Farmers protest priyanka gandhi Archives - Daily Post Punjabi

ਪ੍ਰਿਯੰਕਾ ਗਾਂਧੀ ਦਾ ਮੋਦੀ ਸਰਕਾਰ ‘ਤੇ ਵਾਰ, ਕਿਹਾ- ਇੱਕ ਪਾਸੇ ਗੱਲਬਾਤ ਦਾ ਸੱਦਾ, ਦੂਜੇ ਪਾਸੇ ਠੰਡ ‘ਚ ਅੱਥਰੂ ਗੈਸ ਦੇ ਗੋਲੇ
Farmers protest priyanka gandhi : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਅੰਦੋਲਨ ਦੇ ਵਿਚਕਾਰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਇੱਕ ਮੀਟਿੰਗ ਅੱਜ ਸੋਮਵਾਰ ਨੂੰ ਹੋ ਰਹੀ ਹੈ। ਅੱਜ ਕਿਸਾਨਾਂ ਅਤੇ ਸਰਕਾਰ ਦਰਮਿਆਨ ਵਿਚਾਰ ਵਟਾਂਦਰੇ ਲਈ ਅੱਠਵੇਂ ਦੌਰ ਦੀ ਬੈਠਕ ਜਾਰੀ ਹੈ। ਅੰਦੋਲਨ ਦੇ ਵਿਚਕਾਰ ਸਿਆਸਤ ਵੀ ਜਾਰੀ ਹੈ। ਵਿਰੋਧੀ ਪਾਰਟੀਆਂ ਲਗਾਤਾਰ ਭਾਜਪਾ ਨੂੰ ਘੇਰਨ ਦੋ ਕੋਸ਼ਿਸ ਕਰ ਰਹੀਆਂ ਹਨ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਾਂਗਰਸ ਵੱਲੋਂ ਲਗਾਤਾਰ ਮੋਦੀ ਸਰਕਾਰ ਦਾ ਘਿਰਾਓ ਕੀਤਾ ਜਾ ਰਿਹਾ ਹੈ।

सरकार एक तरफ तो किसानों को बातचीत के लिए बुलाती है दूसरी तरफ इस कड़कड़ाती ठंड में उन पर आंसू गैस के गोले बरसा रही है। इसी अड़ियल और क्रूर व्यवहार की वजह से अब तक लगभग 60 किसानों की जान जा चुकी है।

किसान कैसे विश्वास करे इस क्रूर सरकार पर? pic.twitter.com/j4QEq2tyin
— Priyanka Gandhi Vadra (@priyankagandhi) January 4, 2021

ਪ੍ਰਿਅੰਕਾ ਗਾਂਧੀ ਨੇ ਟਵੀਟ ਕਰਕੇ ਦੋਸ਼ ਲਾਇਆ ਹੈ ਕਿ, “ਇੱਕ ਪਾਸੇ ਸਰਕਾਰ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਉਂਦੀ ਹੈ, ਦੂਜੇ ਪਾਸੇ ਇਸ ਕੜਕਦੀ ਠੰਡ ਵਿੱਚ ਉਹ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ। ਇਸ ਜ਼ਿੱਦੀ ਅਤੇ ਜ਼ਾਲਮ ਵਤੀਰੇ ਕਾਰਨ ਹੁਣ ਤੱਕ ਤਕਰੀਬਨ 60 ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ।” ਉਨ੍ਹਾਂ ਨੇ ਪੁੱਛਿਆ,“ਕਿਸਾਨ ਇਸ ਜ਼ਾਲਮ ਸਰਕਾਰ ‘ਤੇ ਭਰੋਸਾ ਕਿਵੇਂ ਕਰ ਸਕਦੇ ਹਨ?” ਹਾਲਾਂਕਿ ਅੱਜ ਕਿਸਾਨਾਂ ਅਤੇ ਸਰਕਾਰ ਦਰਮਿਆਨ ਵਿਚਾਰ ਵਟਾਂਦਰੇ ਲਈ ਸੱਤਵੇਂ ਦੌਰ ਦੀ ਬੈਠਕ ਜਾਰੀ ਹੈ। ਇਸ ਦੌਰਾਨ ਇੱਕ ਵੱਡੀ ਖਬਰ ਸ੍ਹਾਮਣੇ ਆ ਰਹੀ ਹੈ ਕਿ ਸਰਕਾਰ ਨੇ ਇੱਕ ਵਾਰ ਫਿਰ ਖੇਤੀ ਕਾਨੂੰਨ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਇਹ ਵੀ ਦੇਖੋ : ਸਰਕਾਰ ਨਹੀਂ ਮੰਨੀ ਖੇਤੀ ਕਨੂੰਨਾਂ ਰੱਦ ਕਰਨ ‘ਤੇ, ਆਮੋ-ਸਾਹਮਣੇ ਹੋਈਆਂ ਦੋਨੋਂ ਧਿਰਾਂ

The post ਪ੍ਰਿਯੰਕਾ ਗਾਂਧੀ ਦਾ ਮੋਦੀ ਸਰਕਾਰ ‘ਤੇ ਵਾਰ, ਕਿਹਾ- ਇੱਕ ਪਾਸੇ ਗੱਲਬਾਤ ਦਾ ਸੱਦਾ, ਦੂਜੇ ਪਾਸੇ ਠੰਡ ‘ਚ ਅੱਥਰੂ ਗੈਸ ਦੇ ਗੋਲੇ appeared first on Daily Post Punjabi.

