Fatehgarh Sahib Police Archives - Daily Post Punjabi

ਫਤਿਹਗੜ੍ਹ ਸਾਹਿਬ ਪੁਲਿਸ ਨੂੰ ਮਿਲੀ ਕਾਮਯਾਬੀ, ਮਨੁੱਖੀ ਤਸਕਰੀ ਦੇ ਮਾਮਲੇ ‘ਚ 8 ਮੁਲਜ਼ਮਾਂ ਨੂੰ ਕੀਤਾ ਕਾਬੂ
ਫਤਿਹਗੜ੍ਹ ਸਾਹਿਬ ਪੁਲਿਸ ਨੇ ਮਨੁੱਖੀ ਤਸਕਰੀ ਵਿੱਚ ਸ਼ਾਮਿਲ ਅੱਠ ਕਥਿਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲਾ ਮੰਡੀ ਗੋਬਿੰਦਗੜ੍ਹ ਤੋਂ ਸਾਹਮਣੇ ਆਇਆ ਹੈ, ਜਿੱਥੋਂ ਨਵ ਜੰਮੇ ਬੱਚਿਆਂ ਦੀ ਭਾਲ ਕਰਕੇ ਲੋੜਵੰਦ ਪਰਿਵਾਰਾਂ ਤੋਂ ਘੱਟ ਪੈਸਿਆਂ ਵਿੱਚ ਖਰੀਦ ਕਰਕੇ ਅੱਗੇ ਵੱਧ ਪੈਸਿਆਂ ਵਿੱਚ ਵੇਚਣ ਦਾ ਧੰਦਾ ਕਰਨ ਵਾਲੇ ਗੈਂਗ ਨੂੰ ਨਕਲੀ ਡੇਢ ਲੱਖ ਦੀ ਕਰੰਸੀ ਸਮੇਤ ਗ੍ਰਿਫਤਾਰ ਕੀਤਾ ਗਿਆ।

ਇਸ ਗੈਂਗ ਵੱਲੋਂ ਮੰਡੀ ਗੋਬਿੰਦਗੜ੍ਹ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚੋਂ ਨਵ ਜਨਮੇ ਬੱਚੇ ਨੂੰ ਲੱਖਾਂ ਰੁਪਏ ਵਿੱਚ ਖਰੀਦਣ ਦੇ ਲਾਲਚ ਵਿੱਚ ਆ ਕੇ ਇੱਕ ਆਸ਼ਾ ਵਰਕਰ ਤੇ ਦਾਈ ਨਾਲ ਮਿਲ ਕੇ 4 ਲੱਖ ਰੁਪਏ ਵਿੱਚ ਵੇਚ ਦਿੱਤਾ ਗਿਆ ਹੈਰਾਨੀ ਦੀ ਗੱਲ ਹੈ ਕਿ ਬੱਚੇ ਨੂੰ ਖਰੀਦਣ ਵਾਲਿਆਂ ਵੱਲੋਂ ਜਾਅਲੀ ਡੇਢ ਲੱਖ ਦੀ ਕਰੰਸੀ ਬੱਚੇ ਦੇ ਮਾਪਿਆਂ ਨੂੰ ਦੇ ਦਿੱਤੀ ਤੇ ਫਤਿਹਗੜ੍ਹ ਸਾਹਿਬ ਪੁਲਿਸ ਨੇ ਨਵ-ਜਨਮੇ ਬੱਚੇ ਨੂੰ ਤਿੰਨ ਲੇਅਰਾਂ ਵਿੱਚ ਵਿਕਣ ਤੋਂ ਬਾਅਦ ਪੱਛਮੀ ਬੰਗਾਲ ਕਲਕੱਤੇ ਤੋਂ ਬਰਾਮਦ ਕਰਕੇ ਲਿਆਂਦਾ ।

