Farmers protest rakesh tikait Archives - Daily Post Punjabi

‘ਗੁੰਗੀ-ਬੋਲੀ ਸਰਕਾਰ ਨੂੰ ਜਗਾਉਣ ਲਈ ਟਰੈਕਟਰਾਂ ‘ਤੇ ਜਾਵਾਂਗੇ ਸੰਸਦ’ : ਰਾਕੇਸ਼ ਟਿਕੈਤ
ਕਿਸਾਨਾਂ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਆਪਣਾ ਅੰਦੋਲਨ ਤੇਜ਼ ਕਰਨ ਦੀ ਤਿਆਰੀ ਕਰ ਲਈ ਹੈ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਇਸ ਵਾਰ ਗੂੰਗੀ-ਬੋਲੀ ਸਰਕਾਰ ਨੂੰ ਜਗਾਉਣ ਅਤੇ ਆਪਣੀ ਗੱਲ ਮਨਵਾਉਣ ਲਈ ਕਿਸਾਨ 29 ਨਵੰਬਰ ਨੂੰ ਟਰੈਕਟਰਾਂ ‘ਤੇ ਸੰਸਦ ਭਵਨ ਜਾਣਗੇ।

ट्रैक्टर भी वही हैं और किसान भी वही। इस बार गूंगी-बहरी सरकार को जगाने और अपनी बात मनवाने के लिए किसान 29 नवंबर की ट्रैक्टरों से संसद भवन जाएंगे।#FarmersProtest
— Rakesh Tikait (@RakeshTikaitBKU) November 12, 2021

ਟਿਕੈਤ ਨੇ ਇੱਕ ਟਵੀਟ ‘ਚ ਲਿਖਿਆ ਹੈ ਕਿ, “ਟਰੈਕਟਰ ਵੀ ਉਹੀ ਨੇ ਅਤੇ ਕਿਸਾਨ ਵੀ ਉਹੀ। ਇਸ ਵਾਰ ਗੂੰਗੀ-ਬੋਲੀ ਸਰਕਾਰ ਨੂੰ ਜਗਾਉਣ ਅਤੇ ਆਪਣੀ ਗੱਲ ਮਨਵਾਉਣ ਦੇ ਲਈ ਕਿਸਾਨ 29 ਨਵੰਬਰ ਟਰੈਕਟਰਾਂ ‘ਤੇ ਸੰਸਦ ਭਵਨ ਜਾਣਗੇ।”

जब तक तीनों काले कानूनों की वापसी और एमएसपी पर गारंटी कानून नहीं बनता तब तक आन्दोलन देश भर में जारी रहेगा ।

बिल वापसी ही घर वापसी है ।

यह आंदोलन जल – जंगल और जमीन को बचाने का आंदोलन है ।#FarmersProtest
— Rakesh Tikait (@RakeshTikaitBKU) November 11, 2021

ਇੱਕ ਹੋਰ ਟਵੀਟ ਵਿੱਚ ਉਨ੍ਹਾਂ ਨੇ ਲਿਖਿਆ, ‘ਇਹ ਅੰਦੋਲਨ ਉਦੋਂ ਤੱਕ ਦੇਸ਼ ਭਰ ਵਿੱਚ ਜਾਰੀ ਰਹੇਗਾ ਜਦੋਂ ਤੱਕ ਤਿੰਨੋਂ ਕਾਲੇ ਕਾਨੂੰਨਾਂ ਨੂੰ ਵਾਪਿਸ ਨਹੀਂ ਲਿਆ ਜਾਂਦਾ ਅਤੇ ਐਮਐਸਪੀ ‘ਤੇ ਗਾਰੰਟੀ ਕਾਨੂੰਨ ਨਹੀਂ ਬਣ ਜਾਂਦਾ। ਬਿੱਲ ਵਾਪਸੀ ਹੀ ਘਰ ਵਾਪਸੀ ਹੈ। ਇਹ ਅੰਦੋਲਨ ਪਾਣੀ, ਜੰਗਲ ਅਤੇ ਜ਼ਮੀਨ ਨੂੰ ਬਚਾਉਣ ਦਾ ਅੰਦੋਲਨ ਹੈ।”

ਇਹ ਵੀ ਪੜ੍ਹੋ : ਕੰਗਨਾ ਦੇ ‘ਭੀਖ ‘ਚ ਆਜ਼ਾਦੀ’ ਵਾਲੇ ਬਿਆਨ ‘ਤੇ ਮਲਿਕ ਦਾ ਤੰਜ, ‘ਲੱਗਦੈ ਹੈਵੀ ਡੋਜ਼ ਲੈ ਕੇ ਬੈਠੀ ਸੀ’

ਟਿਕੈਤ ਨੇ ਇੱਕ ਚੈੱਨਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ, ‘ਸਾਡੀ 22 ਨਵੰਬਰ ਨੂੰ ਲਖਨਊ ‘ਚ ਮਹਾਪੰਚਾਇਤ ਹੈ, ਇਸ ‘ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਬਰਖਾਸਤ ਕਰਨ ਤੋਂ ਇਲਾਵਾ ਝੋਨੇ-ਗੰਨੇ ਦੇ ਭੁਗਤਾਨ ਦਾ ਮੁੱਦਾ ਅਤੇ ਦਿੱਲੀ ਦੇ ਪ੍ਰਦਰਸ਼ਨ ਦੀ ਰਣਨੀਤੀ ‘ਤੇ ਵਿਚਾਰ ਹੋਵੇਗਾ। ਅਸੀਂ ਆਪਣੇ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਾਂਗੇ। ਰਾਜਸਥਾਨ, ਯੂ.ਪੀ., ਪੰਜਾਬ, ਹਰਿਆਣਾ ਅਤੇ ਉਤਰਾਖੰਡ ਵਿੱਚ ਕੋਈ ਪ੍ਰੋਗਰਾਮ ਨਹੀਂ ਹੋਵੇਗਾ ਜਦਕਿ ਦੂਜੇ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਪ੍ਰੋਗਰਾਮ ਹੋਣਗੇ। ਉਨ੍ਹਾਂ ਕਿਹਾ ਸੀ ਕਿ 29 ਨੂੰ ਅਸੀਂ ਸੰਸਦ ਵੱਲ ਮਾਰਚ ਕਰਾਂਗੇ। ਟਿਕਰੀ ਅਤੇ ਗਾਜ਼ੀਪੁਰ ਸਰਹੱਦ ਤੋਂ ਕਿਸਾਨ ਇੱਥੋਂ ਲਈ ਰਵਾਨਾ ਹੋਣਗੇ। ਚੋਣਾਂ ਦੀ ਰਣਨੀਤੀ ਬਾਰੇ ਪੁੱਛੇ ਜਾਣ ‘ਤੇ ਟਿਕੈਤ ਨੇ ਕਿਹਾ ਸੀ ਕਿ ਚੋਣਾਂ ਦੀ ਤਰੀਕ ਆਉਂਦੇ ਹੀ ਅਸੀਂ ਆਪਣੀ ਰਣਨੀਤੀ ਦਾ ਐਲਾਨ ਕਰਾਂਗੇ।

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਆਲੂ ਡੋਸਾ

The post ‘ਗੁੰਗੀ-ਬੋਲੀ ਸਰਕਾਰ ਨੂੰ ਜਗਾਉਣ ਲਈ ਟਰੈਕਟਰਾਂ ‘ਤੇ ਜਾਵਾਂਗੇ ਸੰਸਦ’ : ਰਾਕੇਸ਼ ਟਿਕੈਤ appeared first on Daily Post Punjabi.

