Farmers union govt meeting Archives - Daily Post Punjabi

ਮੀਟਿੰਗ ਤੋਂ ਵੱਡਾ ਅਪਡੇਟ : ਖੇਤੀਬਾੜੀ ਮੰਤਰੀ ਤੋਮਰ ਦਾ ਸਿੱਧਾ ਜਵਾਬ, ਕਿਹਾ- ਰੱਦ ਨਹੀਂ ਹੋਣਗੇ ਕਾਨੂੰਨ
7th round talk live : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਅੰਦੋਲਨ ਦੇ ਵਿਚਕਾਰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਇੱਕ ਮੀਟਿੰਗ ਅੱਜ ਸੋਮਵਾਰ ਨੂੰ ਹੋ ਰਹੀ ਹੈ। ਅੱਜ ਕਿਸਾਨਾਂ ਅਤੇ ਸਰਕਾਰ ਦਰਮਿਆਨ ਵਿਚਾਰ ਵਟਾਂਦਰੇ ਲਈ ਸੱਤਵੇਂ ਦੌਰ ਦੀ ਬੈਠਕ ਜਾਰੀ ਹੈ। ਇਸ ਦੌਰਾਨ ਇੱਕ ਵੱਡੀ ਖਬਰ ਸ੍ਹਾਮਣੇ ਆ ਰਹੀ ਹੈ ਕਿ ਸਰਕਾਰ ਨੇ ਇੱਕ ਵਾਰ ਫਿਰ ਖੇਤੀ ਕਾਨੂੰਨ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

7th round talk live

ਮੀਟਿੰਗ ਦੇ ਪਹਿਲੇ ਹੀ ਦੌਰ ਵਿੱਚ ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਤੁਸੀਂ ਸਾਨੂੰ ਦੱਸੋ ਕਿ ਕੀ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲਿਆ ਜਾਵੇਗਾ ਜਾ ਨਹੀਂ। ਇਸ ‘ਤੇ ਨਰਿੰਦਰ ਤੋਮਰ ਨੇ ਕਿਹਾ ਕਿ ਅਸੀਂ ਤਿੰਨ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਿਆਰ ਹਾਂ, ਪਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾ ਸਕਦਾ। ਕਿਸਾਨਾਂ ਅਤੇ ਸਰਕਾਰ ਦਰਮਿਆਨ ਹੋਈ ਗੱਲਬਾਤ ਦੀ ਤਾਜ਼ਾ ਖ਼ਬਰ ਇਹ ਹੈ ਕਿ ਕਿਸਾਨ ਜੱਥੇਬੰਦੀਆਂ ਦੇ ਐਮਐਸਪੀ ਉੱਤੇ ਲਿਖਤੀ ਭਰੋਸਾ ਅਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਉੱਤੇ ਸਰਕਾਰ ਨੇ ਕਿਹਾ ਕਿ ਉਹ ਇਹ ਫੈਸਲਾ ਕਰਨ ਲਈ ਇੱਕ ਸਾਂਝੀ ਕਮੇਟੀ ਬਣਾ ਦਿੰਦੇ ਹਨ ਕਿ ਇਨ੍ਹਾਂ ਤਿੰਨਾਂ ਕਾਨੂੰਨਾਂ ਵਿੱਚ ਕਿਹੜੀਆਂ ਸੋਧਾਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਸੂਤਰਾਂ ਅਨੁਸਾਰ ਸਰਕਾਰ ਦੇ ਇਸ ਪ੍ਰਸਤਾਵ ਨੂੰ ਕਿਸਾਨ ਜੱਥੇਬੰਦੀਆਂ ਨੇ ਰੱਦ ਕਰ ਦਿੱਤਾ ਸੀ। ਦੁਪਹਿਰ ਦੇ ਖਾਣੇ ਦੇ ਬਰੇਕ ਤੋਂ ਬਾਅਦ ਕਿਸਾਨ ਸੰਗਠਨਾਂ ਨਾਲ ਮੰਤਰੀਆਂ ਦੀ ਗੱਲਬਾਤ ਮੁੜ ਸ਼ੁਰੂ ਹੋ ਗਈ ਹੈ।

ਇਹ ਵੀ ਦੇਖੋ : ਕਿਸਾਨਾਂ ਦੀ ਕੇਂਦਰ ਨਾਲ Meeting ਤੋਂ ਪਹਿਲੋਂ ਮੋਰਚੇ ‘ਤੇ ਫੌਜੀ ਵੀਰ ਨੇ ਰੀਝ ਲਾਕੇ ਠੋਕਿਆ Modi !

The post ਮੀਟਿੰਗ ਤੋਂ ਵੱਡਾ ਅਪਡੇਟ : ਖੇਤੀਬਾੜੀ ਮੰਤਰੀ ਤੋਮਰ ਦਾ ਸਿੱਧਾ ਜਵਾਬ, ਕਿਹਾ- ਰੱਦ ਨਹੀਂ ਹੋਣਗੇ ਕਾਨੂੰਨ appeared first on Daily Post Punjabi.

