Farmers protest rahul gandhi Archives - Daily Post Punjabi

ਰਾਹੁਲ ਨੇ ਵੀਡੀਓ ਪੋਸਟ ਕਰ ਮੋਦੀ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਲੋਕਾਂ ਨੂੰ ਵੀ ਕਿਸਾਨਾਂ ਲਈ ਅਵਾਜ਼ ਚੁੱਕਣ ਦੀ ਕੀਤੀ ਅਪੀਲ
Farmers protest rahul gandhi : ਕਿਸਾਨਾਂ ਦੇ ਅੰਦੋਲਨ ਦਾ ਅੱਜ 44 ਵਾਂ ਦਿਨ ਹੈ। ਇਸ ਵਿਚਕਾਰ ਅੱਜ ਵਿਗਿਆਨ ਭਵਨ ਵਿੱਚ ਕਿਸਾਨਾਂ ਅਤੇ ਸਰਕਾਰ ਦਰਮਿਆਨ 8 ਵੇਂ ਗੇੜ ਦੀ ਗੱਲਬਾਤ ਹੋਣੀ ਹੈ। ਕਿਸਾਨ ਆਗੂ ਵੀ ਵਿਗਿਆਨ ਭਵਨ ਪਹੁੰਚ ਚੁੱਕੇ ਹਨ। ਜ਼ਿਕਰਯੋਗ ਹੈ ਕਿ ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਅੱਜ ਹੋਣ ਵਾਲੀ ਮੀਟਿੰਗ ਤੋਂ ਪਹਿਲਾ ਕੱਲ ਕਿਸਾਨਾਂ ਨੇ ਆਪਣਾ ਸ਼ਕਤੀ ਪ੍ਰਦਰਸ਼ਨ ਵੀ ਕੀਤਾ ਸੀ। ਕਿਸਾਨਾਂ ਨੇ ਕੱਲ ਇੱਕ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਸੀ। ਜੋ ਕਿ ਸਫਲ ਵੀ ਰਿਹਾ ਸੀ। ਟਰੈਕਟਰ ਰੈਲੀ ਵਿੱਚ ਤਾਕਤ ਦਿਖਾਉਣ ਤੋਂ ਬਾਅਦ ਕਿਸਾਨ ਆਗੂ ਅੱਜ ਇੱਕ ਵਾਰ ਫਿਰ ਸਰਕਾਰ ਨਾਲ ਗੱਲਬਾਤ ਦੀ ਮੇਜ਼ ‘ਤੇ ਆ ਰਹੇ ਹਨ। ਅੰਦੋਲਨ ਦੇ ਵਿਚਕਾਰ ਸਿਆਸਤ ਵੀ ਜਾਰੀ ਹੈ। ਵਿਰੋਧੀ ਪਾਰਟੀਆਂ ਲਗਾਤਾਰ ਭਾਜਪਾ ਨੂੰ ਘੇਰਨ ਦੋ ਕੋਸ਼ਿਸ ਕਰ ਰਹੀਆਂ ਹਨ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਾਂਗਰਸ ਵੱਲੋਂ ਲਗਾਤਾਰ ਮੋਦੀ ਸਰਕਾਰ ਦਾ ਘਿਰਾਓ ਕੀਤਾ ਜਾ ਰਿਹਾ ਹੈ।

शांतिपूर्ण आंदोलन लोकतंत्र का एक अभिन्न हिस्सा होता है। हमारे किसान बहन-भाई जो आंदोलन कर रहे हैं, उसे देश भर से समर्थन मिल रहा है।

आप भी उनके समर्थन में अपनी आवाज़ जोड़कर इस संघर्ष को बुलंद कीजिए ताकि कृषि-विरोधी क़ानून ख़त्म हों।#किसान_के_लिए_बोले_भारत pic.twitter.com/fT7ujHPg3g
— Rahul Gandhi (@RahulGandhi) January 8, 2021

