Fatehgarh sahib grandson brutally killed Archives - Daily Post Punjabi

ਕਲਯੁੱਗੀ ਪੋਤੇ ਨੇ 82 ਸਾਲਾ ਦਾਦੀ ਦਾ ਬੇਰਹਿਮੀ ਨਾਲ ਕ.ਤਲ ਕਰ ਖੇਤਾਂ ‘ਚ ਸੁੱਟੀ ਦੇਹ, ਨਸ਼ੇ ਦਾ ਆਦੀ ਸੀ ਮੁਲਜ਼ਮ
ਫਤਿਹਗੜ੍ਹ ਸਾਹਿਬ ਦੇ ਅਮਲੋਹ ਵਿੱਚ ਕਲਯੁੱਗੀ ਪੋਤੇ ਨੇ ਆਪਣੀ ਹੀ ਦਾਦੀ ਨੂੰ ਮੌ.ਤ ਦੇ ਘਾਟ ਉਤਾਰ ਦਿੱਤਾ। ਪੋਤੇ ਰਣਵੀਰ ਸਿੰਘ ਨੇ ਨਸ਼ੇ ਦੀ ਪੂਰਤੀ ਲਈ ਆਪਣੀ 82 ਸਾਲਾ ਦਾਦੀ ਹਰਮਿੰਦਰ ਕੌਰ ਦਾ ਕ.ਤਲ ਕਰਕੇ ਮ੍ਰਿਤਕ ਦੇਹ ਆਪਣੇ ਪਿੰਡ ਤੋਂ 1 ਕਿਲੋਮੀਟਰ ਦੂਰ ਸੜਕ ਕੰਢੇ ਖੇਤਾਂ ਵਿੱਚ ਸੁੱਟ ਦਿੱਤੀ ਤੇ ਫਰਾਰ ਹੋ ਗਿਆ । ਪੁਲਿਸ ਨੇ ਇਸ ਕੇਸ ਨੂੰ 24 ਘੰਟਿਆਂ ਦੇ ਅੰਦਰ ਸੁਲਝਾ ਲਿਆ ਹੈ। ਮੁਲਜ਼ਮ ਦੀ ਪਹਿਚਾਣ ਰਣਵੀਰ ਸਿੰਘ ਵਾਸੀ ਖਨਿਆਣ ਦੇ ਤੌਰ ‘ਤੇ ਹੋਈ ਹੈ। ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਕੇ ਵਾਰਦਾਤ ਵਿੱਚ ਵਰਤੀ ਗਈ ਕਾਰ,ਗਹਿਣੇ ਤੇ ਮੋਬਾਇਲ ਬਰਾਮਦ ਕਰ ਲਏ ਹਨ।

Fatehgarh sahib grandson brutally killed

ਇਸ ਸਬੰਧੀ DSP ਅਮਲੋਹ ਜੰਗਜੀਤ ਸਿੰਘ ਨੇ ਦੱਸਿਆ ਕਿ ਹਰਮਿੰਦਰ ਕੌਰ ਖਨਿਆਣ ਪਿੰਡ ਦੇ ਖੇਤਾਂ ਵਿੱਚ ਬਣੇ ਮਕਾਨ ਵਿੱਚ ਰਹਿੰਦੀ ਹੈ। ਰਿਸ਼ਤੇ ਵਿੱਚ ਰਣਵੀਰ ਸਿੰਘ ਹਰਮਿੰਦਰ ਕੌਰ ਦਾ ਪੋਤਾ ਲੱਗਦਾ ਹੈ। 13 ਜੂਨ ਦੀ ਸ਼ਾਮ ਨੂੰ ਰਣਵੀਰ ਸਿੰਘ ਉਸ ਦੇ ਘਰ ਆਇਆ। ਉਸਨੇ ਬਜ਼ੁਰਗ ਨੂੰ ਕਿਹਾ ਕਿ ਉਸ ਦੀ ਮਾਤਾ ਕਮਲਜੀਤ ਕੌਰ ਉਸਨੂੰ ਘਰ ਬੁਲਾ ਰਹੀ ਹੈ।ਜਿਸ ਤੋਂ ਬਾਅਦ ਰਣਵੀਰ ਹਰਮਿੰਦਰ ਕੌਰ ਨੂੰ ਆਪਣੀ ਕਾਰ ਵਿੱਚ ਬਿਠਾ ਕੇ ਨਾਲ ਲੈ ਗਿਆ। ਉਸ ਸਮੇਂ ਹਰਮਿੰਦਰ ਕੌਰ ਨੇ ਸੋਨੇ ਦੀਆਂ ਚੂੜੀਆਂ, 2 ਅੰਗੂਠੀਆਂ ਪਾਈਆਂ ਹੋਈਆਂ ਸਨ। ਹਰਮਿੰਦਰ ਕੋਲ ਮੋਬਾਇਲ ਵੀ ਸੀ।

