father killed his son Archives - Daily Post Punjabi

ਪਿਓ ਨੇ ਪੁੱਤ ਨੂੰ ਮਾਰੀ ਗੋਲੀ, ਮਸਾਂ ਬਚੀ ਮਾਂ-ਧੀ ਦੀ ਜਾਨ, ਪਿਤਾ ਦੇ ਨਜਾਇਜ਼ ਸਬੰਧ ਨੂੰ ਲੈ ਕੇ ਰਹਿੰਦਾ ਸੀ ਕਲੇਸ਼
ਪੰਜਾਬ ਦੇ ਸੰਗਰੂਰ ਤੋਂ ਦਿਲ ਦਹਿਲਾ ਦੇਣ ਵਾਲੀ ਇੱਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪਿਤਾ ਹੀ ਆਪਣੇ ਪੁੱਤ ਦਾ ਵੈਰੀ ਬਣ ਗਿਆ। ਚੀਮਾ ਦੇ ਇੱਕ ਨੌਜਵਾਨ ਦਾ ਉਸ ਦੇ ਪਿਤਾ ਵੱਲੋਂ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਦੌਰਾਨ ਘਰ ‘ਚ ਮੌਜੂਦ ਮਾਂ-ਧੀ ਨੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਪੁਲਿਸ ਨੇ ਲਾਸ਼ ਦਾ ਸਥਾਨਕ ਹਸਪਤਾਲ ਵਿੱਚ ਪੋਸਟਮਾਰਟਮ ਕਰਵਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਥਾਣਾ ਚੀਮਾ ਦੇ ਮੁਖੀ ਮਨਜੀਤ ਸਿੰਘ ਨੇ ਦੱਸਿਆ ਕਿ ਰਵੀਨਾ ਰਾਣੀ ਉਰਫ਼ ਪਰਮਜੀਤ ਕੌਰ ਚੀਮਾ ਨੇ ਜਾਣਕਾਰੀ ਦਿੱਤੀ ਕਿ ਅਮਨਦੀਪ ਸਿੰਘ ਦੇ ਪਿਤਾ ਗੋਪਾਲ ਸਿੰਘ ਜੋ ਕਿ ਫ਼ੌਜ ਵਿੱਚੋਂ ਸੇਵਾਮੁਕਤ ਹਨ ਅਤੇ ਹੁਣ ਪ੍ਰਾਈਵੇਟ ਨੌਕਰੀ ਕਰਦੇ ਹਨ। ਗੋਪਾਲ ਸਿੰਘ ਦੇ ਕਿਸੇ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਘਰ ‘ਚ ਹਮੇਸ਼ਾ ਝਗੜਾ ਰਹਿੰਦਾ ਸੀ। ਇਸ ਦੌਰਾਨ ਬੀਤੀ ਰਾਤ ਕਰੀਬ 11 ਵਜੇ ਗੋਪਾਲ ਸਿੰਘ ਨੇ ਆਪਣੇ ਲੜਕੇ ਅਮਨਦੀਪ ਸਿੰਘ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : ਭਾਰਤ ਨੇ ਸ਼ਤਰੰਜ ਓਲੰਪੀਆਡ 2024 ਵਿੱਚ ਰਚਿਆ ਇਤਿਹਾਸ, ਪੁਰਸ਼ ਤੇ ਮਹਿਲਾ ਟੀਮਾਂ ਨੇ ਜਿੱਤੇ ਸੋਨ ਤਗਮੇ

ਇਸ ਮਾਮਲੇ ਸਬੰਧੀ ਗੋਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਮ੍ਰਿਤਕ ਦੀ ਭੈਣ ਨੇ ਰੋਂਦੇ ਹੋਏ ਕਿਹਾ, ਮੇਰੇ ਪਿਤਾ ਨੇ ਮੇਰੇ ਭਰਾ ਨੂੰ ਮਾਰਿਆ, ਉਸ ਨੂੰ ਫਾਂਸੀ ਦੀ ਸਜ਼ਾ ਦਿਓ। ਮਾਮਲੇ ਦਾ ਪਤਾ ਲਗਦਿਆਂ ਹੀ ਪੂਰਾ ਪਿੰਡ ਮ੍ਰਿਤਕ ਦੇ ਘਰ ਪਹੁੰਚ ਗਿਆ। ਅਮਨਦੀਪ ਸਿੰਘ ਦੀ ਮੌਤ ਕਾਰਨ ਉਸ ਦੇ ਘਰ ਸੋਗ ਦੀ ਲਹਿਰ ਛਾ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪਿਓ ਨੇ ਪੁੱਤ ਨੂੰ ਮਾਰੀ ਗੋਲੀ, ਮਸਾਂ ਬਚੀ ਮਾਂ-ਧੀ ਦੀ ਜਾਨ, ਪਿਤਾ ਦੇ ਨਜਾਇਜ਼ ਸਬੰਧ ਨੂੰ ਲੈ ਕੇ ਰਹਿੰਦਾ ਸੀ ਕਲੇਸ਼ appeared first on Daily Post Punjabi.

