Farmers protest randeep surjewala Archives - Daily Post Punjabi

ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਦੇ ਚਾਰੇ ਮੈਂਬਰ ਖੇਤੀਬਾੜੀ ਕਾਨੂੰਨਾਂ ਦੇ ਹਮਾਇਤੀ, ਕੌਣ ਕਰੇਗਾ ਇਨਸਾਫ ? : ਕਾਂਗਰਸ
Farmers protest randeep surjewala : ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਦਿੱਲੀ ਦੀ ਸਰਹੱਦ ‘ਤੇ ਕਿਸਾਨਾਂ ਦਾ ਵਿਰੋਧ ਲਗਾਤਾਰ 49 ਵੇਂ ਦਿਨ ਵੀ ਜਾਰੀ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਅੰਦੋਲਨ ਦੇ ਵਿਚਕਾਰ ਸਿਆਸਤ ਵੀ ਜਾਰੀ ਹੈ। ਵਿਰੋਧੀ ਪਾਰਟੀਆਂ ਲਗਾਤਾਰ ਭਾਜਪਾ ਨੂੰ ਘੇਰਨ ਦੋ ਕੋਸ਼ਿਸ ਕਰ ਰਹੀਆਂ ਹਨ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਾਂਗਰਸ ਵੱਲੋਂ ਲਗਾਤਾਰ ਮੋਦੀ ਸਰਕਾਰ ਦਾ ਘਿਰਾਓ ਕੀਤਾ ਜਾ ਰਿਹਾ ਹੈ।

Farmers protest randeep surjewala

ਕਾਂਗਰਸ ਪਾਰਟੀ ਨੇ ਕਮੇਟੀ ਦੇ ਮੈਂਬਰਾਂ ਬਾਰੇ ਵੀ ਸਵਾਲ ਖੜੇ ਕੀਤੇ ਹਨ। ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਅਸੀਂ ਸੁਪਰੀਮ ਕੋਰਟ ਦੁਆਰਾ ਪ੍ਰਗਟ ਕੀਤੀ ਗਈ ਚਿੰਤਾ ਦਾ ਸਵਾਗਤ ਕਰਦੇ ਹਾਂ। ਪਰ ਬਣਾਈ ਗਈ ਚਾਰ ਮੈਂਬਰੀ ਕਮੇਟੀ ਹੈਰਾਨ ਕਰਨ ਵਾਲੀ ਹੈ। ਇਹ ਚਾਰੇ ਮੈਂਬਰ ਪਹਿਲਾਂ ਹੀ ਕਾਲੇ ਕਾਨੂੰਨ ਦੇ ਹੱਕ ਵਿੱਚ ਵੋਟ ਦੇ ਚੁੱਕੇ ਹਨ। ਸਵਾਲ ਇਹ ਹੈ ਕਿ ਕੀ ਇਹ ਕਿਸਾਨਾਂ ਨਾਲ ਇਨਸਾਫ ਕਰ ਸਕਣਗੇ? ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ, “ਇਹ ਚਾਰੇ ਤਾਂ ਮੋਦੀ ਜੀ ਦੇ ਨਾਲ ਖੜੇ ਹਨ। ਇਹ ਨਿਆਂ ਕੀ ਕਰਨਗੇ? ਇੱਕ ਨੇ ਇੱਕ ਲੇਖ ਲਿਖਿਆ। ਇੱਕ ਨੇ ਮੈਮਰਾਮੈਂਡਮ ਦਿੱਤਾ। ਇੱਕ ਨੇ ਇੱਕ ਪੱਤਰ ਲਿਖਿਆ, ਇੱਕ ਪਟੀਸ਼ਨਰ ਹੈ।

ਇਹ ਵੀ ਦੇਖੋ : ਦਿੱਲੀ ‘ਚ ਵਾੜ’ਤਾ ਸਵਾਰੀਆਂ ਢੋਹਣ ਵਾਲਾ ਤਿੰਨ੍ਹ ਪਹੀਆ ਟੈਂਪੂ, 26 ਜਨਵਰੀ ਦੀ ਪਰੇਡ ‘ਚ ਟਰੈਕਟਰਾਂ ਨਾਲ ਪਾਊ ਗਾਹ!