ਟਿਕੈਤ ਦਾ ਵੱਡਾ ਐਲਾਨ, ਕਿਹਾ – ‘ਘਰ ਨਹੀਂ ਦਿੱਲੀ ਦੇ ਬਾਰਡਰ ‘ਤੇ ਮਨਾਵਾਂਗੇ ਦੀਵਾਲੀ’
ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 11 ਮਹੀਨਿਆਂ ਤੋਂ ਵੀ ਜਿਆਦਾ ਦਾ ਸਮਾਂ ਬੀਤ ਚੁੱਕਾ ਹੈ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ ਇਸ ਦੀਵਾਲੀ ‘ਤੇ ਘਰ ਨਹੀਂ ਜਾਣਗੇ।

tikait has announced that he

ਟਿਕੈਤ ਨੇ ਕਿਹਾ ਕਿ ਉਹ ਸਰਹੱਦ ‘ਤੇ ਹੀ ਕਿਸਾਨਾਂ ਵਿਚਕਾਰ ਦੀਵਾਲੀ ਮਨਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨ ਆਪਣਾ ਹੱਕ ਲੈਣਗੇ। ਟਿਕੈਤ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 27 ਨਵੰਬਰ ਤੋਂ ਅੰਦੋਲਨ ਨੂੰ ਨਵਾਂ ਰੂਪ ਦਿੱਤਾ ਜਾਵੇਗਾ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਦਿੱਲੀ ਦੀ ਸਰਹੱਦ ‘ਤੇ ਡਟੇ ਹੋਏ ਹਨ।

ਇਹ ਵੀ ਪੜ੍ਹੋ : IND vs AFG : ਅੱਜ ਹਾਰੀ ਭਾਰਤੀ ਟੀਮ ਤਾਂ ਵਰਲਡ ਕੱਪ ‘ਚੋਂ ਪੂਰੀ ਤਰ੍ਹਾਂ ਹੋ ਜਾਵੇਗੀ ਬਾਹਰ

ਕਿਸਾਨਾਂ ਨੇ ਪਿਛਲੇ 11 ਮਹੀਨਿਆਂ ਦੌਰਾਨ ਹਰ ਤਿਉਹਾਰ ਇੱਥੇ ਹੀ ਮਨਾਇਆ ਹੈ। ਇਸ ਵਾਰ ਕਿਸਾਨਾਂ ਵੱਲੋਂ ਦੀਵਾਲੀ ਵੀ ਦਿੱਲੀ ਦੀ ਸਰਹੱਦ ‘ਤੇ ਮਨਾਈ ਜਾਵੇਗੀ। ਬੀਕੇਯੂ ਦੇ ਬੁਲਾਰੇ ਧਰਮਿੰਦਰ ਮਲਿਕ ਨੇ ਕਿਹਾ ਕਿ ਚੌਧਰੀ ਰਾਕੇਸ਼ ਟਿਕੈਤ ਇਸ ਵਾਰ ਦੀਵਾਲੀ ‘ਤੇ ਪਿੰਡ ਨਹੀਂ ਪਰਤਣਗੇ। ਉਹ ਸਰਹੱਦ ‘ਤੇ ਹੀ ਕਿਸਾਨਾਂ ਵਿਚਕਾਰ ਦੀਵਾਲੀ ਮਨਾਉਣਗੇ। ਕਿਸਾਨਾਂ ਦੇ ਹੱਕਾਂ ਦੀ ਲੜਾਈ ਜਾਰੀ ਰਹੇਗੀ, ਕਿਸਾਨ ਪਿੱਛੇ ਹਟਣ ਵਾਲੇ ਨਹੀਂ ਹਨ, ਸਰਕਾਰ ਦੀ ਕੋਈ ਵੀ ਸਾਜ਼ਿਸ਼ ਕਿਸਾਨ ਅੰਦੋਲਨ ਨੂੰ ਅਸਫਲ ਨਹੀਂ ਕਰ ਸਕਦੀ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

The post ਟਿਕੈਤ ਦਾ ਵੱਡਾ ਐਲਾਨ, ਕਿਹਾ – ‘ਘਰ ਨਹੀਂ ਦਿੱਲੀ ਦੇ ਬਾਰਡਰ ‘ਤੇ ਮਨਾਵਾਂਗੇ ਦੀਵਾਲੀ’ appeared first on Daily Post Punjabi.

ਸਲਾਮ ਹੈ ਤੁਹਾਡੇ ਜਜ਼ਬੇ ਨੂੰ : ਗੋਡੇ-ਗੋਡੇ ਡੂੰਘੇ ਪਾਣੀ ‘ਚ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਨੇ ਕਿਸਾਨ
ਦਿੱਲੀ-ਐਨਸੀਆਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਨੇ ਆਮ ਜਨਜੀਵਨ ਨੂੰ ਕਾਫੀ ਜਿਆਦਾ ਪ੍ਰਭਾਵਿਤ ਕੀਤਾ ਹੈ। ਇਹ ਮੀਂਹ ਆਪਣੇ ਨਾਲ ਮੁਸੀਬਤਾਂ ਦਾ ਪਹਾੜ ਵੀ ਲੈ ਕੇ ਆਇਆ ਹੈ। ਸ਼ਹਿਰ ਦੇ ਜ਼ਿਆਦਾਤਰ ਇਲਾਕੇ ਪਾਣੀ ਵਿੱਚ ਡੁੱਬ ਗਏ ਹਨ।

farmers strike continues on ghazipur border

ਅੰਡਰਪਾਸ- ਸੜਕਾਂ ਪਾਣੀ ਨਾਲ ਭਰੀਆਂ ਹੋਈਆਂ ਹਨ ਅਤੇ ਹੁਣ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਵੀ ਪਾਣੀ ਨਾਲ ਭਰ ਗਿਆ ਹੈ। ਪਰ ਇਸ ਦੌਰਾਨ ਦਿੱਲੀ-ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਬਾਰਡਰ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇੱਥੇ ਭਾਰੀ ਮੀਂਹ ਦੇ ਵਿਚਕਾਰ ਵੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਗੋਡੇ-ਗੋਡੇ ਡੂੰਘੇ ਪਾਣੀ ਦੇ ਵਿਚਕਾਰ ਵੀ ਕਿਸਾਨ ਧਰਨੇ ‘ਤੇ ਡਟੇ ਹੋਏ ਹਨ। ਲੋਕ ਸੋਸ਼ਲ ਮੀਡੀਆ ‘ਤੇ ਗਾਜ਼ੀਪੁਰ ਸਰਹੱਦ ਤੋਂ ਆਈਆਂ ਤਸਵੀਰਾਂ ਨੂੰ ਤੇਜ਼ੀ ਨਾਲ ਸਾਂਝਾ ਕਰ ਰਹੇ ਹਨ। ਇੰਨਾਂ ਤਸਵੀਰਾਂ ਵਿੱਚ, ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਆਪਣੇ ਸਾਥੀਆਂ ਨਾਲ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਸੜਕ ਉੱਤੇ ਬੈਠੇ ਦਿਖਾਈ ਦੇ ਰਹੇ ਹਨ।

