Fatehgarh Churian news Archives - Daily Post Punjabi

ਦੋ ਦਿਨ ਪਹਿਲਾਂ ਹੀ ਪੰਚ ਬਣੀ ਮਹਿਲਾ ਨੂੰ ਪਿਆ ਦਿਲ ਦਾ ਦੌਰਾ, ਪਿੰਡ ਸਮਰਾਏ-2 ‘ਚ ਫੈਲੀ ਸੋਗ ਦੀ ਲਹਿਰ
ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕੀ ਪਿੰਡ ਸਮਰਾਏ 2 ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਪਿੰਡ ਦਾ ਪੰਚ ਚੁਣੇ ਜਾਣ ਦਾ ਅਜੇ ਚਾਅ ਵੀ ਪੂਰਾ ਨਹੀਂ ਹੋਇਆ ਸੀ ਕਿ ਮਹਿਲਾ ਨੇ ਦਮ ਤੋੜ ਦਿੱਤਾ। ਪਿੰਡ ਦੀ ਪੰਚ ਚੁਣੀ ਗਈ ਸੁਰਜੀਤ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਸੁਰਜੀਤ ਕੌਰ ਦੀ ਅਚਾਨਕ ਮੌਤ ਕਾਰਨ ਪਿੰਡ ‘ਚ ਸੋਗ ਦੀ ਲਹਿਰ ਫੈਲ ਗਈ ਹੈ।

ਇਸ ਸਬੰਧੀ ਮ੍ਰਿਤਕ ਸੁਰਜੀਤ ਕੌਰ ਪਤਨੀ ਸ਼ਮਸ਼ੇਰ ਸਿੰਘ ਦੀ ਬੇਟੀ ਪਰਦੀਪ ਕੌਰ ਨੇ ਦੱਸਿਆ ਕਿ ਉਹ ਕੱਲ ਹੀ ਆਪਣੇ ਪੇਕੇ ਤੋਂ ਵੋਟ ਪਾ ਕੇ ਆਪਣੇ ਸਹੁਰੇ ਗਈ ਹੀ ਸੀ ਕਿ ਅੱਜ ਤੜਕਸਾਰ ਹੀ ਪੇਕਿਆਂ ਤੋਂ ਫੋਨ ਆਇਆ ਕਿ ਮਾਂ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ : ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌ.ਤ, ਜਨਮਦਿਨ ਤੋਂ ਅਗਲੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਗਈ ਜਾ/ਨ

ਪਿੰਡ ਦੇ ਸੁਹਿੰਦਰ ਸਿੰਘ ਅਤੇ ਗੁਰਿੰਦਰਬੀਰ ਸਿੰਘ ਪਿੰਟੂ ਨੇ ਦੱਸਿਆ ਕਿ ਬੀਤੇ ਸੋਮਵਾਰ ਨੂੰ ਸੁਰਜੀਤ ਕੌਰ ਪੰਚ ਚੁਣੀ ਗਈ ਅਤੇ ਅੱਜ ਤੜਕਸਾਰ ਸਵੇਰੇ ਉਸ ਨੂੰ ਹਾਰਟ ਅਟੈਕ ਆਇਆ। ਜਿਸ ਤੋਂ ਬਾਅਦ ਮਹਿਲਾ ਨੂੰ ਪ੍ਰਾਈਵੇਟ ਹਸਪਤਾਲ ਖੜਿਆ ਵਿਖੇ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਦੋ ਦਿਨ ਪਹਿਲਾਂ ਹੀ ਪੰਚ ਬਣੀ ਮਹਿਲਾ ਨੂੰ ਪਿਆ ਦਿਲ ਦਾ ਦੌਰਾ, ਪਿੰਡ ਸਮਰਾਏ-2 ‘ਚ ਫੈਲੀ ਸੋਗ ਦੀ ਲਹਿਰ appeared first on Daily Post Punjabi.

ਫਤਿਹਗੜ ਚੂੜੀਆਂ ਵਿਖੇ ਦਿਨ-ਦਿਹਾੜੇ ਵੱਡੀ ਵਾਰਦਾਤ, ਅਣਪਛਾਤਿਆਂ ਨੇ ਬਜ਼ੁਰਗ ‘ਤੇ ਕੀਤਾ ਜਾਨਲੇਵਾ ਹਮਲਾ
ਫਤਿਹਗੜ ਚੂੜੀਆਂ ਤੋਂ ਡੇਢ ਕਿਲੋਮੀਟਰ ਦੂਰ ਪਿੰਡ ਬੇਰੀਆਂਵਾਲਾ ਵਿਖੇ ਦਿਨ-ਦਿਹਾੜੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਉਪਰ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰਕੇ ਫਰਾਰ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਬਜ਼ੁਰਗ ਦੀ ਪਹਿਚਾਨ ਹਰਭਜਨ ਸਿੰਘ ਪੁੱਤਰ ਸਰੈਣ ਸਿੰਘ ਵਾਸੀ ਬੇਰੀਆਂਵਾਲਾ ਵੱਜੋਂ ਹੋਈ ਹੈ।