ਕਿਸਾਨ ਅੰਦੋਲਨ LIVE : ਪ੍ਰਿਅੰਕਾ ਗਾਂਧੀ ਸਣੇ ਹਿਰਾਸਤ ਵਿੱਚ ਲਏ ਗਏ ਸਾਰੇ ਕਾਂਗਰਸੀ ਨੇਤਾ ਰਿਹਾ
Farmers protest priyanka gandhi : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 29ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਸੋਧਾਂ ਦੇ ਲਈ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਸਰਕਾਰ ਦੇ ਤਾਜ਼ਾ ਸੋਧਾਂ ਦੇ ਪ੍ਰਸਤਾਵ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ ਹੈ, ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਬਿਨਾਂ ਕਿਸੇ ਸ਼ਰਤ ਤੋਂ ਗੱਲਬਾਤ ਦੇ ਟੇਬਲ ’ਤੇ ਆਵੇ, ਅਤੇ ਤਿੰਨੋਂ ਕਾਨੂੰਨਾਂ ਨੂੰ ਵਾਪਿਸ ਲਏ। ਦੂਜੇ ਪਾਸੇ ਕਿਸਾਨਾਂ ਦੇ ਮੁੱਦੇ ‘ਤੇ ਸਿਆਸੀ ਪਾਰਾ ਵੀ ਕਾਫੀ ਵੱਧ ਗਿਆ ਹੈ। ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਵਿਰੋਧੀ ਧਿਰ ਮਾਰਚ ਕੱਢ ਰਿਹਾ ਹੈ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਾਂਗਰਸ ਪਾਰਟੀ ਦਾ ਹੱਲਾ ਬੋਲ ਲਗਾਤਾਰ ਜਾਰੀ ਹੈ। ਕਾਂਗਰਸ ਸੰਸਦ ਰਾਹੁਲ ਗਾਂਧੀ ਰਾਸ਼ਟਰਪਤੀ ਨੂੰ ਮਿਲਣ ਪਹੁੰਚੇ ਸਨ, ਦੂਜੇ ਪਾਸੇ ਮਾਰਚ ਵਿੱਚ ਸ਼ਾਮਿਲ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ।

Congress leaders including Smt. @priyankagandhi detained by Delhi police as coward Modi Govt attempts to stop us!

"Any dissent against this govt is classified as having elements of terror. We are undertaking this march to voice our support for the farmers," –@priyankagandhi pic.twitter.com/F9Q2CqBZYJ
— All India Mahila Congress (@MahilaCongress) December 24, 2020

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ। ਰਾਹੁਲ ਗਾਂਧੀ ਦੀ ਮੁਲਾਕਾਤ ਤੋਂ ਬਾਅਦ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਵੀ ਰਿਹਾ ਕਰ ਦਿੱਤਾ ਗਿਆ ਹੈ। ਪ੍ਰਿਅੰਕਾ ਗਾਂਧੀ ਸਮੇਤ ਨਜ਼ਰਬੰਦ ਕੀਤੇ ਗਏ ਹੋਰ ਕਾਂਗਰਸੀ ਨੇਤਾਵਾਂ ਨੂੰ ਵੀ ਹੁਣ ਰਿਹਾ ਕਰ ਦਿੱਤਾ ਗਿਆ ਹੈ। ਹਿਰਾਸਤ ਵਿੱਚ ਲਈ ਗਈ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਆਪਣੀ ਜ਼ਿੱਦ ’ਤੇ ਅੜੀ ਹੋਈ ਹੈ। ਅੱਜ, ਜੋ ਵੀ ਸਰਕਾਰ ਨੂੰ ਸਵਾਲ ਕਰਦਾ ਹੈ, ਉਹ ਉਸ ਨੂੰ ਦੇਸ਼ਧ੍ਰੋਹੀ ਕਹਿ ਦਿੰਦੇ ਹਨ। ਪ੍ਰਿਯੰਕਾ ਨੇ ਕਿਹਾ ਕਿ ਸਰਕਾਰ ਦੇ ਦਿਲ ਵਿੱਚ ਕਿਸਾਨਾਂ ਲਈ ਕੋਈ ਸਤਿਕਾਰ ਨਹੀਂ ਹੈ। ਹਿਰਾਸਤ ਵਿੱਚ ਲੈਣ ਤੋਂ ਪਹਿਲਾਂ, ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਕਿਹਾ, “ਭਾਜਪਾ ਸਰਕਾਰ ਕਿਸਾਨਾਂ ਦੇ ਢਿੱਡ ‘ਤੇ ਲੱਤ ਮਾਰ ਰਹੀ ਹੈ ਅਤੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਕਿਸਾਨਾਂ ਨਾਲ ਖੜੀਏ, ਇਸ ਲਈ ਅਸੀਂ ਆਪਣਾ ਫਰਜ਼ ਨਿਭਾਵਾਂਗੇ।”

ਇਹ ਵੀ ਦੇਖੋ : ਅੰਮ੍ਰਿਤਸਰ ‘ਚ ਸਿਆਸੀ ਲੋਕਾਂ ਨੇ ਇਸ ਤਰ੍ਹਾਂ ਮਨਾਇਆ ਕਿਸਾਨ ਦਿਵਸ, ਪੂਰਾ ਦਿਨ ਕੀਤੀ ਭੁੱਖ ਹੜਤਾਲ

The post ਕਿਸਾਨ ਅੰਦੋਲਨ LIVE : ਪ੍ਰਿਅੰਕਾ ਗਾਂਧੀ ਸਣੇ ਹਿਰਾਸਤ ਵਿੱਚ ਲਏ ਗਏ ਸਾਰੇ ਕਾਂਗਰਸੀ ਨੇਤਾ ਰਿਹਾ appeared first on Daily Post Punjabi.