Farmers protest tractor march Archives - Daily Post Punjabi

ਅੱਜ ਦਿੱਲੀ ਸਣੇ ਪੂਰੇ ਦੇਸ਼ ‘ਚ ਕਿਸਾਨ ਕੱਢਣਗੇ ਟ੍ਰੈਕਟਰ ਮਾਰਚ, ਯਮੁਨਾ ਐਕਸਪ੍ਰੈਸਵੇਅ ‘ਤੇ ਅਲਰਟ
ਅੱਜ (26 ਫਰਵਰੀ) ਕਿਸਾਨ ਅੰਦੋਲਨ ਦੇ 14ਵੇਂ ਦਿਨ ਕਿਸਾਨ ਇੱਕ ਵਾਰ ਫਿਰ ਸੜਕਾਂ ‘ਤੇ ਉਤਰਨਗੇ। ਇਕ ਪਾਸੇ ਸ਼ੰਭੂ ਸਰਹੱਦ ‘ਤੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਭਰ ‘ਚ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕੌਮੀ ਤੇ ਰਾਜ ਮਾਰਗਾਂ ’ਤੇ ਸੈਂਕੜੇ ਟਰੈਕਟਰ ਉਤਰਨਗੇ ਪਰ ਇਸ ਨਾਲ ਆਵਾਜਾਈ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ਹਾਲਾਂਕਿ ਨੋਇਡਾ ਪੁਲਿਸ ਨੇ ਪੂਰੇ ਪ੍ਰਬੰਧ ਕੀਤੇ ਹਨ।

farmers protest tractor march

ਸੋਮਵਾਰ ਨੂੰ, ਭਾਰਤੀ ਕਿਸਾਨ ਯੂਨੀਅਨ ਟਿਕੈਤ ਧੜਾ ਯਮੁਨਾ ਐਕਸਪ੍ਰੈਸਵੇਅ, ਲੁਹਾਰਲੀ ਟੋਲ ਪਲਾਜ਼ਾ ਅਤੇ ਮਹਾਮਾਇਆ ਫਲਾਈਓਵਰ ‘ਤੇ ਟ੍ਰੈਕਟਰ ਮਾਰਚ ਕਰਨ ਅਤੇ ਅਗਾਊਂ ਆਦੇਸ਼ਾਂ ‘ਤੇ ਦਿੱਲੀ ਵੱਲ ਮਾਰਚ ਕਰਨ ਦਾ ਪ੍ਰਸਤਾਵ ਕਰ ਰਿਹਾ ਹੈ। ਇਸ ਦੇ ਮੱਦੇਨਜ਼ਰ ਕਈ ਰੂਟਾਂ ‘ਤੇ ਡਾਇਵਰਸ਼ਨ ਕੀਤਾ ਗਿਆ ਹੈ। ਨੋਇਡਾ ਟ੍ਰੈਫਿਕ ਪੁਲਿਸ ਦੁਆਰਾ ਐਡਵਾਈਜ਼ਰੀ ਅਤੇ ਡਾਇਵਰਸ਼ਨ ਪਲਾਨ ਜਾਰੀ ਕੀਤਾ ਗਿਆ ਹੈ। ਨੋਇਡਾ ਦੇ ਕਿਸਾਨ ਸੋਮਵਾਰ ਨੂੰ ਸਵੇਰੇ 10 ਵਜੇ ਯਮੁਨਾ ਐਕਸਪ੍ਰੈਸਵੇਅ ਦੇ ਹੇਠਾਂ ਇੱਕ ਟਰੈਕਟਰ ਮਾਰਚ ਕੱਢਣਗੇ। ਇਸ ਦੌਰਾਨ ਕਈ ਥਾਵਾਂ ‘ਤੇ ਰੂਟ ਬਦਲੇ ਜਾਣਗੇ। ਜਦਕਿ ਗਾਜ਼ੀਆਬਾਦ ‘ਚ ਕਿਸਾਨ ਮੋਦੀਨਗਰ, ਮੁਰਾਦਨਗਰ ਅਤੇ ਦੁਹਾਈ ‘ਚ NH-58 ਅਤੇ ਲੋਨੀ ‘ਚ ਸਹਾਰਨਪੁਰ ਰੋਡ ‘ਤੇ ਪ੍ਰਦਰਸ਼ਨ ਕਰਨਗੇ।

