Tag: fazilka news, latest news, latest punjabi news
ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, 10,000 ਦੀ ਰਿਸ਼ਵਤ ਲੈਂਦਿਆਂ ASI ਰੰਗੇ ਹੱਥੀਂ ਕੀਤਾ ਕਾਬੂ
Nov 27, 2023 7:52 pm
ਚੰਡੀਗੜ੍ਹ : ਵਿਜੀਲੈਂਸ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਅੱਜ ਥਾਣਾ ਸਦਰ ਫਾਜ਼ਿਲਕਾ ਅਧੀਨ ਪੈਂਦੀ ਪੁਲਿਸ...
ਬੱਚਿਆਂ ਦੀਆਂ ਸਕੂਲੀ ਵੈਨਾਂ ਦੀ ਜਾਂਚ ਕਰਨ ਲਈ ਖੁਦ DC ਨੇ ਨਾਕੇ ਲਾ ਲਾਈ ਕਲਾਸ, ਦਿੱਤੀ ਚਿਤਾਵਨੀ
Nov 24, 2023 8:37 pm
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਸ਼ੁੱਕਰਵਾਰ ਨੂੰ ਖੁਦ ਫੀਲਡ ਵਿੱਚ ਜਾ ਕੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ।...
ਫਾਜ਼ਿਲਕਾ ‘ਚ 2 ਟਰੈਕਟਰ-ਟਰਾਲੀਆਂ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਨੇ ਪਾਇਆ ਕਾਬੂ
Nov 15, 2023 5:52 pm
ਫਾਜ਼ਿਲਕਾ ਦੇ ਪਿੰਡ ਨਵਾਂ ਸਲੇਮਸ਼ਾਹ ਵਿੱਚ ਸਰਕਾਰੀ ਗਊਸ਼ਾਲਾ ਵਿੱਚ ਪਰਾਲੀ ਦੀਆਂ ਗੱਠਾਂ ਲੈ ਕੇ ਜਾ ਰਹੀਆਂ ਦੋ ਟਰੈਕਟਰ ਟਰਾਲੀਆਂ ਨੂੰ...
ਫਾਜ਼ਿਲਕਾ : ਪੁਲਿਸ ਨੇ ਫੜੇ ਨਸ਼ਾ 2 ਤਸਕਰ, ਇਨੋਵਾ ਗੱਡੀ ਦੀ ਡੀਜ਼ਲ ਟੈਂਕੀ ‘ਚ ਲੁਕੋ ਕੇ ਲਿਜਾ ਰਹੇ ਸਨ ਨ.ਸ਼ੀਲੀਆਂ ਗੋ.ਲੀਆਂ
Nov 05, 2023 5:46 pm
ਫਾਜ਼ਿਲਕਾ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 28 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਇਹ...
ਅਬੋਹਰ ‘ਚ ETT ਵਿਦਿਆਰਥੀ ਨੇ ਕੀਤੀ ਖੁ.ਦਕੁ.ਸ਼ੀ, ਆਰਥਿਕ ਤੰਗੀ ਤੋਂ ਸੀ ਪ੍ਰੇਸ਼ਾਨ
Nov 04, 2023 1:49 pm
ਅਬੋਹਰ ਦੇ ਪਿੰਡ ਅਮਰਪੁਰਾ ਦੇ ਵਸਨੀਕ ਅਤੇ ETT ਦੇ ਵਿਦਿਆਰਥੀ ਨੇ ਆਰਥਿਕ ਤੰਗੀ ਕਾਰਨ ਬੀਤੀ ਰਾਤ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਥਾਣਾ...
ਫਾਜ਼ਿਲਕਾ ‘ਚ ਡਬਲ ਮ.ਰਡਰ, ਨਿਹੰਗ ਸਿੰਘ ਪਿਓ-ਪੁੱਤ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ
Oct 21, 2023 8:48 pm
ਫਾਜ਼ਿਲਕਾ ‘ਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਦਿਨ-ਦਿਹਾੜੇ ਨਿਹੰਗ ਸਿੰਘ ਪਿਓ-ਪੁੱਤ ਦਾ ਕਤਲ ਕਰ ਦਿੱਤਾ ਗਿਆ। ਕਾਤਲ ਉਸ ਦੇ ਰਿਸ਼ਤੇਦਾਰ...
