favor Archives - Daily Post Punjabi

ਹੁਣ ਕਿਸਾਨਾਂ ਦੇ ਹੱਕ ‘ਚ ਖੜ੍ਹੀ ਹੋਈ ‘ਆਮ ਆਦਮੀ ਪਾਰਟੀ’, ਕੀਤਾ ਰੋਸ ਪ੍ਰਦਰਸ਼ਨ
AAP favor farmers protest: ਲੁਧਿਆਣਾ (ਤਰਸੇਮ ਭਾਰਦਵਾਜ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਬਿੱਲਾਂ ਦੇ ਖਿਲਾਫ ਬਾਕੀ ਵੱਖ ਵੱਖ ਸਿਆਸੀ ਪਾਰਟੀਆਂ ਹੁਣ ਕਿਸਾਨਾਂ ਦੇ ਸਮਰਥਨ ‘ਚ ਅੱਗੇ ਆ ਰਹੀਆਂ ਹਨ। ਇਸ ਦੇ ਮੱਦੇਨਜ਼ਰ ਅੱਜ ਜਗਰਾਓਂ ‘ਚ ਆਮ ਆਦਮੀ ਪਾਰਟੀ (ਆਪ) ਨੇ ਵੀ ਹਲਕਾ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂਕੇ ਦੀ ਅਗਵਾਈ ‘ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਰਾਣੀ ਝਾਂਸੀ ਚੌਕ ‘ਚ ਇੱਕਠੇ ਹੋਏ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜਿਥੇ ਮੋਦੀ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਉਥੇ ਹੀ ਪ੍ਰਧਾਨ ਮੰਤਰੀ ਮੋਦੀ ਨੂੰ ਕਿਸਾਨ ਮਾਰੂ ਨੀਤੀਆਂ ਵਾਪਿਸ ਲੈਣ ਦੀ ਅਪੀਲ ਕੀਤੀ।

AAP favor farmers protest

ਇਸ ਮੌਕੇ ਬੀਬੀ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਇਨ੍ਹਾਂ ਬਿੱਲਾਂ ਨਾਲ ਕਿਸਾਨ ਹੀ ਨਹੀਂ ਹਰ ਵਰਗ ਪ੍ਰਭਾਵਿਤ ਹੋਵੇਗਾ ਤੇ ਕਿਸਾਨ ਤਾਂ ਪੂਰੀ ਤਰਾਂ ਵੱਡੀਆਂ ਫਰਮਾਂ ਦੇ ਗੁਲਾਮ ਬਣ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੂਰੀ ਤਰਾਂ ਇਸ ਮਾਮਲੇ ‘ਚ ਕਿਸਾਨਾਂ ਦੇ ਨਾਲ ਹੈ ਤੇ ਕਿਸਾਨਾਂ ਦੀ ਇਸ ਲੜਾਈ ਨੂੰ ਉਹ ਜਰੂਰ ਜਿੱਤ ਕੇ ਰਹਿਣਗੇ।

AAP favor farmers protest

ਜ਼ਿਕਰਯੋਗ ਹੈ ਕਿ ਖੇਤੀ ਆਰਡੀਨੈਸ ਨੂੰ ਲੈ ਕੇ ਅੱਜ ਪੂਰੇ ਪੰਜਾਬ ‘ਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਥਾਂ-ਥਾਂ ‘ਤੇ ਸਿਆਸੀ ਪਾਰਟੀਆਂ ਵਲੋਂ ਕਿਸਾਨਾਂ ਦਾ ਸਾਥ ਦੇਣ ਲਈ ਰੋਸ ਮੁਜ਼ਹਾਰੇ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਕਲ੍ਹ ਭਾਵ ਕਿ 25 ਸਤੰਬਰ ਨੂੰ ਪੂਰਾ ਪੰਜਾਬ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ।

The post ਹੁਣ ਕਿਸਾਨਾਂ ਦੇ ਹੱਕ ‘ਚ ਖੜ੍ਹੀ ਹੋਈ ‘ਆਮ ਆਦਮੀ ਪਾਰਟੀ’, ਕੀਤਾ ਰੋਸ ਪ੍ਰਦਰਸ਼ਨ appeared first on Daily Post Punjabi.