Father of 3 children killed Archives - Daily Post Punjabi

3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ, ਨਸ਼ੇੜੀਆਂ ਨੇ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ
ਪੰਜਾਬ ਦੇ ਬਰਨਾਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਸ਼ਹਿਰ ਤਪਾ ਮੰਡੀ ਤੋਂ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਫਰੂਟ ਦੀ ਰੇੜੀ ਲਾ ਕੇ ਆਪਣਾ ਪਰਿਵਾਰ ਦਾ ਪਾਲਣ ਪੋਸਣ ਕਰਨ ਵਾਲੇ 28 ਸਾਲ ਦੇ ਨੌਜਵਾਨ ਦਾ ਨਸ਼ੇੜੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜ਼ਖਮੀ ਹਾਲਤ ‘ਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਸਰੂਪ ਸਿੰਘ,ਬਾਜ਼ੀਗਰ ਬਰਾਦਰੀ ਤਪਾ ਮੰਡੀ ਵਜੋਂ ਹੋਈ ਹੈ।

ਜਦੋਂ ਅਮਨਦੀਪ ਗੰਭੀਰ ਹਾਲਤ ਵਿੱਚ ਜ਼ਖਮੀ ਸੀ ਉਸ ਸਮੇਂ ਉਸ ਨੇ ਦੱਸਿਆ ਕਿ ਉਹ ਆਪਣੀ ਫਰੂਟ ਵਾਲੀ ਰੇੜੀ ਤੇ ਮੌਜੂਦ ਸੀ ਜਿੱਥੇ ਤਿੰਨ ਨਸ਼ੇੜੀ ਨੌਜਵਾਨਾਂ ਵੱਲੋਂ ਬੇਵਜਾਹ ਉਸ ਉੱਪਰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਮ੍ਰਿਤਕ ਅਮਨਦੀਪ ਸਿੰਘ ਨੇ ਆਪਣੀ ਮੌਤ ਤੋਂ ਪਹਿਲਾਂ ਨਿਊਜ਼ ਚੈਨਲ ਦੇ ਰਿਪੋਰਟਰ ਨਾਲ ਵਿਸ਼ੇਸ਼ ਤੌਰ ਤੇ ਘਟਨਾ ਦੀ ਜਾਣਕਾਰੀ ਦੇਕੇ ਆਪਣੇ ਉੱਪਰ ਹੋਏ ਕਾਤਲਾਨਾ ਹਮਲੇ ਲਈ ਦੋਸ਼ੀ ਖਿਲਾਫ ਇਨਸਾਫ ਦੀ ਗੁਹਾਰ ਲਾਈ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਤਨਖਾਹ ਸਮੇਤ 2 ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਵਜ੍ਹਾ

ਦੱਸਿਆ ਜਾ ਰਿਹਾ ਹੈ ਕਿ ਨਸ਼ੇੜੀਆਂ ਨੇ ਉਸ ‘ਤੇ ਪੇਚਕਾਸ ਅਤੇ ਇੱਕ ਤੇਜ਼ਧਾਰ ਕਿਰਚ ਨਾਲ ਹਮਲਾ ਕਰ ਦਿੱਤਾ। ਜੋ ਸਰੀਰ ਦੇ ਆਰ ਪਾਰ ਲੰਘ ਗਿਆ ਅਤੇ ਜ਼ਖਮੀ ਅਮਨਦੀਪ ਸਿੰਘ ਦੀ ਹਾਲਤ ਨੂੰ ਦੇਖਦੇ ਹੋਏ ਉਸਨੂੰ ਤਪਾ ਦੇ ਸਰਕਾਰੀ ਹਸਪਤਾਲ ਵਿੱਚ ਲਿਜਾਂਦਾ ਗਿਆ,ਜਿਸ ਤੋਂ ਬਾਅਦ ਹਾਲਤ ਗੰਭੀਰ ਹੋਣ ਦੇ ਚਲਦਿਆਂ ਉਸ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਤੋਂ ਬਾਅਦ ਫਰੀਦਕੋਟ ਹਸਪਤਾਲ ਰੈਫਰ ਕਰ ਦਿੱਤਾ,ਪਰ ਹਾਲਤ ਨਾਜੁਕ ਦੇਖਦੇ ਹੋਇਆਂ ਫਰੀਦਕੋਟ ਹਸਪਤਾਲ ਵੱਲੋਂ ਵੀ ਉਸ ਨੂੰ ਏਮਸ ਬਠਿੰਡਾ ਰੈਫਰ ਕਰ ਦਿੱਤਾ। ਜਿੱਥੇ ਉਸਦੀ ਮੌਤ ਹੋ ਗਈ।