ਇਸ ਸਬੰਧੀ ਬਜ਼ੁਰਗ ਦੇ ਭਤੀਜੇ ਪਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨਾਂ ਦੇ ਤਾਇਆ ਜ਼ਮੀਨੀ ਝਗੜੇ ਨੂੰ ਨੈ ਕੇ ਚਲਦੇ ਕੇਸ ਦੇ ਸਬੰਧ ‘ਚ ਗੁਰਦਾਸਪੁਰ ਤਰੀਖ ‘ਤੇ ਚਲੇ ਸੀ ਅਤੇ ਸਾਈਕਲ ਉਪਰ ਘਰ ਤੋਂ ਅਜੇ ਥੋੜੀ ਦੂਰ ਹੀ ਨਿਕਲੇ ਸਨ ਕਿ ਅਚਾਨਕ ਕੁੱਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਜਾਨਲੇਵਾ ਹਮਲਾ ਕਰ ਉਨਾਂ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਫਰਾਰ ਹੋ ਗਏ।

ਇਹ ਵੀ ਪੜ੍ਹੋ : ਪਿੰਡ ਫਤਿਹਗੜ੍ਹ ਨੌ ਅਬਾਦ ‘ਚ ਨ.ਸ਼ੇ ਦੀ ਭੇਟ ਚੜ੍ਹਿਆ ਨੌਜਵਾਨ, ਵਿਧਵਾ ਮਾਂ ਦਾ ਰੋ-ਰੋ ਕੇ ਬੁਰਾ ਹਾਲ

ਪਲਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਉਨਾਂ ਨੂੰ ਕਿਸੇ ਨੇ ਫੋਨ ਕਰਕੇ ਦੱਸਿਆ ਕਿ ਉਨਾਂ ਦੇ ਤਾਏ ਹਰਭਜਨ ਸਿੰਘ ਉਪਰ ਹਮਲਾ ਹੋਇਆ ਹੈ ਅਤੇ ਅਸੀਂ ਤੁਰੰਤ ਉੱਥੇ ਪਹੁੰਚੇ ਤਾਂ ਹਰਭਜਨ ਸਿੰਘ ਖੂਨ ਨਾਲ ਲਥ-ਪਥ ਗੰਭੀਰ ਰੂਪ ਵਿਚ ਜ਼ਖਮੀ ਹਾਲਤ ’ਚ ਪਏ ਸਨ। ਉਨਾਂ ਨੂੰ ਤੁਰੰਤ ਫਤਿਹਗੜ ਚੂੜੀਆਂ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨਾਂ ਦੀ ਗੰਭੀਰ ਹਾਲਤ ਵੇਖਦੇ ਹੋਏ ਅੰਮ੍ਰਿਤਸਰ ਗੁਰ ਨਾਨਕ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਉਹ ਜੀਵਨ ਮੌਤ ਦੀ ਲੜਾਈ ਲੜ ਰਹੇ ਹਨ।

ਪਲਵਿੰਦਰ ਸਿੰਘ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕਰਦੇ ਹੋਏ ਕਿਹਾ ਕਿ ਹਰਭਜਨ ਸਿੰਘ ਉਪਰ ਜਾਨਲੇਵਾ ਹਮਲਾ ਕਰਨ ਵਾਲੇ ਮੁਲਜਮਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਬਾਕੀ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਫਤਿਹਗੜ ਚੂੜੀਆਂ ਵਿਖੇ ਦਿਨ-ਦਿਹਾੜੇ ਵੱਡੀ ਵਾਰਦਾਤ, ਅਣਪਛਾਤਿਆਂ ਨੇ ਬਜ਼ੁਰਗ ‘ਤੇ ਕੀਤਾ ਜਾਨਲੇਵਾ ਹਮਲਾ appeared first on Daily Post Punjabi.

