Fazilka-Faridkot police Archives - Daily Post Punjabi

ਫਾਜ਼ਿਲਕਾ-ਫਰੀਦਕੋਟ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, 9 ਸਾਲਾਂ ਤੋਂ ਭਗੌੜਾ ਮੁਲਜ਼ਮ ਕੀਤਾ ਗ੍ਰਿਫਤਾਰ
ਪੰਜਾਬ ਦੀ ਫਾਜ਼ਿਲਕਾ ਅਤੇ ਫਰੀਦਕੋਟ ਪੁਲਿਸ ਨੇ ਸਾਂਝੇ ਤੌਰ ‘ਤੇ ਕਾਰਵਾਈ ਕਰਦੇ ਹੋਏ 9 ਸਾਲਾਂ ਤੋਂ ਫਰਾਰ ਨੇਚਰ ਹਾਈਟਸ ਇਨਫਰਾ ਘੁਟਾਲੇ ਦੇ ਮਾਸਟਰ ਮਾਈਂਡ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੀ ਕਾਰਵਾਈ ਫ਼ਾਜ਼ਿਲਕਾ ਅਤੇ ਫ਼ਰੀਦਕੋਟ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ। ਦੋਸ਼ੀ ਨੂੰ ਉੱਤਰਾਖੰਡ ਦੇ ਪੌੜੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

Fazilka-Faridkot police arrested

ਡੀਜੀਪੀ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁਲਜ਼ਮ ਨੀਰਜ ਠੱਠਾਈ ਉਰਫ ਨੀਰਜ ਅਰੋੜਾ ਪਿਛਲੇ 9 ਸਾਲਾਂ ਤੋਂ ਭਗੌੜਾ ਸੀ। ਮੁਲਜ਼ਮਾਂ ਨੇ ਲੋਕਾਂ ਨੂੰ ਪੈਸੇ ਜਾਂ ਪਲਾਟ ਦੇਣ ਦਾ ਵਾਅਦਾ ਕਰਕੇ ਧੋਖਾਧੜੀ ਕੀਤੀ ਸੀ। ਉਸ ਖਿਲਾਫ ਪੰਜਾਬ-ਹਰਿਆਣਾ ਦੇ 21 ਜ਼ਿਲ੍ਹਿਆਂ ਵਿੱਚ 108 FIR ਦਰਜ ਹਨ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਲਗਜ਼ਰੀ BMW ਕਾਰ, ਮੋਬਾਈਲ ਫ਼ੋਨ ਅਤੇ ਜਾਅਲੀ ਦਸਤਾਵੇਜ਼ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ : ਰਾਮਨਵਮੀ ‘ਤੇ ਹੋਵੇਗਾ ਰਾਮਲੱਲਾ ਦਾ ਸੂਰਜ ਤਿਲਕ, 100 LED ਸਕਰੀਨਾਂ ਤੋਂ ਅਯੁੱਧਿਆ ‘ਚ ਕੀਤਾ ਜਾਵੇਗਾ ਪ੍ਰਸਾਰਣ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਾਜ਼ਿਲਕਾ-ਫਰੀਦਕੋਟ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, 9 ਸਾਲਾਂ ਤੋਂ ਭਗੌੜਾ ਮੁਲਜ਼ਮ ਕੀਤਾ ਗ੍ਰਿਫਤਾਰ appeared first on Daily Post Punjabi.