ਦਿੱਲੀ ਦੀਆਂ ਸਰਹੱਦਾਂ ‘ਤੇ ਫੌਜੀ ਬਲਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਰਿਜ਼ਰਵ ਬਟਾਲੀਅਨ ਨੂੰ ਅਲਰਟ ਮੋਡ ‘ਤੇ ਰੱਖਿਆ ਗਿਆ ਹੈ। ਪੁਲਿਸ ਨੇ ਕਈ ਪੱਧਰਾਂ ‘ਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਹਨ। ਜੇਕਰ ਕਿਸਾਨ ਅੰਦਰ ਦਾਖ਼ਲ ਹੁੰਦੇ ਹਨ ਤਾਂ ਉਨ੍ਹਾਂ ਨੂੰ ਰੋਕਣ ਲਈ ਪੁਲੀਸ ਤਿਆਰ ਰੱਖੀ ਗਈ ਹੈ। ਸੁਰੱਖਿਆ ਕਰਮੀਆਂ ਨੂੰ ਚੌਕੀਦਾਰਾਂ ਤੋਂ ਲੈ ਕੇ ਬੈਰੀਕੇਡਾਂ ਅਤੇ ਕੰਟੇਨਰਾਂ ਤੱਕ ਦੇ ਪ੍ਰਬੰਧ ਕਰਕੇ ਚੌਕਸ ਰਹਿਣ ਦੇ ਹੁਕਮ ਦਿੱਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਅੱਜ ਦਿੱਲੀ ਸਣੇ ਪੂਰੇ ਦੇਸ਼ ‘ਚ ਕਿਸਾਨ ਕੱਢਣਗੇ ਟ੍ਰੈਕਟਰ ਮਾਰਚ, ਯਮੁਨਾ ਐਕਸਪ੍ਰੈਸਵੇਅ ‘ਤੇ ਅਲਰਟ appeared first on Daily Post Punjabi.

ਗੱਲਬਾਤ ਤੋਂ ਪਹਿਲਾ ਸ਼ਕਤੀ ਪ੍ਰਦਰਸ਼ਨ, KMP ਐਕਸਪ੍ਰੈਸ ਵੇਅ ‘ਤੇ ਟਰੈਕਟਰ ਮਾਰਚ ਸ਼ੁਰੂ
Farmers protest tractor march : ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਅੱਜ ਕੁੰਡਲੀ-ਮਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸ ਵੇਅ ਤੇ ਟਰੈਕਟਰ ਮਾਰਚ ਕੱਢ ਰਹੀਆਂ ਹਨ। 8 ਜਨਵਰੀ ਨੂੰ ਕਿਸਾਨਾਂ ਦੀ ਸਰਕਾਰ ਨਾਲ ਗੱਲਬਾਤ ਦਾ 9 ਵਾਂ ਦੌਰ ਤੈਅ ਹੋਇਆ ਹੈ, ਪਰ ਇਸ ਤੋਂ ਪਹਿਲਾਂ ਅੱਜ ਕਿਸਾਨ ਵੱਡਾ ਪ੍ਰਦਰਸ਼ਨ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਅੱਜ ਕਿਸਾਨ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੇ ਹਨ। ਜੇ 8 ਜਨਵਰੀ ਦੀ ਮੀਟਿੰਗ ਵਿੱਚ ਇਸ ਦਾ ਹੱਲ ਨਹੀਂ ਨਿਕਲਦਾ ਤਾਂ 9 ਜਨਵਰੀ ਨੂੰ ਖੇਤੀਬਾੜੀ ਕਾਨੂੰਨ ਦੀ ਇੱਕ ਕਾਪੀ ਸਾੜਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ, 9 ਜਨਵਰੀ ਤੋਂ, ਹਰਿਆਣਾ ਵਿੱਚ ਕਿਸਾਨ ਜੱਥੇਬੰਦੀਆਂ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨਾ ਸ਼ੁਰੂ ਕਰਨਗੀਆਂ, ਅਤੇ 26 ਜਨਵਰੀ ਨੂੰ ਦਿੱਲੀ ਵਿੱਚ ਇੱਕ ਟਰੈਕਟਰ ਪਰੇਡ ਦੀ ਚੇਤਾਵਨੀ ਦਿੱਤੀ ਗਈ ਹੈ।