ਇਹ ਵੀ ਪੜ੍ਹੋ : ਕਰਨਾਲ ਲਾਠੀਚਾਰਜ ਦੀ ਨਿੰਦਾ ਕਰਦਿਆਂ ਸੰਜੇ ਰਾਉਤ ਨੇ ਕਿਹਾ – ‘ਪਿਛਲੇ 2 ਸਾਲਾਂ ‘ਚ 17 ਵਾਰ ਹੋਏ ਕਿਸਾਨਾਂ ‘ਤੇ ਹਮਲੇ’

ਰਾਕੇਸ਼ ਟਿਕੈਤ ਆਪਣੇ ਕਿਸਾਨ ਸਾਥੀਆਂ ਨਾਲ ਸੜਕ ‘ਤੇ ਭਰੇ ਪਾਣੀ ਵਿੱਚ ਬੈਠ ਕੇ ਗੱਲ ਕਰਦੇ ਦਿਖਾਈ ਦੇ ਰਹੇ ਹਨ। ਰਾਕੇਸ਼ ਟਿਕੈਤ ਨੇ ਗਾਜ਼ੀਪੁਰ ਸਰਹੱਦ ‘ਤੇ ਭਾਰੀ ਬਾਰਿਸ਼ ਕਾਰਨ ਮੋਰਚੇ ਵਾਲੀ ਥਾਂ ‘ਤੇ ਖੜ੍ਹੇ ਪਾਣੀ ਦਾ ਪਾਣੀ ‘ਚ ਬੈਠ ਕੇ ਹੀ ਵਿਰੋਧ ਕੀਤਾ ਹੈ। ਕਿਸਾਨਾਂ ਵੱਲੋ ਮੋਰਚੇ ਦੇ ਸਾਹਮਣੇ ਤੋਂ ਦਿੱਲੀ ਵੱਲ ਜਾਣ ਵਾਲੇ ਨਾਲੇ ਦੀ ਸਫਾਈ ਦੀ ਮੰਗ ਕੀਤੀ ਜਾਂ ਰਹੀ ਹੈ, ਪਰ ਅਜੇ ਤੱਕ ਨਾਲਾ ਨਹੀਂ ਖੋਲ੍ਹਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਤਿੰਨੋਂ ਮੌਸਮ ਦੇਖ ਲਏ ਹਨ। ਹੁਣ ਕਿਸਾਨ ਮੌਸਮ ਤੋਂ ਡਰਨ ਵਾਲੇ ਨਹੀਂ ਹਨ। ਭਾਰੀ ਮੀਂਹ ਅਤੇ ਪਾਣੀ ਭਰਨ ਕਾਰਨ ਅੱਜ ਕਿਸਾਨਾਂ ਦੇ ਟੈਂਟ ਵੀ ਉੱਖੜ ਗਏ ਹਨ ਅਤੇ ਲੰਗਰ ਵਿੱਚ ਪਾਣੀ ਭਰਨ ਕਾਰਨ ਰਾਸ਼ਨ ਅਤੇ ਟੈਂਟਾਂ ਦਾ ਬਹੁਤ ਨੁਕਸਾਨ ਹੋਇਆ ਹੈ।

ਇਹ ਵੀ ਦੇਖੋ : ਕਰਨਾਲ ‘ਚ ਲਾਠੀਚਾਰਜ ਦਾ ਹੁਕਮ ਦੇਣ ਵਾਲੇ SDM ਦੀ ਹੋਈ ਛੁੱਟੀ! ਗੁਰਨਾਮ ਚੜੂਨੀ ਨੇ ਕਿਹਾ ਖੱਟਰ ਤੋਂ ਬਾਅਦ ਹੁਣ…

The post ਸਲਾਮ ਹੈ ਤੁਹਾਡੇ ਜਜ਼ਬੇ ਨੂੰ : ਗੋਡੇ-ਗੋਡੇ ਡੂੰਘੇ ਪਾਣੀ ‘ਚ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਨੇ ਕਿਸਾਨ appeared first on Daily Post Punjabi.

‘ਅਸੀਂ ਲਖਨਊ ਨੂੰ ਦਿੱਲੀ ਬਣਾਵਾਂਗੇ, ਲਖਨਊ ਦੇ ਚਾਰੇ ਪਾਸਿਓਂ ਸੜਕਾਂ ਕੀਤੀਆਂ ਜਾਣਗੀਆਂ ਬੰਦ’ : ਰਾਕੇਸ਼ ਟਿਕੈਤ
ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਲਖਨਊ ਨੂੰ ਦਿੱਲੀ ਬਣਾਵਾਂਗੇ। ਉਨ੍ਹਾਂ ਕਿਹਾ ਕਿ ਲਖਨਊ ਦੇ ਚਾਰੇ ਪਾਸੇ ਸੜਕਾਂ ਨੂੰ ਬੰਦ ਕੀਤਾ ਜਾਵੇਗਾ। ਸਾਡਾ ਅੰਦੋਲਨ ਉਦੋਂ ਤੱਕ ਵਾਪਿਸ ਨਹੀਂ ਹੋਵੇਗਾ ਜਦੋਂ ਤੱਕ ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ।

tikait said roads be closed

ਰਾਕੇਸ਼ ਟਿਕੈਤ ਨੇ ਕਿਹਾ, “ਅਸੀਂ ਕਿਸਾਨਾਂ ਵਿਚਕਾਰ ਜਾਵਾਂਗੇ। ਮੁਜ਼ੱਫਰਨਗਰ ਵਿੱਚ 5 ਸਤੰਬਰ ਨੂੰ ਇੱਕ ਵੱਡੀ ਕਿਸਾਨ ਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ। ਕੈਮਰਾ ਅਤੇ ਕਲਮ ਦੀ ਰਾਖੀ ਕੀਤੀ ਜਾ ਰਹੀ ਹੈ। ਪੂਰੇ ਦੇਸ਼ ਨੂੰ ਕਬਜ਼ੇ ਵਿੱਚ ਰੱਖਿਆ ਹੋਇਆ ਹੈ। ਸਾਡਾ ਅੰਦੋਲਨ ਵਾਪਿਸ ਨਹੀਂ ਹੋਵੇਗਾ ਜਦ ਤੱਕ 3 ਕਾਨੂੰਨ ਵਾਪਿਸ ਨਹੀਂ ਲਏ ਜਾਂਦੇ। ਅਸੀਂ ਲਖਨਊ ਨੂੰ ਦਿੱਲੀ ਬਣਾਉਣ ਦਾ ਕੰਮ ਵੀ ਕਰਾਂਗੇ। ਲਖਨਊ ਦੇ ਚਾਰੇ ਪਾਸੇ ਸੜਕਾਂ ਨੂੰ ਬੰਦ ਕਰਨ ਦਾ ਕੰਮ ਕੀਤਾ ਜਾਵੇਗਾ।”

ਇਹ ਵੀ ਪੜ੍ਹੋ : ਪ੍ਰਿਥਵੀ ਸ਼ਾਅ ਤੇ ਸੂਰਿਆ ਕੁਮਾਰ ਯਾਦਵ ਨੂੰ ਮਿਲੀ ਇੰਗਲੈਂਡ ਦੌਰੇ ਦੀ ਟਿਕਟ, ਇਹ ਤਿੰਨ ਖਿਡਾਰੀ ਹੋਏ ਬਾਹਰ !