ਕਾਂਗਰਸ ਨੇਤਾ ਰਾਹੁਲ ਗਾਂਧੀ ਲਗਾਤਾਰ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਹਰ ਦਿਨ ਉਹ ਸੋਸ਼ਲ ਮੀਡੀਆ ‘ਤੇ ਕਵਿਤਾਵਾਂ ਅਤੇ ਵੀਡੀਓ ਪੋਸਟ ਕਰ ਰਹੇ ਹਨ, ਕਦੇ ਕਿਸਾਨਾਂ ਨੂੰ ਹੌਂਸਲਾ ਦਿੰਦੇ ਹੋਏ ਅਤੇ ਕਦੇ ਮੋਦੀ ਸਰਕਾਰ ‘ਤੇ ਨਿਸ਼ਾਨਾ ਲਗਾਉਂਦੇ ਹੋਏ ਪੋਸਟਾਂ ਲਿਖ ਰਹੇ ਹਨ, ਅੱਜ ਫਿਰ ਰਾਹੁਲ ਗਾਂਧੀ ਨੇ ਟਵਿੱਟਰ ‘ਤੇ ਇਕ ਵੀਡੀਓ ਪੋਸਟ ਕੀਤਾ ਹੈ। ਇਸ ਵੀਡੀਓ ਦੇ ਜ਼ਰੀਏ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ, ਅਤੇ ਨਾਲ ਹੀ ਇੱਕ ਪੋਸਟ ਵੀ ਲਿਖੀ ਹੈ ਜੋ ਕਿਸਾਨਾਂ ਦੀ ਹਮਾਇਤ ਕਰਨ ਦੀ ਅਪੀਲ ਕਰਦੀ ਹੈ। ਉਸ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ, “ਸ਼ਾਂਤਮਈ ਅੰਦੋਲਨ ਲੋਕਤੰਤਰ ਦਾ ਅਨਿੱਖੜਵਾਂ ਅੰਗ ਹੈ। ਸਾਡੇ ਕਿਸਾਨ ਭੈਣਾਂ ਅਤੇ ਭਰਾ ਜੋ ਅੰਦੋਲਨ ਕਰ ਰਹੇ ਹਨ ਉਨ੍ਹਾਂ ਨੂੰ ਸਾਰੇ ਦੇਸ਼ ਤੋਂ ਸਮਰਥਨ ਮਿਲ ਰਿਹਾ ਹੈ। ਤੁਸੀਂ ਵੀ ਉਨ੍ਹਾਂ ਦੇ ਸਮਰਥਨ ਵਿੱਚ ਆਪਣੀ ਆਵਾਜ਼ ਬੁਲੰਦ ਕਰੋ ਤਾਂ ਕਿ ਇਹ ਖੇਤੀ-ਵਿਰੋਧੀ ਕਾਨੂੰਨ ਖ਼ਤਮ ਹੋ ਜਾਣ।”

ਇਹ ਵੀ ਦੇਖੋ : ’26 ਤਰੀਕ ਤੱਕ ਦਾ ਟਾਈਮ ਐ ਕੇਂਦਰ ਕੋਲ ਹੱਲ ਕਰੇ ਨਹੀਂ ਤਾਂ’…ਜੱਸ ਬਾਜਵਾ ਦੀ ਸੁਣੋ ਸਿੱਧੀ ‘WARNING’…!

The post ਰਾਹੁਲ ਨੇ ਵੀਡੀਓ ਪੋਸਟ ਕਰ ਮੋਦੀ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਲੋਕਾਂ ਨੂੰ ਵੀ ਕਿਸਾਨਾਂ ਲਈ ਅਵਾਜ਼ ਚੁੱਕਣ ਦੀ ਕੀਤੀ ਅਪੀਲ appeared first on Daily Post Punjabi.

ਕਿਸਾਨ ਅੰਦੋਲਨ : ਰਾਹੁਲ ਗਾਂਧੀ ਦਾ ਕੇਂਦਰ ‘ਤੇ ਵਾਰ, ਕਿਹਾ- ਕਿਸਾਨਾਂ ਪ੍ਰਤੀ ਬੇਰਹਮ ਹੈ ਮੋਦੀ ਸਰਕਾਰ
Farmers protest rahul gandhi : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਅੰਦੋਲਨ ਦੇ ਵਿਚਕਾਰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਇੱਕ ਮੀਟਿੰਗ ਅੱਜ ਸੋਮਵਾਰ ਨੂੰ ਹੋ ਰਹੀ ਹੈ। ਅੱਜ ਕਿਸਾਨਾਂ ਅਤੇ ਸਰਕਾਰ ਦਰਮਿਆਨ ਵਿਚਾਰ ਵਟਾਂਦਰੇ ਲਈ ਅੱਠਵੇਂ ਦੌਰ ਦੀ ਬੈਠਕ ਸ਼ੁਰੂ ਹੋ ਗਈ ਹੈ।