ਇਹ ਵੀ ਪੜ੍ਹੋ: ਤੂਫ਼ਾਨ ਬਿਪਰਜੋਏ ਕੱਛ ਤੋਂ 180 ਕਿਲੋਮੀਟਰ ਦੂਰ, ਦੁਪਹਿਰ ਤੱਕ ਜਖੌ ਬੰਦਰਗਾਹ ਨਾਲ ਟਕਰਾਏਗਾ

2 ਘੰਟੇ ਬੀਤ ਜਾਣ ਮਗਰੋਂ ਰਾਹਗੀਰਾਂ ਨੇ ਹਰਮਿੰਦਰ ਕੌਰ ਦੇ ਪੁੱਤਰ ਦਲਜੀਤ ਸਿੰਘ ਨੂੰ ਦੱਸਿਆ ਕਿ ਉਸਦੀ ਮਾਤਾ ਦੀ ਮ੍ਰਿਤਕ ਦੇਹ ਮੱਕੀ ਦੇ ਖੇਤਾਂ ਵਿੱਚ ਪਈ ਹੈ। ਦਲਜੀਤ ਸਿੰਘ ਨੇ ਮੌਕੇ ‘ਤੇ ਜਾ ਕੇ ਦੇਖਿਆ ਤਾਂ ਉਸਦੀ ਮਾਤਾ ਦੇ ਨੱਕ ਤੇ ਕੰਨ ਵਿੱਚੋਂ ਖੂਨ ਨਿਕਲਿਆ ਹੋਇਆ ਸੀ। ਸੋਨੇ ਦੇ ਗਹਿਣੇ ਤੇ ਮੋਬਾਇਲ ਨਹੀਂ ਸੀ। DSP ਅਨੁਸਾਰ ਰਣਵੀਰ ਸਿੰਘ ਨਸ਼ੇ ਕਰਨ ਦਾ ਆਦੀ ਹੈ। ਜਿਸਨੇ ਨਸ਼ੇ ਦੀ ਪੂਰਤੀ ਲਈ ਸਾਜ਼ਿਸ਼ ਦੇ ਤਹਿਤ ਬਜ਼ੁਰਗ ਮਹਿਲਾ ਤੋਂ ਲੁੱਟ ਕਰਨ ਮਗਰੋਂ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ।

Fatehgarh sahib grandson brutally killed

ਉਨ੍ਹਾਂ ਦੱਸਿਆ ਕਿ ਨਸ਼ੇ ਦੀ ਪੂਰਤੀ ਲਈ ਆਪਣੀ ਦਾਦੀ ਹਰਮਿੰਦਰ ਕੌਰ ਦਾ ਕਤਲ ਕਰਕੇ ਪਹਿਣੇ ਸੋਨੇ ਦੇ ਗਹਿਣੇ ਤੇ ਮੋਬਾਈਲ ਫੋਨ ਚੋਰੀ ਕਰਕੇ ਲੈ ਗਿਆ ਹੈ। ਜਿਸ ‘ਤੇ ਰਣਬੀਰ ਸਿੰਘ ਖਿਲਾਫ ਧਾਰਾ 302,404 ਆਈ.ਪੀ.ਸੀ ਦਰਜ ਕਰਕੇ ਦੋਸ਼ੀ ਰਣਬੀਰ ਸਿੰਘ ਨੂੰ ਗ੍ਰਿਫਤਾਰ ਕਰਕੇ ਵਾਰਦਾਤ ਵਿਚ ਵਰਤੀ ਗਈ ਕਾਰ, ਚੋਰੀ ਕੀਤਾ ਮੋਬਾਇਲ, ਗਹਿਣੇ ਬਰਾਮਦ ਕੀਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਕਲਯੁੱਗੀ ਪੋਤੇ ਨੇ 82 ਸਾਲਾ ਦਾਦੀ ਦਾ ਬੇਰਹਿਮੀ ਨਾਲ ਕ.ਤਲ ਕਰ ਖੇਤਾਂ ‘ਚ ਸੁੱਟੀ ਦੇਹ, ਨਸ਼ੇ ਦਾ ਆਦੀ ਸੀ ਮੁਲਜ਼ਮ appeared first on Daily Post Punjabi.