Farmers Protest Railway Track Archives - Daily Post Punjabi

ਪੰਜਾਬ ‘ਚ ਅੱਜ ਕਿਸਾਨ ਰੋਕਣਗੇ ਰੇਲਾਂ: 12 ਜ਼ਿਲ੍ਹਿਆਂ ‘ਚ 15 ਥਾਵਾਂ ‘ਤੇ ਕਰਨਗੇ ਪ੍ਰਦਰਸ਼ਨ
ਪੰਜਾਬ ਦੇ ਕਿਸਾਨ ਇੱਕ ਵਾਰ ਫਿਰ ਰੇਲਾਂ ਪਟੜੀ ਤੋਂ ਉਤਾਰਨ ਜਾ ਰਹੇ ਹਨ। ਪੰਜਾਬ ਦੇ ਡੀਸੀ ਦਫ਼ਤਰਾਂ ਅਤੇ ਟੋਲ ਪਲਾਜ਼ਿਆਂ ‘ਤੇ ਲੰਮੇ ਸਮੇਂ ਤੋਂ ਧਰਨੇ ਦੇਣ ਤੋਂ ਬਾਅਦ ਅੱਜ ਕਿਸਾਨ 12 ਜ਼ਿਲ੍ਹਿਆਂ ‘ਚ 15 ਥਾਵਾਂ ‘ਤੇ ਰੇਲ ਰੋਕਣਗੇ। ਇਹ ਰੇਲਾਂ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਰੋਕੀ ਜਾਣਗੀਆਂ।

Farmers Protest Railway Track

ਕਿਸਾਨ ਮਜ਼ਦੂਰ ਸੰਘਰਸ਼ ਮਜ਼ਦੂਰ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਨਾ ਤਾਂ ਸੂਬੇ ਅਤੇ ਨਾ ਹੀ ਕੇਂਦਰ ਕੋਲ ਉਨ੍ਹਾਂ ਦੀ ਗੱਲ ਸੁਣਨ ਦਾ ਸਮਾਂ ਹੈ। ਜਿਸ ਕਾਰਨ ਉਨ੍ਹਾਂ ਨੂੰ ਟੋਲ ਪਲਾਜ਼ਾ ਫ੍ਰੀ ਕਰਨ ਤੋਂ ਬਾਅਦ ਹੁਣ ਟਰੇਨਾ ਨੂੰ ਰੋਕਣ ਦਾ ਫੈਸਲਾ ਕੀਤਾ ਗਿਆ ਹੈ। ਇਸ ਕਾਰਨ ਰੇਲਵੇ ਯਾਤਰੀਆਂ ਨੂੰ ਪ੍ਰੇਸ਼ਾਨੀ ਤਾਂ ਹੋਵੇਗੀ ਪਰ ਉਨ੍ਹਾਂ ਕੋਲ ਇਸ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ ਹੈ। ਕਿਸਾਨਾ ਦੇ ਇਸ ਫੈਸਲੇ ਤੋਂ ਬਾਅਦ ਅੰਮ੍ਰਿਤਸਰ ਨਵੀਂ ਦਿੱਲੀ, ਅੰਮ੍ਰਿਤਸਰ ਜੰਮੂ-ਕਸ਼ਮੀਰ ਅਤੇ ਤਰਨਤਾਰਨ ਰੂਟ ਪ੍ਰਭਾਵਿਤ ਹੋਣਗੇ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਮੁੱਖ ਟਰੇਨਾਂ ਅੰਮ੍ਰਿਤਸਰ ਸ਼ਤਾਬਦੀ, ਸ਼ਾਨ-ਏ-ਪੰਜਾਬ, ਨਾਗਪੁਰ ਐਕਸਪ੍ਰੈਸ, ਪੱਛਮ ਐਕਸਪ੍ਰੈਸ, ਗੋਲਡਨ ਟੈਂਪਲ ਮੇਲ, ਦਾਦਰ ਐਕਸਪ੍ਰੈਸ ਅਤੇ ਜੰਮੂ ਤਵੀ ਜੋਧਪੁਰ ਐਕਸਪ੍ਰੈਸ ਟਰੇਨਾਂ ਪ੍ਰਭਾਵਿਤ ਹੋਣ ਜਾ ਰਹੀਆਂ ਹਨ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੂਬਾ ਅਤੇ ਕੇਂਦਰ ਸਰਕਾਰ ਕੋਲ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਅੰਦੋਲਨ ਵਿੱਚ ਵੀ ਅਜੇ ਤੱਕ ਸਹਿਮਤੀ ਵਾਲੀਆਂ ਗੱਲਾਂ ਨੂੰ ਸਵੀਕਾਰ ਨਹੀਂ ਕੀਤਾ ਗਿਆ।

The post ਪੰਜਾਬ ‘ਚ ਅੱਜ ਕਿਸਾਨ ਰੋਕਣਗੇ ਰੇਲਾਂ: 12 ਜ਼ਿਲ੍ਹਿਆਂ ‘ਚ 15 ਥਾਵਾਂ ‘ਤੇ ਕਰਨਗੇ ਪ੍ਰਦਰਸ਼ਨ appeared first on Daily Post Punjabi.