ਮ੍ਰਿਤਕ ਅਮਨਦੀਪ ਸਿੰਘ ਦੇ ਪਿਤਾ ਸਰੂਪ ਸਿੰਘ ਅਤੇ ਮਾਤਾ ਇੰਦਰੋ ਦੇਵੀ ਸਮੇਤ ਉਸ ਦੀ ਪਤਨੀ ਅਤੇ ਛੋਟੇ ਬੱਚਿਆਂ ਦਾ ਰੋ ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਅਮਨਦੀਪ ਸਿੰਘ ਆਪਣੇ ਪਿੱਛੇ 3 ਛੋਟੇ ਬੱਚੇ ਜਿਨ੍ਹਾਂ ‘ਚ 1 ਸਾਲ ਅਤੇ 6 ਸਾਲ ਦੇ 2 ਲੜਕੇ ਅਤੇ ਇੱਕ 3 ਸਾਲ ਦੀ ਛੋਟੀ ਲੜਕੀ, ਪਤਨੀ, ਪਿਤਾ-ਮਾਤਾ ਅਤੇ ਵੱਡਾ ਭਰਾ ਛੱਡ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ, ਨਸ਼ੇੜੀਆਂ ਨੇ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ appeared first on Daily Post Punjabi.

ਕਰਤਾਰਪੁਰ ‘ਚ 3 ਬੱਚਿਆਂ ਦੇ ਪਿਤਾ ਦਾ ਕਤਲ, ਰਾਹ ਨਾ ਦੇਣ ਕਾਰਨ ਨੌਜਵਾਨ ਨੇ ਮਾਰੀ ਗੋਲੀ, ਇੱਕ ਜ਼ਖਮੀ
ਪੰਜਾਬ ਦੇ ਜਲੰਧਰ ਦੇ ਕਰਤਾਰਪੁਰ ‘ਚ ਰਾਹ ਨਾ ਦੇਣ ‘ਤੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਦਕਿ ਮ੍ਰਿਤਕ ਦਾ ਭਰਾ ਜ਼ਖਮੀ ਹੋ ਗਿਆ ਹੈ। ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਵਜੋਂ ਹੋਈ ਹੈ। ਇਸ ਦੇ ਨਾਲ ਹੀ ਮ੍ਰਿਤਕ ਦਾ ਭਰਾ ਗੁਰਪ੍ਰੀਤ ਸਿੰਘ ਲਾਲੀ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਜਸਕਰਨ ਸਿੰਘ ਵਾਸੀ ਕਰਤਾਰਪੁਰ ਨੂੰ ਨਾਮਜ਼ਦ ਕਰਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Father of 3 children killed

ਥਾਣਾ ਕਰਤਾਰਪੁਰ ਦੇ SHO ਜੋਗਿੰਦਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਭੁਲੱਥ ਰੋਡ ’ਤੇ ਸਥਿਤ ਪਿੰਡ ਮੱਲੀਆਂ ਵਿੱਚ ਸ਼ਨੀਵਾਰ ਦੇਰ ਸ਼ਾਮ ਵਾਪਰੀ। ਜ਼ਿਮੀਂਦਾਰ ਮਨਜਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਟਰੈਕਟਰ-ਕਮ ਜੇ.ਸੀ.ਬੀ. ਵਿੱਚ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਆ ਰਹੇ ਸਨ। ਰਸਤੇ ਵਿੱਚ ਮੁਲਜ਼ਮ ਜਸਕਰਨ ਸਿੰਘ ਆਪਣੀ ਆਈ-20 ਕਾਰ ਲੈ ਕੇ ਸੜਕ ’ਤੇ ਖੜ੍ਹਾ ਸੀ। ਉਸ ਦੇ ਨਾਲ ਕੁਝ ਹੋਰ ਲੋਕ ਵੀ ਸਨ, ਜੋ ਆਪਣੀ ਕਾਰ ਸੜਕ ‘ਤੇ ਖੜ੍ਹੀ ਕਰਕੇ ਸ਼ਰਾਬ ਪੀ ਰਹੇ ਸਨ।