सर्दी की भीषण बारिश में
टेंट की टपकती छत के नीचे
जो बैठे हैं सिकुड़-ठिठुर कर
वो निडर किसान अपने ही हैं, ग़ैर नहीं
सरकार की क्रूरता के दृश्यों में
अब कुछ और देखने को शेष नहीं#KisanNahiToDeshNahi pic.twitter.com/DzWsLXygVf
— Rahul Gandhi (@RahulGandhi) January 4, 2021

ਅੰਦੋਲਨ ਦੇ ਵਿਚਕਾਰ ਸਿਆਸਤ ਵੀ ਜਾਰੀ ਹੈ। ਵਿਰੋਧੀ ਪਾਰਟੀਆਂ ਲਗਾਤਾਰ ਭਾਜਪਾ ਨੂੰ ਘੇਰਨ ਦੋ ਕੋਸ਼ਿਸ ਕਰ ਰਹੀਆਂ ਹਨ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਾਂਗਰਸ ਵੱਲੋਂ ਲਗਾਤਾਰ ਮੋਦੀ ਸਰਕਾਰ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਸਭ ਦੇ ਵਿਚਕਾਰ, ਕਾਂਗਰਸ ਕਿਸਾਨਾਂ ਦਾ ਪੂਰਾ ਸਮਰਥਨ ਕਰ ਰਹੀ ਹੈ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਸਰਕਾਰ ਅਤੇ ਕਿਸਾਨ ਸੰਗਠਨਾਂ ਦਰਮਿਆਨ ਗੱਲਬਾਤ ਦੇ ਨਵੇਂ ਦੌਰ ਤੋਂ ਪਹਿਲਾਂ ਦੋਸ਼ ਲਗਾਇਆ ਕਿ ਸਰਕਾਰ ਸਰਦੀਆਂ ਅਤੇ ਬਾਰਿਸ਼ ਦੇ ਵਿਚਕਾਰ ਸੜਕਾਂ ਤੇ ਬੈਠੇ ਕਿਸਾਨਾਂ ਪ੍ਰਤੀ ਬੇਰਹਿਮੀ ਵਾਲਾ ਵਿਵਹਾਰ ਕਰ ਰਹੀ ਹੈ। ਦੱਸ ਦੇਈਏ ਕਿ ਕਾਂਗਰਸ ਪਾਰਟੀ ਦੇ ਨੇਤਾ, ਰਾਹੁਲ ਗਾਂਧੀ ਟਵਿੱਟਰ ‘ਤੇ ਕਵਿਤਾਵਾਂ ਰਾਹੀਂ ਕਈ ਵਾਰ ਕਿਸਾਨਾਂ ਨੂੰ ਉਤਸ਼ਾਹਤ ਕਰਦੇ ਰਹੇ ਹਨ। ਇਸ ਵਾਰ ਵੀ ਰਾਹੁਲ ਗਾਂਧੀ ਨੇ ਟਵਿਟਰ ‘ਤੇ ਕੁੱਝ ਲਾਈਨਾਂ ਲਿਖ ਇਸ ਮੁੱਦੇ’ ਤੇ ਸਰਕਾਰ ਨੂੰ ਘੇਰਿਆ ਹੈ।