SSP ਫਤਿਹਗੜ੍ਹ ਸਾਹਿਬ ਸ਼ੁਭਮ ਅਗਰਵਾਲ ਨੇ ਪ੍ਰੈਸ ਕਾਨਫਰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੰਡੀ ਗੋਬਿੰਦਗੜ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚੋਂ ਇੱਕ ਔਰਤ ਨੇ ਲੜਕੇ ਨੂੰ ਜਨਮ ਦਿੱਤਾ ਸੀ ਤੇ ਲੜਕੇ ਦੇ ਮਾਪਿਆਂ ਵੱਲੋਂ ਗਰੀਬੀ ਅਤੇ ਆਰਥਿਕ ਤੰਗੀ ਕਾਰਨ ਨਵਜੰਮੇ ਲੜਕੇ ਦੇ ਪਿਤਾ ਨੇ ਆਸ਼ਾ ਵਰਕਰ, ਉਸਦੇ ਪਤੀ, ਦਾਈ ਅਤੇ ਅਮਨਦੀਪ ਕੌਰ ਉਰਫ਼ ਅੰਮ੍ਰਿਤਾ ਵਾਸੀ ਜਲੰਧਰ ਨਾਲ ਮਿਲਕੇ ਨਵ-ਜੰਮੇ ਲੜਕੇ ਨੂੰ ਅੱਗੇ ਵੇਚਣ ਲਈ ਸੌਦੇਬਾਜ਼ੀ ਕੀਤੀ ਤੇ ਮਿਤੀ 23.06.2025 ਨੂੰ ਦਾਈ ਚਰਨ ਕੌਰ, ਆਸ਼ਾ ਵਰਕਰ ਕਮਲੇਸ਼ ਕੌਰ ਅਤੇ ਅਮਨਦੀਪ ਕੌਰ ਨੇ ਨਵ-ਜੰਮੇ ਬੱਚੇ ਨੂੰ 4 ਲੱਖ ਰੁਪਏ ਵਿੱਚ ਰੁਪਿੰਦਰ ਕੌਰ ਅਤੇ ਬੇਅੰਤ ਸਿੰਘ ਨੂੰ ਵੇਚ ਦਿੱਤਾ ਹੈ। ਰੁਪਿੰਦਰ ਕੌਰ ਅਤੇ ਬੇਅੰਤ ਸਿੰਘ ਨਵ-ਜੰਮੇ ਬੱਚੇ ਨੂੰ ਕਾਰ ਵਿੱਚ ਲੁਧਿਆਣਾ-ਅੰਮ੍ਰਿਤਸਰ ਵੱਲ ਲੈ ਗਏ ਹਨ ਤੇ ਬੱਚੇ ਦੇ ਜਾਲੀ ਕਾਗਜ਼ਾਤ ਤਿਆਰ ਕਰਕੇ ਜਹਾਜ ਰਾਹੀਂ ਪੱਛਮੀ ਬੰਗਾਲ ਕਲਕੱਤਾ ਲਿਜਾਇਆ ਗਿਆ।

ਉਹਨਾਂ ਦੱਸਿਆ ਕਿ ਇਸ ਮਾਮਲੇ ਦੇ ਉਜਾਗਰ ਹੋਣ ਤੋਂ ਬਾਅਦ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਐਸਪੀਡੀ ਫਤਿਹਗੜ੍ਹ ਸਾਹਿਬ ਸ਼੍ਰੀ ਰਾਕੇਸ਼ ਯਾਦਵ, ਅਤੇ ਸ੍ਰੀ ਗੁਰਦੀਪ ਸਿੰਘ ਡੀ.ਐਸ.ਪੀ ਸਬ ਡਵੀਜਨ ਅਮਲੋਹ ਦੀ ਅਗਵਾਈ ਵਿੱਚ ਇੰਸ: ਮਨਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਗੋਬਿੰਦਗੜ ਦੀ ਟੀਮ ਵੱਲੋ ਮਿਤੀ 27-06-2025 ਨੂੰ ਤਲਜਿੰਦਰ ਸਿੰਘ, ਆਸ਼ਾ ਵਰਕਰ ਕਮਲੇਸ਼ ਕੌਰ ਉਸ ਦੇ ਪਤੀ ਭੀਮ ਸਿੰਘ, ਦਾਈ ਚਰਨ ਕੌਰ ਅਤੇ ਅਮਨਦੀਪ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ : ਮੋਗਾ ਦੇ ਪਿੰਡ ਦੌਲੇਵਾਲਾ ‘ਚ ਵੱਡੀ ਵਾ.ਰ.ਦਾਤ, ਲਵਮੈਰਿਜ ਤੋਂ ਨਾਰਾਜ਼ ਭਰਾ ਨੇ ਭੈਣ ਦਾ ਕੀਤਾ ਕ.ਤ.ਲ

