Fatehgarh Nouabad village Archives - Daily Post Punjabi

ਪਿੰਡ ਫਤਿਹਗੜ੍ਹ ਨੌ ਅਬਾਦ ‘ਚ ਨਸ਼ੇ ਦੀ ਭੇਟ ਚੜ੍ਹਿਆ ਨੌਜਵਾਨ, ਵਿਧਵਾ ਮਾਂ ਦਾ ਰੋ-ਰੋ ਕੇ ਬੁਰਾ ਹਾਲ
ਹਫਤਾ ਕੁ ਪਹਿਲਾਂ ਤਲਵੰਡੀ ਸਾਬੋ ਦੇ ਪਿੰਡ ਫਤਿਹਗੜ ਨੌ ਅਬਾਦ ਵਿੱਚ ਚਿੱਟੇ ਨਾਲ ਮਰੇ ਨੌਜਵਾਨ ਦੀਆਂ ਖਬਰਾਂ ਦੀ ਗੂੰਜ ਖਤਮ ਨਹੀ ਹੋਈ ਸੀ ਕਿ ਪਿੰਡ ਦੇ ਇੱਕ ਹੋਰ ਨੌਜਵਾਨ ਨੂੰ ਨਸਿਆਂ ਦੇ ਦੈਤ ਨੇ ਨਿਗਲ ਲਿਆ ਹੈ। ਨੌਜਵਾਨ ਦੀ ਚਿੱਟੇ ਕਾਰਨ ਮੌਤ ਹੋਈ ਗਈ। ਮ੍ਰਿਤਕ ਦੀ ਪਛਾਣ ਸੁਖਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਨੌਜਵਾਨ ਦੇ ਪਿਤਾ ਦੀ ਬਹੁਤ ਸਮਾਂ ਪਹਿਲਾਂ ਹੀ ਮੌਤ ਹੋ ਚੁਕੀ ਹੈ ਅਤੇ ਹੁਣ ਪੁੱਤ ਦੇ ਮੌਤ ਤੋਂ ਬਾਅਦ ਵਿਧਵਾ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਸ ਸਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਅਸੀਂ ਆਪਣੇ ਬਿਨਾ ਪਿਤਾ ਦੇ ਪੁੱਤਰ ਸੁਖਪ੍ਰੀਤ ਸਿੰਘ ਨੂੰ ਬੜੀ ਹੀ ਮੁਸ਼ਕਿਲ ਦੇ ਨਾਲ ਸੁੱਖਾਂ ਸੁੱਖ ਕੇ ਲਿਆ ਅਤੇ ਪਾਲਿਆ ਸੀ ਜੋ ਕਿ ਨਸ਼ਿਆਂ ਦੀ ਦਲਦਲ ਵਿੱਚ ਐਸਾ ਫਸਿਆ ਕਿ ਉਸ ਦੀ ਨਸ਼ੇ ਕਾਰਨ ਹਸਪਤਾਲ ਵਿੱਚ ਮੌਤ ਹੋ ਗਈ। ਉਹਨਾਂ ਦੱਸਿਆ ਕਿ ਪਿੰਡ ਵਿੱਚ ਸ਼ਰੇਆਮ ਨਸ਼ੇ ਵੇਚੇ ਜਾਂਦੇ ਹਨ। ਇਸ ਨਸ਼ੇ ਨੇ ਸਾਡਾ ਘਰ ਬਰਬਾਦ ਕਰ ਦਿੱਤਾ ਹੈ ਕਿਉਂਕਿ ਨੌਜਵਾਨ ਸਪੁੱਤਰ ਨੇ ਸਾਡੇ ਘਰ ਦਾ ਗੁਜਾਰਾ ਚਲਾਉਣਾ ਸੀ। ਸੁਖਪ੍ਰੀਤ ਸਿੰਘ 2 ਭੈਣਾ ਤੇ ਇੱਕ ਭਰਾ ਦਾ ਸਭ ਤੋਂ ਵੱਡਾ ਭਰਾ ਸੀ ਤੇ ਪਰਿਵਾਰ ਨੂੰ ਉਸ ਤੋਂ ਵੱਡੀਆਂ ਆਸਾਂ ਸਨ ਜੋ ਕਿ ਸਾਰੀਆਂ ਧਰੀਆਂ ਧਰਾਈਆਂ ਰਹਿ ਗਈਆਂ।

ਇਹ ਵੀ ਪੜ੍ਹੋ : 500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਦੋ ਧੜਿਆਂ ‘ਚ ਝ.ੜ.ਪ, ਝ.ਗੜੇ ‘ਚ ਇੱਕ ਨੌਜਵਾਨ ਦੀ ਹੋਈ ਮੌ.ਤ

ਉਧਰ ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹਾ ਮਾਮਲਾ ਉਹਨਾਂ ਦੇ ਕੋਈ ਵੀ ਧਿਆਨ ਵਿੱਚ ਨਹੀਂ ਆਇਆ ਤੇ ਉਹਨਾਂ ਦਾਅਵਾ ਕੀਤਾ ਕਿ ਓੁਕਤ ਨੌਜਵਾਨ ਸਾਹ ਰੁਕਣ ਕਾਰਨ ਮਰਿਆ ਹੈ ਤੇ ਪੁਲਿਸ ਵੱਲੋਂ ਪੰਜਾਬ ਸਰਕਾਰ ਦੇ ਕਾਸਕੋ ਆਪ੍ਰੇਸ਼ਨ ਅਧੀਨ ਨਸ਼ੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾ ਕੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪਿੰਡ ਫਤਿਹਗੜ੍ਹ ਨੌ ਅਬਾਦ ‘ਚ ਨਸ਼ੇ ਦੀ ਭੇਟ ਚੜ੍ਹਿਆ ਨੌਜਵਾਨ, ਵਿਧਵਾ ਮਾਂ ਦਾ ਰੋ-ਰੋ ਕੇ ਬੁਰਾ ਹਾਲ appeared first on Daily Post Punjabi.