Farmers protest rahul gandhi

ਰਾਹੁਲ ਗਾਂਧੀ ਨੇ ਟਵੀਟ ਕੀਤਾ, “ਸਰਦੀਆਂ ਦੀ ਤੇਜ਼ ਬਾਰਿਸ਼ ਵਿੱਚ, ਟੈਂਟ ਦੀ ਚੋਂ ਰਹੀ ਛੱਤ ਹੇਠਾਂ, ਜੋ ਬੈਠੇ ਨੇ ਸੁੰਗੜ ਕੇ, ਉਹ ਨਿਡਰ ਕਿਸਾਨ ਆਪਣੇ ਹੀ ਨੇ, ਗੈਰ ਨਹੀਂ ਸਰਕਾਰ ਦੀ ਬੇਰਹਿਮੀ ਦੇ ਦ੍ਰਿਸ਼ਾਂ ਵਿੱਚ, ਹੁਣ ਵੇਖਣ ਲਈ ਕੁੱਝ ਵੀ ਨਹੀਂ ਬਚਿਆ।” ਦੱਸ ਦੇਈਏ ਕਿ ਕਾਂਗਰਸ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਲਗਾਤਾਰ ਨਿਸ਼ਾਨਾ ਸਾਧ ਰਹੀ ਹੈ। ਇਸ ਤੋਂ ਪਹਿਲਾਂ ਵੀ ਰਾਹੁਲ ਗਾਂਧੀ ਟਵਿੱਟਰ ‘ਤੇ ਕਵਿਤਾਵਾਂ ਪੋਸਟ ਕਰਕੇ ਮੋਦੀ ਸਰਕਾਰ ਦਾ ਘਿਰਾਓ ਕਰ ਚੁੱਕੇ ਹਨ। ਹਾਲ ਹੀ ਵਿੱਚ, ਰਾਹੁਲ ਗਾਂਧੀ ਨੇ ਕਿਸਾਨੀ ਲਹਿਰ ਦੀ ਤੁਲਨਾ ਚੰਪਾਰਨ ਲਹਿਰ ਨਾਲ ਵੀ ਕੀਤੀ ਸੀ।

ਇਹ ਵੀ ਦੇਖੋ : ਨਵੀਂ ਵਿਆਹੀ ਜੋੜੀ ਪਹੁੰਚੀ ਕਿਸਾਨ ਮੋਰਚੇ ‘ਤੇ ਆਪਣੇ ਖ਼ੂਨ ਨਾਲ ਲਿਖ ਛੱਡੀ ਸੁਣੋ ਮੋਦੀ ਦੇ ਨਾਂਅ ਇਹ ਚਿੱਠੀ !

The post ਕਿਸਾਨ ਅੰਦੋਲਨ : ਰਾਹੁਲ ਗਾਂਧੀ ਦਾ ਕੇਂਦਰ ‘ਤੇ ਵਾਰ, ਕਿਹਾ- ਕਿਸਾਨਾਂ ਪ੍ਰਤੀ ਬੇਰਹਮ ਹੈ ਮੋਦੀ ਸਰਕਾਰ appeared first on Daily Post Punjabi.

ਕਿਸਾਨ ਅੰਦੋਲਨ Live : ਮਿੱਟੀ ਦਾ ਕਣ-ਕਣ ਗੂੰਜ ਰਿਹਾ ਹੈ, ਸਰਕਾਰ ਨੂੰ ਸੁਣਨਾ ਪਏਗਾ : ਰਾਹੁਲ ਗਾਂਧੀ
Farmers protest rahul gandhi  : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 31 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਕਿਸਾਨ ਯੂਨਾਈਟਿਡ ਫਰੰਟ ਅੱਜ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਅਤੇ ਖੇਤੀਬਾੜੀ ਮੰਤਰਾਲੇ ਦੇ ਸੈਕਟਰੀ ਵੱਲੋਂ ਭੇਜੇ ਇੱਕ ਪੱਤਰ ਬਾਰੇ ਫੀਡਬੈਕ ਦੇਵੇਗਾ। ਪਰ ਇਸ ਅੰਦੋਲਨ ਦੇ ਦੌਰਾਨ ਸਿਆਸਤ ਵੀ ਜਾਰੀ ਹੈ। ਸਿਆਸੀ ਪਾਰਾ ਵੀ ਇਸ ਵੇਲੇ ਲਗਾਤਾਰ ਵੱਧਦਾ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ਲਗਾਤਾਰ ਭਾਜਪਾ ਨੂੰ ਘੇਰਨ ਦੋ ਕੋਸ਼ਿਸ ਕਰ ਰਹੀਆਂ ਹਨ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਾਂਗਰਸ ਵੱਲੋਂ ਲਗਾਤਾਰ ਮੋਦੀ ਸਰਕਾਰ ਦਾ ਘਿਰਾਓ ਕੀਤਾ ਜਾ ਰਿਹਾ ਹੈ।