ਉਕਤਾਨ ਤਿੰਨੋ ਔਰਤਾਂ ਕੋਲੋ 04 ਲੱਖ ਦੇ ਨਕਲੀ ਨੋਟ ਬਰਾਮਦ ਕੀਤੇ ਗਏ। ਜਿਨਾ ਨੇ ਦੌਰਾਨੇ ਪੁੱਛਗਿੱਛ ਦੱਸਿਆ ਕਿ ਰੁਪਿੰਦਰ ਕੌਰ ਅਤੇ ਬੇਅੰਤ ਸਿੰਘ ਨਵ ਜੰਮੇ ਬੱਚੇ ਨੂੰ ਕਲਕੱਤਾ (ਪੱਛਮੀ ਬੰਗਾਲ) ਲੈ ਕੇ ਚਲੇ ਗਏ ਹਨ। ਉਪਰੰਤ ਪੁਲਿਸ ਟੀਮ ਵੱਲੋ ਕੱਲਕੱਤੇ ਪਹੁੰਚ ਕੇ ਮਿਤੀ 29-06-2025 ਨੂੰ ਰੁਪਿੰਦਰ ਕੌਰ ਅਤੇ ਬੇਅੰਤ ਸਿੰਘ ਨੂੰ ਕੱਲਕੱਤੇ ਤੋ ਗ੍ਰਿਫਤਾਰ ਕੀਤਾ ਗਿਆ ਅਤੇ ਪ੍ਰਸ਼ਾਂਤ ਪਰਾਸਰ ਨੂੰ ਮੁਕੱਦਮਾ ਵਿੱਚ ਨਾਮਜਦ ਕਰਕੇ ਮੁਕੱਦਮਾ ਵਿੱਚ ਗ੍ਰਿਫਤਾਰ ਕੀਤਾ ਗਿਆ।

ਨਵਜੰਮੇ ਬੱਚੇ ਨੂੰ ਬ੍ਰਾਮਦ ਕਰਕੇ CWC ਕੱਲਕੱਤਾ ਦੇ ਪੇਸ ਕੀਤਾ ਗਿਆ ਅਤੇ ਕਥਿਤ ਦੋਸਣ ਰੁਪਿੰਦਰ ਕੌਰ, ਕਥਿਤ ਦੋਸੀ ਬੇਅੰਤ ਸਿੰਘ ਅਤੇ ਪ੍ਰਸ਼ਾਂਤ ਪਰਾਸ਼ਰ ਨੂੰ ਕੱਲਕੱਤਾ ਵਿਖੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪ੍ਰੋਡਕਸਨ ਵਰੰਟ ਪਰ ਥਾਣਾ ਮੰਡੀ ਗੋਬਿੰਦਗੜ, ਜਿਲਾ ਫਤਹਿਗੜ ਸਾਹਿਬ ਲਿਆਦਾ ਗਿਆ। ਜਿਨਾ ਪਾਸੋ ਹੋਰ ਡੂੰਗਾਈ ਨਾਲ ਹੋਰ ਪੁੱਛਗਿੱਛ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਤਿਹਗੜ੍ਹ ਸਾਹਿਬ ਪੁਲਿਸ ਨੂੰ ਮਿਲੀ ਕਾਮਯਾਬੀ, ਮਨੁੱਖੀ ਤਸਕਰੀ ਦੇ ਮਾਮਲੇ ‘ਚ 8 ਮੁਲਜ਼ਮਾਂ ਨੂੰ ਕੀਤਾ ਕਾਬੂ appeared first on Daily Post Punjabi.

ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ, 6 ਵਿਅਕਤੀ ਨੂੰ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਤੇ ਹਥਿਆਰ ਸਣੇ ਫੜਿਆ
ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਵੱਲੋਂ ਤਿੰਨ ਵੱਖ-ਵੱਖ ਮਾਮਲਿਆਂ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਿਹਨਾਂ ਵਿੱਚ ਇੱਕ ਵਿਅਕਤੀ ਤੋਂ ਚੈਕਿੰਗ ਦੌਰਾਨ ਦੋ 32 ਬੋਰ ਦੇ ਪਿਸਟਲ ਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ। ਉਥੇ ਹੀ ਦੋ ਵਿਅਕਤੀਆਂ ਨੂੰ 300 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਅਤੇ ਤਿੰਨ ਵਿਅਕਤੀਆਂ ਨੂੰ 5 ਕਿਲੋ ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਤਿਹਗੜ੍ਹ ਸਾਹਿਬ ਦੀ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ  ਡਾ. ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਫਤਿਹਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਦੋ 32 ਬੋਰ ਦੇ ਪਿਸਟਲ ਅਤੇ 10 ਜ਼ਿੰਦਾ ਕਾਰਤੂਸਾਂ ਸਮੇਤ ਨਾਕੇ ਬੰਦੀ ਦੌਰਾਨ ਤਰਖਾਣ ਮਾਜਰਾ ਦੇ ਟੀ ਪੁਆਇੰਟ ਤੋਂ ਗ੍ਰਿਫਤਾਰ ਕੀਤਾ ਹੈ। ਜਿਸ ਦੀ ਪਹਿਚਾਣ ਜੈਮਸ ਦੇ ਤੌਰ ‘ਤੇ ਹੋਈ ਹੈ ਜੋ ਕਿ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਪਿੰਡ ਅਲੀਪੁਰ ਸੰਦਲ ਦਾ ਰਹਿਣ ਵਾਲਾ ਹੈ। ਜਿਸ ਦੇ ਖਿਲਾਫ਼ ਪਹਿਲਾਂ ਵੀ ਡਕੈਤੀ ਦਾ ਮਾਮਲਾ ਦਰਜ ਹੈ। ਉਹਨਾਂ ਨੇ ਦੱਸਿਆ ਕਿ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਅਸਲਾ ਕਿੱਥੋਂ ਲੈ ਕੇ ਆਇਆ ਸੀ।

ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਸਰਹਿੰਦ CIA ਸਟਾਫ ਦੀ ਟੀਮ ਵੱਲੋਂ ਦੋ ਵਿਅਕਤੀਆਂ ਤੋਂ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਹਨਾਂ ਦੀ ਪਹਿਚਾਣ ਸੋਮਾ ਸਿੰਘ ਵਾਸੀ ਪਿੰਡ ਪੂਨੀਵਾਲ ਜਿਲਾ ਪਟਿਆਲਾ ਤੇ ਅਮਰਜੀਤ ਸਿੰਘ ਵਾਸੀ ਪਿੰਡ ਨੂਰਪੁਰਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਤੌਰ ‘ਤੇ ਹੋਈ। ਉਕਤ ਵਿਅਕਤੀਆਂ ਦੇ ਖਿਲਾਫ਼ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਖੰਨਾ ਦੇ ਸਮਰਾਲਾ ਰੋਡ ‘ਤੇ ਦੋ ਗੱਡੀਆਂ ਦੀ ਹੋਈ ਭਿ.ਆ.ਨਕ ਟੱ.ਕਰ, ਹਾ.ਦਸੇ ‘ਚ ਇੱਕ ਵਿਅਕਤੀ ਦੀ ਗਈ ਜਾ.ਨ

ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਪੰਜ ਕਿਲੋ ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ ਜੋ ਕਿ ਯੂਪੀ ਦੇ ਰਹਿਣ ਵਾਲੇ ਹਨ ਜਿਨਾਂ ਦੀ ਪਹਿਚਾਣ ਰਜਨੇਸ਼, ਸਤਵੀਰ ਤੇ ਧਰਮਵੀਰ ਦੇ ਤੌਰ ‘ਤੇ ਹੋਈ ਹੈ। ਉਹਨਾਂ ਦੱਸਿਆ ਕਿ ਸਤਵੀਰ ਅਤੇ ਧਰਮਵੀਰ ਦੋਵੇਂ ਆਪਸ ਵਿੱਚ ਸਕੇ ਭਰਾ ਹਨ ਉਹਨਾਂ ਦੱਸਿਆ ਕਿ ਉਕਤ ਵਿਅਕਤੀਆਂ ਦੇ ਖਿਲਾਫ਼ ਥਾਣਾ ਅਮਲੋਹ ਵਿਖੇ ਮਾਮਲਾ ਦਰਜ ਕਰਕੇ ਪੁਲਿਸ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ, 6 ਵਿਅਕਤੀ ਨੂੰ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਤੇ ਹਥਿਆਰ ਸਣੇ ਫੜਿਆ appeared first on Daily Post Punjabi.

