FARMERS PROTEST TODAY Archives - Daily Post Punjabi

ਕਿਸਾਨ ਅੱਜ ਫਗਵਾੜਾ ਸ਼ੂਗਰ ਮਿੱਲ ਹਾਈਵੇਅ ਕਰਨਗੇ ਜਾਮ, ਪੁਲਿਸ ਪ੍ਰਸ਼ਾਸਨ ਨੇ ਟ੍ਰੈਫਿਕ ਰੂਟ ਪਲਾਨ ਕੀਤਾ ਜਾਰੀ
ਜੇਕਰ ਤੁਸੀਂ ਵੀ ਪਠਾਨਕੋਟ-ਜਲੰਧਰ-ਅੰਮ੍ਰਿਤਸਰ ਤੋਂ ਲੁਧਿਆਣਾ ਵੱਲ ਜਾ ਰਹੇ ਹੋ ਜਾਂ ਫਿਰ ਲੁਧਿਆਣਾ ਵੱਲੋਂ ਜਲੰਧਰ ਵੱਲ ਆ ਰਹੇ ਹੋ ਤਾਂ ਤੁਹਾਨੂੰ ਹਾਈਵੇਅ ‘ਤੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ । ਕਿਸਾਨ ਅੱਜ ਸਵੇਰੇ 9 ਵਜੇ ਤੋਂ ਜਲੰਧਰ ਅਤੇ ਲੁਧਿਆਣਾ ਵਿਚਕਾਰ ਫਗਵਾੜਾ ਸਥਿਤ ਸ਼ੂਗਰ ਮਿੱਲ ਦੇ ਸਾਹਮਣੇ ਹਾਈਵੇਅ ‘ਤੇ ਧਰਨਾ ਲਗਾਉਣ ਜਾ ਰਹੇ ਹਨ। ਇਹ ਧਰਨਾ ਇੱਕ ਦਿਨ ਜਾਂ ਕੁਝ ਘੰਟਿਆਂ ਲਈ ਨਹੀਂ ਸਗੋਂ ਸਥਾਈ ਹੈ। ਕਿਸਾਨਾਂ ਦਾ ਖੰਡ ਮਿੱਲ ਵੱਲ ਕਰੋੜਾਂ ਰੁਪਏ ਦਾ ਬਕਾਇਆ ਹੈ ਅਤੇ ਉਹ ਇਸ ਦੀ ਅਦਾਇਗੀ ਦੀ ਮੰਗ ਕਰ ਰਹੇ ਹਨ।

Farmers protest today

ਗੰਨਾ ਕਾਸ਼ਤਕਾਰਾਂ ਵੱਲੋਂ ਹਾਈਵੇਅ ਜਾਮ ਕਰਨ ਦੇ ਐਲਾਨ ਮਗਰੋਂ ਫਗਵਾੜਾ ਪੁਲਿਸ ਵੱਲੋਂ ਟ੍ਰੈਫਿਕ ਡਾਇਵਰਟ ਕਰ ਕੇ ਰੂਟ ਪਲਾਨ ਜਾਰੀ ਕਰ ਦਿੱਤਾ ਗਿਆ ਹੈ। ਧਰਨੇ ਕਾਰਨ ਲੋਕਾਂ ਦੀ ਜ਼ਿਆਦਾ ਖੱਜਲ-ਖੁਆਰੀ ਨਾ ਹੋਵੇ ਇਸ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਨੇ ਵੱਖ-ਵੱਖ ਰਸਤਿਆਂ ਰਾਹੀਂ ਟ੍ਰੈਫਿਕ ਨੂੰ ਕੱਢਣ ਲਈ ਇਕ ਰੂਟ ਪਲਾਨ ਤਿਆਰ ਕੀਤਾ ਹੈ। ਪਲਾਨ ਅਨੁਸਾਰ ਦਿੱਲੀ-ਲੁਧਿਆਣਾ ਜਾਣ ਵਾਲੇ ਭਾਰੀ ਵਾਹਨਾਂ ਨੂੰ ਮੇਹਟਾਂ ਬਾਈਪਾਸ ਡਾਇਵਰਟ ਕਰ ਦਿੱਤਾ ਗਿਆ ਹੈ, ਉਥੇ ਹੀ ਲੁਧਿਆਣਾ-ਦਿੱਲੀ ਜਾਣ ਵਾਲੇ ਹਲਕੇ ਵਾਹਨਾਂ ਨੂੰ ਮੇਹਟਾ ਬਾਈਪਾਸ ਚੌਕ ਤੋਂ ਮੇਹਲੀ ਬਾਈਸਾਪਸ ਤੇ ਬਸਰਾ ਪੈਲੇਸ ਤੋਂ ਖੋਥੜਾ ਰੋਡ ਟੂ ਅਰਬਨ ਅਸਟੇਟ ਵੱਲ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਕਿਸਾਨਾਂ ਦੇ ਧਰਨੇ ਦੇ ਮੱਦੇਨਜ਼ਰ ਮੱਦੇਨਜ਼ਰ ਜ਼ਿਲ੍ਹਾ ਕਪੂਰਥਲਾ ਅਧੀਨ ਪੈਂਦੀ ਫਗਵਾੜਾ ਸਬ-ਡਵੀਜ਼ਨ ਦੇ ਪੁਲਿਸ ਪ੍ਰਸ਼ਾਸਨ ਨੇ ਰੂਟ ਮੋੜ ਦਿੱਤੇ ਹਨ।

