Father and son killed young man Archives - Daily Post Punjabi

ਖੰਨਾ : ਜੰਗ ‘ਚ ਬਦਲਿਆ ਕਬੂਤਰਬਾਜ਼ੀ ਦਾ ਮੁਕਾਬਲਾ, ਪਿਓ-ਪੁੱਤ ਨੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ
ਖੰਨਾ ਦੇ ਪਿੰਡ ਇਕੋਲਾਹਾ ਵਿੱਚ ਕਬੂਤਰਬਾਜ਼ੀ ਦੇ ਮੁਕਾਬਲੇ ਨੂੰ ਲੈ ਕੇ ਲੜਾਈ ਹੋਈ ਜੋ ਬਾਅਦ ਵਿੱਚ ਖੂਨੀ ਜੰਗ ਵਿੱਚ ਬਦਲ ਗਈ। ਪਿਓ-ਪੁੱਤ ਵੱਲੋਂ 21 ਸਾਲਾ ਗੁਰਦੀਪ ਸਿੰਘ ਮਾਨਾ ਦਾ ਸਿਰ ਵਿੱਚ ਲੋਹੇ ਦੀ ਰਾਡ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਦੋਵੇਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਦੋਵਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪਰਿਵਾਰਕ ਮੈਂਬਰਾਂ ਅਨੁਸਾਰ ਪਿੰਡ ਇਕੋਲਾਹਾ ਵਿਖੇ 23 ਜੂਨ ਨੂੰ ਕਬੂਤਰਬਾਜ਼ੀ ਮੁਕਾਬਲੇ ਕਰਵਾਏ ਗਏ ਸਨ। ਸ਼ਾਮ 5 ਵਜੇ ਮੁਕਾਬਲਾ ਸਮਾਪਤ ਹੋਣ ਉਪਰੰਤ ਜੇਤੂਆਂ ਨੂੰ ਇਨਾਮ ਵੰਡੇ ਗਏ। ਸਾਰੇ ਆਪੋ ਆਪਣੇ ਘਰਾਂ ਨੂੰ ਚਲੇ ਗਏ ਸਨ। ਸ਼ਾਮ ਕਰੀਬ ਸਾਢੇ ਸੱਤ ਵਜੇ ਕੁਲਦੀਪ ਸਿੰਘ ਵਿੱਕੀ ਆਪਣੀ ਕਾਰ ਵਿੱਚ ਗੁਰਦੁਆਰਾ ਸੰਗਤਸਰ ਸਾਹਿਬ ਦੇ ਸਾਹਮਣੇ ਚੌਕ ਵਿੱਚ ਆਇਆ ਤਾਂ ਗੁਰਦੀਪ ਸਿੰਘ ਮਾਨਾ ਆਪਣੇ ਮੋਟਰਸਾਈਕਲ ’ਤੇ ਆਇਆ। ਇਸ ਦੌਰਾਨ ਗੁਰਦੀਪ ਸਿੰਘ ਨੇ ਟਿੰਕੂ ਨੂੰ ਕਬੂਤਰਬਾਜ਼ੀ ਮੁਕਾਬਲੇ ਵਿੱਚ ਬੁਲਾਉਣ ’ਤੇ ਗੁੱਸਾ ਜ਼ਾਹਰ ਕੀਤਾ।

ਗੁਰਦੀਪ ਸਿੰਘ ਅਤੇ ਕੁਲਦੀਪ ਸਿੰਘ ਵਿਚਕਾਰ ਕਾਫੀ ਬਹਿਸ ਹੋ ਗਈ। ਜਿਸ ਤੋਂ ਬਾਅਦ ਦੋਵੇਂ ਆਪਣੇ ਘਰ ਚਲੇ ਗਏ। ਰਾਤ ਕਰੀਬ 9 ਵਜੇ ਕੁਲਦੀਪ ਸਿੰਘ ਵਿੱਕੀ ਆਪਣੇ ਲੜਕੇ ਦਮਨ ਔਜਲਾ ਦੇ ਨਾਲ ਗੁਰਦੀਪ ਸਿੰਘ ਦੇ ਘਰ ਦੇ ਬਾਹਰ ਆਇਆ ਅਤੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਜਦੋਂ ਗੁਰਦੀਪ ਘਰੋਂ ਬਾਹਰ ਆਇਆ ਤਾਂ ਪਿਓ-ਪੁੱਤ ਨੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਦਮਨ ਔਜਲਾ ਨੇ ਹੱਥ ਵਿੱਚ ਫੜੀ ਲੋਹੇ ਦੀ ਰਾਡ ਗੁਰਦੀਪ ਸਿੰਘ ਦੇ ਸਿਰ ’ਤੇ ਮਾਰੀ। ਜਿਸ ਕਾਰਨ ਗੁਰਦੀਪ ਖੂਨ ਨਾਲ ਲੱਥਪੱਥ ਹਾਲਤ ‘ਚ ਜ਼ਮੀਨ ‘ਤੇ ਡਿੱਗ ਗਿਆ। ਵਾਰਦਾਤ ਮਗਰੋਂ ਦੋਸ਼ੀ ਪਿਓ-ਪੁੱਤ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ : ਸੜਕ ਹਾ.ਦਸੇ ‘ਚ ਹੋਮਗਾਰਡ ਜਵਾਨ ਦੀ ਮੌ.ਤ, ਆਵਾਰਾ ਪਸ਼ੂ ਨਾਲ ਬਾਈਕ ਟ/ਕਰਾ.ਉਣ ਕਾਰਨ ਵਾਪਰਿਆ ਹਾ/ਦ.ਸਾ

ਹਮਲੇ ਤੋਂ ਬਾਅਦ ਗੰਭੀਰ ਜ਼ਖਮੀ ਹੋਏ ਗੁਰਦੀਪ ਸਿੰਘ ਨੂੰ ਸਿਵਲ ਹਸਪਤਾਲ ਖੰਨਾ ਤੋਂ ਸੈਕਟਰ-32 ਚੰਡੀਗੜ੍ਹ ਦੇ ਸਿਵਲ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਉਥੇ ਇਲਾਜ ਦੌਰਾਨ ਗੁਰਦੀਪ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਗੁਰਦੀਪ ਸਿੰਘ ਦੇ ਪਰਿਵਾਰ ਦੇ ਬਿਆਨਾਂ ’ਤੇ ਕੁਲਦੀਪ ਸਿੰਘ ਵਿੱਕੀ ਅਤੇ ਉਸ ਦੇ ਪੁੱਤਰ ਦਮਨ ਔਜਲਾ ਖ਼ਿਲਾਫ਼ ਥਾਣਾ ਸਦਰ ਵਿੱਚ ਕੇਸ ਦਰਜ ਕੀਤਾ ਗਿਆ। ਡੀਐਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਫ਼ਰਾਰ ਹਨ ਜਿਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਖੰਨਾ : ਜੰਗ ‘ਚ ਬਦਲਿਆ ਕਬੂਤਰਬਾਜ਼ੀ ਦਾ ਮੁਕਾਬਲਾ, ਪਿਓ-ਪੁੱਤ ਨੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ appeared first on Daily Post Punjabi.