ਫਾਜ਼ਿਲਕਾ ਦੀ ਗੁਰਲੀਨ ਕੌਰ ਬਣੀ ਜੱਜ, PADB ਚੇਅਰਮੈਨ ਜੈਸਰਤ ਸੰਧੂ ਨੇ ਮੁਲਾਕਾਤ ਕਰਕੇ ਦਿੱਤੀ ਵਧਾਈ
Oct 15, 2023 2:57 pm
ਫਾਜ਼ਿਲਕਾ ਦੀ ਗੁਰਲੀਨ ਕੌਰ ਨੇ ਜੱਜ ਦੀ ਪ੍ਰੀਖਿਆ ਪਾਸ ਕਰ ਲਈ ਹੈ। ਐਤਵਾਰ ਨੂੰ ਉਨ੍ਹਾਂ ਨੂੰ ਵਧਾਈ ਦੇਣ ਲਈ ਪੰਜਾਬ ਸੂਬਾ ਸਹਿਕਾਰੀ ਬੈਂਕ ਦੇ...
30 ਸਾਲਾਂ ਮਗਰੋਂ ਜੰਮੀ ਧੀ, ਪਰਿਵਾਰ ਦੀ ਖੁਸ਼ੀ ਦਾ ਟਿਕਾਣਾ ਨਹੀਂ, ਐਂਬੂਲੈਂਸ ਨੂੰ ਫੁੱਲਾਂ ਨਾਲ ਸਜਾ ਪਹੁੰਚੇ ਘਰ
Oct 14, 2023 5:44 pm
ਫਾਜ਼ਿਲਕਾ ਵਿਖੇ ਇੱਕ ਪਰਿਵਾਰ ਵਿੱਚ 30 ਸਾਲਾਂ ਮਗਰੋਂ ਦੀ ਨੇ ਜਨਮ ਲਿਆ ਤਾਂ ਪਰਿਵਾਰ ਵਾਲਿਆਂ ਦੀ ਖੁਸ਼ੀ ਦਾ ਟਿਕਾਣਾ ਨਾ ਰਿਹਾ। ਪਰਿਵਾਰ ਨੇ...
ਫਾਜ਼ਿਲਕਾ ‘ਚ ਮਜ਼ਦੂਰ ਦੀ ਚਮਕੀ ਕਿਸਮਤ, ਲੱਗੀ 5 ਲੱਖ ਰੁਪਏ ਦੀ ਲਾਟਰੀ
Oct 05, 2023 2:21 pm
ਫਾਜ਼ਿਲਕਾ ‘ਚ ਇਕ ਵਿਅਕਤੀ ਨੇ 5 ਲੱਖ ਰੁਪਏ ਦੀ ਲਾਟਰੀ ਜਿੱਤੀ ਹੈ। ਲਾਟਰੀ ਜਿੱਤਣ ਤੋਂ ਬਾਅਦ ਇਹ ਵਿਅਕਤੀ ਲਾਪਤਾ ਸੀ। ਇਸ ਤੋਂ ਬਾਅਦ...
ਫਾਜ਼ਿਲਕਾ ‘ਚ ਵਿਧਾਇਕ ਨੇ ਆਂਗਣਵਾੜੀ ਵਰਕਰਾਂ-ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ
Sep 26, 2023 4:22 pm
ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਾਣਾ ਨੇ ਆਂਗਣਵਾੜੀ ਸਹਾਇਕਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੇ...
ਫਾਜ਼ਿਲਕਾ ‘ਚ 2 ਔਰਤਾਂ ਸਣੇ 3 ਨਸ਼ਾ ਤਸਕਰ ਗ੍ਰਿਫਤਾਰ, 70 ਗ੍ਰਾਮ ਹੈਰੋਇਨ ਬਰਾਮਦ
Sep 16, 2023 5:28 pm
ਫਾਜ਼ਿਲਕਾ ਸਿਟੀ ਥਾਣਾ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ ‘ਚ ਪਤੀ-ਪਤਨੀ ਅਤੇ ਇਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ...
ਲਾੜੇ ਦਾ ਬਰਾਤੀਆਂ ਸਣੇ ਚੜਿਆ ਕੁਟਾਪਾ, ਭਰਾਵਾਂ ਨਾਲ ਪਹੁੰਚੀ ਗਰਲਫ੍ਰੈਂਡ, ਕਰਵਾਉਣ ਲੱਗਾ ਸੀ ਤੀਜਾ ਵਿਆਹ
Sep 11, 2023 10:43 pm
ਫਾਜ਼ਿਲਕਾ ਦੇ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਪਿੰਡ ਟਾਹਲੀਵਾਲਾ ‘ਚ ਚੱਲ ਰਹੇ ਵਿਆਹ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਇਕ ਔਰਤ...