ਗੁਰਪ੍ਰੀਤ ਸਿੰਘ ਨੇ ਜਸਕਰਨ ਨੂੰ ਆਪਣਾ ਟਰੈਕਟਰ ਕੱਢਣ ਲਈ ਆਪਣੀ ਕਾਰ ਸਾਈਡ ‘ਤੇ ਲਿਜਾਣ ਲਈ ਕਿਹਾ। ਸ਼ਰਾਬੀ ਜਸਕਰਨ ਨੇ ਗੁਰਪ੍ਰੀਤ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਜਸਕਰਨ ਨੇ ਵਿਰੋਧ ਕੀਤਾ ਤਾਂ ਉਸ ਨੇ ਤੇ ਉਸ ਦੇ ਸਾਥੀਆਂ ਨੇ ਗੁਰਪ੍ਰੀਤ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਮਨਜਿੰਦਰ ਆਪਣੇ ਭਰਾ ਗੁਰਪ੍ਰੀਤ ਨੂੰ ਛੁਡਾਉਣ ਆਇਆ ਤਾਂ ਮੁਲਜ਼ਮਾਂ ਨੇ ਆਪਣੇ ਨਾਜਾਇਜ਼ ਪਿਸਤੌਲ ਨਾਲ ਉਸ ਨੂੰ ਗੋਲੀ ਮਾਰ ਦਿੱਤੀ।

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਵੱਡੀ ਵਾ.ਰਦਾ.ਤ, ਮਾਮੂਲੀ ਝਗੜੇ ਮਗਰੋਂ ਡ੍ਰਾਈਵਰ ਤੇ ਚਲਾਈਆਂ ਗੋ.ਲੀ.ਆਂ, ਹੋਈ ਮੌ.ਤ

ਮੁਲਜ਼ਮਾਂ ਨੇ ਮਨਜਿੰਦਰ ਦੀ ਛਾਤੀ ’ਤੇ ਕਈ ਗੋਲੀਆਂ ਮਾਰੀਆਂ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਰਾਹਗੀਰਾਂ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਦੋਵਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਦੇਰ ਰਾਤ ਮਨਜਿੰਦਰ ਦੀ ਮੌਤ ਹੋ ਗਈ। ਲਾਲੀ ਅਤੇ ਮਨਜਿੰਦਰ ਚਚੇਰੇ ਭਰਾ ਹਨ। ਮਨਜਿੰਦਰ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦੇ 3 ਬੱਚੇ ਸਨ।

ਥਾਣਾ ਕਰਤਾਰਪੁਰ ਦੇ SHO ਨੇ ਦੱਸਿਆ ਕਿ ਟੀਮਾਂ ਮੁਲਜ਼ਮਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ। ਪੁਲਿਸ ਨੇ ਪਿੰਡ ਵਿੱਚ ਲੱਗੇ ਸੀਸੀਟੀਵੀ ਦੀ ਸਕੈਨਿੰਗ ਸ਼ੁਰੂ ਕਰ ਦਿੱਤੀ ਹੈ, ਤਾਂ ਜੋ ਬਾਕੀ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜਲਦੀ ਹੀ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਸੀ.ਆਈ.ਏ ਸਟਾਫ਼ ਜਲੰਧਰ ਦੇਹਾਤ ਪੁਲਿਸ ਦੀਆਂ ਟੀਮਾਂ ਵੀ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕਰਤਾਰਪੁਰ ‘ਚ 3 ਬੱਚਿਆਂ ਦੇ ਪਿਤਾ ਦਾ ਕਤਲ, ਰਾਹ ਨਾ ਦੇਣ ਕਾਰਨ ਨੌਜਵਾਨ ਨੇ ਮਾਰੀ ਗੋਲੀ, ਇੱਕ ਜ਼ਖਮੀ appeared first on Daily Post Punjabi.