farmers will go to delhi Archives - Daily Post Punjabi

ਕਿਸਾਨ ਅੰਦੋਲਨ : 26 ਨਵੰਬਰ ਨੂੰ ਫਿਰ ਦਿੱਲੀ ਕੂਚ ਕਰਨਗੇ ਕਿਸਾਨ, PM ਦੀ ਰਿਹਾਇਸ਼ ਜਾਂ ਸੰਸਦ ਦਾ ਹੋਵੇਗਾ ਘਿਰਾਓ ?
ਬੀਤੇ 11 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 26 ਨਵੰਬਰ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ। ਜਿਸ ਨੂੰ ਲੈ ਕੇ ਹੁਣ ਕਿਸਾਨ ਜਥੇਬੰਦੀਆਂ ਨੇ 26 ਨਵੰਬਰ ਦੇ ਦਿੱਲੀ ਮਾਰਚ ਦੀਆਂ ਤਿਆਰੀਆਂ ਕਰ ਲਈਆਂ ਹਨ।

farmers will go to delhi

ਐਤਵਾਰ ਨੂੰ ਹਰਿਆਣਾ ਦੇ ਰੋਹਤਕ ਦੇ ਮਕਰੌਲੀ ਟੋਲ ਪਲਾਜ਼ਾ ‘ਤੇ ਹੋਈ ਜਥੇਬੰਦੀਆਂ ਦੀ ਮੀਟਿੰਗ ‘ਚ ਮਤਾ ਪਾਸ ਕੀਤਾ ਗਿਆ ਕਿ 26 ਨਵੰਬਰ ਨੂੰ ਸਾਰੇ ਕਿਸਾਨ ਦਿੱਲੀ ‘ਚ ਦਾਖਲ ਹੋਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਨਿਵਾਸ ਜਾਂ ਸੰਸਦ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਅੰਤਿਮ ਫੈਸਲਾ 9 ਨਵੰਬਰ ਨੂੰ ਹੋਣ ਵਾਲੀ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਲਿਆ ਜਾਵੇਗਾ। ਟੋਲ ਹਟਾਓ ਸੰਘਰਸ਼ ਸਮਿਤੀ ਦੇ ਸਰਪ੍ਰਸਤ ਵਰਿੰਦਰ ਹੁੱਡਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਬੀਕੇਯੂ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਸਮੇਤ ਕਈ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਖਾਪਾਂ ਨੇ ਸ਼ਮੂਲੀਅਤ ਕੀਤੀ।

ਦੇਖੋ ਵੀਡੀਓ : ਇੱਕ ਸਾਲ ਬਾਅਦ ਮੁੜ ਕਿਸਾਨਾਂ ਦਾ ਤਿੱਖਾ ਐਕਸ਼ਨ! ਇਸ ਵਾਰ PM ਮੋਦੀ ਦੀ ਰਿਹਾਇਸ਼ ਦਾ ਹੋਵੇਗਾ ਘਿਰਾਓ?

ਮੀਟਿੰਗ ਵਿੱਚ ਚੜੂਨੀ ਨੇ ਖਾਪ ਅਤੇ ਟੋਲ ਦੇ ਨੁਮਾਇੰਦਿਆਂ, ਕਿਸਾਨਾਂ ਅਤੇ ਮਹਿਲਾ ਆਗੂਆਂ ਦੀ ਸ਼ਮੂਲੀਅਤ ਨੂੰ ਵਧਾਉਣ ਲਈ ਇੱਕ ਰਣਨੀਤਕ ਪ੍ਰੋਗਰਾਮ ਸਾਂਝਾ ਕੀਤਾ। ਮੀਟਿੰਗ ਵਿੱਚ ਮਤਾ ਪਾਸ ਕੀਤਾ ਗਿਆ ਕਿ ਮੀਂਹ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਯੋਗ ਮੁਆਵਜ਼ਾ ਜਾਰੀ ਕੀਤਾ ਜਾਵੇ। ਬਿਜਲੀ ਟਾਵਰਾਂ ਲਈ ਜ਼ਮੀਨ ਐਕਵਾਇਰ ਕਰਨ ਤੋਂ ਪਹਿਲਾਂ ਕਿਸਾਨਾਂ ਦਾ ਪੱਖ ਸੁਣਿਆ ਜਾਵੇ ਅਤੇ ਨਵੇਂ ਭੂਮੀ ਗ੍ਰਹਿਣ ਕਾਨੂੰਨ ਤਹਿਤ ਮਾਰਕੀਟ ਰੇਟ ’ਤੇ ਮੁਆਵਜ਼ਾ ਦਿੱਤਾ ਜਾਵੇ।

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ

The post ਕਿਸਾਨ ਅੰਦੋਲਨ : 26 ਨਵੰਬਰ ਨੂੰ ਫਿਰ ਦਿੱਲੀ ਕੂਚ ਕਰਨਗੇ ਕਿਸਾਨ, PM ਦੀ ਰਿਹਾਇਸ਼ ਜਾਂ ਸੰਸਦ ਦਾ ਹੋਵੇਗਾ ਘਿਰਾਓ ? appeared first on Daily Post Punjabi.