Farmers protest rahul gandhi

ਇੱਕ ਵਾਰ ਫਿਰ ਰਾਹੁਲ ਗਾਂਧੀ ਨੇ ਆਪਣੇ ਟਵਿੱਟਰ ਹੈਂਡਲ ‘ਤੇ ਕਿਸਾਨ ਅੰਦੋਲਨ ਦਾ ਸਮਰਥਨ ਕਰਦੇ ਹੋਏ ਇੱਕ ਵੀਡੀਓ ਪੋਸਟ ਕੀਤਾ ਹੈ। ਵੀਡੀਓ ਦੇ ਕੈਪਸ਼ਨ ਵਿੱਚ ਲਿਖਿਆ ਹੈ- “ਮਿੱਟੀ ਦਾ ਕਣ-ਕਣ ਗੂੰਜ ਰਿਹਾ ਹੈ, ਸਰਕਾਰ ਨੂੰ ਸੁਣਨਾ ਪਏਗਾ।” ਇਸ ਤੋਂ ਪਹਿਲਾਂ, ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ਹਮਲਾ ਬੋਲਦਿਆਂ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦਾ ਨੁਕਸਾਨ ਕਰਨ ਜਾ ਰਹੇ ਹਨ, ਦੇਸ਼ ਵੇਖ ਰਿਹਾ ਹੈ ਕਿ ਕਿਸਾਨ ਕਾਨੂੰਨ ਦੇ ਵਿਰੁੱਧ ਖੜਾ ਹੈ। ਮੈਂ ਪ੍ਰਧਾਨਮੰਤਰੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਕਿਸਾਨ ਹਟੇਗਾ ਨਹੀਂ, ਜਦ ਤੱਕ ਕਾਨੂੰਨ ਵਾਪਿਸ ਨਹੀਂ ਹੋਣਗੇ ਓਦੋ ਤੱਕ ਕੋਈ ਵਾਪਿਸ ਨਹੀਂ ਜਾਵੇਗਾ।

ਇਹ ਵੀ ਦੇਖੋ : ਯੂਪੀ – ਉਤਰਾਖੰਡ ਬਾਰਡਰ ਤੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ,ਭਾਰੀ ਫੋਰਸ ਤਾਇਨਾਤ

The post ਕਿਸਾਨ ਅੰਦੋਲਨ Live : ਮਿੱਟੀ ਦਾ ਕਣ-ਕਣ ਗੂੰਜ ਰਿਹਾ ਹੈ, ਸਰਕਾਰ ਨੂੰ ਸੁਣਨਾ ਪਏਗਾ : ਰਾਹੁਲ ਗਾਂਧੀ appeared first on Daily Post Punjabi.

ਕਿਸਾਨ ਅੰਦੋਲਨ : ਰਾਹੁਲ ਗਾਂਧੀ ਨੇ ‘ਭਾਰਤ ਬੰਦ’ ਦਾ ਸਮਰਥਨ ਕਰਦਿਆਂ ਕਿਹਾ- ਦੇਸ਼ ਦੇ ਅੰਨਦਾਤਾ ਨਾਲ…
Farmers protest rahul gandhi: ਕਿਸਾਨ ਅੰਦੋਲਨ ਨੂੰ ਲੈ ਕੇ ਸਿਆਸੀ ਪਾਰਾ ਵੀ ਕਾਫੀ ਵਧਿਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ‘ਦਿੱਲੀ ਚਲੋ’ ਅੰਦੋਲਨ ਦਾ ਅੱਜ 12 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਵੱਖ-ਵੱਖ ਵਰਗਾਂ ਤੋਂ ਕਿਸਾਨਾਂ ਨੂੰ ਸਮਰਥਨ ਮਿਲ ਰਿਹਾ ਹੈ। ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ 12 ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਕਈ ਸੰਸਥਾਵਾਂ ਦਾ ਸਮਰਥਨ ਮਿਲ ਰਿਹਾ ਹੈ। ਹੁਣ ਇਸ ਕੜੀ ਕਈ ਰਾਜਨੀਤਿਕ ਪਾਰਟੀਆਂ ਵੀ ਕਿਸਾਨਾਂ ਦਾ ਸਾਥ ਦੇ ਰਹੀਆਂ ਹਨ। ਕਿਸਾਨ ਜੱਥੇਬੰਦੀਆਂ ਵੱਲੋਂ ਬੁਲਾਏ ਗਏ ‘ਭਾਰਤ ਬੰਦ’ ਤੋਂ ਇੱਕ ਦਿਨ ਪਹਿਲਾਂ, ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਭਾਰਤ ਬੰਦ ਦਾ ਸਮਰਥਨ ਕਰਦਿਆਂ ਕਿਹਾ ਕਿ ਸਰਕਾਰ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣਾ ਚਾਹੀਦਾ ਹੈ।.