ਕੈਨੇਡਾ ਤੋਂ 5 ਮਹੀਨੇ ਪਹਿਲਾਂ ਆਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ ‘ਚ ਮਿਲੀ ਦੇਹ, ਦੋ ਖਿਲਾਫ ਪਰਚਾ ਦਰਜ
ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ਤੇ ਆਏ ਨੌਜਵਾਨ ਦੀ ਲਾਸ਼ ਥਾਣਾ ਤਿੱਬੜ ਦੇ ਤਹਿਤ ਆਉਂਦੇ ਪਿੰਡ ਕੋਠੇ ਨੇੜੇ ਸਥਿਤ ਫਲਾਈ ਓਵਰ ਦੇ ਥੱਲੋਂ ਝਾੜੀਆਂ ਵਿੱਚੋਂ ਮਿਲੀ। ਮ੍ਰਿਤਕ ਨੌਜਵਾਨ ਘਰੋਂ ਆਪਣੇ ਦੋਸਤ ਦੀ ਜਨਮ ਦਿਨ ਪਾਰਟੀ ਲਈ ਨਿਕਲਿਆ ਸੀ। ਲਾਸ਼ ਮਿਲਣ ਤੋਂ ਬਾਅਦ ਜਦੋਂ ਪੁਲਿਸ ਨੇ ਆਲੇ ਦੁਆਲੇ ਦੇ ਸੀ.ਸੀ.ਟੀ.ਵੀ. ਕੈਮਰੇ ਖੰਗਾਲੇ ਤਾਂ ਹੈਰਾਨੀਜਨਕ ਖੁਲਾਸਾ ਹੋਇਆ ਕਿ ਦੋ ਵਿਅਕਤੀਆਂ ਜਿਨਾਂ ਵਿੱਚੋਂ ਇੱਕ ਲੜਕੀ ਦੀ ਕੱਪੜੇ ਪਹਿਣਿਆ ਲੱਗ ਰਿਹਾ ਹੈ ਵੱਲੋਂ ਇਹ ਲਾਸ਼ ਕਾਰ ਵਿੱਚ ਲਿਆ ਕੇ ਇੱਥੇ ਸੁੱਟੀ ਗਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਤਫਤੀਸ਼ ਕਰਦਿਆ ਦੋ ਨੌਜਵਾਨਾਂ ਨੂੰ ਮਾਮਲੇ ਵਿੱਚ ਨਾਮਜਦ ਕਰ ਲਿਆ ਹੈ।

ਮ੍ਰਿਤਕ ਦੀ ਪਛਾਣ ਜਸ਼ਨਪ੍ਰੀਤ ਸਿੰਘ (27) ਪੁੱਤਰ ਪਿਤਾ ਨਗਵੰਤ ਸਿੰਘ ਵਾਸੀ ਕੋਟ ਕੇਸਰਾ ਸਿੰਘ ਥਾਣਾ ਝੰਡੇਰ ਹਾਲ ਵਾਸੀ ਫਤਿਹਗੜ੍ਹ ਚੂੜੀਆਂ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ 22 ਅਪ੍ਰੈਲ ਨੂੰ ਫਤਿਹਗੜ੍ਹ ਚੂੜੀਆਂ ਤੋਂ ਗੁਰਦਾਸਪੁਰ ਆਪਣੇ ਇੱਕ ਦੋਸਤ ਦੇ ਜਨਮ ਦਿਨ ਦੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਆਇਆ ਸੀ ਪਰ ਬਾਅਦ ਵਿੱਚ ਉਸ ਦਾ ਫੋਨ ਬੰਦ ਹੋ ਗਿਆ। ਜਦੋਂਕਿ ਅਗਲੇ ਦਿਨ ਸਵੇਰੇ ਤੜਕਸਾਰ ਥਾਣਾ ਤਿੱਬੜ ਦੀ ਪੁਲਿਸ ਨੂੰ ਇੱਕ ਨੌਜਵਾਨ ਦੀ ਅਣਪਛਾਤੀ ਲਾਸ਼ ਮਿਲੀ, ਬਾਅਦ ਵਿੱਚ ਉਸਦੀ ਪਛਾਣ ਜਸ਼ਨਪ੍ਰੀਤ ਸਿੰਘ ਵਜੋਂ ਹੋਈ। ਮ੍ਰਿਤਕ ਜਸ਼ਨਪ੍ਰੀਤ ਦੇ ਦੋਸਤਾਂ ਵੱਲੋਂ ਲਾਸ਼ ਨੂੰ ਸੁੱਟੇ ਜਾਣ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਦੋ ਨੌਜਵਾਨਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

ਮ੍ਰਿਤਕ ਜਸ਼ਨਪ੍ਰੀਤ ਸਿੰਘ ਦੇ ਪਿਤਾ ਨਗਵੰਤ ਸਿੰਘ ਨੇ ਪੁਲਿਸ ਨੂੰ ਦੱਸਿਆ ਹੈ ਕਿ ਉਹ ਪੰਜਾਬ ਪੁਲਿਸ ਵਿੱਚ ਤਾਇਨਾਤ ਸੀ। ਉਸ ਦਾ ਲੜਕਾ ਜਸ਼ਨਪ੍ਰੀਤ ਕੈਨੇਡਾ ਰਹਿੰਦਾ ਹੈ ਅਤੇ ਕਰੀਬ ਪੰਜ ਮਹੀਨੇ ਪਹਿਲਾਂ ਆਪਣੀ ਭੈਣ ਦੇ ਵਿਆਹ ਲਈ ਪਿੰਡ ਪਰਤਿਆ ਸੀ। 22 ਅਪ੍ਰੈਲ ਨੂੰ ਦੁਪਹਿਰ 2 ਵਜੇ ਦੇ ਕਰੀਬ ਜਸ਼ਨ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਗੁਰਦਾਸਪੁਰ ‘ਚ ਰਹਿੰਦੇ ਉਸ ਦੇ ਇਕ ਦੋਸਤ ਦਾ ਜਨਮ ਦਿਨ ਹੈ ਅਤੇ ਉਹ ਉੱਥੇ ਜਾ ਰਿਹਾ ਹੈ। ਸ਼ਾਮ ਕਰੀਬ ਪੰਜ ਵਜੇ ਉਸ ਨੂੰ ਫ਼ੋਨ ਆਇਆ ਕਿ ਉਹ ਆਪਣੇ ਦੋਸਤ ਦੀ ਪਾਰਟੀ ਤੇ ਗੁਰਦਾਸਪੁਰ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ : ਕਿਸ ਸਮੇਂ ਗੰਨੇ ਦਾ ਜੂਸ ਪੀਣਾ ਸਿਹਤ ਲਈ ਹੈ ਚੰਗਾ? ਕੀ ਇਹ ਸੱਚਮੁੱਚ ਹਾਈਡ੍ਰੇਸ਼ਨ ‘ਚ ਕਰਦਾ ਹੈ ਮਦਦ

ਨਗਵੰਤ ਸਿੰਘ ਨੇ ਦੱਸਿਆ ਹੈ ਕਿ ਜਦੋਂ ਅਸੀਂ ਸਾਢੇ ਛੇ ਵਜੇ ਜਸ਼ਨਪ੍ਰੀਤ ਨੂੰ ਦੁਬਾਰਾ ਫ਼ੋਨ ਕੀਤਾ ਤਾਂ ਉਸਦਾ ਫ਼ੋਨ ਬੰਦ ਸੀ। ਜਦੋਂ ਕਾਫੀ ਦੇਰ ਤੱਕ ਉਸ ਦਾ ਫੋਨ ਨਹੀਂ ਵੱਜਿਆ ਤਾਂ ਅਸੀਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ। 23 ਅਪ੍ਰੈਲ ਦੀ ਸਵੇਰ ਨੂੰ ਉਨ੍ਹਾਂ ਨੂੰ ਪਤਾ ਲੱਗਾ ਕਿ ਥਾਣਾ ਤਿੱਬੜ ਦੀ ਪੁਲਿਸ ਨੂੰ ਪਿੰਡ ਕੋਠੇ ਘਰਾਲਾ ਨੇੜੇ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਲਾਸ਼ ਦੇਖ ਕੇ ਪਤਾ ਲੱਗਾ ਕਿ ਲਾਸ਼ ਜਸ਼ਨਪ੍ਰੀਤ ਦੀ ਹੈ। ਜਸ਼ਨਪ੍ਰੀਤ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਉਨਾਂ ਦੇ ਲੜਕੇ ਦਾ ਕਤਲ ਗੁਰਪ੍ਰੀਤ ਸਿੰਘ ਉਰਫ ਗੋਲਡੀ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਸਰਾਏ ਅਤੇ ਉਸ ਦੇ ਹੋਰ ਸਾਥੀਆਂ ਨੇ ਕੋਈ ਜ਼ਹਿਰੀਲੀ ਚੀਜ਼ ਦੇ ਕੇ ਕੀਤਾ ਹੈ।

ਮਾਮਲੇ ਸਬੰਧੀ ਥਾਣਾ ਤਿੱਬੜ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਗੁਰਪ੍ਰੀਤ ਸਿੰਘ ਉਰਫ ਗੋਲਡੀ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਸਰਾਏਂ ਥਾਣਾ ਸਦਰ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਦੇ ਅਣਪਛਾਤੇ ਸਾਥੀ ਨੂੰ ਗ੍ਰਿਫਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੈਨੇਡਾ ਤੋਂ 5 ਮਹੀਨੇ ਪਹਿਲਾਂ ਆਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ ‘ਚ ਮਿਲੀ ਦੇਹ, ਦੋ ਖਿਲਾਫ ਪਰਚਾ ਦਰਜ appeared first on Daily Post Punjabi.