ਪਿਓ ਨੇ ਚੁੱਪ-ਚੁੱਪੀਤੇ ਆਪਣੇ ਹੀ ਪੁੱਤ ਦਾ ਕੀਤਾ ਕਤਲ, ਸ਼ਰਾਬ ਪੀਣ ਦੀ ਆਦਤ ਤੋਂ ਸੀ ਪ੍ਰੇਸ਼ਾਨ
ਹਰਿਆਣਾ ਦੇ ਸੋਨੀਪਤ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਪਿਓ ਵੱਲੋਂ ਆਪਣੇ ਹੀ ਪੁੱਤ ਦਾ ਕਤਲ ਕਰ ਦਿੱਤਾ ਗਿਆ। ਇਹੀ ਨਹੀਂ ਕਤਲ ਤੋਂ ਬਾਅਦ ਸਬੂਤ ਮਿਟਾਉਣ ਲਈ ਉਹ ਪੁੱਤ ਦਾ ਸਸਕਾਰ ਕਰਨ ਵੀ ਜਾ ਰਿਹਾ ਸੀ ਕਿ ਇਸ ਦੀ ਜਾਣਕਾਰੀ ਪੁਲਿਸ ਨੂੰ ਮਿਲੀ। ਪਿਓ ਸ਼ਮਸ਼ਾਨ ਘਾਟ ਵਿਚੋਂ ਹੀ ਫਰਾਰ ਹੋ ਗਿਆ।

ਮ੍ਰਿਤਕ ਦੀ ਪਛਾਣ ਰੋਹਿਤ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਰੋਹਿਤ ਨਸ਼ੇ ਕਰਨ ਦਾ ਆਦੀ ਸੀ। ਸ਼ਰਾਬ ਪੀ ਕੇ ਘਰ ਵਿਚ ਲੜਾਈ ਝਗੜਾ ਕਰਦਾ ਸੀ। ਪੁੱਤ ਦੀਆਂ ਇਨ੍ਹਾਂ ਕਰਤੂਤਾਂ ਤੋਂ ਪਿਓ ਕਾਫੀ ਪ੍ਰੇਸ਼ਾਨ ਸੀ। ਪਿਓ ਨੇ ਪੁੱਤ ਦੇ ਸਿਰ ਵਿਚ ਡੰਡਾ ਮਾਰਿਆ ਜਿਸ ਨਾਲ ਪੁੱਤ ਦੀ ਮੌਤ ਹੋ ਗਈ। ਪਿਓ ਨੇ ਸਬੂਤ ਨੂੰ ਮਿਟਾਉਣ ਵਾਸਤੇ ਸ਼ਮਸ਼ਾਨਘਾਟ ਵਿਚ ਸਸਕਾਰ ਕਰਨ ਬਾਰੇ ਸੋਚਿਆ ਪਰ ਪਿੰਡ ਵਾਲਿਆਂ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ।

ਇਹ ਵੀ ਪੜ੍ਹੋ : ਧੀ ਦੀ ਲਵਮੈਰਿਜ ਤੋਂ ਨਾਰਾਜ਼ ਸੀ ਪਰਿਵਾਰ, ਇਕ ਸਾਲ ਬਾਅਦ ਸ਼ਹਿਰ ਆਉਂਦੇ ਹੀ ਜਵਾਈ ਦਾ ਕੀਤਾ ਕਤ.ਲ