Farmers protest tractor march

ਕੇਐਮਪੀ ਐਕਸਪ੍ਰੈਸ ਵੇਅ ‘ਤੇ ਕਿਸਾਨਾਂ ਦਾ ਟਰੈਕਟਰ ਮਾਰਚ ਸ਼ੁਰੂ ਹੋ ਗਿਆ ਹੈ। ਦਿੱਲੀ ਵਿੱਚ ਵੱਖ-ਵੱਖ ਸਰਹੱਦਾਂ ‘ਤੇ ਡਟੇ ਕਿਸਾਨ ਆਪਣੇ ਟਰੈਕਟਰਾਂ ਨਾਲ ਐਕਸਪ੍ਰੈਸ ਵੇਅ ‘ਤੇ ਪਹੁੰਚ ਗਏ ਹਨ। ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਟਰੈਕਟਰ ਰੈਲੀ 26 ਜਨਵਰੀ ਦੀ ਟਰੈਕਟਰ ਪਰੇਡ ਦਾ ਟ੍ਰੇਲਰ ਹੈ। ਸਾਡਾ ਰਸਤਾ ਇੱਥੋਂ ਦਾਸਨਾ ਤੱਕ ਹੈ, ਉਸ ਤੋਂ ਬਾਅਦ ਅਸੀਂ ਅਲੀਗੜ੍ਹ ਰੋਡ ਤੇ ਰੁਕਾਂਗੇ, ਉੱਥੇ ਇੱਕ ਲੰਗਰ ਹੋਏਗਾ, ਫਿਰ ਉੱਥੋਂ ਅਸੀਂ ਵਾਪਿਸ ਆਵਾਂਗੇ ਅਤੇ ਨੋਇਡਾ ਵਾਲੇ ਟਰੈਕਟਰ ਪਲਵਲ ਤੱਕ ਜਾਣਗੇ। ਅਸੀਂ ਸਰਕਾਰ ਨੂੰ ਸਮਝਾਉਣ ਲਈ ਅਜਿਹਾ ਕਰ ਰਹੇ ਹਾਂ।

ਇਹ ਵੀ ਦੇਖੋ : ਵੇਖੋ ਗਾਜੀਪੁਰ ਬਾਰਡਰ ਤੋਂ ਕਿਸਾਨਾਂ ਦੇ ਵੱਡੇ ਟ੍ਰੈਕਟਰ ਮਾਰਚ ਦੀਆਂ LIVE ਤਸਵੀਰਾਂ, ਸੁਣੋ ਕੀ ਕਹਿੰਦੇ ਆਗੂ…

The post ਗੱਲਬਾਤ ਤੋਂ ਪਹਿਲਾ ਸ਼ਕਤੀ ਪ੍ਰਦਰਸ਼ਨ, KMP ਐਕਸਪ੍ਰੈਸ ਵੇਅ ‘ਤੇ ਟਰੈਕਟਰ ਮਾਰਚ ਸ਼ੁਰੂ appeared first on Daily Post Punjabi.

ਕਿਸਾਨ ਅੰਦੋਲਨ Live : 23 ਜਨਵਰੀ ਨੂੰ ਰਾਜਪਾਲਾਂ ਦੇ ਘਰਾਂ ਵੱਲ ਮਾਰਚ ਤੇ 26 ਨੂੰ ਟਰੈਕਟਰ ਪਰੇਡ ਕੱਢਣਗੇ ਕਿਸਾਨ, ਪੜ੍ਹੋ ਪੂਰੀ ਖਬਰ
Farmers protest tractor march :  ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 38 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸ ਤੋਂ ਪਹਿਲਾਂ ਕਿਸਾਨ ਆਗੂਆਂ ਅਤੇ ਸਰਕਾਰ ਦਰਮਿਆਨ ਗੱਲਬਾਤ ਦੇ ਸੱਤਵੇਂ ਦੌਰ ਵਿੱਚ ਵੀ ਸੰਪੂਰਨ ਹੱਲ ਨਹੀਂ ਲੱਭਿਆ ਗਿਆ ਸੀ,ਪਰ ਦੋ ਮੁੱਦਿਆਂ ‘ਤੇ ਸਹਿਮਤੀ ਬਣ ਗਈ ਸੀ। ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਵਿਰੋਧ ਠੰਡ ਵਿੱਚ ਵੀ ਜਾਰੀ ਹੈ। ਸਰਕਾਰ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਕਿਸਾਨ ਸਖਤ ਰਵੱਈਆ ਦਿਖਾ ਰਹੇ ਹਨ। ਕਿਸਾਨਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਖੇਤੀਬਾੜੀ ਕਾਨੂੰਨ ਰੱਦ ਕਰਵਾਉਣਾ ਚਾਹੁੰਦੇ ਹਨ। ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਖੇਤੀਬਾੜੀ ਕਾਨੂੰਨ ਵਾਪਿਸ ਨਹੀਂ ਲਿਆ ਜਾਂਦਾ।

