FAZILKA POLICE RECOVERD HEROIN Archives - Daily Post Punjabi

ਘਾਹ ਨਾਲ ਭਰੀ ਟਰਾਲੀ ‘ਚ ਲਿਜਾ ਰਹੇ ਸਨ 15 ਕਿਲੋ ਹੈਰੋਇਨ, ਫਾਜ਼ਿਲਕਾ ਪੁਲਿਸ ਨੇ ਚੈਕਿੰਗ ਦੇ ਬਾਅਦ ਕੀਤਾ ਕਾਬੂ
ਪਾਕਿਸਤਾਨੀ ਤਸਕਰਾਂ ਵੱਲੋਂ ਭਾਰਤੀ ਸਰਹੱਦ ਵਿਚ ਹੈਰੋਇਨ ਦੀ ਤਸਕਰੀ ਲਗਾਤਾਰ ਜਾਰੀ ਹੈ। ਇਸ ਦਰਮਿਆਨ ਪੰਜਾਬ ਪੁਲਿਸ ਵੀ ਲਗਾਤਾਰ ਪਾਕਿ ਤਸਕਰਾਂ ਦੀ ਕੋਸ਼ਿਸ਼ ਨੂੰ ਅਸਫਲ ਕਰ ਰਹੀ ਹੈ। ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਫਾਜ਼ਿਲਕਾ ਨੇ 105 ਕਰੋੜ ਦੀ ਖੇਪ ਨੂੰ ਜ਼ਬਤ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਜਦੋਂ ਕਿ ਇਕ ਭਾਰਤੀ ਤਸਕਰ ਵੀ ਗ੍ਰਿਫਤ ਵਿਚ ਆਇਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਖਿਲਾਫ ਖੁਫੀਆ ਮੁਹਿੰਮ ਤਹਿਤ SSOC ਫਾਜ਼ਿਲਕਾ ਨੇ ਨਸ਼ੀਲੇ ਪਦਾਰਥ ਤਸਕਰ ਨੂੰ ਗ੍ਰਿਫਤਾਰ ਕਰ ਲਿਆ ਹੈ। ਤਸਕਰ ਤੋਂ ਪੁਲਿਸ ਨੇ 15 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਭਾਰਤੀ ਤਸਕਰ ਇਸ ਖੇਪ ਨੂੰ ਘਾਹ ਨਾਲ ਭਰੀ ਟਰਾਲੀ ਵਿਚ ਲੁਕਾ ਕੇ ਲਿਜਾ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਰਹੱਦ ਪਾਰ ਤੋਂ ਚੱਲ ਰਹੀ ਹੈਰੋਇਨ ਤਸਕਰੀ ਦੀ ਚੇਨ ਨੂੰ ਲਗਾਤਾਰ ਪੰਜਾਬ ਪੰਜਾਬ ਪੁਲਿਸ ਤੋੜਨ ਵਿਚ ਲੱਗੀ ਹੋਈ ਹੈ। ਪਿਛਲੇ 45 ਦਿਨਾਂ ਵਿਚ SSOC ਫਾਜ਼ਿਲਕਾ ਨੇ 147 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐੱਨਡੀਪੀਐੱਸ ਐਕਟ ਤਹਿਤ ਪੁਲਿਸ ਸਟੇਸ਼ਨ ਸਦਰ ਫਾਜ਼ਿਲਕਾ ਵਿਚ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫੜੇ ਗਏ ਮੁਲਜ਼ਮ ਤੋਂ ਪੁੱਛਗਿਛ ਜਾਰੀ ਹੈ। ਜਲਦ ਹੀ ਮੁਲਜ਼ਮ ਤੋਂ ਪਾਕਿਸਤਾਨੀ ਤਸਕਰਾਂ ਤੇ ਅਗੇ ਦੀ ਖੇਪ ਕਿਥੇ ਪਹੁੰਚਾਉਣੀ ਸੀ, ਬਾਰੇ ਪੁੱਛਗਿਛ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਘਾਹ ਨਾਲ ਭਰੀ ਟਰਾਲੀ ‘ਚ ਲਿਜਾ ਰਹੇ ਸਨ 15 ਕਿਲੋ ਹੈਰੋਇਨ, ਫਾਜ਼ਿਲਕਾ ਪੁਲਿਸ ਨੇ ਚੈਕਿੰਗ ਦੇ ਬਾਅਦ ਕੀਤਾ ਕਾਬੂ appeared first on Daily Post Punjabi.

ਫਾਜ਼ਿਲਕਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਕਰੋੜਾਂ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫਤਾਰ
ਫਾਜ਼ਿਲਕਾ ਪੁਲਿਸ ਨੂੰ ਭਾਰਤ-ਪਾਕਿਸਤਾਨ ਸਰਹੱਦ ਤੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਹੋਈ ਹੈ। ਪੁਲਿਸ ਨੇ ਸਰਹੱਦ ਤੋਂ 31 ਕਿਲੋ 20 ਗ੍ਰਾਮ ਹੈਰੋਇਨ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਹੈਰੋਇਨ 29 ਪੈਕਟਾਂ ਵਿਚ ਸੀਲ ਕੀਤੀ ਗਈ ਸੀ। ਇਸ ਦੇ ਨਾਲ ਹੀ ਪੁਲਿਸ ਨੇ ਇਸ ਮਾਮਲੇ ਨਾਲ ਸਬੰਧਤ 2 ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਇਸ ਦੀ ਜਾਣਕਾਰੀ DGP ਗੌਰਵ ਯਾਦਵ ਵੱਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਬਰਾਮਦ ਕੀਤੇ ਗਏ ਹੈਰੋਇਨ ਦੀ ਕੀਮਤ ਅੰਤਰਾਸ਼ਟਰੀ ਬਜ਼ਾਰ ਕਰੀਬ ਕਰੋੜਾਂ ਰੁਪਏ ਦੀ ਹੈ। ਦੱਸ ਦਈਏ ਕਿ ਬੀਤੇ ਦਿਨ ਭਾਰਤ-ਪਾਕਿ ਸਰਹੱਦ ‘ਤੇ ਹਲਚਲ ਮਚ ਗਈ ਸੀ। ਸਰਹੱਦ ਤੋਂ ਇਕ ਸ਼ੱਕੀ ਵਿਅਕਤੀ ਨੂੰ ਦੇਖ ਕੇ ਸੀਮਾ ਸੁਰੱਖਿਆ ਬਲ ਵੱਲੋਂ ਫਾਇਰਿੰਗ ਕੀਤੀ ਗਈ ਸੀ। ਜਿਸ ‘ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਸੀ। ਇਸ ਮਗਰੋਂ ਅੱਜ ਫਾਜ਼ਿਲਕਾ ਪੁਲਿਸ ਵੱਲੋਂ ਉਕਤ ਹੈਰੋਇਨ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਫਲੈਟ ਦੀ 7ਵੀਂ ਮੰਜ਼ਿਲ ‘ਤੇ ਲੱਗੀ ਅੱਗ, ਹਾਦਸੇ ‘ਚ 15 ਸਾਲਾ ਲੜਕੀ ਦੀ ਮੌਤ, 4 ਜ਼ਖਮੀ

ਇਸ ਸਬੰਧੀ DGP ਗੌਰਵ ਯਾਦਵ ਨੇ ਟਵੀਟ ਕੀਤਾ ਹੈ ਕਿ ਸਰਹੱਦੀ ਸੂਬੇ ਫਾਜ਼ਿਲਕਾ ਵਿੱਚ ਫਾਜ਼ਿਲਕਾ ਪੁਲਿਸ ਅਤੇ BSF ਨੇ ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਨੇ 29 ਪੇਟੀਆਂ ਵਿੱਚੋਂ 31 ਕਿਲੋ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਵੀ ਮੌਕੇ ਉੱਤੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਟਵੀਟ ਕੀਤਾ ਕਿ ਅਗਲੇ ਅਤੇ ਪਿਛਲੇ ਨੈੱਟਵਰਕ ਨੂੰ ਤੋੜਨ ਲਈ ਹੋਰ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਫਾਜ਼ਿਲਕਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਕਰੋੜਾਂ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫਤਾਰ appeared first on Daily Post Punjabi.