ਫਤਿਹਗੜ੍ਹ ਸਾਹਿਬ ਪੁਲਿਸ ਨੇ 3 ਚੋਰਾਂ ਨੂੰ ਕੀਤਾ ਗ੍ਰਿਫਤਾਰ, ਮੁਲਜ਼ਮਾਂ ਕੋਲੋਂ ਚੋਰੀ ਦੇ ਵਾਹਨ ਬਰਾਮਦ
ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਆਸ ਪਾਸ ਦੇ ਇਲਾਕਿਆਂ ਵਿੱਚੋਂ ਵਾਹਨ ਚੋਰੀ ਕਰਨ ਵਾਲੇ ਨੌਸਰਬਾਜ ਵਿਅਕਤੀਆਂ ਖਿਲਾਫ ਮੁਹਿੰਮ ਚਲਾਈ ਗਈ ਸੀ। ਇਸ ਮੁਹਿੰਮ ਦੌਰਾਨ ਪੁਲਿਸ ਨੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਦੇ ਕਬਜ਼ੇ ‘ਚੋਂ 5 ਮੋਟਰਸਾਈਕਲ ਬਿਨਾਂ ਨੰਬਰੀ ਬਰਾਮਦ ਕੀਤੇ ਗਏ ਹਨ। ਪੁਲਿਸ ਉਦਾਰ ਮੁਲਜ਼ਮਾਂ ਕੋਲੋਂ ਪੁੱਛਗਿੱਛ ‘ਚ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ।

Fatehgarh Sahib Police arrested

ਜਾਣਕਾਰੀ ਦਿੰਦੇ ਹੋਏ ਐਸਪੀਡੀ ਰਾਕੇਸ਼ ਯਾਦਵ ਨੇ ਦੱਸਿਆ ਕਿ ਦੋਸ਼ੀ ਸੁਰਿੰਦਰ ਸਿੰਘ ਦੀ ਡੂੰਘਾਈ ਨਾਲ ਕੀਤੀ ਪੁੱਛਗਿੱਛ ਕੀਤੀ, ਜਸ ਤੋਂ ਬਾਅਦ ਅਜੈ ਕੁਮਾਰ ਪੁੱਤਰ ਸੁਰਿੰਦਰ ਸਿੰਘ ਅਤੇ ਸੁਮਿਤ ਭਾਰਦਵਾਜ ਪੁੱਤਰ ਜਸਵਿੰਦਰ ਕੁਮਾਰ ਵਾਸੀਆਨ ਅਮਨ ਕਾਲੋਨੀ, ਸਰਹੰਦ ਮੰਡੀ ਨੂੰ ਨਾਮਜਦ ਕੀਤਾ ਗਿਆ। ਜਿਸ ਤੇ ਦੋਸ਼ੀ ਅਜੈ ਕੁਮਾਰ ਅਤੇ ਸੁਮਿਤ ਭਾਰਦਵਾਜ ਜੋ ਕਿ ਰੋਪੜ ਜੇਲ ਵਿੱਚ ਬੰਦ ਹੈ।

ਇਹ ਵੀ ਪੜ੍ਹੋ : ਫਾਜ਼ਿਲਕਾ ਪੁਲਿਸ ਤੇ BSF ਨੂੰ ਮਿਲੀ ਵੱਡੀ ਸਫਲਤਾ, 7 ਨ.ਸ਼ਾ ਤ.ਸਕਰਾਂ ਨੂੰ ਹੈ.ਰੋਇ.ਨ ਤੇ ਡ.ਰੱਗ ਮਨੀ ਸਣੇ ਫੜਿਆ