ਕੇਂਦਰ ਨਾਲ ਮੀਟਿੰਗ ਤੋਂ LIVE : ਮ੍ਰਿਤਕ ਕਿਸਾਨਾਂ ਲਈ ਬੈਠਕ ‘ਚ ਰੱਖਿਆ ਗਿਆ ਮੌਨ, ਗੱਲਬਾਤ ਜਾਰੀ
Farmers union govt meeting : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਅੰਦੋਲਨ ਦੇ ਵਿਚਕਾਰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਇੱਕ ਮੀਟਿੰਗ ਅੱਜ ਸੋਮਵਾਰ ਨੂੰ ਹੋ ਰਹੀ ਹੈ। ਅੱਜ ਕਿਸਾਨਾਂ ਅਤੇ ਸਰਕਾਰ ਦਰਮਿਆਨ ਵਿਚਾਰ ਵਟਾਂਦਰੇ ਲਈ ਅੱਠਵੇਂ ਦੌਰ ਦੀ ਬੈਠਕ ਜਾਰੀ ਹੈ।

Farmers union govt meeting

ਦਿੱਲੀ ਦੇ ਵਿਗਿਆਨ ਭਵਨ ਵਿੱਚ ਕਿਸਾਨਾਂ ਅਤੇ ਸਰਕਾਰ ਦੀ ਬੈਠਕ ਜਾਰੀ ਹੋਇਆ ਅੱਧੇ ਘੰਟੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਅੱਜ ਇਹ ਮੁਲਾਕਾਤ ਢਾਈ ਵਜੇ ਸ਼ੁਰੂ ਹੋਈ ਸੀ। ਮੀਟਿੰਗ ਦੀ ਸ਼ੁਰੂਆਤ ਵਿੱਚ ਮੰਤਰੀਆਂ ਅਤੇ ਕਿਸਾਨਾਂ ਨੇ ਉਨ੍ਹਾਂ ਕਿਸਾਨਾਂ ਲਈ ਦੋ ਮਿੰਟ ਦਾ ਮੌਨ ਰੱਖਿਆ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਕਿਸਾਨੀ ਅੰਦੋਲਨ ਦੌਰਾਨ ਗਵਾਈ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ ਮੰਤਰੀ ਪੀਯੂਸ਼ ਗੋਇਲ ਅਤੇ 40 ਕਿਸਾਨ ਸੰਗਠਨਾਂ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ ਵਿਖੇ ਗੱਲਬਾਤ ਜਾਰੀ ਹੈ। ਕਿਸਾਨ ਆਗੂ ਹਨਨ ਮੁੱਲਾ ਦਾ ਕਹਿਣਾ ਹੈ ਕਿ ਹੁਣ ਇਹ ਸਰਕਾਰ ਤੇ ਨਿਰਭਰ ਕਰਦਾ ਹੈ ਕਿ ਉਹ ਕਿਸਾਨਾਂ ਦੇ ਮਸਲੇ ਦਾ ਹੱਲ ਕਰਨਾ ਚਾਹੁੰਦੀ ਹੈ ਜਾਂ ਨਹੀਂ। ਸਾਨੂੰ ਉਮੀਦ ਹੈ ਕਿ ਸਰਕਾਰ ਕਿਸਾਨਾਂ ਪ੍ਰਤੀ ਕੁੱਝ ਮਨੁੱਖੀ ਪਹੁੰਚ ਕਰੇਗੀ ਅਤੇ ਸਾਡੀਆਂ ਮੰਗਾਂ ਨੂੰ ਪ੍ਰਵਾਨ ਕਰੇਗੀ। ਕੇਂਦਰੀ ਖੇਤੀਬਾੜੀ ਮੰਤਰੀ

ਇਹ ਵੀ ਦੇਖੋ : ਬੱਸ ‘ਚ ਬੈਠੇ ਕੇਂਦਰ ਨਾਲ ਮੀਟਿੰਗ ਲਈ ਜਾਂਦੇ ਕਿਸਾਨ ਕਹਿੰਦੇ, ‘ਸਾਨੂੰ ਮੋਦੀ ਤੋਂ ਅੱਜ ਵੀ ਨਹੀਂ ਐ ਕੋਈ ਉਮੀਦ’ !

The post ਕੇਂਦਰ ਨਾਲ ਮੀਟਿੰਗ ਤੋਂ LIVE : ਮ੍ਰਿਤਕ ਕਿਸਾਨਾਂ ਲਈ ਬੈਠਕ ‘ਚ ਰੱਖਿਆ ਗਿਆ ਮੌਨ, ਗੱਲਬਾਤ ਜਾਰੀ appeared first on Daily Post Punjabi.