ਇਹ ਵੀ ਪੜ੍ਹੋ: ਲੰਪੀ ਵਾਇਰਸ ਨੂੰ ਲੈ ਕੇ ਚੌਕੰਨੀ ਮਾਨ ਸਰਕਾਰ, ਪਸ਼ੂਆਂ ਨੂੰ ਲੱਗੇਗਾ ਮੁਫ਼ਤ ਟੀਕਾ, 66,666 ਖੁਰਾਕਾਂ ਮੰਗਵਾਈਆਂ

ਇਸ ਸਬੰਧੀ ਟਰੈਫਿਕ ਇੰਚਾਰਜ ਫਗਵਾੜਾ ਅਮਨ ਕੁਮਾਰ ਨੇ ਦੱਸਿਆ ਕਿ ਐਸਐਸਪੀ ਕਪੂਰਥਲਾ ਐਸਪੀ ਅਤੇ ਫਗਵਾੜਾ ਪ੍ਰਸ਼ਾਸਨ ਨੇ ਕਿਸਾਨਾਂ ਦੇ ਧਰਨੇ ਦੇ ਮੱਦੇਨਜ਼ਰ ਟਰੈਫਿਕ ਡਾਇਵਰਟ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਜਿਸ ਤਹਿਤ ਜਲੰਧਰ ਤੋਂ ਦਿੱਲੀ ਜਾਣ ਵਾਲੀ ਟਰੈਫਿਕ ਨੂੰ ਮੇਹਟਾ ਬਾਈਪਾਸ ਤੋਂ ਭੁੱਲਾਰਾਈ ਰੋਡ ਵੱਲ ਭੇਜਿਆ ਜਾਵੇਗਾ। ਹਲਕੇ ਵਾਹਨਾਂ ਨੂੰ ਮੇਹਲੀ ਬਾਈਪਾਸ ਤੋਂ ਜੀ.ਟੀ ਰੋਡ ‘ਤੇ ਹਰਗੋਬਿੰਦ ਨਗਰ ਵੱਲ ਮੋੜ ਦਿੱਤਾ ਗਿਆ ਹੈ। ਇਸੇ ਤਰ੍ਹਾਂ ਜੰਡਿਆਲਾ ਤੋਂ ਹਦੀਆਬਾਦ, ਗੰਢਵਾ, ਮੇਹਟਾ ਵਾਇਆ ਜਲੰਧਰ ਜਾਣ ਵਾਲੀ ਟਰੈਫਿਕ ਨੂੰ ਐਲਪੀਯੂ ਰਾਹੀਂ ਮੋੜ ਦਿੱਤਾ ਗਿਆ ਹੈ। ਲੁਧਿਆਣਾ ਤੋਂ ਜਲੰਧਰ ਜਾਣ ਵਾਲਾ ਭਾਰੀ ਵਾਹਨ ਫਿਲੌਰ-ਨੂਰਮਹਿਲ ਜੰਡਿਆਲਾ ਤੋਂ ਹੁੰਦਾ ਹੋਇਆ ਜਲੰਧਰ ਪਹੁੰਚੇਗਾ, ਇਸੇ ਤਰ੍ਹਾਂ ਹਲਕਾ ਫਗਵਾੜਾ ਦੇ ਪਿੰਡ ਮੌਲੀ ਤੋਂ ਹਦੀਆ ਮਾੜੀ ਗੰਡ ਅਤੇ ਮਹਿਤਾਨ ਐਲ.ਪੀ.ਯੂ ਰਾਹੀਂ ਜਲੰਧਰ ਪਹੁੰਚੇਗਾ।

Farmers protest today

ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨ ਖੰਡ ਮਿੱਲ ਵੱਲੋਂ ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕਰਨ ਜਾ ਰਹੇ ਹਨ । ਕਿਸਾਨਾਂ ਦਾ ਕਹਿਣਾ ਹੈ ਕਿ ਮਿੱਲ ਵੱਲ ਕਿਸਾਨਾਂ ਦੇ 72 ਕਰੋੜ ਰੁਪਏ ਬਕਾਇਆ ਫਸਿਆ ਹੋਇਆ ਹੈ । ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕਰੋੜਾਂ ਰੁਪਏ ਮਿੱਲ ਕੋਲ ਫਸਿਆ ਹੋਇਆ ਹੈ ਪਰ ਨਾ ਤਾਂ ਸਰਕਾਰ ਇਸ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਨਾ ਹੀ ਸ਼ੂਗਰ ਮਿੱਲ ਦੇ ਪ੍ਰਬੰਧਕ ਪੈਸੇ ਦੇਣ ਦਾ ਨਾਮ ਲੈ ਰਹੇ ਹਨ।