Farmers protest tractor march

ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈਸ ਕਾਨਫਰੰਸ ਵਿੱਚ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਸਰਕਾਰ ‘ਤੇ ਹਮਲਾ ਬੋਲਿਆ ਹੈ। ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰ ਜਿਸ ਤਰੀਕੇ ਨਾਲ ਪ੍ਰਚਾਰ ਪ੍ਰਸਾਰ ਕਰ ਰਹੀ ਹੈ, ਅਸੀਂ ਇਸ ਨੂੰ ਗਲਤ ਸਾਬਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਹਿ ਰਹੀ ਹੈ, ਅਸੀਂ ਇੱਕ ਦੇਸ਼ ਇੱਕ ਬਾਜ਼ਾਰ (ਮੰਡੀ) ਬਣਾਇਆ ਹੈ। ਅਸੀਂ ਕਿਹਾ ਕਿ ਤੁਸੀਂ ਇੱਕ ਦੇਸ਼ ਅਤੇ ਦੋ ਬਾਜ਼ਾਰ ਬਣਾਏ ਹਨ। ਕਿਸਾਨ ਮੋਰਚਾ ਦੀ ਪ੍ਰੈਸ ਕਾਨਫਰੰਸ ਦੌਰਾਨ, ਕਿਸਾਨ ਯੂਨੀਅਨ ਦੇ ਪ੍ਰਧਾਨ ਦਰਸ਼ਨ ਪਾਲ ਨੇ ਕਿਹਾ ਕਿ 23 ਜਨਵਰੀ ਨੂੰ ਅਸੀਂ ਵੱਖ-ਵੱਖ ਰਾਜਾਂ ਦੇ ਰਾਜਪਾਲਾਂ ਦੇ ਘਰਾਂ ਵੱਲ ਮਾਰਚ ਕਰਾਂਗੇ ਅਤੇ 26 ਜਨਵਰੀ ਨੂੰ ਦਿੱਲੀ ਵਿੱਚ ਇੱਕ ‘ਟਰੈਕਟਰ ਕਿਸਾਨ ਪਰੇਡ’ ਆਯੋਜਿਤ ਕੀਤਾ ਜਾਵੇਗਾ। ਕਿਸਾਨ ਯੂਨੀਅਨ ਨੇ ਕਿਹਾ ਕਿ ਅਸੀਂ ਸ਼ਾਂਤੀਪੂਰਨ ਸੀ, ਸ਼ਾਂਤੀਪੂਰਨ ਹਾਂ ਤੇ ਸ਼ਾਂਤੀਪੂਰਨ ਰਹਾਂਗੇ ਪਰ ਉਦੋਂ ਤੱਕ ਦਿੱਲੀਆਂ ਦੀਆਂ ਸਰਹੱਦਾਂ ‘ਤੇ ਡਟੇ ਰਹਾਂਗੇ ਜਦੋਂ ਤਕ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ।

ਇਹ ਵੀ ਦੇਖੋ : ਨਵੇਂ ਸਾਲ ‘ਤੇ ਨੌਜਵਾਨਾਂ ‘ਚ ਕਿਸਾਨੀ ਸੰਘਰਸ਼ ਨੂੰ ਲੈ ਕੇ ਦੀਖਿਆ ਜੋਸ਼, ਦੇਖੋ ਕਿੰਜ ਪਾ ਰਹੇ ਕੇਂਦਰ ਨੂੰ ਲਾਹਣਤਾਂ

The post ਕਿਸਾਨ ਅੰਦੋਲਨ Live : 23 ਜਨਵਰੀ ਨੂੰ ਰਾਜਪਾਲਾਂ ਦੇ ਘਰਾਂ ਵੱਲ ਮਾਰਚ ਤੇ 26 ਨੂੰ ਟਰੈਕਟਰ ਪਰੇਡ ਕੱਢਣਗੇ ਕਿਸਾਨ, ਪੜ੍ਹੋ ਪੂਰੀ ਖਬਰ appeared first on Daily Post Punjabi.