗ ਵਿੱਚ ਪਹੁੰਚੇ ਸੀ। ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਜਨਾਥ ਸਿੰਘ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਪੀਯੂਸ਼ ਗੋਇਲ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਮੁਲਾਕਾਤ ਸਵੇਰੇ ਕਰੀਬ 11.40 ਵਜੇ ਖਤਮ ਹੋਈ, ਇਹ ਮੁਲਾਕਾਤ ਤਕਰੀਬਨ ਦੋ ਘੰਟੇ ਚੱਲੀ ਹੈ। ਬੈਠਕ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨਾਂ ਨਾਲ ਇੱਕ ਮੀਟਿੰਗ ਅੱਜ ਦੁਪਹਿਰ 2 ਵਜੇ ਤੈਅ ਕੀਤੀ ਗਈ ਹੈ। ਮੈਨੂੰ ਬਹੁਤ ਉਮੀਦ ਹੈ ਕਿ ਕਿਸਾਨ ਸਕਾਰਾਤਮਕ ਸੋਚਣਗੇ ਅਤੇ ਆਪਣਾ ਅੰਦੋਲਨ ਖਤਮ ਕਰਨਗੇ।

Farmers protest pm modi meeting

ਖੇਤੀ ਕਾਨੂੰਨਾਂ ਵਿਰੁੱਧ ਸਰਹੱਦ ’ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਇੱਕ ਪ੍ਰਦਰਸ਼ਨਕਾਰੀ ਨੇ ਕਿਹਾ, “ਸਰਕਾਰ ਵਾਰ ਵਾਰ ਤਾਰੀਖਾਂ ਦੇ ਰਹੀ ਹੈ, ਸਾਰੀਆਂ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਫੈਸਲਾ ਲਿਆ ਹੈ ਕਿ ਅੱਜ ਗੱਲਬਾਤ ਦਾ ਆਖ਼ਰੀ ਦਿਨ ਹੈ। ਕਿਸਾਨ ਯੂਨਾਈਟਿਡ ਫਰੰਟ ਦੇ ਮੁਖੀ ਰਾਮਪਾਲ ਸਿੰਘ ਨੇ ਕਿਹਾ ਕਿ ਅੱਜ ਆਰ ਪਾਰ ਲੜਾਈ ਹੋਵੇਗੀ। ਹਰ ਦਿਨ ਕੋਈ ਮੀਟਿੰਗ ਨਹੀਂ ਹੋਵੇਗੀ। ਅੱਜ ਬੈਠਕ ਵਿੱਚ ਕੁੱਝ ਹੋਰ ਨਹੀਂ ਹੋਵੇਗਾ, ਸਿਰਫ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਹੋਵੇਗੀ। ਕਿਸਾਨ ਮਹਾਂ ਪੰਚਾਇਤ ਦੇ ਆਗੂ ਰਾਮਪਾਲ ਨੇ ਕਿਹਾ ਕਿ ਸਰਕਾਰ ਨੂੰ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਘੋਸ਼ਣਾ ਕਰਨੀ ਚਾਹੀਦੀ ਹੈ ਅਤੇ ਇਸ ਨੂੰ ਲਿਖਤੀ ਰੂਪ ਵਿੱਚ ਦੇਣਾ ਚਾਹੀਦਾ ਹੈ ਕਿ ਐਮਐਸਪੀ ਜਾਰੀ ਰਹੇਗੀ। ਜੇ ਅੱਜ ਦੀ ਗੱਲਬਾਤ ਦਾ ਕੋਈ ਸਕਾਰਾਤਮਕ ਨਤੀਜਾ ਨਹੀਂ ਨਿਕਲਦਾ ਤਾਂ ਰਾਜਸਥਾਨ ਦੇ ਕਿਸਾਨ ਵੀ ਐਨਐਚ -8 ਰਾਹੀਂ ਦਿੱਲੀ ਵੱਲ ਕੂਚ ਕਰਨਗੇ ਅਤੇ ਜੰਤਰ-ਮੰਤਰ ਵਿਖੇ ਡੇਰਾ ਲਾਉਣਗੇ।

ਇਹ ਵੀ ਦੇਖੋ : ਪੰਜਾਬ ਤੋਂ ਦੂਰ ਵੱਸਦੇ ਇਸ NRI ਪੰਜਾਬੀ ਨੇ ਕਿਸਾਨਾਂ ਲਈ ਲਾਏ ਡਾਲਰਾਂ ਦੇ ਢੇਰ, ਕਹਿੰਦਾ ‘ਕੋਈ ਕਮੀ ਨਾ ਆਵੇ’

The post ਕਿਸਾਨਾਂ ਨਾਲ ਗੱਲਬਾਤ ਤੋਂ ਪਹਿਲਾਂ PM ਮੋਦੀ ਨੇ ਮੰਤਰੀਆਂ ਨਾਲ ਕੀਤੀ ਮੀਟਿੰਗ, ਕੀ ਅੱਜ ਹੋਵੇਗਾ ਮਸਲਾ ਹੱਲ ? appeared first on Daily Post Punjabi.