ਜਿਨ੍ਹਾਂ ਨੂੰ ਐਸ.ਆਈ ਰਾਜਵੰਤ ਸਿੰਘ ਇੰਚਾਰਜ ਪੁਲਿਸ ਚੌਕੀ ਸਰਹੰਦ ਮੰਡੀ ਨੇ ਪ੍ਰੋਡਕਸ਼ਨ ਵਾਰੰਟ ਪਰ ਲਿਆ ਕੇ ਮੁਕੱਦਮਾ ਵਿੱਚ ਗ੍ਰਿਫਤਾਰ ਕਰਕੇ ਉਹਨਾਂ ਪਾਸੋ 5 ਮੋਟਰਸਾਈਕਲ ਬਿਨਾਂ ਨੰਬਰੀ ਮਾਰਕਾ ਹੀਰੋ ਸਪੈਲਡਰ, ਇੱਕ ਸਕੂਟਰੀ ਬ੍ਰਾਮਦ ਕੀਤੇ ਗਏ ਹਨ। ਦੋਸ਼ੀਆਂਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਹ ਤਿੰਨੇ ਗੁਰਦੁਆਰਾ ਫਤਹਿਗੜ ਸਾਹਿਬ, ਆਮ ਖਾਸ ਬਾਗ ਅਤੇ ਹੋਰ ਜਨਤਕ ਥਾਵਾ ਤੇ ਮੋਟਰਸਾਈਕਲ ਚੋਰੀ ਦੀਆ ਵਾਰਦਾਤ ਨੂੰ ਅੰਜਾਮ ਦਿੰਦੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਫਤਿਹਗੜ੍ਹ ਸਾਹਿਬ ਪੁਲਿਸ ਨੇ 3 ਚੋਰਾਂ ਨੂੰ ਕੀਤਾ ਗ੍ਰਿਫਤਾਰ, ਮੁਲਜ਼ਮਾਂ ਕੋਲੋਂ ਚੋਰੀ ਦੇ ਵਾਹਨ ਬਰਾਮਦ appeared first on Daily Post Punjabi.

ਫਤਿਹਗੜ੍ਹ ਸਾਹਿਬ ਪੁਲਿਸ ਨੇ 4 ਨਸ਼ਾ ਤਸਕਰ ਕੀਤੇ ਕਾਬੂ, 7 ਲੱਖ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿੱਚ ਸ਼੍ਰੀ ਫਤਿਹਗੜ੍ਹ ਸਾਹਿਬ ਪੁਲਿਸ ਨੇ ਅੰਤਰਰਾਜੀ ਨਸ਼ਾ ਤਸਕਰਾਂ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਨਸ਼ਾ ਵੇਚਣ ਵਾਲੇ 4 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਤਲਾਸ਼ੀ ਦੌਰਾਨ ਇਨ੍ਹਾਂ ਤਸਕਰਾਂ ਕੋਲੋਂ 2 ਲੱਖ 34 ਹਜ਼ਾਰ 220 ਨਸ਼ੀਲੀਆਂ ਗੋਲੀਆਂ ਅਤੇ 7 ਲੱਖ ਦੀ ਡਰੱਗ ਮਨੀ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਇਸ ਗਿਰੋਹ ਦਾ ਇੱਕ ਮੁਲਜ਼ਮ ਹਾਲੇ ਵੀ ਫਰਾਰ ਹੈ। ਪੁਲਿਸ ਵੱਲੋਂ ਫੜੇ ਗਏ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ।

Fatehgarh Sahib Police

SP ਰਾਕੇਸ਼ ਕੁਮਾਰ ਨੇ ਦੱਸਿਆ ਕਿ CIA ਸਟਾਫ਼ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਅਮਰਬੀਰ ਸਿੰਘ ਵੱਲੋਂ ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਨੇ ਇੱਕ ਮੁਲਜ਼ਮ ਨੂੰ 7 ਲੱਖ ਡਰੱਗ ਮਨੀ ਅਤੇ 1 ਲੱਖ 96 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਨਵੀਨ ਕੁਮਾਰ ਵਾਸੀ ਹਰਚਰਨ ਨਗਰ ਲੁਧਿਆਣਾ ਵੱਜੋਂ ਹੋਈ। ਜਾਂਚ ਕਰਨ ‘ਤੇ ਪਤਾ ਲੱਗਾ ਕਿ ਉਹ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ ਜੋ ਕਿ ਲੁਧਿਆਣਾ ਕੰਮ ਕਰਨ ਆਇਆ ਹੋਇਆ ਹੈ।