ਸੂਬੇ ‘ਤੇ ਹੜ੍ਹਾਂ ਦੀ ਮਾਰ, ਪਾਣੀ ‘ਚ ਡੁੱਬੇ ਫਿਰੋਜ਼ਪੁਰ-ਫਾਜ਼ਿਲਕਾ ਦੇ 74 ਪਿੰਡ, ਪਲਾਇਨ ਸ਼ੁਰੂ
Aug 20, 2023 8:40 am
ਪੰਜਾਬ ਦੇ ਡੈਮਾਂ ਤੋਂ ਛੱਡਿਆ ਗਿਆ ਪਾਣੀ ਸੂਬੇ ਦੇ ਦੋ ਜ਼ਿਲ੍ਹਿਆਂ ਫਿਰੋਜ਼ਪੁਰ-ਫਾਜ਼ਿਲਕਾ ਵਿੱਚ ਤਬਾਹੀ ਮਚਾ ਰਿਹਾ ਹੈ। ਦੋਵਾਂ...
ਫਾਜ਼ਿਲਕਾ ‘ਚ ਸੁੱਤੇ ਪਏ ਪਰਿਵਾਰ ਨਾਲ ਵਾਪਰਿਆ ਭਾਣਾ ! ਮਕਾਨ ਦੀ ਛੱਤ ਡਿੱਗੀ, 2 ਜੀਆਂ ਦੀ ਮੌ.ਤ
Aug 17, 2023 3:56 pm
ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਦੇ ਮੰਡੀ ਅਰਨੀ ਵਾਲਾ ਵਿੱਚ ਇੱਕ ਪਰਿਵਾਰ ਨਾਲ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਮਕਾਨ ਦੀ ਛੱਤ ਡਿੱਗਣ...
ਪਾਣੀ ਦੀ ਮੋਟਰ ਕਿਤੇ ਚੱਲਦੀ ਤਾਂ ਨਹੀਂ ਛੱਡ ਦਿੰਦੇ! AC-ਫਰਿੱਜ ਦੀ ਦੁਕਾਨ ‘ਚ ਲੱਗ ਗਈ ਅੱਗ
Aug 13, 2023 7:00 pm
ਪੰਜਾਬ ਦੇ ਫਾਜ਼ਿਲਕਾ ਦੇ ਜਲਾਲਾਬਾਦ ‘ਚ ਦੇਵੀ ਮੰਦਿਰ ਨੇੜੇ ਫਰਿੱਜ ਅਤੇ ਏਸੀ ਰਿਪੇਅਰ ਦੀ ਦੁਕਾਨ ‘ਚ ਅੱਗ ਲੱਗ ਗਈ। ਜਾਣਕਾਰੀ ਅਨੁਸਾਰ...
ਫਾਜ਼ਿਲਕਾ ‘ਚ ਹੜ੍ਹ ਪੀੜਤਾਂ ਦੀ ਮਦਦ: ਭਾਕਿਯੂ ਖੋਸਾ ਨੇ ਵੰਡੀਆਂ 400 ਰਾਸ਼ਨ ਕਿੱਟਾਂ, 4500 ਪਾਣੀ ਦੀਆਂ ਬੋਤਲਾਂ
Aug 02, 2023 5:58 pm
ਪੰਜਾਬ ਦੇ ਫਾਜ਼ਿਲਕਾ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਵੱਖ-ਵੱਖ ਸਮਾਜਿਕ ਸੰਸਥਾਵਾਂ ਵੱਲੋਂ ਰਾਹਤ ਸਮੱਗਰੀ ਭੇਜੀ ਗਈ ਹੈ।...
ਬਾਈਕ ‘ਚ ਦੁਪੱਟਾ ਫੱਸਣ ਮਗਰੋਂ ਡਿੱਗੀ ਸੀ ਔਰਤ, ਇਲਾਜ ਦੌਰਾਨ ਮੌ.ਤ, 2 ਬੱਚਿਆਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ
Aug 02, 2023 3:26 pm
ਪੰਜਾਬ ਦੇ ਅਬੋਹਰ ‘ਚ 2 ਦਿਨ ਪਹਿਲਾਂ ਬਾਈਕ ‘ਚ ਦੁਪੱਟਾ ਫੱਸਣ ਕਾਰਨ ਸੜਕ ‘ਤੇ ਡਿੱਗ ਕੇ ਜ਼ਖਮੀ ਹੋਈ ਔਰਤ ਦੀ ਬੀਕਾਨੇਰ ‘ਚ ਇਲਾਜ ਦੌਰਾਨ...
