Father-daughter killed Archives - Daily Post Punjabi

ਨਾਭਾ : ਸੜਕ ਹਾਦਸੇ ‘ਚ ਧੀ-ਪਿਓ ਦੀ ਹੋਈ ਮੌਤ, ਕਈ ਜ਼ਖਮੀ, ਲੇਡੀਜ਼ ਸੰਗੀਤ ਤੋਂ ਵਾਪਸ ਆ ਰਿਹਾ ਸੀ ਪਰਿਵਾਰ
ਨਾਭਾ ਵਿੱਚ ਇੱਕ ਪਰਿਵਾਰ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ਵਿੱਚ ਬਦਲ ਗਈਆਂ, ਜਦੋਂ ਲੇਡੀਜ਼ ਸੰਗੀਤ ਤੋਂ ਵਾਪਸ ਪਰਤ ਰਹੇ ਲੋਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਫੋਰਚੂਨਰ ਗੱਡੀ ਅਤੇ ਟਰੱਕ ਦੇ ਦਰਮਿਆਨ ਜ਼ੋਰਦਾਰ ਟੱਕਰ ਹੋ ਗਈ, ਜਿਸ ਵਿੱਚ ਗੱਡੀ ਸਵਾਰ ਪਿਤਾ ਅਤੇ ਧੀ ਦੀ ਦਰਦਨਾਕ ਮੌਤ ਹੋ ਗਈ। ਹਾਦਸੇ ਵਿੱਚ ਪਰਿਵਾਰ ਦੇ ਕਈ ਮੈਂਬਰ ਜ਼ਖਮੀ ਹੋਏ ਹਨ। ਫੱਟੜ ਹੋਏ ਪਰਿਵਾਰਕ ਮੈਂਬਰ ਪਟਿਆਲਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਜੇਰੇ ਇਲਾਜ ਹਨ।

Road accident in Nabha

ਮਿਲੀ ਜਾਣਕਾਰੀ ਅਨੁਸਾਰ ਪਰਿਵਾਰ ਦੇਰ ਰਾਤ ਕਰੀਬ ਡੇਢ ਵਜੇ ਲੇਡੀਜ ਸੰਗੀਤ ਤੋਂ ਖੰਨਾ ਸ਼ਹਿਰ ਤੋਂ ਫੋਰਚੂਨਰ ਕਾਰ ਤੇ ਸਵਾਰ ਹੋ ਕੇ ਨਾਭਾ ਵਾਪਸ ਆ ਰਹੇ ਸੀ। ਨਾਭਾ ਰੋਹਟੀ ਪੁੱਲ ਦੇ ਨਜ਼ਦੀਕ ਟਰੱਕ, ਖਰਾਬ ਹਾਲਤ ਵਿੱਚ ਖੜਾ ਸੀ ਤਾਂ ਫੋਰਚੂਨਰ ਕਾਰ ਖੜੇ ਟਰੱਕ ਵਿੱਚ ਜਾ ਕੇ ਵੱਜੀ ਜਿਸ ਵਿੱਚ ਫੋਰਚੂਨਰ ਕਾਰ ਦੇ ਪਰਖੱਚੇ ਉੜ ਗਏ। ਕਾਰ ਵਿੱਚ ਕਰੀਬ 7 ਮੈਂਬਰ ਸਵਾਰ ਸਨ। ਜਿਸ ਵਿੱਚ ਕਿਲਾ ਰਾਏਪੁਰ ਡੇਹਲੋ ਦੇ ਰਹਿਣ ਵਾਲੇ ਜਗਪਾਲ ਸਿੰਘ ਉਮਰ ਕਰੀਬ 45 ਸਾਲ ਅਤੇ ਉਸਦੀ ਡੇਢ ਸਾਲਾਂ ਦੀ ਧੀ ਹਰਲੀਨ ਕੌਰ ਦੀ ਮੌਤ ਹੋ ਗਈ ਅਤੇ ਬਾਕੀ ਦੇ ਪਰਿਵਾਰਿਕ ਮੈਂਬਰਾਂ ਨੂੰ ਗੱਡੀ ਨੂੰ ਤੋੜ ਕੇ ਬਾਹਰ ਕੱਢਿਆ ਗਿਆ। ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

Road accident in Nabha

ਇਸ ਮੌਕੇ ਮ੍ਰਿਤਕ ਦੇ ਰਿਸ਼ਤੇਦਾਰ ਲਾਡੀ ਨੇ ਦੱਸਿਆ ਕਿ ਇਹ ਜਦੋਂ ਹਾਦਸਾ ਹੋਇਆ ਤਾਂ ਸਾਡਾ ਸਾਰਾ ਪਰਿਵਾਰ ਲੇਡੀਜ਼ ਸੰਗੀਤ ਤੋਂ ਵਾਪਸ ਆ ਰਿਹਾ ਸੀ ਤੇ ਅੱਜ ਵਿਆਹ ਸੀ। ਪਰ ਇਸ ਤੋਂ ਪਹਿਲਾਂ ਹੀ ਇਹ ਵੱਡਾ ਹਾਦਸਾ ਵਾਪਰ ਗਿਆ। ਜਿਸ ਵਿੱਚ ਮੇਰੇ ਜੀਜਾ ਜੀ ਅਤੇ ਮੇਰੀ ਭਾਣਜੀ ਦੀ ਮੌਤ ਹੋ ਗਈ ਅਤੇ ਹੋਰ ਪਰਿਵਾਰਕ ਮੈਂਬਰ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਜੋ ਕਿ ਪਟਿਆਲਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਜੇਰੇ ਇਲਾਜ ਹਨ। ਉਹਨਾਂ ਦੱਸਿਆ ਕਿ ਜੇਕਰ ਟਰੱਕ ਸਾਈਡ ਤੇ ਹੁੰਦਾ ਸ਼ਾਇਦ ਇਹ ਹਾਦਸਾ ਨਾ ਹੁੰਦਾ।

ਇਹ ਵੀ ਪੜ੍ਹੋ : ਪੰਜਾਬ ‘ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ, 6 ਜ਼ਿਲ੍ਹਿਆਂ ‘ਚ ਔਰੇਂਜ ਅਲਰਟ ਜਾਰੀ

ਇਸ ਮੌਕੇ ਤੇ ਸੜਕ ਸੁਰੱਖਿਆ ਫੋਰਸ (ਐਸਐਸਐਫ) ਦੇ ਇਚਾਰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਦੇਰ ਰਾਤ ਤਕਰੀਬਨ ਡੇਢ ਵਜੇ ਵਾਪਰਿਆ। ਫੋਰਚੂਨਰ ਗੱਡੀ ਅਤੇ ਟਰੱਕ ਦੇ ਨਾਲ ਗੱਡੀ ਦੀ ਟੱਕਰ ਹੋ ਗਈ। ਜਿਸ ਵਿੱਚ ਇੱਕ ਵਿਅਕਤੀ ਅਤੇ ਇੱਕ ਛੋਟੀ ਬੇਟੀ ਦੀ ਮੌਤ ਹੋ ਗਈ। ਇਹ ਹਾਦਸਾ ਬਹੁਤ ਹੀ ਭਿਆਨਕ ਸੀ। ਇਹ ਟਰੱਕ ਖਰਾਬ ਸੀ ਅਤੇ ਇਹ ਸੜਕ ਤੇ ਖੜਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਫੋਰਚੂਨਰ ਗੱਡੀ ਵਿੱਚ ਕਰੀਬ ਸੱਤ ਮੈਂਬਰ ਸਵਾਰ ਸਨ। ਜਿਨਾਂ ਨੂੰ ਸਾਡੇ ਮੁਲਾਜ਼ਮਾਂ ਵੱਲੋਂ ਗੱਡੀ ਨੂੰ ਤੋੜ ਕੇ ਪਰਿਵਾਰਿਕ ਮੈਂਬਰਾਂ ਨੂੰ ਬਾਹਰ ਕੱਢਿਆ ਗਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਾਭਾ : ਸੜਕ ਹਾਦਸੇ ‘ਚ ਧੀ-ਪਿਓ ਦੀ ਹੋਈ ਮੌਤ, ਕਈ ਜ਼ਖਮੀ, ਲੇਡੀਜ਼ ਸੰਗੀਤ ਤੋਂ ਵਾਪਸ ਆ ਰਿਹਾ ਸੀ ਪਰਿਵਾਰ appeared first on Daily Post Punjabi.