Fazilka youth death Archives - Daily Post Punjabi

ਹੜ੍ਹ ਪੀੜਤਾਂ ਦੀ ਮਦਦ ਲਈ ਜਾ ਰਹੇ ਨੌਜਵਾਨ ਦੀ ਟਰਾਲੀ ਤੋਂ ਪੈਰ ਫਿਸਲਣ ਕਾਰਨ ਮੌ.ਤ, ਕੁਝ ਦਿਨਾਂ ਬਾਅਦ ਜਾਣਾ ਸੀ ਵਿਦੇਸ਼
ਫਾਜ਼ਿਲਕਾ ਦੇ ਪਿੰਡ ਬਕੈਨ ਵਾਲਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ 22 ਸਾਲਾ ਨੌਜਵਾਨ ਦੀ ਟਰਾਲੀ ਤੋਂ ਪੈਰ ਫਿਸਲਣ ਕਾਰਨ ਮੌ.ਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਬਕੈਨ ਵਾਲਾ ਦੇ ਨੌਜਵਾਨ ਹੜ੍ਹ ਪੀੜਤਾਂ ਦੀ ਮਦਦ ਲਈ ਪਾਣੀ, ਬਰੈਡ ,ਬਿਸਕੁਟ ਆਦਿ ਦੀਆਂ 2 ਟਰਾਲੀਆਂ ਲੈ ਕੇ ਗਏ ਸਨ । ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਜ਼ਿਲ੍ਹਾ ਸਿਰਸਾ ਦੇ ਪਿੰਡ ਪਨਿਹਾਰਾ ਵਿਖੇ ਵਾਪਰਿਆ।

Fazilka youth death

ਜਦੋਂ ਇਹ ਨੌਜਵਾਨ ਹੜ੍ਹ ਪੀੜਤਾਂ ਤੱਕ ਮਦਦ ਪਹੁੰਚਾ ਕੇ ਵਾਪਸ ਆ ਰਹੇ ਸਨ ਤਾਂ ਰਸਤੇ ਵਿੱਚ ਨੌਜਵਾਨ ਬੂਟਾ ਸਿੰਘ ਦਾ ਟਰਾਲੀ ਤੋਂ ਪੈਰ ਫਿਸਲ ਗਿਆ ਅਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ । ਜਿਸ ਤੋਂ ਬਾਅਦ ਉਸਨੂੰ ਤੁਰੰਤ ਸਿਰਸਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੇ ਕੁਝ ਦਿਨਾਂ ਬਾਅਦ ਵਿਦੇਸ਼ ਜਾਣਾ ਸੀ । ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਨੌਜਵਾਨ ਕਈ ਦਿਨਾਂ ਤੋਂ ਹੜ੍ਹ ਪੀੜਤਾਂ ਲਈ ਜ਼ਰੂਰ ਪਹੁੰਚਾਉਣ ਦਾ ਕੰਮ ਕਰ ਰਹੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਹੜ੍ਹ ਪੀੜਤਾਂ ਦੀ ਮਦਦ ਲਈ ਜਾ ਰਹੇ ਨੌਜਵਾਨ ਦੀ ਟਰਾਲੀ ਤੋਂ ਪੈਰ ਫਿਸਲਣ ਕਾਰਨ ਮੌ.ਤ, ਕੁਝ ਦਿਨਾਂ ਬਾਅਦ ਜਾਣਾ ਸੀ ਵਿਦੇਸ਼ appeared first on Daily Post Punjabi.