ਇਸਦੇ ਨਾਲ ਹੀ ਉਨ੍ਹਾਂ ਕਿਹਾ, “ਯੂਪੀ ਅੰਦੋਲਨ ਦਾ ਸੂਬਾ ਹੈ। ਗੰਨੇ ਦਾ ਰੇਟ 4 ਸਾਲਾਂ ਤੋਂ ਨਹੀਂ ਵਧਾਇਆ ਗਿਆ, 12 ਹਜ਼ਾਰ ਕਰੋੜ ਰੁਪਏ ਅਜੇ ਬਕਾਇਆ ਹਨ। ਯੋਗੀ ਸਰਕਾਰ ਨੇ ਗੰਨੇ ਦਾ ਇੱਕ ਰੁਪਿਆ ਵੀ ਨਹੀਂ ਵਧਾਇਆ। 7-8 ਰਾਜਾਂ ਵਿੱਚ ਕਿਸਾਨਾਂ ਲਈ ਬਿਜਲੀ ਮੁਫਤ ਹੈ ਪਰ ਯੂਪੀ ਵਿੱਚ ਅਜਿਹਾ ਨਹੀਂ ਹੈ। ਗੁਜਰਾਤ ਦੀ ਸਰਕਾਰ ਨੂੰ ਪੁਲਿਸ ਚਲਾਉਂਦੀ ਹੈ। ਅਜਿਹਾ ਹੀ ਕੁੱਝ ਯੂਪੀ ਵਿੱਚ ਵੀ ਹੋਣ ਜਾ ਰਿਹਾ ਹੈ ਜਿਥੇ ਰਾਜ ਨੂੰ ਇੱਕ ਪੁਲਿਸ ਰਾਜ ਬਣਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।”

ਇਹ ਵੀ ਦੇਖੋ : ਦੇਸੀ ਜੁਗਾੜ ਲਾ ਮੁੰਡੇ ਨੇ ਬਣਾ ‘ਤੀ Motor Bike, ਬਿਨਾਂ ਪੈਟਰੋਲ ਤੋਂ ਚਲਦੀ ਹੈ, Bullet ਨੂੰ ਵੀ ਪਾਉਂਦੀ ਹੈ ਮਾਤ !

The post ‘ਅਸੀਂ ਲਖਨਊ ਨੂੰ ਦਿੱਲੀ ਬਣਾਵਾਂਗੇ, ਲਖਨਊ ਦੇ ਚਾਰੇ ਪਾਸਿਓਂ ਸੜਕਾਂ ਕੀਤੀਆਂ ਜਾਣਗੀਆਂ ਬੰਦ’ : ਰਾਕੇਸ਼ ਟਿਕੈਤ appeared first on Daily Post Punjabi.

ਆਪਣੇ ਹੰਝੂਆਂ ਨਾਲ ਕਿਸਾਨ ਅੰਦੋਲਨ ‘ਚ ਜਾਨ ਪਾਉਣ ਵਾਲੇ ਰਾਕੇਸ਼ ਟਿਕੈਤ ਦੇ ਜਨਮ ਦਿਨ ‘ਤੇ ਜਾਣੋ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਕੁੱਝ ਖਾਸ ਗੱਲਾਂ
ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ 191 ਵੇਂ ਦਿਨ ਵੀ ਜਾਰੀ ਹੈ। ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਲਗਾਤਾਰ ਡਟੇ ਹੋਏ ਹਨ, ‘ਤੇ ਮੰਗ ਕਰ ਰਹੇ ਹਨ ਕਿ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ। ਸੰਸਦ ਵੱਲੋਂ ਪਿਛਲੇ ਸਾਲ ਸਤੰਬਰ ਦੇ ਮਹੀਨੇ ਵਿੱਚ ਤਿੰਨ ਨਵੇਂ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਪਾਸ ਕੀਤਾ ਗਿਆ ਸੀ।

Rakesh Tikait Birthday

ਪਰ ਅੱਜ ਕਿਸਾਨ ਅੰਦੋਲਨ ਦੇ ਵੱਡੇ ਚਿਹਰੇ ਰਾਕੇਸ਼ ਟਿਕੈਤ ਲਈ ਇੱਕ ਮਹੱਤਵਪੂਰਨ ਦਿਨ ਹੈ। ਦਰਅਸਲ ਅੱਜ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਜਨਮ ਦਿਨ ਹੈ। ਰਾਕੇਸ਼ ਟਿਕੈਤ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਅਤੇ ਸੰਸਥਾ ਦੇ ਪ੍ਰਧਾਨ ਮਹਿੰਦਰ ਸਿੰਘ ਟਿਕੈਤ ਦੇ ਪੁੱਤਰ ਹਨ। ਉਨ੍ਹਾਂ ਦੀ ਜਥੇਬੰਦੀ ਉੱਤਰ ਪ੍ਰਦੇਸ਼ ਅਤੇ ਉੱਤਰ ਭਾਰਤ ਵਿੱਚ ਸਰਗਰਮ ਹੈ। ਮਹੱਤਵਪੂਰਣ ਗੱਲ ਇਹ ਹੈ ਕਿ ਬੀਕੇਯੂ ਨੇਤਾ ਰਾਕੇਸ਼ ਟਿਕੈਤ ਦਾ ਜਨਮਦਿਨ ਗਾਜੀਪੁਰ ਸਰਹੱਦ ‘ਤੇ ਮਨਾਇਆ ਜਾ ਰਿਹਾ ਹੈ। ਰਾਕੇਸ਼ ਟਿਕੈਤ ਦਾ ਜਨਮਦਿਨ ਮਨਾਉਣ ਲਈ, ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਅਤੇ ਉਨ੍ਹਾਂ ਦੇ ਵੱਡੇ ਭਰਾ ਨਰੇਸ਼ ਟਿਕੈਤ 11 ਕੁਇੰਟਲ ਰੱਸਗੁੱਲੇ ਲੈ ਕੇ ਕੁੱਝ ਘੰਟਿਆਂ ਵਿੱਚ ਗਾਜੀਪੁਰ ਦੀ ਸਰਹੱਦ ਪਹੁੰਚ ਰਹੇ ਹਨ।