ਫਾਜ਼ਿਲਕਾ ‘ਚ ਵੱਡਾ ਹਾਦਸਾ, ਸੁੱਤੇ ਪਏ ਪਰਿਵਾਰ ‘ਤੇ ਡਿੱਗੀ ਛੱਤ, ਮਲਬੇ ‘ਚ ਦੱਬੇ ਬੱਚੀ ਸਣੇ 3 ਜੀਅ
Aug 02, 2023 2:27 pm
ਫਾਜ਼ਿਲਕਾ ਦੇ ਰਾਧਾ ਸੁਆਮੀ ਕਾਲੋਨੀ ਵਿੱਚ ਵੱਡਾ ਹਾਦਸਾ ਵਾਪਰ ਗਿਆ, ਇਥੇ ਗਲੀ ਨੰਬਰ 9 ਵਿੱਚ ਇੱਕ ਮਕਾਨ ਦੀ ਛੱਤ ਡਿੱਗ ਗਈ। ਇਸ ਦੌਰਾਨ ਅੰਦਰ...
ਦਾਜ ਦੀ ਬਲੀ ਚੜ੍ਹੀ ਇੱਕ ਹੋਰ ਵਿਆਹੁਤਾ, ਸਹੁਰੇ ਮੰਗ ਰਹੇ ਸਨ ਗੱਡੀ, 3 ਸਾਲ ਪਹਿਲਾਂ ਹੋਇਆ ਸੀ ਵਿਆਹ
Jul 30, 2023 4:36 pm
ਫਿਰੋਜ਼ਪੁਰ ਵਿੱਚ ਇੱਕ ਵਿਆਹੁਤਾ ਦਾਜ ਦੀ ਬਲੀ ਚੜ੍ਹ ਗਈ। ਦੋਸ਼ ਹੈ ਕਿ ਸਹੁਰੇ ਵਾਲਿਆਂ ਨੇ ਜਬਰਦਸਤੀ ਜ਼ਹਿਰ ਦੇ ਕੇ ਉਸ ਦਾ ਕਤਲ ਕਰ ਦਿੱਤਾ।...
ਫਾਜ਼ਿਲਕਾ ‘ਚ BSF ਨੇ ਫੜਿਆ ਪਾਕਿ ਨਾਗਰਿਕ, ਸਰਹੱਦ ਪਾਰ ਕਰਕੇ ਭਾਰਤ ‘ਚ ਹੋਇਆ ਦਾਖ਼ਲ
Jul 26, 2023 6:00 pm
ਪੰਜਾਬ ਸੀਮਾ ਸੁਰੱਖਿਆ ਬਲ (BSF) ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਨੌਜਵਾਨ ਫਾਜ਼ਿਲਕਾ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ...
ਫਾਜ਼ਿਲਕਾ : ਸਤਲੁਜ ਨੇ ਫਿਰ ਮਚਾਈ ਤਬਾਹੀ, 2 ਪਿੰਡਾਂ ‘ਚ ਭਰਿਆ ਪਾਣੀ, ਘਰ-ਖੇਤ ਡੁੱਬੇ, ਫਸਬਾਂ ਤਬਾਹ
Jul 26, 2023 5:13 pm
ਫਾਜ਼ਿਲਕਾ ਵਿੱਚ ਸਤਲੁਜ ਦਰਿਆ ਵਿੱਚ ਆਏ ਦੂਜੇ ਹੜ੍ਹ ਕਾਰਨ ਸਰਹੱਦੀ ਪਿੰਡਾਂ ਤੇਜਾ ਰੁਹੇਲਾ ਅਤੇ ਚੱਕ ਰੁਹੇਲਾ ਵਿੱਚ ਸੈਂਕੜੇ ਏਕੜ ਫਸਲ ਤਬਾਹ...
ਫਾਜ਼ਿਲਕਾ : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਮਿਲੀ ਕਾਮਯਾਬੀ, 20 ਕਿਲੋਗ੍ਰਾਮ ਹੈਰੋਇਨ ਸਣੇ 2 ਨਸ਼ਾ ਤਸਕਰ ਕਾਬੂ
Jul 23, 2023 4:11 pm
ਫਾਜ਼ਿਲਕਾ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੂੰ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ...
ਹੜ੍ਹ ਪੀੜਤਾਂ ਦੀ ਮਦਦ ਲਈ ਜਾ ਰਹੇ ਨੌਜਵਾਨ ਦੀ ਟਰਾਲੀ ਤੋਂ ਪੈਰ ਫਿਸਲਣ ਕਾਰਨ ਮੌ.ਤ, ਕੁਝ ਦਿਨਾਂ ਬਾਅਦ ਜਾਣਾ ਸੀ ਵਿਦੇਸ਼
Jul 22, 2023 1:42 pm
ਫਾਜ਼ਿਲਕਾ ਦੇ ਪਿੰਡ ਬਕੈਨ ਵਾਲਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ 22 ਸਾਲਾ ਨੌਜਵਾਨ ਦੀ ਟਰਾਲੀ ਤੋਂ ਪੈਰ ਫਿਸਲਣ ਕਾਰਨ ਮੌ.ਤ...
