Father of 2 children dies Archives - Daily Post Punjabi

ਅੰਮ੍ਰਿਤਸਰ ‘ਚ 2 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤੇ ਨਸ਼ੇ ਤਸਕਰਾਂ ਦੇ ਘਰ ਢਾਏ ਜਾ ਰਹੇ ਹਨ ਅਤੇ ਨਸ਼ਾ ਵੀ ਬਰਾਮਦ ਕੀਤਾ ਜਾ ਰਿਹਾ ਉੱਥੇ ਦੂਸਰੇ ਪਾਸੇ ਅੰਮ੍ਰਿਤਸਰ ਦੇ ਵਿੱਚ ਇੱਕ ਵਾਰ ਫਿਰ ਨਸ਼ੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਅੰਮ੍ਰਿਤਸਰ ਦੇ ਢਪਈ ਇਲਾਕੇ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਜਤਿੰਦਰ ਸਿੰਘ ਨਾਮਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ।

ਉੱਥੇ ਹੀ ਇਲਾਕਾ ਵਾਸੀਆਂ ਅਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਜਤਿੰਦਰ ਸਿੰਘ ਆਪਣੇ ਪਿੱਛੇ ਦੋ ਬੱਚੇ ਅਤੇ ਆਪਣੀ ਪਤਨੀ ਨੂੰ ਛੱਡ ਗਿਆ ਹੈ। ਉਹਨਾਂ ਦੱਸਿਆ ਕਿ ਪਹਿਲਾਂ ਜਤਿੰਦਰ ਸਿੰਘ ਬਹੁਤ ਵਧੀਆ ਜ਼ਿੰਦਗੀ ਗੁਜ਼ਾਰ ਰਿਹਾ ਸੀ ਅਤੇ ਮਿਹਨਤ ਮਜਦੂਰੀ ਕਰਕੇ ਆਪਣਾ ਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ ਲੇਕਿਨ ਕੁਝ ਸਮੇਂ ਤੋਂ ਉਹ ਨਸ਼ੇ ਦੇ ਦਲਦਲ ਵਿੱਚ ਫਸ ਚੁੱਕਾ ਸੀ।

ਇਹ ਵੀ ਪੜ੍ਹੋ : 7 ਸਾਲ ਪਹਿਲਾਂ ਕੁਵੈਤ ਗਏ ਨੌਜਵਾਨ ਦੀ ਹੋਈ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਨਸ਼ਿਆਂ ਦੇ ਚਲਦਿਆਂ ਉਹ ਜੋ ਕਮਾਉਂਦਾ ਸੀ ਉਹ ਵੀ ਨਸ਼ੇ ਵਿੱਚ ਹੀ ਉਜਾੜ ਦਿੰਦਾ ਸੀ ਅਤੇ ਇਸੇ ਨਸ਼ੇ ਦੀ ਲੱਤ ਕਰਕੇ ਉਸਦੇ ਬੱਚੇ ਵੀ ਸਕੂਲ ਤੋਂ ਹਟ ਗਏ। ਅੱਜ ਵੀ ਨਸ਼ੇ ਦੀ ਓਵਰਡੋਜ਼ ਕਰਕੇ ਹੀ ਉਸ ਦੀ ਮੌਤ ਹੋਈ ਹੈ। ਉੱਥੇ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਤੇ ਇਲਾਕਾ ਵਾਸੀਆਂ ਨੇ ਕਿਹਾ ਕਿ ਅਸੀਂ ਸਰਕਾਰ ਤੋਂ ਪੁਰਜੋਰ ਅਪੀਲ ਕਰਦੇ ਹਾਂ। ਉੱਥੇ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਕੋਈ ਵੀ ਕੰਪਲੇਂਟ ਦਰਜ ਨਹੀਂ ਕਰਵਾਉਣੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਅੰਮ੍ਰਿਤਸਰ ‘ਚ 2 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ appeared first on Daily Post Punjabi.