Tag: , , , , , , ,

farmers strike continues on ghazipur border

ਸਲਾਮ ਹੈ ਤੁਹਾਡੇ ਜਜ਼ਬੇ ਨੂੰ : ਗੋਡੇ-ਗੋਡੇ ਡੂੰਘੇ ਪਾਣੀ ‘ਚ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਨੇ ਕਿਸਾਨ

ਦਿੱਲੀ-ਐਨਸੀਆਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਨੇ ਆਮ ਜਨਜੀਵਨ ਨੂੰ ਕਾਫੀ ਜਿਆਦਾ ਪ੍ਰਭਾਵਿਤ ਕੀਤਾ ਹੈ। ਇਹ ਮੀਂਹ ਆਪਣੇ ਨਾਲ ਮੁਸੀਬਤਾਂ ਦਾ ਪਹਾੜ ਵੀ ਲੈ ਕੇ ਆਇਆ ਹੈ। ਸ਼ਹਿਰ ਦੇ ਜ਼ਿਆਦਾਤਰ ਇਲਾਕੇ ਪਾਣੀ ਵਿੱਚ ਡੁੱਬ ਗਏ ਹਨ। ਅੰਡਰਪਾਸ- ਸੜਕਾਂ ਪਾਣੀ ਨਾਲ ਭਰੀਆਂ ਹੋਈਆਂ ਹਨ ਅਤੇ ਹੁਣ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਵੀ ਪਾਣੀ ਨਾਲ ਭਰ ਗਿਆ

tikait said roads be closed

‘ਅਸੀਂ ਲਖਨਊ ਨੂੰ ਦਿੱਲੀ ਬਣਾਵਾਂਗੇ, ਲਖਨਊ ਦੇ ਚਾਰੇ ਪਾਸਿਓਂ ਸੜਕਾਂ ਕੀਤੀਆਂ ਜਾਣਗੀਆਂ ਬੰਦ’ : ਰਾਕੇਸ਼ ਟਿਕੈਤ

ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਲਖਨਊ ਨੂੰ ਦਿੱਲੀ ਬਣਾਵਾਂਗੇ। ਉਨ੍ਹਾਂ ਕਿਹਾ ਕਿ ਲਖਨਊ ਦੇ ਚਾਰੇ ਪਾਸੇ ਸੜਕਾਂ ਨੂੰ ਬੰਦ ਕੀਤਾ ਜਾਵੇਗਾ। ਸਾਡਾ ਅੰਦੋਲਨ ਉਦੋਂ ਤੱਕ ਵਾਪਿਸ ਨਹੀਂ ਹੋਵੇਗਾ ਜਦੋਂ ਤੱਕ ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ। ਰਾਕੇਸ਼ ਟਿਕੈਤ ਨੇ ਕਿਹਾ, “ਅਸੀਂ ਕਿਸਾਨਾਂ ਵਿਚਕਾਰ ਜਾਵਾਂਗੇ। ਮੁਜ਼ੱਫਰਨਗਰ ਵਿੱਚ

Rakesh Tikait Birthday

ਆਪਣੇ ਹੰਝੂਆਂ ਨਾਲ ਕਿਸਾਨ ਅੰਦੋਲਨ ‘ਚ ਜਾਨ ਪਾਉਣ ਵਾਲੇ ਰਾਕੇਸ਼ ਟਿਕੈਤ ਦੇ ਜਨਮ ਦਿਨ ‘ਤੇ ਜਾਣੋ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਕੁੱਝ ਖਾਸ ਗੱਲਾਂ

ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ 191 ਵੇਂ ਦਿਨ ਵੀ ਜਾਰੀ ਹੈ। ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਲਗਾਤਾਰ ਡਟੇ ਹੋਏ ਹਨ, ‘ਤੇ ਮੰਗ ਕਰ ਰਹੇ ਹਨ ਕਿ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ। ਸੰਸਦ ਵੱਲੋਂ ਪਿਛਲੇ ਸਾਲ ਸਤੰਬਰ ਦੇ ਮਹੀਨੇ ਵਿੱਚ ਤਿੰਨ ਨਵੇਂ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਪਾਸ

Farmers protest rakesh tikait

ਰਾਕੇਸ਼ ਟਿਕੈਤ ਦਾ ਸਵਾਲ- ਪੁਲਿਸ ਦੁਆਰਾ ਦਿੱਤੇ ਰਸਤੇ ‘ਤੇ ਲੱਗੇ ਸੀ ਬੈਰੀਕੇਡ, ਦਿੱਲੀ ਦਾ ਰਾਹ ਖੁੱਲ੍ਹਾ, ਇਹ ਕਿਸਦੀ ਸਾਜਿਸ਼ ਸੀ

Farmers protest rakesh tikait : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਗਣਤੰਤਰ ਦਿਵਸ ‘ਤੇ ਕਿਸਾਨਾਂ ਦੀ ਰੈਲੀ ਬੇਕਾਬੂ ਹੋਣ ਅਤੇ ਆਈਟੀਓ, ਲਾਲ ਕਿਲਾ ਅਤੇ ਨੰਗਲੋਈ ਸਮੇਤ ਦਿੱਲੀ ਵਿੱਚ ਕਈ ਥਾਵਾਂ‘ ਤੇ ਹੋਏ ਹੰਗਾਮੇ ਦੇ ਸੰਬੰਧ ਵਿੱਚ ਇੱਕ ਬਿਆਨ ਦਿੱਤਾ ਹੈ। ਟਿਕੈਤ ਨੇ ਕਿਹਾ ਹੈ ਕਿ ਸਾਡੀ ਲਾਲ ਕਿਲ੍ਹੇ ਜਾਣ ਦੀ ਕੋਈ ਯੋਜਨਾ ਨਹੀਂ ਸੀ ਅਤੇ ਨਾ

Farmers protest rakesh tikait

ਜੇ ਸਰਕਾਰ ਚਾਹੁੰਦੀ ਹੈ ਤਾ ਅਸੀਂ ਗੱਲਬਾਤ ਲਈ ਤਿਆਰ, ਪਰ ਸੋਧ ਨਹੀਂ ਰੱਦ ਕੀਤੇ ਜਾਣ ਕਾਨੂੰਨ : ਰਾਕੇਸ਼ ਟਿਕੈਤ

Farmers protest rakesh tikait : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 28 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ

Farmers protest rakesh tikait

ਸਰਕਾਰ ਤੋਂ ਨਹੀਂ ਮਿਲਿਆ ਕਿਸੇ ਬੈਠਕ ਲਈ ਸੱਦਾ, ਜਾਰੀ ਰਹੇਗਾ ਅੰਦੋਲਨ : ਰਾਕੇਸ਼ ਟਿਕੈਤ

Farmers protest rakesh tikait: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 27 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ

Carousel Posts