8 दिसंबर को किसान क्रांति के समर्थन में शांतिपूर्ण भारत बंद है। हम इसका पूर्ण रूप से समर्थन करेंगे।

देश के अन्नदाता से अत्याचार और अन्याय असहनीय है।

‘अदानी-अंबानी कृषि क़ानून’ वापस लो! pic.twitter.com/qlSpRtYnhW
— Rahul Gandhi (@RahulGandhi) December 7, 2020

ਰਾਹੁਲ ਗਾਂਧੀ ਨੇ ਟਵੀਟ ਕੀਤਾ, “8 ਦਸੰਬਰ ਨੂੰ ਕਿਸਾਨ ਇਨਕਲਾਬ ਦੇ ਸਮਰਥਨ ਵਿੱਚ ਸ਼ਾਂਤਮਈ ਭਾਰਤ ਬੰਦ ਹੈ। ਅਸੀਂ ਇਸ ਦਾ ਪੂਰਾ ਸਮਰਥਨ ਕਰਾਂਗੇ। ਦੇਸ਼ ਦੇ ਅੰਨਦਾਤਾ ਨਾਲ ਜ਼ੁਲਮ ਅਤੇ ਬੇਇਨਸਾਫੀ ਅਸਹਿ ਹੈ। ਅਡਾਨੀ-ਅੰਬਾਨੀ ਖੇਤੀਬਾੜੀ ਕਾਨੂੰਨ ਵਾਪਿਸ ਲਓ!” ਇਸ ਤੋਂ ਪਹਿਲਾ ਵੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਵੇਰੇ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਸੀ। ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ ਸੀ ਕਿ, ” ‘ਅਡਾਨੀ- ਅੰਬਾਨੀ ਖੇਤੀਬਾੜੀ ਕਾਨੂੰਨ’ ਰੱਦ ਕਰਨੇ ਹੋਣਗੇ। ਇਸ ਤੋਂ ਬਿਨਾ ਕੁੱਝ ਵੀ ਮੰਨਜੂਰ ਨਹੀਂ!” ਇਸ ਤੋਂ ਇਲਾਵਾ ਖੇਤੀਬਾੜੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨਾਂ ਦੌਰਾਨ ਦੇਸ਼ ਭਰ ਦੀਆਂ ਕਿਸਾਨ ਜੱਥੇਬੰਦੀਆਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਸ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉਤਰਾਖੰਡ, ਰਾਜਸਥਾਨ ਸਮੇਤ ਕਈ ਰਾਜਾਂ ਦੇ ਕਿਸਾਨ ਸੰਗਠਨ ਸ਼ਾਮਿਲ ਹਨ। ਹੁਣ ਕਈ ਰਾਜਨੀਤਿਕ ਪਾਰਟੀਆਂ ਨੇ ਵੀ ਇਸ ਬੰਦ ਦਾ ਸਮਰਥਨ ਕੀਤਾ ਹੈ।

ਇਹ ਵੀ ਦੇਖੋ : ਕੰਗਨਾ ਨੂੰ ਬੀਜੇਪੀ ਦਾ ਕੰਗਣ ਪਾ ਕੇ ਘਰ ਚ ਬਿਠਾਵਾਂਗੇ ਮੱਧ ਪ੍ਰਦੇਸ਼ ਤੋਂ ਆਏ ਇਸ ਨੌਜਵਾਨ ਨੇ ਠੋਕੇ ਮੋਦੀ

The post ਕਿਸਾਨ ਅੰਦੋਲਨ : ਰਾਹੁਲ ਗਾਂਧੀ ਨੇ ‘ਭਾਰਤ ਬੰਦ’ ਦਾ ਸਮਰਥਨ ਕਰਦਿਆਂ ਕਿਹਾ- ਦੇਸ਼ ਦੇ ਅੰਨਦਾਤਾ ਨਾਲ… appeared first on Daily Post Punjabi.