ਫਾਜ਼ਿਲਕਾ : ਘਰਾਂ ‘ਚ ਵੜਿਆ ਹੜ੍ਹਾਂ ਦਾ ਪਾਣੀ, ਲੋਕ ਛੱਤਾਂ ‘ਤੇ ਤੰਬੂ ਲਾ ਕੇ ਰਹਿਣ ਨੂੰ ਮਜਬੂਰ
Jul 16, 2023 7:05 pm
ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ‘ਚ ਹੜ੍ਹ ਦਾ ਪਾਣੀ ਦਾਖਲ ਹੋਣ ਕਾਰਨ ਲੋਕਾਂ ਦੇ ਘਰਾਂ ਦੇ ਢਹਿ ਜਾਣ ਦਾ ਡਰ ਬਣਿਆ ਹੋਇਆ ਹੈ। ਪਿੰਡ ਦੋਨਾ...
ਫਾਜ਼ਿਲਕਾ ‘ਚ ਹੜ੍ਹ ਦੌਰਾਨ 20 ਘਰਾਂ ‘ਚ ਗੂੰਜੀਆਂ ਕਿਲਕਾਰੀਆਂ, ਜੱਚਾ-ਬੱਚਾ ਪੂਰੀ ਤਰ੍ਹਾਂ ਤੰਦਰੁਸਤ
Jul 16, 2023 4:57 pm
ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਸਤਲੁਜ ਵਿੱਚ ਆਏ ਹੜ੍ਹਾਂ ਨਾਲ ਜੂਝ ਰਹੇ ਹਨ। ਇਸ ਦੇ ਨਾਲ ਹੀ ਹੜ੍ਹਾਂ ਦੀ ਮੁਸੀਬਤ ਦਰਮਿਆਨ...
ਫਾਜ਼ਿਲਕਾ ‘ਚ ਬੰਦੂਕ ਦੀ ਨੋਕ ‘ਤੇ ਲੁੱਟ: 3 ਲੁਟੇਰਿਆਂ ਨੇ ਘਰ ‘ਚ ਦਾਖਲ ਹੋ ਕੇ ਕੀਤੀ ਵਾਰਦਾਤ
Jul 15, 2023 4:59 pm
ਪੰਜਾਬ ਦੇ ਫਾਜ਼ਿਲਕਾ ‘ਚ ਇਕ ਵਿਅਕਤੀ ਤੋਂ ਬੰਦੂਕ ਦੀ ਨੋਕ ‘ਤੇ ਲੁੱਟ-ਖੋਹ ਦਾ ਮਾਮਲਾ ਸਾਹਮਣੇ ਆਇਆ ਹੈ। 3 ਲੁਟੇਰਿਆਂ ਨੇ ਘਰ ‘ਚ ਦਾਖਲ ਹੋ...
ਫਾਜ਼ਿਲਕਾ : ਘਰ ‘ਚ ਗੈਸ ਸਿਲੰਡਰ ਨੂੰ ਲੱਗੀ ਅੱਗ, 2 ਲੋਕ ਝੁਲਸੇ, ਹਸਪਤਾਲ ‘ਚ ਦਾਖਲ
Jul 04, 2023 2:15 pm
ਫਾਜ਼ਿਲਕਾ ਦੀ ਵਿਜੇ ਕਾਲੋਨੀ ‘ਚ ਇਕ ਘਰ ‘ਚ ਗੈਸ ਸਿਲੰਡਰ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਚਾਹ ਬਣਾਉਂਦੇ...
ਫਾਜ਼ਿਲਕਾ ‘ਚ ਮਾਈਨਿੰਗ ਵਿਭਾਗ ਦੀ ਟੀਮ ‘ਤੇ ਹਮਲਾ, ਇਕ ਮੁਲਾਜ਼ਮ ਜ਼ਖਮੀ, ਮੁਲਜ਼ਮ ਟਰੈਕਟਰ ਲੈ ਕੇ ਫਰਾਰ
Jul 01, 2023 3:32 pm
ਪੰਜਾਬ ਦੇ ਫਾਜ਼ਿਲਕਾ ‘ਚ ਸਥਿਤ ਪਿੰਡ ਮਿਆਣੀ ਬਸਤੀ ‘ਚ ਰੇਡ ਕਰਨ ਪਹੁੰਚੀ ਮਾਈਨਿੰਗ ਵਿਭਾਗ ਦੀ ਟੀਮ ‘ਤੇ ਮਾਈਨਿੰਗ ਮਾਫੀਆ ਨੇ ਹਮਲਾ ਕਰ...
