Farmers protest rahul gandhi says Archives - Daily Post Punjabi

ਰਾਹੁਲ ਗਾਂਧੀ ਦਾ PM ‘ਤੇ ਵਾਰ, ਕਿਹਾ- ‘ਆਦਤ ਦੇ ਅਨੁਸਾਰ ਮੋਦੀ ਜੀ ਨੇ ਅੱਜ ਫਿਰ ਅਸੱਤਿਆਗ੍ਰਹਿ ਕੀਤਾ’
Farmers protest rahul gandhi says: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 23ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸ ਕਿਸਾਨ ਅੰਦੋਲਨ ਦੇ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਕਿਸਾਨ ਸ਼ਾਮਿਲ ਹਨ। ਇਸ ਵਿਚਕਾਰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਸੰਬੋਧਨ ਕੀਤਾ ਹੈ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ ਕਿ, “ਆਦਤ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਰ ਅਸੱਤਿਆਗ੍ਰਹਿ ਕੀਤਾ। ਕਿਸਾਨਾਂ ਦੀ ਗੱਲ ਸੁਣੋ ਅਤੇ ਖੇਤੀਬਾੜੀ ਕਾਨੂੰਨ ਵਾਪਿਸ ਲਾਓ।

आदत के अनुसार मोदी जी ने आज फिर असत्याग्रह किया।

किसानों की बात सुनो, कृषि विरोधी क़ानून वापस लो!
— Rahul Gandhi (@RahulGandhi) December 18, 2020

ਇਸ ਦੇ ਨਾਲ ਹੀ, ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਪੀਐਮ ਮੋਦੀ ਦੇ ਐਮਐਸਪੀ ਵਾਲੇ ਬਿਆਨ ਬਾਰੇ ਇੱਕ ਪੁਰਾਣੀ ਰਿਪੋਰਟ ਦਾ ਹਿੱਸਾ ਦਿਖਾਇਆ। ਉਨ੍ਹਾਂ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ੁਦ ਐਲਾਨ ਕੀਤਾ ਸੀ ਕਿ ਐਮਐਸਪੀ ਉੱਤੇ ਇੱਕ ਕਾਨੂੰਨ ਲਾਗੂ ਕਰਨ ਦੀ ਲੋੜ ਹੈ। ਫਿਰ ਪ੍ਰਧਾਨ ਮੰਤਰੀ ਮੋਦੀ ਆਪਣੀ ਹੀ ਗੱਲ ਕਿਉਂ ਨਹੀਂ ਮੰਨਦੇ?” ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਰ ਖੇਤੀਬਾੜੀ ਬਿੱਲਾ ਦੇ ਫਾਇਦੇ ਦਸਦਿਆਂ ਵਿਰੋਧੀ ਧਿਰ ‘ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ ਸੀ।

ਇਹ ਵੀ ਦੇਖੋ : ਵੇਖੋ ਪਿੰਡਾਂ ਵਾਲਿਆਂ ਨੇ ਕਿਵੇਂ ਦਿੱਲੀ ‘ਚ ਵਸਾਇਆ ‘ਹਾਈਟੈਕ ਪਿੰਡ’, ਸਹੂਲਤਾਂ ਵੇਖ ਹੋ ਜਾਓਗੇ ਤੁਸੀਂ ਹੈਰਾਨ !

The post ਰਾਹੁਲ ਗਾਂਧੀ ਦਾ PM ‘ਤੇ ਵਾਰ, ਕਿਹਾ- ‘ਆਦਤ ਦੇ ਅਨੁਸਾਰ ਮੋਦੀ ਜੀ ਨੇ ਅੱਜ ਫਿਰ ਅਸੱਤਿਆਗ੍ਰਹਿ ਕੀਤਾ’ appeared first on Daily Post Punjabi.

ਰਾਹੁਲ ਗਾਂਧੀ ਦਾ ਵੱਡਾ ਬਿਆਨ, ਕਿਹਾ- ਅਖੀਰ ਕਿਸਾਨਾਂ ਅੱਗੇ ਝੁਕੇਗੀ ਮੋਦੀ ਸਰਕਾਰ
Farmers protest rahul gandhi says: ਪੰਜਾਬ ਤੋਂ ਰਾਜਧਾਨੀ ਲਈ ਨਿਕਲੇ ਕਿਸਾਨਾਂ ਦਾ ਕਾਫਲਾ ਹੁਣ ਦਿੱਲੀ ਪਹੁੰਚ ਗਿਆ ਹੈ। ਸਰਕਾਰ ਦੀ ਇਜਾਜ਼ਤ ਤੋਂ ਬਾਅਦ ਕਿਸਾਨ ਟਿਕਰੀ ਬਾਰਡਰ ਦੇ ਰਸਤੇ ਦਿੱਲੀ ਵਿੱਚ ਦਾਖਲ ਹੋ ਗਏ ਹਨ। ਇਸ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਟਵੀਟ ਕਰਕੇ ਉਨ੍ਹਾਂ ਕਿਸਾਨਾਂ ਦੀ ਹਮਾਇਤ ਕੀਤੀ ਹੈ ਜਿਹੜੇ ਖੇਤੀਬਾੜੀ ਕਾਨੂੰਨ 2020 ਦਾ ਵਿਰੋਧ ਕਰ ਰਹੇ ਹਨ। ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਸਰਕਾਰ ਨੂੰ ਕਿਸਾਨਾਂ ਦੀ ਮੰਗ ਮੰਨਣੀ ਪਵੇਗੀ ਅਤੇ ਕਾਲੇ ਕਾਨੂੰਨਾਂ ਨੂੰ ਵਾਪਿਸ ਲੈਣਾ ਪਏਗਾ। ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ, “ਪ੍ਰਧਾਨ ਮੰਤਰੀ ਨੂੰ ਯਾਦ ਰੱਖਣਾ ਚਾਹੀਦਾ ਸੀ ਕਿ ਜਦੋਂ ਵੀ ਹਉਮੈ ਸੱਚ ਨਾਲ ਟਕਰਾਉਂਦੀ ਹੈ, ਤਾਂ ਉਹ ਹਾਰ ਜਾਂਦੀ ਹੈ। ਵਿਸ਼ਵ ਦੀ ਕੋਈ ਵੀ ਸਰਕਾਰ ਸੱਚ ਦੀ ਲੜਾਈ ਲੜ ਰਹੇ ਕਿਸਾਨਾਂ ਨੂੰ ਨਹੀਂ ਰੋਕ ਸਕਦੀ। ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਪੈਣਗੀਆਂ ਅਤੇ ਕਾਲੇ ਕਾਨੂੰਨਾਂ ਨੂੰ ਵਾਪਿਸ ਲੈਣਾ ਪਏਗਾ। ਇਹ ਤਾਂ ਸਿਰਫ ਸ਼ੁਰੂਆਤ ਹੈ!”

PM को याद रखना चाहिए था जब-जब अहंकार सच्चाई से टकराता है, पराजित होता है।

सच्चाई की लड़ाई लड़ रहे किसानों को दुनिया की कोई सरकार नहीं रोक सकती।

मोदी सरकार को किसानों की माँगें माननी ही होंगी और काले क़ानून वापस लेने होंगे।

ये तो बस शुरुआत है!#IamWithFarmers
— Rahul Gandhi (@RahulGandhi) November 27, 2020

ਇਸ ਤੋਂ ਪਹਿਲਾ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਸੀ ਕਿ, ‘ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਕਿਸਾਨਾਂ ਦੀਆਂ ਮੰਗਾਂ ਵਾਜਬ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਨਹੀਂ ਸੁੱਟਿਆ ਜਾ ਸਕਦਾ। ਇਸ ਲਈ, ਦਿੱਲੀ ਪੁਲਿਸ ਨੇ ਸਟੇਡੀਅਮ ਨੂੰ ਅਸਥਾਈ ਜੇਲ੍ਹ ਬਣਾਉਣ ਲਈ ਦਿੱਲੀ ਪੁਲਿਸ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਹਾਲਾਂਕਿ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਆਉਣ ਦੀ ਆਗਿਆ ਦੇ ਦਿੱਤੀ ਗਈ ਹੈ। ਕਿਸਾਨਾਂ ਨੂੰ ਸਿੰਘੁ ਸਰਹੱਦ ਤੋਂ ਦਿੱਲੀ ਆਉਣ ਦੀ ਆਗਿਆ ਦਿੱਤੀ ਗਈ ਹੈ, ਇਸੇ ਦੌਰਾਨ ਪੁਲਿਸ ਟੀਮ ਵੀ ਕਿਸਾਨਾਂ ਦੇ ਨਾਲ ਰਹੇਗੀ। ਪਰ ਇਸ ਤੋਂ ਕੁੱਝ ਸਮੇਂ ਬਾਅਦ ਹੀ ਸਿੰਘੁ ਸਰਹੱਦ ‘ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਟਕਰਾਅ ਸ਼ੁਰੂ ਹੋ ਗਿਆ ਸੀ। ਜਿਸ ਤੋਂ ਬਾਅਦ ਹੁਣ ਕਿਸਾਨ ਬੁਰਾੜੀ ਜਾਣ ਤੋਂ ਇਨਕਾਰ ਕਰ ਰਹੇ ਹਨ। ਕਿਸਾਨ ਸਿੰਘੁ ਸਰਹੱਦ ‘ਤੇ ਡੱਟੇ ਹੋਏ ਹਨ।

ਇਹ ਵੀ ਦੇਖੋ : ਅੱਜ ਫਿਰ ਪੰਜਾਬੀਆਂ ਨੇ ਹਰਿਆਣਾ ਦੀਆਂ ਕੱਢਾਈਆਂ ਚੀਕਾਂ, ਅੱਥਰੂ ਗੈਸਾਂ ਤੇ ਬੁਛਾੜਾਂ ਵਿਚਾਲੇ ਡਟੇ ਨੌਜਵਾਨ !

The post ਰਾਹੁਲ ਗਾਂਧੀ ਦਾ ਵੱਡਾ ਬਿਆਨ, ਕਿਹਾ- ਅਖੀਰ ਕਿਸਾਨਾਂ ਅੱਗੇ ਝੁਕੇਗੀ ਮੋਦੀ ਸਰਕਾਰ appeared first on Daily Post Punjabi.