Father of Sidhu Moosewala Archives - Daily Post Punjabi

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਗੈਂਗਸਟਰਾਂ ਦੀ ਧਮਕੀ, ਕਿਹਾ-“ਤੇਰਾ ਤੇਰੇ ਪੁੱਤ ਤੋਂ ਵੀ ਮਾੜਾ ਹਾਲ ਕਰਾਂਗੇ”
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ ਗਰੁੱਪ ਦੇ ਨਾਮ ਤੋਂ ਇੱਕ ਵਾਰ ਫਿਰ ਧਮਕੀ ਮਿਲੀ ਹੈ। ਧਮਕੀ ਦੇਣ ਵਾਲਿਆਂ ਨੇ ਕਿਹਾ ਕਿ ਜੇਕਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਨੂੰ ਲੈ ਕੇ ਕੁਝ ਬੋਲੇਗਾ ਤਾਂ ਤੇਰਾ ਹਾਲ ਤੇਰੇ ਪੁੱਤਰ ਤੋਂ ਜ਼ਿਆਦਾ ਖਤਰਨਾਕ ਹੋਵੇਗਾ । ਮੂਸੇਵਾਲਾ ਦੀ ਈ-ਮੇਲ ‘ਤੇ ਭੇਜੀ ਗਈ ਮੇਲ ਵਿੱਚ ਗੁਰਗਿਆਂ ਨੇ ਅੱਗੇ ਲਿਖਿਆ ਹੈ ਕਿ ਤੇਰੇ ਪੁੱਤ ਨੇ ਸਾਡੇ ਭਰਾਵਾਂ ਨੂੰ ਮਰਵਾਇਆ ਸੀ ਅਤੇ ਅਸੀਂ ਤੇਰੇ ਪੁੱਤ ਨੂੰ ਮਾਰ ਦਿੱਤਾ । ਤੇਰੇ ਦਬਾਅ ਵਿੱਚ ਹੀ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਦਾ ਝੂਠਾ ਐਨਕਾਊਂਟਰ ਹੋਇਆ ਸੀ । ਇਸਨੂੰ ਅਸੀਂ ਭੁੱਲੇ ਨਹੀਂ । ਹਾਲਾਂਕਿ ਪੁਲਿਸ ਵੱਲੋਂ ਇਸ ਧਮਕੀ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਕੁਝ ਦਿਨ ਪਹਿਲਾਂ ਬਲਕੌਰ ਸਿੰਘ ਨੇ ਸਵਾਲ ਚੁੱਕਿਆ ਸੀ ਕਿ ਮੂਸੇਵਾਲਾ ਦੇ ਕਾਤਲਾਂ ਨੂੰ ਇੰਨੀ ਸੁਰੱਖਿਆ ਕਿਉਂ ਦਿੱਤੀ ਜਾ ਰਹੀ ਹੈ। ਜੇਕਰ ਮੂਸੇਵਾਲਾ ਨੂੰ ਅਜਿਹੀ ਸੁਰੱਖਿਆ ਮਿਲੀ ਹੁੰਦੀ ਤਾਂ ਅੱਜ ਉਸਦਾ ਪੁੱਤਰ ਜ਼ਿੰਦਾ ਹੁੰਦਾ।

Father of Sidhu Moosewala

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਮਾਨਸਾ ਵਿੱਚ ਕੈਂਡਲ ਮਾਰਚ ਕੱਢਿਆ ਸੀ । ਇਸ ਦੌਰਾਨ ਪਿਤਾ ਨੇ ਕਿਹਾ ਸੀ ਕਿ ਨਤੀਜਾ ਕੁਝ ਵੀ ਹੋਵੇ, ਉਹ ਚੁੱਪ ਨਹੀਂ ਬੈਠਣਗੇ । ਆਜ਼ਾਦ ਘੁੰਮ ਰਹੇ ਪੁੱਤ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਲਈ ਇਹ ਲੜਾਈ ਸ਼ੁਰੂ ਕੀਤੀ ਗਈ ਹੈ। ਸਿੱਧੂ ਦੇ ਪ੍ਰਸ਼ੰਸਕ ਹੀ ਉਨ੍ਹਾਂ ਦੀ ਤਾਕਤ ਹਨ। ਸਰਕਾਰ ਨੂੰ ਇਨਸਾਫ਼ ਲਈ ਕਾਫੀ ਸਮਾਂ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਫਿਰੋਜ਼ਪੁਰ : ਵਿਆਹ ਦੇ ਮੰਡਪ ਤੋਂ ਸਿੱਧੇ ਜੇਲ੍ਹ ਪਹੁੰਚ ਗਈ ਲਾੜੀ, ਪੰਡਿਤ ਜੀ ਨੇ ਖੋਲ੍ਹ ‘ਤੀ ਕੁੜੀ ਦੀ ਪੋਲ

ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਸਚਿਨ ਥਾਪਨ ਦੀ ਅਜ਼ਰਬੈਜਾਨ ਵਿੱਚ ਗ੍ਰਿਫਤਾਰੀ ਤੋਂ ਬਾਅਦ ਉਸ ਦੇ ਸਾਥੀ ਅਨਮੋਲ ਬਿਸ਼ਨੋਈ ਨੂੰ ਕੀਨੀਆ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੋਵਾਂ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਫਰਜ਼ੀ ਪਾਸਪੋਰਟਾਂ ਰਾਹੀਂ ਭਾਰਤ ਤੋਂ ਬਾਹਰ ਕੱਢ ਦਿੱਤਾ ਸੀ । ਸਿੱਧੂ ਮੂਸੇਵਾਲਾ ਦੇ ਕਤਲ ਦੀ ਪੂਰੀ ਯੋਜਨਾ ਤਿਆਰ ਕਰਨ ਵਿੱਚ ਸਚਿਨ ਥਾਪਨ ਅਤੇ ਅਨਮੋਲ ਬਿਸ਼ਨੋਈ ਨੇ ਮੁੱਖ ਭੂਮਿਕਾ ਨਿਭਾਈ ਸੀ । ਉਸ ਸਮੇਂ ਇਹ ਦੋਵੇਂ ਕੈਨੇਡਾ ਵਿੱਚ ਲੁਕੇ ਗੈਂਗਸਟਰ ਗੋਲਡੀ ਬਰਾੜ ਦੇ ਵੀ ਲਗਾਤਾਰ ਸੰਪਰਕ ਵਿੱਚ ਸਨ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਗੈਂਗਸਟਰਾਂ ਦੀ ਧਮਕੀ, ਕਿਹਾ-“ਤੇਰਾ ਤੇਰੇ ਪੁੱਤ ਤੋਂ ਵੀ ਮਾੜਾ ਹਾਲ ਕਰਾਂਗੇ” appeared first on Daily Post Punjabi.