Rakesh Tikait Birthday

ਫਿਰ ਰਾਕੇਸ਼ ਟਿਕੈਤ ਦਾ ਜਨਮਦਿਨ ਗਾਜੀਪੁਰ ਦੀ ਸਰਹੱਦ ‘ਤੇ ਮਨਾਇਆ ਜਾਵੇਗਾ। ਛੋਟੇ ਭਰਾ ਦਾ ਜਨਮਦਿਨ ਮਨਾਉਣ ਲਈ ਨਰੇਸ਼ ਟਿਕੈਤ 11 ਕੁਇੰਟਲ ਰੱਸਗੁੱਲੇ ਲੈ ਕੇ ਰਵਾਨਾ ਹੋ ਗਏ ਹਨ। ਉਨ੍ਹਾਂ ਨੇ ਗਾਜ਼ੀਪੁਰ ਸਰਹੱਦ ‘ਤੇ ਆਉਂਦੇ ਹੋਏ ਬਾਤਪਤ ‘ਚ ਜਾਣਕਾਰੀ ਦਿੱਤੀ ਹੈ। ਵੈਸੇ, ਸਸਪੈਂਸ ਇਸ ਗੱਲ ‘ਤੇ ਬਣਿਆ ਹੋਇਆ ਹੈ ਕਿ ਰਾਕੇਸ਼ ਟਿਕੈਤ ਗਾਜ਼ੀਪੁਰ ਦੀ ਸਰਹੱਦ ‘ਤੇ ਪਹੁੰਚਣਗੇ ਜਾਂ ਨਹੀਂ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਪ੍ਰਧਾਨ ਨਰੇਸ਼ ਟਿਕੈਤ ਦਾ ਕਹਿਣਾ ਹੈ ਕਿ ਉਹ ਆਪਣੇ ਛੋਟੇ ਭਰਾ ਰਾਕੇਸ਼ ਟਿਕੈਤ ਦਾ ਜਨਮਦਿਨ ਮਨਾਉਣ ਲਈ ਗਾਜੀਪੁਰ ਦੀ ਸਰਹੱਦ ‘ਤੇ ਆ ਰਹੇ ਹਨ। ਜਨਮਦਿਨ ਨੂੰ ਪੂਰੇ ਜੋਸ਼ ਨਾਲ ਮਨਾਉਣ ਲਈ, ਘਰ ਵਿੱਚ ਹੀ 11 ਕੁਇੰਟਲ ਰੱਸਗੁਲੇ ਬਣਾਏ ਗਏ ਹਨ।

ਇਹ ਵੀ ਪੜ੍ਹੋ : ‘ਲੋਕਾਂ ਨੇ ਤੇਜਸ਼ਵੀ ਨੂੰ ਚੁਣਿਆ ਸੀ, ਸਿਸਟਮ ਦੀ ਦੁਰਵਰਤੋਂ ਕਰ ਮੁੱਖ ਮੰਤਰੀ ਬਣੇ ਨਿਤੀਸ਼’ ਬਿਆਨ ਦੇਣ ਵਾਲੇ MLC ਨੂੰ BJP ਨੇ ਕੀਤਾ ਪਾਰਟੀ ਤੋਂ ਬਾਹਰ

ਰਾਕੇਸ਼ ਟਿਕੈਤ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਬੁਲਾਰੇ ਹਨ। ਉਨ੍ਹਾਂ ਦਾ ਜਨਮ 4 ਜੂਨ 1969 ਨੂੰ ਸਿਸੌਲੀ, ਮੁਜ਼ੱਫਰਨਗਰ, ਉੱਤਰ ਪ੍ਰਦੇਸ਼ ਵਿੱਚ ਹੋਇਆ ਸੀ। ਟਿਕੈਤ ਮਰਹੂਮ ਮਹਿੰਦਰ ਸਿੰਘ ਟਿਕੈਤ ਇੱਕ ਉੱਘੇ ਕਿਸਾਨ ਆਗੂ ਅਤੇ ਬੀਕੇਯੂ ਦੇ ਸਹਿ-ਸੰਸਥਾਪਕ ਦੇ ਪੁੱਤਰ ਹਨ। ਰਾਕੇਸ਼ ਟਿਕੈਤ ਨੇ ਪੱਛਮੀ ਉੱਤਰ ਪ੍ਰਦੇਸ਼ ਦੀ ਮਸ਼ਹੂਰ ਮੇਰਠ ਯੂਨੀਵਰਸਿਟੀ ਤੋਂ ਐਮਏ ਦੀ ਡਿਗਰੀ ਕੀਤੀ ਹੈ। ਕਰੀਅਰ ਬਣਾਉਣ ਦੀ ਪ੍ਰਕਿਰਿਆ ਵਿੱਚ ਰਾਕੇਸ਼ ਟਿਕੈਤ ਨੇ 1992 ‘ਚ ਦਿੱਲੀ ਪੁਲਿਸ ਵਿੱਚ ਇੱਕ ਕਾਂਸਟੇਬਲ ਦੀ ਨੌਕਰੀ ਦੀ ਸ਼ੁਰੂਆਤ ਕੀਤੀ ਸੀ। 1993-1994 ਵਿੱਚ ਲਾਲ ਕਿਲ੍ਹੇ ਵਿਖੇ ਹੋਏ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਟਿਕੈਤ ਨੇ ਦਿੱਲੀ ਪੁਲਿਸ ਦੀ ਨੌਕਰੀ ਛੱਡ ਦਿੱਤੀ ਸੀ ਅਤੇ ਬੀਕੇਯੂ ਦੇ ਮੈਂਬਰ ਵਜੋਂ ਇਸ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ ਸਨ।