ਪੁਲਿਸ ਮੌਕੇ ‘ਤੇ ਪਹੁੰਚੀ ਤੇ ਮ੍ਰਿਤਕ ਦੇਹ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਉਸ ਨੂੰ ਸਿਵਲ ਹਸਪਤਾਲ ਰਖਵਾ ਦਿੱਤਾ ਤੇ ਫਰਾਰ ਪਿਓ ਦੀ ਭਾਲ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਿਓ ਨੇ ਚੁੱਪ-ਚੁੱਪੀਤੇ ਆਪਣੇ ਹੀ ਪੁੱਤ ਦਾ ਕੀਤਾ ਕਤਲ, ਸ਼ਰਾਬ ਪੀਣ ਦੀ ਆਦਤ ਤੋਂ ਸੀ ਪ੍ਰੇਸ਼ਾਨ appeared first on Daily Post Punjabi.

ਲੰਬੀ ਦੇ ਪਿੰਡ ਧੌਲਾ ‘ਚ ਪਿਓ ਨੇ ਇਕਲੌਤੇ ਪੁੱਤ ਦਾ ਕੀਤਾ ਕ.ਤ.ਲ, ਮ੍ਰਿ.ਤਕ ਨੇ 8 ਦਿਨਾਂ ਬਾਅਦ ਜਾਣਾ ਸੀ ਵਿਦੇਸ਼
ਲੰਬੀ ਦੇ ਪਿੰਡ ਧੌਲਾ ਵਿਚ ਅੱਜ ਵੱਡੀ ਵਾਰਦਾਤ ਵਾਪਰੀ ਹੈ। ਇਥੇ ਇਕ ਪਿਓ ਵੱਲੋਂ ਆਪਣੇ ਹੀ ਪੁੱਤ ਦਾ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪਿਓ ਨੇ ਗੋਲੀ ਮਾਰ ਕੇ ਆਪਣੇ ਹੀ ਪੁੱਤ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਮ੍ਰਿਤਕ ਦੀ ਪਛਾਣ ਨਵਜੋਤ ਸਿੰਘ ਵਜੋਂ ਹੋਈ ਹੈ। ਥਾਣਾ ਲੰਬੀ ਦੇ ਉਪ ਕਪਤਾਨ ਨੇ ਦੱਸਿਆ ਕਿ ਪਿਤਾ ਤੇ ਲੜਕੇ ਦਾ ਚਾਚਾ ਸ਼ੱਕ ਕਰਦੇ ਸਨ ਕਿ ਇਹ ਲੜਕਾ ਉਨ੍ਹਾਂ ਦੀ ਔਲਾਦ ਨਹੀਂ ਸੀ ਜਿਸ ਕਾਰਨ ਉਨ੍ਹਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : ਚੰਗੇ ਭਵਿੱਖ ਦੀ ਆਸ ਲਈ ਇਟਲੀ ਗਏ ਪੰਜਾਬੀ ਨੌਜਵਾਨ ਦੀ ਮੌ.ਤ, ਦਿਲ ਦੀ ਧੜਕਣ ਰੁਕ ਜਾਣ ਕਰਕੇ ਗਈ ਜਾ.ਨ

ਇਹ ਵੀ ਖਬਰ ਹੈ ਕਿ ਨਵਜੋਤ ਸਿੰਘ ਨੇ 10 ਦਸੰਬਰ ਨੂੰ ਕੈਨੇਡਾ ਜਾਣਾ ਸੀ।ਥਾਣਾ ਲੰਬੀ ਦੀ ਪੁਲਿਸ ਨੇ ਲੜਕੇ ਦੀ ਮਾਤਾ ਦੇ ਬਿਆਨਾਂ ‘ਤੇ ਪਿਤਾ ਅਤੇ ਚਾਚੇ ਖਿਲਾਫ ਮਾਮਲਾ ਦਰਜ ਕਰਕੇ ਦੋਵਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਲੰਬੀ ਦੇ ਪਿੰਡ ਧੌਲਾ ‘ਚ ਪਿਓ ਨੇ ਇਕਲੌਤੇ ਪੁੱਤ ਦਾ ਕੀਤਾ ਕ.ਤ.ਲ, ਮ੍ਰਿ.ਤਕ ਨੇ 8 ਦਿਨਾਂ ਬਾਅਦ ਜਾਣਾ ਸੀ ਵਿਦੇਸ਼ appeared first on Daily Post Punjabi.