Fatehgarh Sahib Police

ਨਵੀਨ ਲੁਧਿਆਣਾ ਤੋਂ ਹੀ ਨਸ਼ਾ ਤਸਕਰੀ ਦਾ ਨੈੱਟਵਰਕ ਚਲਾ ਰਿਹਾ ਸੀ। ਪਹਿਲਾਂ ਉਹ ਲੁਧਿਆਣਾ ਵਿੱਚ ਮਜ਼ਦੂਰੀ ਦਾ ਕੰਮ ਕਰਦਾ ਸੀ। ਬਾਅਦ ਵਿੱਚ ਪੈਸਿਆਂ ਦੇ ਲਾਲਚ ਕਾਰਨ ਉਸ ਨੇ ਯੂਪੀ ਤੋਂ ਲਿਆ ਕੇ ਪੰਜਾਬ ਵਿੱਚ ਨਸ਼ਾ ਸਪਲਾਈ ਕਰਨਾ ਸ਼ੁਰੂ ਕਰ ਦਿੱਤਾ। ਨਵੀਨ ਦੇ ਖੁਲਾਸੇ ਤੋਂ ਬਾਅਦ ਪੁਲਿਸ ਨੇ 4 ਹੋਰ ਲੋਕਾਂ ਦੇ ਨਾਮ ਲਏ ਹਨ। ਨਵੀਨ ਇਸ ਗਿਰੋਹ ਦਾ ਮਾਸਟਰਮਾਈਂਡ ਹੈ। ਉਹ ਹੋਰ ਮੈਂਬਰਾਂ ਨੂੰ ਸਪਲਾਈ ਕਰਨ ਲਈ ਨਸ਼ੇ ਦੀ ਸਪਲਾਈ ਕਰਦਾ ਸੀ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਟੂਲ ਫੈਕਟਰੀ ‘ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਤੇ ਮਸ਼ੀਨਰੀ ਸੜ ਕੇ ਸੁਆਹ

ਬਾਕੀ 3 ਮੁਲਜ਼ਮਾਂ ਦੀ ਪਛਾਣ ਤਜਿੰਦਰਪਾਲ ਉਰਫ ਬਾਵਾ, ਰਜਿੰਦਰਪਾਲ ਵਾਸੀ ਮੋਗਾ, ਕਰਨੈਲ ਸਿੰਘ ਉਰਫ ਕੈਲੀ ਵਾਸੀ ਪਟਿਆਲਾ ਵਜੋਂ ਹੋਈ ਹੈ। ਗੁਰਪ੍ਰੀਤ ਸਿੰਘ ਉਰਫ ਸੁਖਦਰਸ਼ਨ ਸਿੰਘ ਵਾਸੀ ਪਟਿਆਲਾ ਅਜੇ ਵੀ ਪੁਲਿਸ ਦੀ ਗ੍ਰਿਫਤ ‘ਤੋਂ ਬਾਹਰ ਹੈ। ਫੜੇ ਗਏ ਤਜਿੰਦਰਪਾਲ ਅਤੇ ਰਜਿੰਦਰਪਾਲ ਕੋਲੋਂ ਨਸ਼ੀਲੀਆਂ ਗੋਲੀਆਂ ਟਰਾਮਾਡੋਲ ਬਰਾਮਦ ਹੋਈਆਂ ਹਨ। ਕਰਨੈਲ ਸਿੰਘ ਕੈਲੀ ਕੋਲੋਂ ਅਲਪ੍ਰਾਜ਼ੈਲਮ ਦੀਆਂ 1 ਲੱਖ 18 ਹਜ਼ਾਰ 200 ਗੋਲੀਆਂ, ਟਰਾਮਾਡੋਲ ਦੀਆਂ 95320 ਗੋਲੀਆਂ ਅਤੇ ਕੋਕਲੀਨ ਵਿਨਸਰਕਸ ਦੀਆਂ 330 ਸ਼ੀਸ਼ੀਆਂ ਅਤੇ ਇੱਕ ਸਵਿਫ਼ਟ ਕਾਰ ਬਰਾਮਦ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਫਤਿਹਗੜ੍ਹ ਸਾਹਿਬ ਪੁਲਿਸ ਨੇ 4 ਨਸ਼ਾ ਤਸਕਰ ਕੀਤੇ ਕਾਬੂ, 7 ਲੱਖ ਦੀ ਡਰੱਗ ਮਨੀ ਬਰਾਮਦ appeared first on Daily Post Punjabi.