ਫਾਜ਼ਿਲਕਾ ‘ਚ ਨਸ਼ਾ ਤਸਕਰ ਕਾਬੂ, ਤਲਾਸ਼ੀ ਦੌਰਾਨ 10 ਕਿਲੋ ਭੁੱਕੀ ਬਰਾਮਦ
Jun 27, 2023 3:12 pm
ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ‘ਚੋਂ 10 ਕਿਲੋ ਭੁੱਕੀ ਬਰਾਮਦ ਹੋਈ...
ਫਾਜ਼ਿਲਕਾ ‘ਚ ਭਾਰਤ-ਪਾਕਿ ਸਰਹੱਦ ‘ਤੇ ਮਿਲਿਆ ਡਰੋਨ, BSF ਨੇ 2 ਕਿਲੋ ਹੈਰੋਇਨ ਵੀ ਕੀਤਾ ਬਰਾਮਦ
Jun 22, 2023 3:40 pm
ਪੰਜਾਬ ਦੇ ਫਾਜ਼ਿਲਕਾ ਵਿੱਚ ਭਾਰਤ-ਪਾਕਿ ਸਰਹੱਦ ਤੇ ਪਾਕਿਸਤਾਨ ਤਸਕਰਾਂ ਦੀ ਨਾਪਾਕ ਹਰਕਤ ਇਕ ਵਾਰ ਫਿਰ ਸਾਹਮਣੇ ਆਈ, ਜਿਸ ਨੂੰ ਸੀਮਾ ਸੁਰੱਖਿਆ...
ਫਾਜ਼ਿਲਕਾ ‘ਚ ਲੁੱਟ-ਖੋਹ ਮਗਰੋਂ 80 ਸਾਲਾ ਬਜ਼ੁਰਗ ਦੀ ਹੱਤਿਆ, ਮੁਲਜ਼ਮ ਟਰੈਕਟਰ-ਟਰਾਲੀ ਲੈ ਕੇ ਫਰਾਰ
Jun 22, 2023 11:59 am
ਪੰਜਾਬ ਦੇ ਅਬੋਹਰ ਸ਼ਹਿਰ ‘ਚ ਸੀਡ ਫਾਰਮ ਕੱਚਾ ਵਿਖੇ ਲੁੱਟ-ਖੋਹ ਦੇ ਇਰਾਦੇ ਨਾਲ ਆਏ ਲੁਟੇਰਿਆਂ ਨੇ 80 ਸਾਲਾ ਬਜ਼ੁਰਗ ਦਾ ਕਤਲ ਕਰ ਦਿੱਤਾ। ਇਸ...
ਫਾਜ਼ਿਲਕਾ ‘ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਦਿਨ-ਦਿਹਾੜੇ ਘਰ ਦੇ ਬਾਹਰੋਂ ਬਾਈਕ ਕੀਤੀ ਚੋਰੀ
Jun 18, 2023 4:52 pm
ਫਾਜ਼ਿਲਕਾ ਵਿੱਚ ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਹੁਣ ਉਹ ਦਿਨ ਦਿਹਾੜੇ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇ ਰਹੇ ਹਨ।...
ਫਾਜ਼ਿਲਕਾ : ਬੈਠੇ-ਬੈਠੇ ਅਚਾਨਕ ਹੇਠਾਂ ਡਿੱਗਾ ਵਿਅਕਤੀ, ਮੌਕੇ ਤੇ ਹੀ ਹੋਈ ਮੌ.ਤ
Jun 10, 2023 5:05 pm
ਕਿਸੇ ਦੀ ਮੌਤ ਕਦੋਂ, ਕਿੱਥੇ ਅਤੇ ਕਿਵੇਂ ਆ ਜਾਵੇ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਇਸੇ ਤਰ੍ਹਾਂ ਦੀ ਇੱਕ ਘਟਨਾ ਫਾਜ਼ਿਲਕਾ ‘ਤੋਂ...
ਫਾਜ਼ਿਲਕਾ : ਵੀਡੀਓ ਬਣਾਉਣ ‘ਤੇ ASI ਨੇ ਬੁਰੀ ਤਰ੍ਹਾਂ ਕੁੱਟਿਆ ਬੰਦਾ, ਕੱਢੀਆ ਗਾਲ੍ਹਾਂ, ਹੋਇਆ ਸਸਪੈਂਡ
Jun 10, 2023 11:06 am
ਫਾਜ਼ਿਲਕਾ ਜ਼ਿਲ੍ਹੇ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਗੁੰਡਾਗਰਦੀ ਦਾ ਵੀਡੀਓ ਸਾਹਮਣੇ ਆਇਆ ਹੈ। ਪਿੰਡ ਕੋਇਲਖੇੜਾ ਦੇ ਰਹਿਣ ਵਾਲੇ ਇੱਕ ਬੰਦੇ...
