father brutally murdered Archives - Daily Post Punjabi

ਕੁੜੀ ਵੱਲੋਂ ਲਵਮੈਰਿਜ ਕਰਵਾਉਣ ਦਾ ਵਿਰੋਧ ਕਰਨਾ ਪਿਓ ਨੂੰ ਪਿਆ ਮਹਿੰਗਾ, ਬੇਰਹਿਮੀ ਨਾਲ ਕੀਤਾ ਕਤਲ
ਕਪੂਰਥਲਾ ਦੇ ਪਿੰਡ ਸੈਫਲਾਬਾਦ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਤੇਜ਼ਧਾਰ ਹਥਿਆਰਾਂ ਦੇ ਨਾਲ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਕੁੜੀ ਵੱਲੋਂ ਲਵਮੈਰਿਜ ਕਰਵਾਉਣ ‘ਤੇ ਪਿਓ ਨੇ ਇਸ ਦਾ ਵਿਰੋਧ ਕੀਤਾ। ਜਿਸ ਤੋਂ ਬਾਅਦ ਪਿਓ ਦੀ ਜਾਨ ਲੈ ਲਈ। ਮ੍ਰਿਤਕ ਦੀ ਪਛਾਣ ਗੁਰਮੁਖ ਸਿੰਘ ਵਜੋਂ ਹੋਈ ਹੈ।

ਜ਼ਿਕਰਯੋਗ ਹੈ ਕਿ ਕੁੜੀ ਨੇ ਮਰਜ਼ੀ ਨਾਲ ਰਿਸ਼ਤੇਦਾਰੀ ਵਿਚ ਹੀ ਕਿਸੇ ਨਾਲ ਵਿਆਹ ਕਰਵਾ ਲਿਆ ਅਤੇ ਉਹ ਫੈਸਲਾਬਾਦ ਵਿਚ ਹੀ ਕਿਰਾਏ ਦੇ ਮਕਾਨ ਵਿਚ ਰਹਿ ਰਹੀ ਸੀ। ਇਸ ਦਾ ਮ੍ਰਿਤਕ ਦੇ ਪਰਿਵਾਰ ਵੱਲੋਂ ਵਿਰੋਧ ਕੀਤਾ ਗਿਆ। ਜਿਸ ਕਾਰਨ ਬਜ਼ੁਰਗ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤਾ ਗਿਆ। ਜ਼ਖਮੀਆਂ ਦੀ ਤਾਬ ਨਾ ਸਹਿੰਦੇ ਹੋਏ ਬਜ਼ੁਰਗ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : 3 ਬਦ.ਮਾ.ਸ਼ਾਂ ਨੇ ਸਲਮਾਨ ਖਾਨ ਦੇ ਘਰ ‘ਤੇ ਹੋਏ ਹਮਲੇ ਦੀ ਲਈ ਜ਼ਿੰਮੇਵਾਰੀ, ਕਿਹਾ-‘ਇਹ ਆਖਰੀ ਵਾਰਨਿੰਗ ਹੈ”

ਪੁਲਿਸ ਵੱਲੋਂ ਮਾਮਲੇ ਵਿਚ FIR ਦਰਜ ਕਰਦੇ ਹੋਏ 2 ਔਰਤਾਂ ਸਣੇ 4 ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਤੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੁੜੀ ਵੱਲੋਂ ਲਵਮੈਰਿਜ ਕਰਵਾਉਣ ਦਾ ਵਿਰੋਧ ਕਰਨਾ ਪਿਓ ਨੂੰ ਪਿਆ ਮਹਿੰਗਾ, ਬੇਰਹਿਮੀ ਨਾਲ ਕੀਤਾ ਕਤਲ appeared first on Daily Post Punjabi.