ਇਹ ਵੀ ਪੜ੍ਹੋ : ਵਾਂਟੇਡ ਮੁਲਜ਼ਮ ਨੂੰ ਭੱਜਣ ਵਿੱਚ ਮਦਦ ਕਰਨ ਵਾਲਾ BJP ਦਾ ਨੇਤਾ ਗ੍ਰਿਫਤਾਰ

ਇਹ ਕਿਹਾ ਜਾਂਦਾ ਹੈ ਕਿ ਰਾਕੇਸ਼ ਟਿਕੈਤ ‘ਤੇ ਆਪਣੇ ਪਿਤਾ ਮਹਿੰਦਰ ਸਿੰਘ ਟਿਕੈਤ ਨੂੰ ਕਿਸਾਨੀ ਅੰਦੋਲਨ ਨੂੰ ਖਤਮ ਕਰਨ ਲਈ ਮਨਾਉਣ ਲਈ ਦਬਾਅ ਸੀ। ਜਿਸ ਤੋਂ ਨਾਰਾਜ਼ ਰਾਕੇਸ਼ ਟਿਕੈਤ ਨੇ ਕਾਂਸਟੇਬਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਫਿਰ ਉਹ ਬੀਕੇਯੂ ਦੇ ਮੈਂਬਰ ਵਜੋਂ ਵਿਰੋਧ ਵਿੱਚ ਸ਼ਾਮਿਲ ਹੋਏ। ਟਿਕੈਤ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਅਧਿਕਾਰਤ ਤੌਰ ਤੇ ਬੀਕੇਯੂ ਵਿੱਚ ਸ਼ਾਮਿਲ ਹੋਏ ਅਤੇ ਬਾਅਦ ਵਿੱਚ ਬੀਕੇਯੂ ਦੇ ਬੁਲਾਰਾ ਬਣ ਗਏ। 2018 ਵਿੱਚ ਰਾਕੇਸ਼ ਟਿਕੈਤ ਉਤਰਾਖੰਡ ਦੇ ਹਰਿਦੁਆਰ ਤੋਂ ਦਿੱਲੀ ਤੱਕ ਕਿਸਾਨ ਕ੍ਰਾਂਤੀ ਯਾਤਰਾ ਦਾ ਆਗੂ ਸੀ। ਮੀਡੀਆ ਰਿਪੋਰਟਾਂ ਦੇ ਅਨੁਸਾਰ ਰਾਕੇਸ਼ ਟਿਕੈਤ 44 ਵਾਰ ਜੇਲ੍ਹ ਵੀ ਜਾ ਚੁੱਕੇ ਹਨ। ਐਮ.ਪੀ ਵਿੱਚ ਇੱਕ ਵਾਰ ਭੂਮੀ ਗ੍ਰਹਿਣ ਕਾਨੂੰਨ ਦੇ ਵਿਰੁੱਧ 39 ਦਿਨ ਜੇਲ ਵਿੱਚ ਰਹੇ ਸੀ।

ਇਹ ਵੀ ਦੇਖੋ : 6 June ਤੋਂ ਪਹਿਲਾ Amritsar ‘ਚ ਸਖਤੀ, ਭਾਰੀ Police Force ਤਾਇਨਾਤ, ਸ਼ਹਿਰ ਦੀਆਂ ਗਲੀਆਂ ਚ ਘੁੰਮ-ਘੁੰਮ ਲਿਆ ਜਾਇਜ਼ਾ

The post ਆਪਣੇ ਹੰਝੂਆਂ ਨਾਲ ਕਿਸਾਨ ਅੰਦੋਲਨ ‘ਚ ਜਾਨ ਪਾਉਣ ਵਾਲੇ ਰਾਕੇਸ਼ ਟਿਕੈਤ ਦੇ ਜਨਮ ਦਿਨ ‘ਤੇ ਜਾਣੋ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਕੁੱਝ ਖਾਸ ਗੱਲਾਂ appeared first on Daily Post Punjabi.

ਰਾਕੇਸ਼ ਟਿਕੈਤ ਦਾ ਸਵਾਲ- ਪੁਲਿਸ ਦੁਆਰਾ ਦਿੱਤੇ ਰਸਤੇ ‘ਤੇ ਲੱਗੇ ਸੀ ਬੈਰੀਕੇਡ, ਦਿੱਲੀ ਦਾ ਰਾਹ ਖੁੱਲ੍ਹਾ, ਇਹ ਕਿਸਦੀ ਸਾਜਿਸ਼ ਸੀ
Farmers protest rakesh tikait : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਗਣਤੰਤਰ ਦਿਵਸ ‘ਤੇ ਕਿਸਾਨਾਂ ਦੀ ਰੈਲੀ ਬੇਕਾਬੂ ਹੋਣ ਅਤੇ ਆਈਟੀਓ, ਲਾਲ ਕਿਲਾ ਅਤੇ ਨੰਗਲੋਈ ਸਮੇਤ ਦਿੱਲੀ ਵਿੱਚ ਕਈ ਥਾਵਾਂ‘ ਤੇ ਹੋਏ ਹੰਗਾਮੇ ਦੇ ਸੰਬੰਧ ਵਿੱਚ ਇੱਕ ਬਿਆਨ ਦਿੱਤਾ ਹੈ। ਟਿਕੈਤ ਨੇ ਕਿਹਾ ਹੈ ਕਿ ਸਾਡੀ ਲਾਲ ਕਿਲ੍ਹੇ ਜਾਣ ਦੀ ਕੋਈ ਯੋਜਨਾ ਨਹੀਂ ਸੀ ਅਤੇ ਨਾ ਹੀ ਕੋਈ ਝੰਡਾ ਲਹਿਰਾਉਣ ਸੀ ਯੋਜਨਾ ਸੀ। ਕੋਈ ਵੀ ਤਿਰੰਗੇ ਦਾ ਅਪਮਾਨ ਨਹੀਂ ਕਰ ਸਕਦਾ। ਧਾਰਮਿਕ ਝੰਡਾ ਲਹਿਰਾਉਣ ਦੀ ਕੋਸ਼ਿਸ਼ ਕੀਤੀ। ਸਿੱਖ ਧਰਮ ਨੂੰ ਭਾਰਤ ਤੋਂ ਵੱਖ ਕਰਨ ਦੀ ਕੋਸ਼ਿਸ਼ ਕੀਤੀ, ਇਸ ਵਿਰੁੱਧ ਕਾਰਵਾਈ ਕਰੋ, ਇਹ ਇੱਕ ਵੱਡੀ ਸਾਜਿਸ਼ ਸੀ, ਜਿਸ ਨੂੰ ਕਿਸਾਨਾਂ ਅਤੇ ਪੁਲਿਸ ਦੀ ਸੂਝਬੂਝ ਨਾਲ ਨਕਾਮ ਕੀਤਾ ਗਿਆ ਹੈ। 5 ਵਜੇ ਤੱਕ ਦਿੱਲੀ ਖਾਲੀ ਹੋ ਚੁੱਕੀ ਸੀ। ਰਾਤ ਨੂੰ ਵੀ, ਅਸੀਂ ਕੁੱਝ ਲੋਕਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ, ਜਿਨ੍ਹਾਂ ਨੇ ਪੁਲਿਸ ਵਾਲਿਆਂ ‘ਤੇ ਟਰੈਕਟਰ ਚੜਾਉਣ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਨੂੰ ਇਸ ਅੰਦੋਲਨ ਅਤੇ ਜਗ੍ਹਾ ਨੂੰ ਛੱਡਣਾ ਪਏਗਾ। ਅਸੀਂ ਉਨ੍ਹਾਂ ਖਿਲਾਫ ਕਾਰਵਾਈ ਕਰਾਂਗੇ।