ਫਾਜ਼ਿਲਕਾ ‘ਚ ਸਰਪੰਚ ਦੇ ਘਰ ‘ਚੋਂ 1.40 ਕਰੋੜ ਦੀ ਚੋਰੀ, ਨੌਕਰ ਸਣੇ ਦੋ ਅਣਪਛਾਤਿਆਂ ਖਿਲਾਫ ਕੇਸ ਦਰਜ
May 29, 2023 1:23 pm
ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਸਰਪੰਚ ਦੇ ਘਰ ‘ਚੋਂ 1.40 ਕਰੋੜ ਦੀ ਚੋਰੀ ਹੋਈ ਹੈ। ਸਰਪੰਚ ਦੇ ਘਰ ‘ਚੋਂ ਕੇਸ਼ ਗਹਿਣੇ ਸਮੇਤ ਕਈ ਕੀਮਤੀ...
ਫਾਜ਼ਿਲਕਾ : ਕੈਮੀਕਲ ਨਾਲ ਜ਼ਹਿਰੀਲਾ ਹੋਇਆ ਸਤਲੁਜ ਦਾ ਪਾਣੀ, ਫੈਲ ਰਹੀਆਂ ਗੰਭੀਰ ਬੀਮਾਰੀਆਂ
May 20, 2023 8:42 pm
ਪੰਜਾਬ ਦੇ ਫਾਜ਼ਿਲਕਾ ਦੇ ਸਰਹੱਦੀ ਪਿੰਡ ਦੇ ਲੋਕ ਜ਼ਹਿਰੀਲੇ ਪਾਣੀ ਦੀ ਮਾਰ ਝੱਲ ਰਹੇ ਹਨ। ਸਤਲੁਜ ਦਰਿਆ ਵਿੱਚ ਛੱਡਿਆ ਜਾ ਰਿਹਾ ਕੈਮੀਕਲ ਯੁਕਤ...
ਫਾਜ਼ਿਲਕਾ ‘ਚ ‘ਸਕੂਲ ਆਫ ਐਮੀਨੈਂਸ’ ਦਾ ਉਦਘਾਟਨ, 36 ਵਿਦਿਆਰਥੀਆਂ ਨੂੰ ਦਿੱਤਾ ਗਿਆ ਦਾਖਲਾ
May 17, 2023 2:12 pm
ਫਾਜ਼ਿਲਕਾ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੂੰ ‘ਸਕੂਲ ਆਫ ਐਮੀਨੈਂਸ’ ਤਹਿਤ ਚੁਣਿਆ ਗਿਆ ਹੈ। ਇਸ ਦਾ ਉਦਘਾਟਨ ਬੁੱਧਵਾਰ ਨੂੰ...
ਫਾਜ਼ਿਲਕਾ ‘ਚ 15 ਗ੍ਰਾਮ ਹੈਰੋਇਨ ਸਣੇ 2 ਤਸਕਰ ਕਾਬੂ, ਦੋਵਾਂ ਖ਼ਿਲਾਫ਼ NDPS ਤਹਿਤ ਮਾਮਲਾ ਦਰਜ
Apr 30, 2023 5:03 pm
ਪੰਜਾਬ ਦੇ ਫਾਜ਼ਿਲਕਾ ਥਾਣਾ ਸਦਰ ਅਤੇ ਅਰਨੀਵਾਲਾ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 15 ਗ੍ਰਾਮ ਹੈਰੋਇਨ...
ਫਾਜ਼ਿਲਕਾ ‘ਚ ਬੇਕਾਬੂ ਕਾਰ ਟਰੱਕ ਨਾਲ ਟਕਰਾਈ, 6 ਮਹੀਨੇ ਦੇ ਬੱਚੇ ਸਣੇ 2 ਔਰਤਾਂ ਦੀ ਮੌ.ਤ
Apr 08, 2023 1:14 pm
ਪੰਜਾਬ ਦੇ ਫਾਜ਼ਿਲਕਾ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ ਕਾਰ ਵਿੱਚ ਸਵਾਰ 1 ਨਵਜੰਮੇ ਬੱਚੇ ਸਮੇਤ...
