Farmers stopped at airport Archives - Daily Post Punjabi

ਤਾਮਿਲਨਾਡੂ ਜਾ ਰਹੇ ਕਿਸਾਨਾਂ ਨੂੰ ਹਵਾਈ ਅੱਡੇ ‘ਤੇ ਰੋਕਿਆ, ਜਹਾਜ਼ ਦੀਆਂ ਟਿਕਟਾਂ ਕੀਤੀਆਂ ਕੈਂਸਲ
ਤਾਮਿਲਨਾਡੂ ਦੇ ਤਿਰੂਚਿਰਾਪੱਲੀ ਅਤੇ ਪੁਡੂਚੇਰੀ ‘ਚ ਆਯੋਜਿਤ ਕਿਸਾਨ ਮਹਾਪੰਚਾਇਤਾਂ ‘ਚ ਜਾਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਹਵਾਈ ਅੱਡੇ ‘ਤੇ ਰੋਕ ਦਿੱਤਾ ਗਿਆ। ਕਿਸਾਨਾਂ ਨੂੰ ਸ੍ਰੀ ਸਾਹਿਬ ਦੇ ਨਾਲ ਜਹਾਜ਼ ‘ਤੇ ਚੜ੍ਹਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਕਿਸਾਨਾਂ ਨੇ ਕਿਹਾ ਕਿ ਸ੍ਰੀ ਸਾਹਿਬ ਨੂੰ ਸਿਰਫ਼ ਬਹਾਨੇ ਵਜੋਂ ਵਰਤਿਆ ਗਿਆ ਹੈ ਅਤੇ ਇਸ ਦਾ ਉਨ੍ਹਾਂ ਨੂੰ ਬਹੁਤ ਦੁੱਖ ਹੈ।

ਦਰਅਸਲ, ਕਿਸਾਨ ਅੱਜ ਐੱਮਐੱਸਪੀ ਗਾਰੰਟੀ ਕਾਨੂੰਨ ਦੇ ਮੁੱਦੇ ‘ਤੇ ਤਾਮਿਲਨਾਡੂ ਦੇ ਤਿਰੂਚਿਰਾਪੱਲੀ ਅਤੇ ਪੁਡੂਚੇਰੀ ‘ਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ ਆਯੋਜਿਤ ਮਹਾਪੰਚਾਇਤਾਂ ‘ਚ ਹਿੱਸਾ ਲੈਣ ਲਈ ਰਵਾਨਾ ਹੋ ਰਹੇ ਸਨ। ਇਨ੍ਹਾਂ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਅਤੇ ਸੁਖਦੇਵ ਸਿੰਘ ਭੋਜਰਾਜ ਨੂੰ ਦਿੱਲੀ ਹਵਾਈ ਅੱਡੇ ’ਤੇ ਜਹਾਜ਼ ਵਿੱਚ ਚੜ੍ਹਨ ਤੋਂ ਰੋਕ ਦਿੱਤਾ ਗਿਆ ਅਤੇ ਜਹਾਜ਼ ਦੀਆਂ ਟਿਕਟਾਂ ਕੈਂਸਲ ਕਰ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ : ਸ਼ੈ.ਤਾਨ ਕੱਢਣ ਦੇ ਨਾਮ ‘ਤੇ 3 ਬੱਚਿਆਂ ਦੇ ਪਿਓ ਦੀ ਜਾ.ਨ ਲੈਣ ਵਾਲੇ ਦੋਵੇਂ Pastor ਕਾਬੂ, ਜਾਣੋ ਕੀ ਹੈ ਪੂਰਾ ਮਾਮਲਾ

ਹਵਾਈ ਅੱਡੇ ਦੇ ਸੁਰੱਖਿਆ ਕਰਮਚਾਰੀਆਂ ਨੇ ਸ੍ਰੀ ਸਾਹਿਬ ਨੂੰ ਮੁੱਦਾ ਬਣਾਇਆ ਸੀ। ਜਦੋਂ ਕਿ ਅੱਜ ਤੋਂ ਪਹਿਲਾਂ ਵੀ ਕਈ ਵਾਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਬਲਦੇਵ ਸਿੰਘ ਸਿਰਸਾ ਕਿਰਪਾਨ ਨਾਲ ਹਵਾਈ ਯਾਤਰਾਵਾਂ ਕਰ ਚੁੱਕੇ ਹਨ। ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ ਕੋਲ ਕਿਰਪਾਨ ਨਹੀਂ ਸੀ, ਪਰ ਫਿਰ ਵੀ ਉਸ ਨੂੰ ਹਵਾਈ ਜਹਾਜ਼ ਵਿੱਚ ਚੜ੍ਹਨ ਨਹੀਂ ਦਿੱਤਾ ਗਿਆ। ਕਿਸਾਨਾਂ ਨੇ ਦੋਸ਼ ਲਾਇਆ ਕਿ ਸੁਰੱਖਿਆ ਮੁਲਾਜ਼ਮਾਂ ਨੇ ਕਿਰਪਾਨ ਨੂੰ ਹੀ ਮੁੱਦਾ ਬਣਾ ਕੇ ਰੋਕਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਤਾਮਿਲਨਾਡੂ ਜਾ ਰਹੇ ਕਿਸਾਨਾਂ ਨੂੰ ਹਵਾਈ ਅੱਡੇ ‘ਤੇ ਰੋਕਿਆ, ਜਹਾਜ਼ ਦੀਆਂ ਟਿਕਟਾਂ ਕੀਤੀਆਂ ਕੈਂਸਲ appeared first on Daily Post Punjabi.