Fazilka ban on playing dj Archives - Daily Post Punjabi

ਹੁਣ ਸਰਹੱਦੀ ਪਿੰਡਾਂ ‘ਚ ਸ਼ਾਮ 5 ਵਜੇ ਤੋਂ ਬਾਅਦ ਡੀਜੇ ਚਲਾਉਣ ‘ਤੇ ਲੱਗੀ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇੱਕ ਵਿਸੇਸ਼ ਹੁਕਮ ਜਾਰੀ ਕਰਕੇ ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀਜੇ (ਮਿਊਜਿਕ ਸਿਸਟਮ), ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ‘ਤੇ ਰੋਕ ਲਗਾ ਦਿੱਤੀ ਹੈ।

Fazilka ban on playing dj

ਇਹ ਹੁਕਮ 31 ਮਾਰਚ 2023 ਤੱਕ ਲਾਗੂ ਰਹਿਣਗੇ । ਗੌਰਤਲਬ ਹੈ ਕਿ ਬਾਰਡਰ ਪਾਰ ਤੋਂ ਰਾਤ ਦੇ ਸਮੇਂ ਡ੍ਰੋਨ ਰਾਹੀਂ ਘੁਸਪੈਠ ਦੀ ਕੋਸਿਸ਼ ਕੀਤੀ ਜਾਂਦੀ ਹੈ ਅਤੇ ਡੀਜੇ ਦੀ ਉੱਚੀ ਆਵਾਜ਼ ਵਿੱਚ ਭਾਰਤ-ਪਾਕਿ ਸਰਹੱਦ ‘ਤੇ ਡਿਊਟੀ ‘ਤੇ ਤੈਨਾਤ ਜਵਾਨਾਂ ਨੂੰ ਡ੍ਰੋਨ ਦੀ ਗੂੰਜ ਸੁਣਾਈ ਨਹੀਂ ਦਿੰਦੀ, ਜਿਸ ਕਾਰਨ ਡਰੋਨ ਗਤੀਵਿਧੀ ਦਾ ਪਤਾ ਲਗਾਉਣਾ ਮੁਸਕਿਲ ਹੋ ਜਾਂਦਾ ਹੈ । ਇਸ ਲਈ ਇਹ ਆਦੇਸ਼ ਰਾਸ਼ਟਰੀ ਸੁਰੱਖਿਆ ਦੇ ਮੱਦੇਨਜਰ ਜਾਰੀ ਕੀਤੇ ਗਏ ਹਨ। ਹੁਕਮਾਂ ਦਾ ਉਲੰਘਣ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਅਕਸ਼ੈ ਕੁਮਾਰ ਛੱਡਣਗੇ ਕੈਨੇਡਾ ਦੀ ਨਾਗਰਿਕਤਾ, ਬੋਲੇ- ‘ਮੇਰੇ ਲਈ ਇੰਡੀਆ ਹੀ ਸਭ ਕੁਝ ਏ’

ਦੱਸ ਦੇਈਏ ਕਿ ਇਸ ਦੇ ਨਾਲ ਹੀ ਜ਼ਿਲ੍ਹਾ ਫਾਜ਼ਿਲਕਾ ਵਿੱਚ ਕਵਾਡਕਾਪਟਰ (ਡਰੋਨ ਕੈਮਰੇ) ਆਦਿ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 31 ਮਾਰਚ 2023 ਤੱਕ ਲਾਗੂ ਰਹਿਣਗੇ। ਜ਼ਿਲਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਫਾਜਿਲਕਾ ਦੀ ਹਦੂਦ ਅੰਦਰ ਮਿਲਟਰੀ ਸਟੇਸ਼ਨ, ਬੀ.ਐਸ.ਐਫ ਦੇ ਆਸ-ਪਾਸ ਵਿਆਹ ਸ਼ਾਦੀ/ ਹੋਰ ਸਮਾਗਮਾਂ ਦੌਰਾਨ ਕਵਾਡਕਾਪਟਰ (ਡਰੋਨ ਕੈਮਰੇ) ਦੀ ਵਰਤੋਂ ਕੀਤੀ ਜਾਂਦੀ ਹੈ ।ਜਿਸ ਨਾਲ ਰਾਸ਼ਟਰੀ ਸੁਰੱਖਿਆ ਨੂੰ ਖਤਰਾ ਹੋਣ ਦਾ ਖਦਸ਼ਾ ਰਹਿੰਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਹੁਣ ਸਰਹੱਦੀ ਪਿੰਡਾਂ ‘ਚ ਸ਼ਾਮ 5 ਵਜੇ ਤੋਂ ਬਾਅਦ ਡੀਜੇ ਚਲਾਉਣ ‘ਤੇ ਲੱਗੀ ਪਾਬੰਦੀ appeared first on Daily Post Punjabi.