ਫਾਜ਼ਿਲਕਾ ‘ਚ ‘ਆਪ’ ਨੇਤਾ ਦੇ ਘਰ ‘ਚ ਚੋਰੀ, ਸਾਮਾਨ ਲੈ ਕੇ ਭੱਜ ਰਿਹਾ ਇਕ ਚੋਰ ਕਾਬੂ, ਦੂਜਾ ਫ਼ਰਾਰ
Mar 02, 2023 6:35 pm
ਪੰਜਾਬ ਵਿਚ ਚੋਰੀ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਅੱਜ ਉਨ੍ਹਾਂ ਨੇ ਆਮ ਆਦਮੀ...
ਫਾਜ਼ਿਲਕਾ ‘ਚ ਸ਼ੱਕੀ ਹਾਲਾਤਾਂ ‘ਚ ਵਿਆਹੁਤਾ ਦੀ ਮੌ.ਤ, ਮਾਪਿਆਂ ਦਾ ਦੋਸ਼ ਬਾਈਕ ਨਾ ਦੇਣ ‘ਤੇ ਧੀ ਦਾ ਕੀਤਾ ਕ.ਤਲ
Feb 23, 2023 4:00 pm
ਪੰਜਾਬ ਦੇ ਫਾਜ਼ਿਲਕਾ ‘ਚ ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਤੀ ਅਨੁਸਾਰ ਉਸ ਦੀ ਪਤਨੀ ਨੇ...
Momos ਦੀ ਰੇਹੜੀ ਲਗਾਉਣ ਵਾਲੇ ਕੋਲੋਂ ਮਿਲਿਆ ਕੁਝ ਅਜਿਹਾ, ਪੁਲਿਸ ਵੀ ਦੇਖ ਹੋਈ ਹੈਰਾਨ
Jan 21, 2023 6:15 pm
ਅੱਜ ਪੂਰੇ ਸੂਬੇ ‘ਚ ਆਪਰੇਸ਼ਨ ਈਗਲ-2 ਦੀ ਸ਼ੁਰੂਆਤ ਕੀਤੀ ਗਈ ਹੈ। ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਅਤੇ...
300 ਕਿੱਲਾ ਨਰਮੇ ਦੀ ਫ਼ਸਲ ਮੀਂਹ ਦੇ ਪਾਣੀ ਕਾਰਨ ਹੋਈ ਖਰਾਬ, ਸਰਕਾਰ ਤੋਂ ਮੁਆਵਜ਼ੇ ਦੀ ਕੀਤੀ ਮੰਗ
Sep 16, 2021 2:48 am
ਕੁਝ ਦਿਨ ਪਹਿਲਾਂ ਫ਼ਾਜ਼ਿਲਕਾ ਦੇ ਸਰਹੱਦੀ ਇਲਾਕੇ ਚ ਆਏ ਵੱਡੀ ਗਿਣਤੀ ਵਿੱਚ ਮੀਂਹ ਨੇ ਜਿੱਥੇ ਲੋਕਾਂ ਦੇ ਜਨਜੀਵਨ ਨੂੰ ਪ੍ਰਭਾਵਿਤ ਕੀਤਾ...
ਕੱਪੜਾ ਵਪਾਰੀ ਦੇ ਭਰਾ ਨੂੰ ਬੰਦੀ ਬਣਾ ਕੇ ਚਾਕੂ ਦੀ ਨੋਕ ‘ਤੇ ਤਿੰਨ ਅਗਿਆਤ ਲੁਟੇਰਿਆਂ ਨੇ ਲੁੱਟੇ ਲੱਖਾਂ ਰੁਪਏ
Sep 04, 2021 2:02 am
ਫਾਜ਼ਿਲਕਾ ਦੇ ਵਿੱਚ ਚੋਰੀ ਚਕਾਰੀ ਅਤੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਫਾਜ਼ਿਲਕਾ ਦੀ ਨਵੀਂ ਆਬਾਦੀ ਦੇ...
ਫਾਜ਼ਿਲਕਾ ‘ਚ ਕੋਰੋਨਾ ਨਾਲ ਇਕ ਦਿਨ ‘ਚ 7 ਵਿਅਕਤੀਆਂ ਦੀ ਮੌਤ, ਸਮਾਜ ਸੇਵੀ ਸੰਸਥਾ ਆਈ ਅੱਗੇ, ਕਰ ਰਹੀ ਹੈ ਸਸਕਾਰ
May 22, 2021 10:49 am
7 killed in : ਕੋਰੋਨਾ ਨੇ ਪੂਰੇ ਦੇਸ਼ ਵਿਚ ਹਾਹਾਕਾਰ ਮਚਾਈ ਹੋਈ ਹੈ। ਪਾਬੰਦੀਆਂ ਦੇ ਬਾਵਜੂਦ ਬਹੁਤ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਸਾਹਮਣੇ ਆ...