Farmers protest supreme court Archives - Daily Post Punjabi

ਕਿਸਾਨ ਅੰਦੋਲਨ: SC ‘ਚ ਕੁੱਝ ਸਮੇਂ ਤੱਕ ਹੋਵੇਗੀ ਸੁਣਵਾਈ, ਹੁਣ ਯੂਪੀ ਦੀਆ ਖਾਪ ਪੰਚਾਇਤਾਂ ਵੀ ਖੜ੍ਹੀਆਂ ਅੰਨਦਾਤਾ ਨਾਲ
Farmers protest supreme court: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 21 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਸਰਕਾਰ ਖੇਤੀਬਾੜੀ ਕਾਨੂੰਨਾਂ ਵਿੱਚ ਸੋਧ ਕਰਨ ਬਾਰੇ ਕਿਸਾਨਾਂ ਨੂੰ ਮੰਨਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਦੂਜੇ ਪਾਸੇ ਕਿਸਾਨ ਆਪਣੀਆਂ ਸਾਰੀਆਂ ਮੰਗਾਂ ਪ੍ਰਤੀ ਅੜੇ ਹੋਏ ਹਨ।

Farmers protest supreme court

ਇਸੇ ਦੌਰਾਨ ਅੱਜ ਦੇਸ਼ ਦੀ ਸੁਪਰੀਮ ਕੋਰਟ ਵਿੱਚ ਕਿਸਾਨੀ ਅੰਦੋਲਨ ਸੰਬੰਧੀ ਸੁਣਵਾਈ ਹੋਣੀ ਹੈ। ਖੇਤੀਬਾੜੀ ਕਾਨੂੰਨ, ਕਿਸਾਨ ਅੰਦੋਲਨ ਅਤੇ ਹੋਰ ਮੁੱਦਿਆਂ ਬਾਰੇ ਸੁਪਰੀਮ ਕੋਰਟ ਵਿੱਚ ਵੱਖਰੀਆਂ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਬੁੱਧਵਾਰ ਯਾਨੀ ਕਿ ਅੱਜ ਦਾ ਦਿਨ ਬਹੁਤ ਅਹਿਮ ਹੋ ਸਕਦਾ ਹੈ, ਕਿਉਂਕਿ ਬਾਰਡਰ ‘ਤੇ ਕਿਸਾਨ ਟਿਕਣਗੇ ਜਾਂ ਉਨ੍ਹਾਂ ਨੂੰ ਕਿਤੇ ਹੋਰ ਭੇਜਿਆ ਜਾਵੇਗਾ, ਇਸ ‘ਤੇ ਸੁਪਰੀਮ ਕੋਰਟ ਵੱਲੋਂ ਅੱਜ ਆਪਣਾ ਫੈਸਲਾ ਸੁਣਾਇਆ ਜਾਵੇਗਾ। ਇਸ ਮਾਮਲੇ ‘ਤੇ ਚੀਫ ਜਸਟਿਸ ਐੱਸ.ਏ. ਬੋਬਡੇ, ਜਸਟਿਸ ਏ.ਐੱਸ. ਬੋਪੰਨਾ ਅਤੇ ਜਸਟਿਸ ਵੀ ਰਾਮਸੁਬਰਮਣਿਅਮ ਦੀ ਬੈਂਚ ਵੱਲੋਂ ਸੁਣਵਾਈ ਕੀਤੀ ਜਾਵੇਗੀ ।

ਜ਼ਿਕਰਯੋਗ ਹੈ ਕਿ ਇਸ ਪਟੀਸ਼ਨ ਵਿੱਚ ਦਿੱਲੀ ਬਾਰਡਰ ‘ਤੇ ਡਟੇ ਕਿਸਾਨਾਂ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ । ਇਸ ਵਿੱਚ ਕਿਹਾ ਗਿਆ ਹੈ ਕਿ ਲੋਕਾਂ ਦੇ ਇਕੱਠੇ ਹੋਣ ਨਾਲ ਕੋਰੋਨਾ ਦੇ ਸੰਕ੍ਰਮਣ ਦਾ ਖ਼ਤਰਾ ਵਧੇਗਾ । ਇਸ ਤੋਂ ਇਲਾਵਾ ਪਟੀਸ਼ਨ ਵਿੱਚ ਕਿਹਾ ਗਿਆ ਕਿ ਲੋਕਾਂ ਨੂੰ ਇੱਥੋਂ ਹਟਾਉਣਾ ਜ਼ਰੂਰੀ ਹੈ, ਕਿਉਂਕਿ ਇਸ ਨਾਲ ਸੜਕਾਂ ਬਲਾਕ ਹੋ ਰਹੀਆਂ ਹਨ । ਐਮਰਜੈਂਸੀ ਅਤੇ ਮੈਡੀਕਲ ਸਰਵਿਸ ਵਿੱਚ ਵੀ ਰੁਕਾਵਟ ਪੈਦਾ ਹੋ ਰਹੀ ਹੈ । ਦਰਅਸਲ, ਇਹ ਪਟੀਸ਼ਨ ਕਾਨੂੰਨ ਦੀ ਪੜ੍ਹਾਈ ਕਰ ਰਹੇ ਰਿਸ਼ਭ ਸ਼ਰਮਾ ਵੱਲੋਂ ਦਾਇਰ ਕੀਤੀ ਗਈ ਹੈ। ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਸਰਕਾਰ ਵੱਲੋਂ ਅਲਾਟ ਤੈਅ ਸਥਾਨ ‘ਤੇ ਭੇਜਿਆ ਜਾਣਾ ਚਾਹੀਦਾ ਹੈ । ਪ੍ਰਦਰਸ਼ਨ ਦੌਰਾਨ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਅਤੇ ਮਾਸਕ ਦਾ ਇਸਤੇਮਾਲ ਕੀਤਾ ਜਾਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਕਿਸਾਨਾਂ ਨਾਲ ਜੁੜੀ ਇੱਕ ਹੋਰ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੈ । ਜਿਸ ਵਿੱਚ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਮੰਗ ‘ਤੇ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਜਾਣ । ਪਰ ਪੱਛਮੀ ਯੂਪੀ ਦੀਆਂ ਬਹੁਤ ਸਾਰੀਆਂ ਖਾਪ ਪੰਚਾਇਤਾਂ ਨੇ ਕਿਸਾਨੀ ਅੰਦੋਲਨ ਦੀ ਹਮਾਇਤ ਕੀਤੀ ਹੈ ਅਤੇ 17 ਦਸੰਬਰ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕਰ ਕਿਸਾਨਾਂ ਦੇ ਨਾਲ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਅਖਿਲ ਖਾਪ ਕੌਂਸਲ ਦੇ ਸਕੱਤਰ ਸੁਭਾਸ਼ ਬਾਲਿਅਨ ਨੇ ਇਹ ਜਾਣਕਾਰੀ ਦਿੱਤੀ ਹੈ।

ਇਹ ਵੀ ਦੇਖੋ : ਨੌਜਵਾਨ ਨੇ ਵੱਖਰੇ ਅੰਦਾਜ ‘ਚ ਪਾਈਆਂ ਕੰਗਨਾ ਨੂੰ ਲਾਹਣਤਾਂ, ਦੇਖੋ ਕਿਵੇਂ ਲਿਆ ਪੰਜਾਬੀ ਸਿੰਗਰਾਂ ਦਾ ਬਦਲਾ

The post ਕਿਸਾਨ ਅੰਦੋਲਨ: SC ‘ਚ ਕੁੱਝ ਸਮੇਂ ਤੱਕ ਹੋਵੇਗੀ ਸੁਣਵਾਈ, ਹੁਣ ਯੂਪੀ ਦੀਆ ਖਾਪ ਪੰਚਾਇਤਾਂ ਵੀ ਖੜ੍ਹੀਆਂ ਅੰਨਦਾਤਾ ਨਾਲ appeared first on Daily Post Punjabi.