Farmers protest rahul says Archives - Daily Post Punjabi

ਕਿਸਾਨ ਅੰਦੋਲਨ ਦੌਰਾਨ ਰਾਹੁਲ ਦਾ ਵੱਡਾ ਬਿਆਨ, ਕਿਹਾ- ਝੂਠ, ਲੁੱਟ, ਸੂਟ-ਬੂਟ ਦੀ ਹੈ ਮੋਦੀ ਸਰਕਾਰ
Farmers protest rahul says: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਖੇਤੀਬਾੜੀ ਕਾਨੂੰਨ ਨੂੰ ਲੈ ਕੇ ਲਗਾਤਾਰ ਸੱਤਵੇਂ ਦਿਨ ਵੀ ਕਿਸਾਨ ਅੰਦੋਲਨ ਜਾਰੀ ਹੈ। ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਹਨ। ਸਰਕਾਰ ਨਾਲ ਗੱਲਬਾਤ ਦਾ ਪਹਿਲਾ ਦੌਰ ਫੇਲ੍ਹ ਹੋਣ ਤੋਂ ਬਾਅਦ, ਕਿਸਾਨਾਂ ਨੇ ਅੰਦੋਲਨ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਦੂਜੇ ਪਾਸੇ, ਸਰਕਾਰ ਵੀ ਸਰਗਰਮ ਜਾਪ ਰਹੀ ਹੈ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਪਿਯੂਸ਼ ਗੋਇਲ ਬੁੱਧਵਾਰ ਸਵੇਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਪਹੁੰਚੇ ਹਨ। ਇਨ੍ਹਾਂ ਮੰਤਰੀਆਂ ਨੇ ਕੱਲ ਕਿਸਾਨਾਂ ਨਾਲ ਵਿਚਾਰ ਵਟਾਂਦਰੇ ਕੀਤੇ ਸੀ।

Farmers protest rahul says

ਵਿਰੋਧੀ ਧਿਰ ਇਸ ਅੰਦੋਲਨ ਉੱਤੇ ਸਰਕਾਰ ਦੇ ਰੁਖ ਬਾਰੇ ਲਗਾਤਾਰ ਹਮਲਾਵਰ ਬਣੀ ਹੋਈ ਹੈ। ਇਸ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਵੀ ਲਗਾਤਾਰ ਸਰਕਾਰ ‘ਤੇ ਹਮਲੇ ਕਰ ਰਹੇ ਹਨ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੀ ਅੱਜ ਟਵੀਟ ਕਰਕੇ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਇੱਕ ਵਾਰ ਫਿਰ ਸਰਕਾਰ ਦਾ ਘਿਰਾਓ ਕੀਤਾ ਹੈ। ਰਾਹੁਲ ਗਾਂਧੀ ਨੇ ਲਿਖਿਆ, “ਕਿਹਾ- ਕਿਸਾਨਾਂ ਦੀ ਆਮਦਨੀ ਦੁੱਗਣੀ ਹੋਵੇਗੀ। ਕੀਤਾ – ਮਿੱਤਰਾਂ ਦੀ ਆਮਦਨ ਹੋਵੇਗੀ ਚੌਗੁਣੀ ਅਤੇ ਕਿਸਾਨਾਂ ਦੀ ਹੋਵੇਗੀ ਅੱਧੀ। ਝੂਠ ਦੀ, ਲੁੱਟ ਦੀ, ਸੂਟ-ਬੂਟ ਦੀ ਸਰਕਾਰ।” ਜਾਣਕਾਰੀ ਮਿਲੀ ਹੈ ਕਿ ਅੱਜ ਇੱਥੇ ਕਿਸਾਨ ਜੱਥੇਬੰਦੀਆਂ ਦੀ ਵੀ ਮੀਟਿੰਗ ਹੋਵੇਗੀ। ਸਿੰਘੂ ਸਰਹੱਦ ‘ਤੇ ਖੜ੍ਹੇ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਬਿੱਲਾਂ ਨੂੰ ਵਾਪਿਸ ਨਹੀਂ ਲੈਂਦੀ, ਇਹ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਅੰਦੋਲਨ ਹੋਰ ਵੱਡਾ ਹੋਵੇਗਾ।

ਇਹ ਵੀ ਦੇਖੋ : ਮੀਟਿੰਗ ‘ਚ ਪੁੱਜੇ ਕਿਸਾਨਾਂ ਨੇ ਮੋਦੀ ਦਾ ਪਾਣੀ ਨਹੀਂ ਪੀਤਾ, ਕਾਨੂੰਨ ਰੱਦ ਕਰ ਦਿਓ ਵਾਪਸ ਚਲੇ ਜਾਵਾਂਗੇ

The post ਕਿਸਾਨ ਅੰਦੋਲਨ ਦੌਰਾਨ ਰਾਹੁਲ ਦਾ ਵੱਡਾ ਬਿਆਨ, ਕਿਹਾ- ਝੂਠ, ਲੁੱਟ, ਸੂਟ-ਬੂਟ ਦੀ ਹੈ ਮੋਦੀ ਸਰਕਾਰ appeared first on Daily Post Punjabi.