The post ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਦੇ ਚਾਰੇ ਮੈਂਬਰ ਖੇਤੀਬਾੜੀ ਕਾਨੂੰਨਾਂ ਦੇ ਹਮਾਇਤੀ, ਕੌਣ ਕਰੇਗਾ ਇਨਸਾਫ ? : ਕਾਂਗਰਸ appeared first on Daily Post Punjabi.

ਕਿਸਾਨ ਅੰਦੋਲਨ: ਹੰਕਾਰ ਛੱਡ, ‘ਕਾਲੇ ਕਾਨੂੰਨ’ ਵਾਪਿਸ ਲੈ ਰਾਜਧਰਮ ਦੀ ਪਾਲਣਾ ਕਰੇ ਮੋਦੀ ਸਰਕਾਰ : ਸੁਰਜੇਵਾਲਾ
Farmers protest randeep surjewala: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 19ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਅੰਦੋਲਨ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਅੰਦੋਲਨ ਦੇ ਤੇਜ਼ ਹੋਣ ਦੇ ਮੱਦੇਨਜ਼ਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ ਦਿੱਲੀ ਕੂਚ ਕਰ ਰਹੇ ਹਨ। ਇਨ੍ਹਾਂ ਧਰਨਿਆਂ ਵਿੱਚ ਹੁਣ ਕਿਸਾਨਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਹੋਰ ਲੋਕ ਵੀ ਇਨ੍ਹਾਂ ਧਰਨਿਆਂ ਵਿੱਚ ਸ਼ਾਮਿਲ ਹੋ ਰਹੇ ਹਨ। ਉੱਥੇ ਹੀ ਕਾਂਗਰਸ ਨੇ ਐਤਵਾਰ ਨੂੰ ਕਿਹਾ ਕਿ ਇਹ ਕਹਿਣਾ ਗਲਤ ਹੈ ਕਿ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਪੰਜਾਬ ਅਤੇ ਹਰਿਆਣਾ ਵਰਗੇ ਰਾਜਾਂ ਤੱਕ ਸੀਮਤ ਹਨ ਅਤੇ ਇਸ ਅੰਦੋਲਨ ਨੂੰ ‘ਰਾਜਨੀਤਿਕ’ ਕਹਿਣਾ ਦੇਸ਼ ਦੇ ਅੰਨਦਾਤਾ ਦਾ ਅਪਮਾਨ ਹੈ।