Farmers protest rakesh tikait

ਟਿਕੈਤ ਨੇ ਅੱਗੇ ਕਿਹਾ ਕਿ ਇਸਦੀ ਵੀ ਜਾਂਚ ਹੋਣੀ ਚਾਹੀਦੀ ਹੈ ਕਿ ਪੁਲਿਸ ਦੁਆਰਾ ਦਿੱਤੇ ਰਸਤੇ ‘ਤੇ ਬੈਰੀਕੇਡ ਲੱਗਿਆ ਹੋਵੇਗਾ ਅਤੇ ਦਿੱਲੀ ਨੂੰ ਜਾਣ ਵਾਲੀ ਸੜਕ ਖੁੱਲੀ ਹੋਵੇਗੀ, ਇਸ ਦੀ ਸਾਜਿਸ਼ ਕਿਸ ਨੇ ਰਚੀ ਸੀ। ਕਿਸ ਨੇ ਕਿਸਾਨਾਂ ਨੂੰ ਦਿੱਲੀ ‘ਚ ਜਾਣ ਦਿੱਤਾ ਸੀ। ਇਸ ਦੀ ਪੂਰੀ ਪੜਤਾਲ ਕਰਵਾਈ ਜਾਵੇ। ਉਹ ਰਾਹ ਜਿਹੜਾ ਦਿੱਤਾ ਗਿਆ ਸੀ, ਜਿਸ ‘ਤੇ ਕਿਸਾਨ ਜਾ ਰਹੇ ਸਨ, ਉਸ ‘ਤੇ ਪੱਕੀ ਬੈਰੀਕੇਡਸ ਅਤੇ ਆਪਣੀ ਫੋਰਸ ਵੀ ਹੋਵੇਗੀ, ਵਾਟਰ ਕੇਂਨਨ ਵੀ ਹੋਵੇਗੀ। ਕੀ ਤੁਸੀਂ ਦਿੱਲੀ ਦੀ ਸੜਕ ਨੂੰ ਖੁੱਲ੍ਹੀ ਰੱਖੋਗੇ। ਇਸ ਦਾ ਗਣਿਤਬਾਜ਼ ਕੌਣ ਹੈ। ਅਸੀਂ ਤਾਂ ਉਸ ਨੂੰ ਮਿਲਣਾ ਹੈ। ਟਿਕੈਤ ਨੇ ਇਹ ਆਰੋਪ ਵੀ ਲਗਾਇਆ ਕਿ ਕਿੰਨੇ ਕਿਸਾਨਾਂ ਦੇ ਟਰੈਕਟਰ ਟੁੱਟੇ ਸਨ, ਇਹ ਨਹੀਂ ਦਿਖਾਇਆ ਗਿਆ। ਤਕਰੀਬਨ 400 ਟਰੈਕਟਰ-ਗੱਡੀਆਂ ਤੋੜੀਆਂ ਗਈਆਂ ਹਨ।

ਇਹ ਵੀ ਦੇਖੋ : ਲਾਲ ਕਿਲ੍ਹੇ ‘ਤੇ ਝੰਡੇ ਝੁਲਾਕੇ, ਮੁੰਡਿਆਂ ਦਾ ਮੋਟਰਸਾਈਕਲ ਖੋਹ ਕੇ ਭੱਜ ਗਿਆ ਦੀਪ ਸਿੱਧੂ? ਵੇਖੋ ਵਾਇਰਲ ਵੀਡੀਓ !

The post ਰਾਕੇਸ਼ ਟਿਕੈਤ ਦਾ ਸਵਾਲ- ਪੁਲਿਸ ਦੁਆਰਾ ਦਿੱਤੇ ਰਸਤੇ ‘ਤੇ ਲੱਗੇ ਸੀ ਬੈਰੀਕੇਡ, ਦਿੱਲੀ ਦਾ ਰਾਹ ਖੁੱਲ੍ਹਾ, ਇਹ ਕਿਸਦੀ ਸਾਜਿਸ਼ ਸੀ appeared first on Daily Post Punjabi.

ਜੇ ਸਰਕਾਰ ਚਾਹੁੰਦੀ ਹੈ ਤਾ ਅਸੀਂ ਗੱਲਬਾਤ ਲਈ ਤਿਆਰ, ਪਰ ਸੋਧ ਨਹੀਂ ਰੱਦ ਕੀਤੇ ਜਾਣ ਕਾਨੂੰਨ : ਰਾਕੇਸ਼ ਟਿਕੈਤ
Farmers protest rakesh tikait : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 28 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਉੱਥੇ ਹੀ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਸਰਕਾਰ ਦੇ ਪੱਤਰ ਨੂੰ ਲੈ ਕੇ ਕਿਸਾਨ ਆਗੂਆਂ ਵੱਲੋਂ ਦਾਅਵਾ ਕੀਤਾ ਗਿਆ ਕਿ ਗੱਲਬਾਤ ਲਈ ਅਗਲੀ ਤਰੀਕ ਸਬੰਧੀ ਕੇਂਦਰ ਦੇ ਪੱਤਰ ਵਿੱਚ ਕੁੱਝ ਵੀ ਨਵਾਂ ਨਹੀਂ ਹੈ।

Farmers protest rakesh tikait

ਅੰਦੋਲਨ ਦੇ ਦੌਰਾਨ ਗਾਜੀਪੁਰ ਦੀ ਸਰਹੱਦ ‘ਤੇ ਡਟੇ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਅੱਜ ਇੱਕ ਮਹਾਨ ਕਿਸਾਨ ਆਗੂ ਚੌਧਰੀ ਚਰਨ ਸਿੰਘ ਦਾ ਜਨਮ ਦਿਵਸ ਹੈ। ਇਹ ਕਿਸਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ। ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਾ ਹੱਲ ਸਿਰਫ ਗੱਲਬਾਤ ਨਾਲ ਹੀ ਨਿਕਲੇਗਾ। ਜੇ ਸਰਕਾਰ ਚਾਹੁੰਦੀ ਹੈ, ਤਾਂ ਅਸੀਂ ਗੱਲਬਾਤ ਲਈ ਤਿਆਰ ਹਾਂ। ਪਰ ਅਸੀਂ ਕਾਨੂੰਨ ਵਿੱਚ ਸੋਧ ਨਹੀਂ,ਵਾਪਸੀ ਚਾਹੁੰਦੇ ਹਾਂ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਬ੍ਰਿਟਿਸ਼ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣਾ ਸਾਡਾ ਏਜੰਡਾ ਨਹੀਂ ਹੈ ਅਤੇ ਨਾ ਹੀ ਅਸੀਂ ਚਾਹੁੰਦੇ ਹਾਂ ਕਿ ਉਹ ਕਿਸਾਨਾਂ ਦੇ ਮਸਲੇ ਦੇ ਹੱਲ ਹੋਣ ਤੱਕ ਉਹ ਭਾਰਤ ਨਾ ਆਉਣ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਰੋਬਾਰੀਆਂ ਨੂੰ ਕਹਿ ਰਹੇ ਹਨ ਕਿ ਖੇਤੀਬਾੜੀ ਦੇ ਕਾਨੂੰਨ ਬਹੁਤ ਵਧੀਆ ਹਨ, ਪਰ ਉਹ ਕਿਸਾਨਾਂ ਵਿੱਚ ਨਹੀਂ ਆ ਰਹੇ।

ਇਹ ਵੀ ਦੇਖੋ : UP ਪੁਲਿਸ ਨਾਲ ਜਾ ਭਿੜੇ ਮਨਜਿੰਦਰ ਸਿਰਸਾ ਨੇ ਯੋਗੀ ਤੇ ਮੋਦੀ ਸਰਕਾਰ ਦਾ ਝੰਡ ਕੱਢ ਸੁੱਟਿਆ

The post ਜੇ ਸਰਕਾਰ ਚਾਹੁੰਦੀ ਹੈ ਤਾ ਅਸੀਂ ਗੱਲਬਾਤ ਲਈ ਤਿਆਰ, ਪਰ ਸੋਧ ਨਹੀਂ ਰੱਦ ਕੀਤੇ ਜਾਣ ਕਾਨੂੰਨ : ਰਾਕੇਸ਼ ਟਿਕੈਤ appeared first on Daily Post Punjabi.

