Farmers will besiege CM's house Archives - Daily Post Punjabi

6 ਜੁਲਾਈ ਨੂੰ CM ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨਗੇ ਕਿਸਾਨ, AAP ਵੀ ਦੇਵੇਗੀ ਸਾਥ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਿਸਵਾਂ ਫਾਰਮ ਹਾਊਸ ਧਰਨੇ ਦੀ ਨਵੀਂ ਥਾਂ ਬਣ ਗਿਆ ਹੈ ਕਿਉਂਕਿ ਰਾਜਨੀਤਿਕ ਪਾਰਟੀਆਂ ਵਿੱਚ ਆਪਣੀਆਂ ਮੰਗਾਂ ਮੰਨਵਾਉਣ ਲਈ ਸੀ.ਐੱਮ ਹਾਊਸ ਦਾ ਘਿਰਾਓ ਕਰਨ ਲਈ ਮੁਕਾਬਲਾ ਚੱਲ ਰਿਹਾ ਹੈ।

Farmers will besiege CM’s house

ਪਿਛਲੇ ਹਫ਼ਤੇ, ਈਟੀਟੀ ਅਧਿਆਪਕਾਂ ਨੇ ਫਾਰਮਹਾਊਸ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਪਹਿਲਾਂ ਅਕਾਲੀ-ਬਸਪਾ ਵਰਕਰਾਂ ਨੇ ਉਥੇ ਪਹੁੰਚਣ ਦੀ ਕੋਸ਼ਿਸ਼ ਕੀਤੀ ਸੀ। ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਬਿਜਲੀ ਨੂੰ ਲੈ ਕੇ ਫਾਰਮ ਹਾਊਸ ‘ਤੇ ਧਰਨਾ ਦਿੱਤਾ ਸੀ। ਹੁਣ ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੈਪਟਨ ਦੇ ਫਾਰਮ ਹਾਊਸ ਦਾ ਘਿਰਾਓ ਕਰਨਗੀਆਂ। ਇਸ ਦੇ ਲਈ 6 ਜੁਲਾਈ ਦੀ ਤਰੀਕ ਨਿਰਧਾਰਤ ਕੀਤੀ ਗਈ ਹੈ।

ਇਹ ਵੀ ਪੜ੍ਹੋ : ਕਿਸਾਨ ਜਥੇਬੰਦੀਆਂ ਵੱਲੋਂ ਰਾਜਸੀ ਆਗੂਆਂ ਦੇ ਵਿਰੋਧ ਨੂੰ ਮੁੜ ਵਿਚਾਰਨ ਦੀ ਅਪੀਲ: ਚੰਦੂਮਾਜਰਾ

ਜਾਣਕਾਰੀ ਦਿੰਦਿਆਂ ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਹੀ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ, ਦਲਿਤਾਂ ਅਤੇ ਵਪਾਰੀਆਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੀ ਆ ਰਹੀ ਹੈ ਅਤੇ ਕਿਸਾਨਾਂ ਦੇ ਸੰਘਰਸ਼ ਵਿੱਚ ਉਨ੍ਹਾਂ ਨਾਲ ਡਟ ਕੇ ਖੜੀ ਹੈ। ਉਹ ਕਿਸਾਨਾਂ ਦੇ ਜੱਥੇਬੰਦੀਆਂ ਦੇ ਸ਼ੁੱਭਚਿੰਤਕ ਰਹੇ ਹਨ ਅਤੇ 6 ਜੁਲਾਈ ਨੂੰ ਵੀ ਕਿਸਾਨਾਂ ਦਾ ਸਮਰਥਨ ਕਰਨਗੇ ਅਤੇ ਪਾਰਟੀ ਦੇ ਬੈਨਰ ਤੋਂ ਬਿਨਾਂ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣਗੇ।

ਇਹ ਵੀ ਦੇਖੋ : Gym ਵਾਲਿਆਂ ਦਾ ਸਰਕਾਰ ਨੂੰ ਤਰਲਾ, ਹੁਣ ਤੀਜੀ ਲਹਿਰ ਤੋਂ ਪਹਿਲਾਂ ਇੰਤਜਾਮ ਕਰ ਲਿਓ, ਫਿਰ ਨਾ ਕਿਤੇ….

The post 6 ਜੁਲਾਈ ਨੂੰ CM ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨਗੇ ਕਿਸਾਨ, AAP ਵੀ ਦੇਵੇਗੀ ਸਾਥ appeared first on Daily Post Punjabi.