ਦੱਸ ਦੇਈਏ ਕਿ ਦੋਆਬਾ ਕਿਸਾਨ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਧਰਨੇ ‘ਤੇ ਆਉਣ ਵਾਲੇ ਕਿਸਾਨ ਨੂੰ ਪੂਰੀ ਤਿਆਰੀ ਨਾਲ ਆਉਣ । ਉਹ ਟਰਾਲੀਆਂ ‘ਤੇ ਤਰਪਾਲਾਂ ਪਾ ਕੇ ਰਾਤ ਨੂੰ ਸੌਣ ਲਈ ਮੰਜੇ ਅਤੇ ਬਿਸਤਰੇ ਲੈ ਕੇ ਆਉਣ । ਉਨ੍ਹਾਂ ਕਿਹਾ ਕਿ ਗੰਨੇ ਦੀ ਅਦਾਇਗੀ ਨੂੰ ਲੈ ਕੇ ਉਨ੍ਹਾਂ ਦਾ ਇਹ ਧਰਨਾ ਅਣਮਿੱਥੇ ਸਮੇਂ ਲਈ ਹੈ । ਜਦੋਂ ਕਿਸਾਨਾਂ ਦੇ ਖਾਤੇ ਵਿੱਚ ਪੈਸੇ ਨਹੀਂ ਆਏ ਤਾਂ ਉਹ ਧਰਨੇ ਤੋਂ ਨਹੀਂ ਉੱਠਣਗੇ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਕਿਸਾਨ ਅੱਜ ਫਗਵਾੜਾ ਸ਼ੂਗਰ ਮਿੱਲ ਹਾਈਵੇਅ ਕਰਨਗੇ ਜਾਮ, ਪੁਲਿਸ ਪ੍ਰਸ਼ਾਸਨ ਨੇ ਟ੍ਰੈਫਿਕ ਰੂਟ ਪਲਾਨ ਕੀਤਾ ਜਾਰੀ appeared first on Daily Post Punjabi.

ਵਿਗਿਆਨ ਭਵਨ ਵਿਖੇ ਸਰਕਾਰ ਅਤੇ ਕਿਸਾਨਾਂ ਵਿਚਾਲੇ ਸ਼ੁਰੂ ਹੋਈ ਗੱਲਬਾਤ, ਰਾਜਨਾਥ ਸਿੰਘ ਕਰ ਰਹੇ ਨੇ ਅਗਵਾਈ
FARMERS PROTEST TODAY : ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਇਸ ਦੌਰਾਨ ਹੁਣ ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਸ਼ੁਰੂ ਹੋ ਗਈ ਹੈ। ਇਹ ਗੱਲਬਾਤ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਵਿਗਿਆਨ ਭਵਨ ਵਿਖੇ ਹੋ ਰਹੀ ਹੈ। ਇਸ ਮੀਟਿੰਗ ਵਿੱਚ ਲੱਗਭਗ 35 ਕਿਸਾਨ ਸੰਗਠਨ ਸ਼ਾਮਿਲ ਹੋ ਰਹੇ ਹਨ।

FARMERS PROTEST TODAY

ਵਿਗਿਆਨ ਭਵਨ ਵਿੱਚ ਸਰਕਾਰ ਰਾਜਨਾਥ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਕਰ ਰਹੀ ਹੈ, ਅਮਿਤ ਸ਼ਾਹ, ਨਰਿੰਦਰ ਸਿੰਘ ਤੋਮਰ ਵੀ ਇਸ ਮੀਟਿੰਗ ਵਿੱਚ ਸ਼ਾਮਿਲ ਹਨ। ਇਸ ਮੀਟਿੰਗ ਵਿੱਚ ਕੁੱਲ 35 ਕਿਸਾਨ ਸੰਗਠਨਾਂ ਦੇ ਆਗੂ ਹਿੱਸਾ ਲੈ ਰਹੇ ਹਨ। ਇਸ ਤੋਂ ਇਲਾਵਾ ਹੁਣ ਹੋਰ ਕਿਸਾਨ ਵੀ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ ‘ਤੇ ਪਹੁੰਚ ਰਹੇ ਹਨ ਅਤੇ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਪਰ ਹੁਣ ਕਿਸਾਨਾਂ ਦੇ ਇਸ ਅੰਦੋਲਨ ਨੇ ਸਾਰੇ ਦੇਸ਼ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।

ਇਹ ਵੀ ਦੇਖੋ : Haryana ਦੇ ਭਲਵਾਨਾਂ ਨੇ Kundli Border ‘ਤੇ ਲਾਏ ਡੇਰੇ, ਹਾਈਵੇ ਤੇ ਮਾਰਦੇ ਨੇ ਮਿਹਨਤਾਂ !

The post ਵਿਗਿਆਨ ਭਵਨ ਵਿਖੇ ਸਰਕਾਰ ਅਤੇ ਕਿਸਾਨਾਂ ਵਿਚਾਲੇ ਸ਼ੁਰੂ ਹੋਈ ਗੱਲਬਾਤ, ਰਾਜਨਾਥ ਸਿੰਘ ਕਰ ਰਹੇ ਨੇ ਅਗਵਾਈ appeared first on Daily Post Punjabi.