ਸਰਕਾਰ ਤੋਂ ਨਹੀਂ ਮਿਲਿਆ ਕਿਸੇ ਬੈਠਕ ਲਈ ਸੱਦਾ, ਜਾਰੀ ਰਹੇਗਾ ਅੰਦੋਲਨ : ਰਾਕੇਸ਼ ਟਿਕੈਤ
Farmers protest rakesh tikait: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 27 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਉੱਥੇ ਹੀ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਇਸ ਪੱਤਰ ਨੂੰ ਲੈ ਕੇ ਕਿਸਾਨ ਆਗੂਆਂ ਵੱਲੋਂ ਦਾਅਵਾ ਕੀਤਾ ਗਿਆ ਕਿ ਗੱਲਬਾਤ ਲਈ ਅਗਲੀ ਤਰੀਕ ਸਬੰਧੀ ਕੇਂਦਰ ਦੇ ਪੱਤਰ ਵਿੱਚ ਕੁੱਝ ਵੀ ਨਵਾਂ ਨਹੀਂ ਹੈ।

Farmers protest rakesh tikait

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਗੁਰਮੀਤ ਸਿੰਘ ਨੇ ਕਿਹਾ ਕਿ ਕਿਸਾਨ ਆਗੂਆਂ ਦੇ ਅਗਲੇ ਕਦਮ ਲਈ ਮੰਗਲਵਾਰ ਯਾਨੀ ਕਿ ਅੱਜ ਬੈਠਕ ਕੀਤੀ ਜਾਵੇਗੀ। ਕਿਸਾਨਾਂ ਦੀ ਇਹ ਬੈਠਕ ਕੁੱਝ ਸਮੇ ਤੱਕ ਸ਼ੁਰੂ ਹੋਵੇਗੀ। ਜਿਸ ਤੋਂ ਬਾਅਦ ਅੱਗੇ ਦੀ ਰਣਨੀਤੀ ਬਾਰੇ ਐਲਾਨ ਕੀਤਾ ਜਾਵੇਗਾ, ਅਤੇ ਸਰਕਾਰ ਨਾਲ ਗੱਲਬਾਤ ਕਰਨੀ ਹੈ ਜਾ ਨਹੀਂ ਇਸ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਜਾਣਗੇ। ਹਾਲਾਂਕਿ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਸਾਨੂੰ ਅਜੇ ਤੱਕ ਖੇਤੀਬਾੜੀ ਮੰਤਰੀ ਵੱਲੋਂ ਕੋਈ ਸੱਦਾ ਨਹੀਂ ਮਿਲਿਆ ਹੈ। ਕਿਸਾਨਾਂ ਨੇ ਫੈਸਲਾ ਲਿਆ ਹੈ ਕਿ ਜਦੋਂ ਤੱਕ ਸਰਕਾਰ ਸਾਰੇ 3 ​​ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਨਹੀਂ ਲੈਂਦੀ ਉਹ ਵਾਪਿਸ ਨਹੀਂ ਜਾਣਗੇ। ਸਾਰੇ ਮੁੱਦਿਆਂ ਨੂੰ ਹੱਲ ਕਰਨ ਵਿੱਚ ਇੱਕ ਮਹੀਨੇ ਤੋਂ ਵੱਧ ਦਾ ਸਮਾਂ ਲੱਗੇਗਾ। ਸਰਕਾਰ ਸਾਡੇ ਕੋਲ ਆਵੇਗੀ।

ਕਿਸਾਨਾਂ ਨੇ ਸੋਮਵਾਰ ਤੋਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਦਾ 11 ਮੈਂਬਰਾਂ ਦਾ ਸਮੂਹ ਬਦਲਵੇਂ ਤੌਰ ‘ਤੇ 24 ਘੰਟੇ ਦੀ ਭੁੱਖ ਹੜਤਾਲ ‘ਤੇ ਬੈਠੇਗਾ। ਪੰਜ ਰਾਊਂਡ ਦੀ ਬੈਠਕ ਅਸਫਲ ਹੋਣ ਤੋਂ ਬਾਅਦ, ਸਰਕਾਰ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗੱਲਬਾਤ ਦੇ ਅਗਲੇ ਦੌਰ ਦੀ ਤਰੀਕ ਤੈਅ ਕਰਨ ਲਈ ਕਿਹਾ ਹੈ। ਸਰਕਾਰ 40 ਕਿਸਾਨ ਜੱਥੇਬੰਦੀਆਂ ਨਾਲ ਗੱਲਬਾਤ ਲਈ ਤਿਆਰ ਹੈ। ਉੱਥੇ ਹੀ ਕਿਸਾਨਾਂ ਨੇ ਇੱਕ ਵਾਰ ਫਿਰ ਐਨਐਚ 9 ਨੂੰ ਪੂਰੀ ਤਰ੍ਹਾਂ ਬੰਦ ਦਿੱਤਾ ਹੈ। ਦਿੱਲੀ ਤੋਂ ਗਾਜ਼ੀਆਬਾਦ ਆਉਣ ਵਾਲੀ ਲੇਨ ‘ਤੇ ਕਿਸਾਨ ਬੈਠੇ ਹਨ। ਐਨਐਚ 9 ਨੂੰ ਕੱਲ ਦੁਪਹਿਰ ਤੋਂ ਪੂਰੀ ਤਰ੍ਹਾਂ ਬੰਦ ਕੀਤਾ ਗਿਆ ਸੀ। ਕਿਸਾਨਾਂ ਦਾ ਦੋਸ਼ ਹੈ ਕਿ ਕੁਠਾਰ, ਪੂਰਨਪੁਰ ਆਦਿ ਵਿੱਚ ਯੂਪੀ ਗੇਟ ’ਤੇ ਆਉਣ ਵਾਲੇ ਕਿਸਾਨਾਂ ਦੀਆਂ ਟਰਾਲੀਆਂ ਨੂੰ ਰੋਕ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਅੱਜ ਸਵੇਰੇ ਕਿਸਾਨਾਂ ਨੇ ਐਨਐਚ -9 ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ।

ਇਹ ਵੀ ਦੇਖੋ : ਸਿੰਘੂ ਬਾਰਡਰ ਤੋਂ ਕਿਸਾਨ ਅੰਦੋਲਨ ਦੀ ਸਟੇਜ ਤੋਂ ਲੱਖਾ ਸਿਧਾਣਾ Live

The post ਸਰਕਾਰ ਤੋਂ ਨਹੀਂ ਮਿਲਿਆ ਕਿਸੇ ਬੈਠਕ ਲਈ ਸੱਦਾ, ਜਾਰੀ ਰਹੇਗਾ ਅੰਦੋਲਨ : ਰਾਕੇਸ਼ ਟਿਕੈਤ appeared first on Daily Post Punjabi.