Farmers Protest Regarding MSP Archives - Daily Post Punjabi

ਕਿਸਾਨ ਇੱਕ ਵਾਰ ਫਿਰ ਵੱਡੇ ਅੰਦੋਲਨ ਦੀ ਕਰ ਰਹੇ ਤਿਆਰੀ, ਚੰਡੀਗੜ੍ਹ ‘ਚ ਅੱਜ 18 ਜਥੇਬੰਦੀਆਂ ਦੇ ਆਗੂ ਹੋਣਗੇ ਇਕੱਠੇ
ਉੱਤਰੀ ਭਾਰਤ ਦੇ ਕਿਸਾਨ ਇੱਕ ਵਾਰ ਫਿਰ ਵੱਡੇ ਅੰਦੋਲਨ ਦੀ ਤਿਆਰੀ ਕਰ ਰਹੇ ਹਨ। ਅੱਜ 18 ਕਿਸਾਨ ਜਥੇਬੰਦੀਆਂ ਦੇ ਆਗੂ ਚੰਡੀਗੜ੍ਹ ਵਿੱਚ ਇਕੱਠੇ ਹੋ ਰਹੇ ਹਨ ਕਿ ਇਹ ਵਿਚਾਰ ਕੀਤਾ ਜਾਵੇ ਕਿ ਅੰਦੋਲਨ ਕਦੋਂ ਸ਼ੁਰੂ ਕੀਤਾ ਜਾਵੇ ਅਤੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਕਿਸ ਤਰ੍ਹਾਂ ਘੇਰਿਆ ਜਾਵੇ।

Farmers Protest Regarding MSP

ਮੀਟਿੰਗ ਦੁਪਹਿਰ ਬਾਅਦ ਸ਼ੁਰੂ ਹੋਵੇਗੀ ਅਤੇ ਬਾਅਦ ਦੁਪਹਿਰ ਕਿਸਾਨ ਆਪਣੀਆਂ ਮੰਗਾਂ ਅਤੇ ਰਣਨੀਤੀ ਬਾਰੇ ਜਾਣਕਾਰੀ ਸਾਂਝੀ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਚੰਡੀਗੜ੍ਹ ਵਿੱਚ ਮੀਟਿੰਗ ਕਰਨ ਜਾ ਰਹੀਆਂ ਹਨ। ਇਹ ਮੀਟਿੰਗ ਕਰੀਬ ਸੇਵੇਰੇ 11 ਵਜੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਸ਼ੁਰੂ ਹੋਵੇਗੀ। ਮੀਟਿੰਗ ਤੋਂ ਬਾਅਦ ਦੁਪਹਿਰ 3 ਵਜੇ ਦੇ ਕਰੀਬ ਕਿਸਾਨ ਅੰਦੋਲਨ ਬਾਰੇ ਜਾਣਕਾਰੀ ਸਾਂਝੀ ਕਰਨਗੇ। ਇਸ ਦੇ ਲਈ ਕਿਸਾਨ ਭਵਨ ਵਿਖੇ ਪ੍ਰੈੱਸ ਕਾਨਫਰੰਸ ਬੁਲਾਈ ਗਈ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਇਸ ਦੌਰਾਨ ਕਿਸਾਨ ਆਗੂ ਘੱਟੋ-ਘੱਟ ਭਾਅ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਾਲੇ ਕਾਨੂੰਨਾਂ ਸਬੰਧੀ ਕੁਝ ਸਾਲ ਪਹਿਲਾਂ ਸ਼ੁਰੂ ਹੋਏ ਅੰਦੋਲਨ ਦੌਰਾਨ ਉਨ੍ਹਾਂ ਨਾਲ ਕੀਤੇ ਵਾਅਦੇ ਅੱਜ ਤੱਕ ਪੂਰੇ ਨਹੀਂ ਕੀਤੇ ਗਏ। ਸੂਬਾ ਸਰਕਾਰਾਂ ਦੀਆਂ ਵੀ ਕੁਝ ਮੰਗਾਂ ਹਨ, ਜਿਨ੍ਹਾਂ ਨੂੰ ਪ੍ਰੈਸ ਕਾਨਫਰੰਸ ਵਿੱਚ ਸਾਂਝਾ ਕੀਤਾ ਜਾਵੇਗਾ।

The post ਕਿਸਾਨ ਇੱਕ ਵਾਰ ਫਿਰ ਵੱਡੇ ਅੰਦੋਲਨ ਦੀ ਕਰ ਰਹੇ ਤਿਆਰੀ, ਚੰਡੀਗੜ੍ਹ ‘ਚ ਅੱਜ 18 ਜਥੇਬੰਦੀਆਂ ਦੇ ਆਗੂ ਹੋਣਗੇ ਇਕੱਠੇ appeared first on Daily Post Punjabi.