Farmers protest randeep surjewala

ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਇਹ ਵੀ ਕਿਹਾ ਕਿ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੀ ‘ਹਉਮੈ’ ਨੂੰ ਤਿਆਗ ਦੇਵੇ ਅਤੇ ਆਪਣੇ ‘ਕਾਲੇ ਕਾਨੂੰਨਾਂ’ ਨੂੰ ਵਾਪਿਸ ਲਵੇ ਅਤੇ ਆਪਣੇ ਧਰਮ ਦੀ ਪਾਲਣਾ ਕਰੇ ਕਿਉਂਕਿ ਇਹ ਕਾਨੂੰਨ ਖੇਤੀਬਾੜੀ ਸੈਕਟਰ ਅਤੇ ਕਿਸਾਨਾਂ ਦੀ ਰੋਜ਼ੀ-ਰੋਟੀ ਲਈ ਖ਼ਤਰਾ ਹਨ। ਉਨ੍ਹਾਂ ਕਿਹਾ, “ਇਹ ਨਾ ਸਿਰਫ 62 ਕਰੋੜ ਕਿਸਾਨਾਂ ਦੀ ਰੋਜ਼ੀ ਰੋਟੀ ਅਤੇ ਜ਼ਿੰਦਗੀ ਦੀ ਲੜਾਈ ਹੈ, ਬਲਕਿ 120 ਕਰੋੜ ਲੋਕਾਂ ਦੀ ਵੀ ਲੜਾਈ ਹੈ ਜੋ ਕਿਸਾਨਾਂ ਦੁਆਰਾ ਉਗਾਏ ਅਨਾਜ ਨੂੰ ਖਾਂਦੇ ਹਨ। ਪ੍ਰਦਰਸ਼ਨ ਨੂੰ ਰਾਜਨੀਤਿਕ ਕਰਾਰ ਦੇਣਾ ਦੇਸ਼ ਦੇ ਅੰਨਦਾਤਾ ਦਾ ਵੱਡਾ ਅਪਮਾਨ ਹੈ। ਮੋਦੀ ਸਰਕਾਰ ਨੂੰ ਹੰਕਾਰ ਛੱਡ ਕੇ ਰਾਜਧਰਮ ਦੀ ਪਾਲਣਾ ਕਰਨੀ ਚਾਹੀਦੀ ਹੈ।”

ਉਨ੍ਹਾਂ ਕਿਹਾ, “ਇਹ ਕਹਿਣਾ ਗਲਤ ਹੈ ਕਿ ਕਿਸਾਨੀ ਵਿਰੋਧ ਪ੍ਰਦਰਸ਼ਨ ਕੇਵਲ ਪੰਜਾਬ ਅਤੇ ਹਰਿਆਣਾ ਤੱਕ ਸੀਮਤ ਹਨ। ਪੂਰਾ ਦੇਸ਼ ਇਨ੍ਹਾਂ ਕਾਲੇ ਕਾਨੂੰਨਾਂ ਨਾਲ ਪ੍ਰਭਾਵਿਤ ਹੈ। ਮੱਧ ਪ੍ਰਦੇਸ਼ ਵਿੱਚ ਮੰਡੀਆਂ ‘ਚ ਕਾਰੋਬਾਰ ਘੱਟਣ ਕਾਰਨ ਬੋਰਡ ਦੀ ਟੈਕਸ ਰਿਕਵਰੀ ਇੱਕ ਸਾਲ ਵਿੱਚ 1200 ਕਰੋੜ ਤੋਂ ਘੱਟ ਕੇ 220 ਕਰੋੜ ਹੋ ਗਈ ਹੈ। ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਖੇਤੀਬਾੜੀ ਐਕਟ ਲਾਗੂ ਹੋਣ ਤੋਂ ਬਾਅਦ ਇਕੱਲੇ ਮੱਧ ਪ੍ਰਦੇਸ਼ ਵਿੱਚ 47 ਮੰਡੀਆਂ ਅਤੇ 298 ਸਬ-ਡਵੀਜ਼ਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

ਇਹ ਵੀ ਦੇਖੋ : ਬਾਡਰਾਂ ਤੇ ਹੁਣ ਲੱਗੀਆਂ ਦਾਲ ਸਬਜ਼ੀ ਬਣਾਉਣ ਦੀਆਂ Advance ਮਸ਼ੀਨਾਂ 25 ਮਿੰਟ ‘ਚ ਬਣ ਜਾਂਦਾ ਹਜ਼ਾਰਾਂ ਲੋਕਾਂ ਦਾ ਲੰਗਰ

The post ਕਿਸਾਨ ਅੰਦੋਲਨ: ਹੰਕਾਰ ਛੱਡ, ‘ਕਾਲੇ ਕਾਨੂੰਨ’ ਵਾਪਿਸ ਲੈ ਰਾਜਧਰਮ ਦੀ ਪਾਲਣਾ ਕਰੇ ਮੋਦੀ ਸਰਕਾਰ : ਸੁਰਜੇਵਾਲਾ appeared first on Daily Post Punjabi.